Wednesday, November 25, 2026

ਪੰਜਾਬੀ

ਬੇਟੀ ਬਚਾਓ ਬੇਟੀ ਪੜਾਓ ਮੁਹਿੰਮ ਤਹਿਤ ਬੱਚੀਆਂ ਨੂੰ ਤੋਹਫਿਆਂ ਦੀ ਵੰਡ

ਅੰਮ੍ਰਿਤਸਰ, 27 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਬਾਲ ਵਿਕਾਸ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ ਅਤੇ ਪ੍ਰੋਗਰਾਮ ਅਫਸਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬੇਟੀ ਬਚਾਉ ਬੇਟੀ ਪੜ੍ਹਾਓ ਪੋ੍ਰੋਗਰਾਮ ਗੁਰਦੁਆਰਾ ਸ਼ੋਭਾ ਸਿੰਘ ਫਤਾਹਪੁਰ ਵਾਰਡ ਨੰ: 71 ਵਿਖੇ ਕਰਵਾਇਆ ਗਿਆ।             ਇਸ ਸਬੰਧੀ ਜਾਣਕਾਰੀ ਦਿੰਦਿਆਂ ਮੈਡਮ ਮੀਨਾ ਦੇਵੀ ਸੀ.ਡੀ.ਪੀ.ਓ ਅਰਬਨ-3 ਨੇ ਦੱਸਿਆ ਕਿ ਭਰੂਣ ਹੱਤਿਆ ਇਕ ਸਮਾਜਿਕ ਬੁਰਾਈ …

Read More »

ਈ-ਆਫ਼ਿਸ ਪ੍ਰੋਜੈਕਟ ਦੀ ਕਾਰਜ ਪ੍ਰਣਾਲੀ ਨਾਲ ਕੰਮ ਹੋਵੇਗਾ ਪਾਰਦਰਸ਼ੀ

ਅੰਮ੍ਰਿਤਸਰ, 27 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਜ਼ਿਲ੍ਹੇ ਦੇ ਸਮੂਹ ਵਿਭਾਗਾਂ ਵਿੱਚ ਈ-ਆਫਿਸ ਪ੍ਰੋਜੈਕਟ ਨੂੰ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਲਈ ਜ਼ਿਲਾ੍ ਪ੍ਰੀਸ਼ਦ ਹਾਲ ਵਿਖੇ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋ ਦੀ ਪ੍ਰਧਾਨਗੀ ਹੇਠ ਵਿਸ਼ੇੇਸ ਮੀਟਿੰਗ ਕੀਤੀ ਗਈ।ਵਧੀਕ ਡਿਪਟੀ ਕਮਿਸ਼ਨਰ ਹਿੰਮਾਸੂ ਅਗਰਵਾਲ, ਸਹਾਇਕ ਕਮਿਸ਼ਨਰ ਜਨਰਲ ਸ਼੍ਰੀਮਤੀ ਅਨਮਜੋਤ ਕੌਰ, ਜਾਇੰਟ ਕਮਿਸ਼ਨਰ ਨਗਰ ਨਿਗਮ ਨਿਤਿਸ਼ ਸਿੰਗਲਾ, ਐਸ.ਡੀ.ਐਮ ਸ਼ਿਵਰਾਜ ਸਿੰਘ ਬੱਲ ਤੋਂ …

Read More »

14ਵਾਂ ਪਾਈਟੈਕਸ ਮੇਲਾ ਹੋਵੇਗਾ 12 ਦਸੰਬਰ ਤੋਂ ਸ਼ੁਰੂ – ਡਿਪਟੀ ਕਮਿਸ਼ਨਰ

5 ਦਿਨ ਚੱਲਣ ਵਾਲੇ ਉਦਯੋਗਿਕ ਮੇਲੇ ਦੀਆਂ ਤਿਆਰੀਆਂ ਲਈ ਮੀਟਿੰਗ ਅੰਮ੍ਰਿਤਸਰ, 27 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ‘ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ (ਪਾਈਟੈਕਸ) ਰਾਂਹੀ ਜਿਥੇ ਕਈ ਦੇਸ਼ਾਂ ਵਿਚਾਲੇ ਸਨਅਤੀ ਸਬੰਧ ਮਜਬੂਤ ਹੋਣਗੇ, ਉਥੇ ਹੀ ਉਦਯੋਗਿਕ ਖੇਤਰ ਵਿੱਚ ਅੰਮ੍ਰਿਤਸਰ ਦਾ ਗ੍ਰਾਫ ਵੀ ਵਧੇਗਾ। ਉਕਤ ਵਿਚਾਰਾਂ ਦਾ ਪ੍ਰਗਟਾਵਾ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਪੀ.ਐਚ.ਡੀ ਚੈਂਬਰ ਆਫ ਕਾਮਰਸ ਐਂਡ …

Read More »

ਸੰਵਿਧਾਨ ਦਿਵਸ ਮੌਕੇ ਦੇਸ਼ ਦੀ ਅਖੰਡਤਾ ਤੇ ਏਕਤਾ ਨੂੰ ਬਰਕਰਾਰ ਰੱਖਣ ਦੀ ਚੁੱਕੀ ਸੰਹੁ

26 ਨਵੰਬਰ 1949 ਨੂੰ ਤਿਆਰ ਹੋਇਆ ਸੀ ਭਾਰਤ ਦਾ ਸੰਵਿਧਾਨ ਅੰਮ੍ਰਿਤਸਰ, 27 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – 26 ਨਵੰਬਰ ਨੂੰ ਸੰਵਿਧਾਨ ਦਿਵਸ ਮੌਕੇ ਜ਼ਿਲਾ੍ਹ ਪੀ੍ਰਸ਼ਦ ਹਾਲ ਵਿਖੇ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋ ਦੀ ਪ੍ਰਧਾਨਗੀ ਹੇਠ ਸਮੂਹ ਡਿਪਟੀ ਕਮਿਸ਼ਨਰ ਦਫ਼ਤਰ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸੰਵਿਧਾਨ ਦਿਵਸ ਮੌਕੇ ਦੇਸ਼ ਦੇ ਸੰਵਿਧਾਨ ਦੀ ਪ੍ਰਸਤਾਵਨਾ ਪੜ੍ਹਕੇ ਸੁਣਾਉਣ ਉਪਰੰਤ …

Read More »

ਐਥਲੈਟਿਕ ਚੈਂਪੀਅਨਸ਼ਿਪ ਸਰੋਜ ਰਾਣੀ ਲੈਕਚਰਾਰ ਫਿਜੀਕਲ ਐਜੂਕੇਸ਼ਨ ਬੇਨੜਾ ਨੇ ਜਿੱਤੇ 3 ਤਗਮੇ

ਧੂਰੀ, 26 ਨਵੰਬਰ (ਪੰਜਾਬ ਪੋਸਟ – ਪਰਵੀਨ ਗਰਗ) – ਮਤਤੁਆਣਾ ਸਾਹਿਬ ਵਿਖੇ ਹੋਏ 40ਵੀਂ ਪੰਜਾਬ ਮਾਸਟਰ ਐਥਲੈਟਿਕ ਮੀਟ ਦੌਰਾਨ ਸਰੋਜ ਰਾਣੀ ਬੇਨੜਾ ਨੇ ਆਪਣੇ ਉਮਰ ਵਰਗ ਵਿੱਚ 5000 ਮੀਟਰ ਦੌੜ 800 ਮੀਟਰ ਦੌੜ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ 2 ਸੋਨ ਤਗਮੇ ਪ੍ਰਾਪਤ ਕੀਤੇ ਅਤੇ 5 ਕਿਲੋਮੀਟਰ ਵਾਕ ਵਿੱਚ ਦੂਜੀ ਪੁਜੀਸ਼ਨ ਇੱਕ ਚਾਂਦੀ ਦਾ ਤਗਮਾ ਪ੍ਰਾਪਤ ਕੀਤਾ।ਸਕੂਲ ਪੁੱਜਣ `ਤੇ ਪ੍ਰਿੰਸੀਪਾਲ ਜਬਰਾ …

Read More »

ਪੇਂਟਿੰਗ ਮੁਕਾਬਲੇ ‘ਚ ਚਮਕਿਆ ਡੀ.ਏ.ਵੀ ਪਬਲਿਕ ਸਕੂਲ

ਅੰਮ੍ਰਿਤਸਰ, 27 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਊਰਜਾ ਬਚਾਅ `ਤੇ ਰਾਸ਼ਟਰੀ ਅਭਿਆਨ ਦੇ ਤਹਿਤ ਰਾਜ ਪੱਧਰੀ ‘ਆਨ ਦ ਸਪੋਟ’ ਪੇਂਟਿੰਗ ਮੁਕਾਬਲਾ ਕਰਵਾਇਆ ਗਿਆ।ਜਿਸ ਵਿੱਚ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਪੜਦੀ ਨੌਵੀਂ ਜਮਾਤ ਦੀ ਵਿਦਿਆਰਥਣ ਤਨਵੀ ਅਗਰਵਾਲ ਨੂੰ ਦਿਲਾਸਾ ਪੁਰਸਕਾਰ ਅਤੇ 7500/- ਰੁਪਏ ਦਾ ਨਕਦ ਇਨਾਮ ਦਿੱਤਾ ਗਿਆ।ਚੰਡੀਗੜ੍ਹ ਦੇ `ਟੈਗੋਰ ਥੀਏਟਰ` ਵਿੱਚ ਕਰਵਾਈ ਗਈ ਇਸ ਸਨਮਾਨ ਪ੍ਰਤੀਯੋਗਤਾ ਵਿੱਚ 100 …

Read More »

ਸਰਕਾਰੀ ਸੈਕੰਡਰੀ ਸਕੂਲ (ਲੜਕੇੇ) ਦੇ ਵਿਦਿਆਰਥੀਆਂ ਨੇ ਮੈਕ ਇੰਸਟੀਟਿਊਟ ਦਾ ਕੀਤਾ ਦੌਰਾ

ਭੀਖੀ, 27 ਨਵੰਬਰ (ਪੰਜਾਬ ਪੋਸਟ – ਕਮਲ ਜਿੰਦਲ) – ਐਨ.ਐਸ.ਕਿਓ.ਐਫ ਤਹਿਤ ਚੱਲ ਰਹੇ ਵੋਕੇਸ਼ਨਲ ਕੋਰਸ ਦੇ ਸਬੰਧੀ ਪ੍ਰਿੰਸੀਪਲ ਅੰਜਨਾ ਧੀਮਾਨ ਦੀ ਅਗਵਾਈ ਹੇਠ ਸਰਕਾਰੀ ਸੈਕੰਡਰੀ ਸਕੂਲ (ਲੜਕੇੇ) ਭੀਖੀ ਦੇ ਆਈ.ਟੀ.ਦੇ ਵਿਦਿਆਰਥੀਆਂ ਨੇ ਮੈਕ ਇੰਸਟੀਟਿਊਟ ਚੰਡੀਗੜ੍ਹ ਵਿਖੇ ਇੰਡਸਟਰੀ ਦਾ ਦੌਰਾ ਕੀਤਾ।ਇੰਸਟੀਟਿਊਟ ਦੇ ਅਜੈ ਕੁਮਾਰ, ਮਨੀਸ਼ ਕੁਮਾਰ ਅਤੇ ਵਰੁਨ ਨੇ ਵਿਦਿਆਰਥੀਆਂ ਨੂੰ ਵਿਸਥਾਰਪੂਵਕ ਵੀ.ਐਫ.ਐਕਸ, ਗ੍ਰਾਫਿਕਸ, ਐਨੀਮੇਸ਼ਨ, ਵੀਡੀਓ ਅਤੇ ਆਡੀਓ ਆਡੀਟਿੰਗ ਬਾਰੇ ਜਾਣਕਾਰੀ …

Read More »

ਸੁਖਵਿੰਦਰ ਸ਼ਰਮਾ ਭਾਜਪਾ ਮੰਡਲ ਚੀਮਾ ਦੇ ਪ੍ਰਧਾਨ ਚੁਣੇ ਗਏ

ਚੀਮਾਂ ਮੰਡੀ/ਲੌਂਗੋਵਾਲ, 26 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਭਾਰਤੀ ਜਨਤਾ ਪਾਰਟੀ ਵਲੋਂ ਮਿਸ਼ਨ 2022 ਦੀਆਂ ਤਿਆਰੀਆਂ ਆਰੰਭ ਕਰ ਦਿੱਤੀਆਂ ਹਨ।ਇਸੇ ਲੜੀ ਦੇ ਤਹਿਤ ਭਾਜਪਾ ਮੰਡਲ ਚੀਮਾ ਦੇ ਪ੍ਰਧਾਨ ਦੀ ਚੋਣ ਸੂਬਾ ਕਮੇਟੀ ਮੈਂਬਰ ਜੀਵਨ ਬਾਂਸਲ, ਪਰਮਜੀਤ ਕੁਮਾਰ ਮੱਟੂ ਦੀ ਅਗਵਾਈ ਹੇਠ ਹੋਈ।ਮੀਟਿੰਗ ਦੌਰਾਨ ਸੁਖਵਿੰਦਰ ਸਰਮਾ ਨੂੰ ਮੰਡਲ ਪ੍ਰਧਾਨ ਨਿਯੁੱਕਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਬੂਥ ਪੱਧਰ ‘ਤੇ ਆਪਣੀ …

Read More »

ਕਾਂਗਰਸੀਆਂ ਨੇ ਕੇਂਦਰ ਸਰਕਾਰ ਦੀਆਂ ਨੀਤੀਆਂ ਵਿਰੁੱਧ ਕੀਤਾ ਜੋਰਦਾਰ ਪ੍ਰਦਰਸ਼ਨ

ਲੌਂਗੋਵਾਲ, 26 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਦੇ ਵਿਰੋਧ ਵਿੱਚ  ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੱਦੇ ‘ਤੇ ਕਾਂਗਰਸੀ ਵਰਕਰਾਂ ਵਲੋਂ ਜਿਲਾ ਕਾਂਗਰਸ ਕਮੇਟੀ ਲੋਕਲ ਬਾਡੀ ਸੈਲ ਸੰਗਰੂਰ ਦੇ ਜਿਲਾ ਪ੍ਰਧਾਨ ਦਰਸ਼ਨ ਸਿੰਘ ਕਾਂਗੜਾ ਦੀ ਅਗਵਾਈ ਹੇਠ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਕੇਂਦਰ ਸਰਕਾਰ ਵਿਰੁੱਧ ਜੋਰਦਾਰ ਪ੍ਰਦਰਸ਼ਨ ਕੀਤਾ ਗਿਆ। ਰੋਹ ਵਿੱਚ ਆਏ ਕਾਂਗਰਸੀਆਂ ਨੇ ਮੋਦੀ …

Read More »

ਪੈਰਾਮਾਊਂਟ ਪਬਲਿਕ ਸਕੂਲ ਦੇ ਬੱਚਿਆਂ ਨੂੰ ਲਵਾਇਆ ਜੈਪੁਰ ਦਾ ਤਿੰਨ ਰੋਜ਼ਾ ਟੂਰ

ਚੀਮਾਂ ਮੰਡੀ / ਲੌਂਗੋਵਾਲ, 26 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ ਦੇ ਬੱੱਚਿਆਂ ਨੇ ਰਾਜਸਥਾਨ ਦੇ ਪਿੰਕ ਸਿਟੀ (ਜੈਪੁਰ) ਦਾ ਤਿੰਨ ਰੋਜ਼ਾ ਟੂਰ ਲਾਇਆ।ਬੱਚਿਆਂ ਨੇ ਸਭ ਤੋਂ ਪਹਿਲਾਂ ਅਰਾਵਲੀ ਪਹਾੜੀ ਤੇ ਸਥਿਤ ਮੁਗਲ ਅਤੇ ਹਿੰਦੁ ਵਸਤੂ ਸ਼ੈਲੀ ਦੇ ਨਾਇਬ ਅਮੇਰ ਦਾ ਕਿਲ੍ਹਾ ਦੇਖਿਆ ਤੇ ਕਿਲ੍ਹੇ ਦੇ ਅੰਦਰ ਪ੍ਰਾਚੀਨ ਵਸਤੂ-ਸ਼ੈਲੀ ਅਤੇ ਇਤਿਹਾਸ ਦੇ ਪ੍ਰਸਿੱਧ ਸਾਹਸੀ ਰਾਜਪੂਤ ਸ਼ਾਸਕਾਂ …

Read More »