ਅੰਮ੍ਰਿਤਸਰ, 26 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲਾਂ ਦੀਆਂ 20ਵੀਆਂ ਰਾਜ ਪੱਧਰੀ ਅੰਤਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਜ਼ ਖੇਡਾਂ ਤਾਈਕਵਾਂਡੋ, ਚੈਸ, ਟੇਬਲ ਟੈਨਿਸ, ਰੋਪ ਸਕਿਪਿੰਗ (ਰੱਸੀ ਟੱਪਣ), ਬੈਡਮਿੰਟਨ ਅਤੇ ਫੈਨਸਿੰਗ ਦਾ ਉਦਘਾਟਨ ਸਮਾਰੋਹ ਜੀ.ਟੀ ਰੋਡ ਸਕੂਲ ਵਿਖੇ ਹੋਇਆ।ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ …
Read More »ਪੰਜਾਬੀ
ਸੀ.ਬੀ.ਐਸ.ਈ ਸਕੂਲਾਂ ਦੇ 120 ਹੋਣਹਾਰ ਬੱਚੇ ‘ਜੈਮ ਆਫ ਸਹੋਦਿਆ ਐਵਾਰਡ’ ਨਾਲ ਸਨਮਾਨਿਤ
ਡਿਪਟੀ ਡਾਇਰੈਕਟਰ ਸੀ.ਬੀ.ਐਸ.ਈ ਡਾ: ਮਨਜੀਤ ਸਿੰਘ ਮੁੱਖ ਮਹਿਮਾਨ ਵਜੋਂ ਪੁੱਜੇ ਅੰਮ੍ਰਿਤਸਰ, 26 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸਹੋਦਿਆ ਸਕੂਲਜ਼ ਕੰਪਲੈਕਸ ਅੰਮ੍ਰਿਤਸਰ ਵਲੋਂ ਬਾਲ ਦਿਵਸ ਸਬੰਧੀ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਦੇ ਪਿੰ੍ਰੰਸੀਪਲ ਅਤੇ ਸਹੋਦਿਆ ਸਕੂਲਜ਼ ਕੰਪਲੈਕਸ ਦੇ ਚੇਅਰਮੈਨ ਡਾ: ਧਰਮਵੀਰ ਸਿੰਘ ਦੀ ਅਗਵਾਈ ਵਿੱਚ ਸਕੂਲ ਦੇ ਗੁਰੂ ਅਰਜਨ ਦੇਵ ਆਡੀਟੋਰੀਅਮ ਵਿਖੇ ਇਕ ਸਮਾਗਮ …
Read More »27 ਨਵੰਬਰ ਨੂੰ ਇਜਲਾਸ ‘ਚ ਸ਼੍ਰੋਮਣੀ ਕਮੇਟੀ ਪ੍ਰਧਾਨ ਸਮੇਤ ਅਹੁਦੇਦਾਰਾਂ ਦੀ ਹੋਵੇਗੀ ਚੋਣ
ਜਨਰਲ ਇਜਲਾਸ ਸਬੰਧੀ ਮੁੱਖ ਸਕੱਤਰ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ ਅੰਮ੍ਰਿਤਸਰ, 25 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ ਤੇ ਜਨਰਲ ਸਕੱਤਰ ਸਮੇਤ ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਚੋਣ ਲਈ ਸਲਾਨਾ ਜਨਰਲ ਇਜਲਾਸ ਦੀਆਂ ਤਿਆਰੀਆਂ ਜਾਰੀ ਹਨ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਵੱਲੋਂ ਅੱਜ ਅਧਿਕਾਰੀਆਂ ਨਾਲ ਇਕੱਤਰਤਾ ਕਰਕੇ ਪ੍ਰਬੰਧਕੀ ਹਦਾਇਤਾਂ ਦਿੱਤੀਆਂ।ਉਨ੍ਹਾਂ …
Read More »ਸ਼੍ਰੋਮਣੀ ਕਮੇਟੀ ਨੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪ੍ਰਬੰਧਾਂ ਲਈ ਜਾਰੀ ਕੀਤੇ ਟੈਂਡਰ ਦੇ ਵੇਰਵੇ
ਅੰਮ੍ਰਿਤਸਰ, 25 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਵਿਖੇ ਲਗਾਏ ਗਏ ਪੰਡਾਲ, ਲਾਈਟ ਐਂਡ ਸਾਊਂਡ, ਡਰੋਨ, ਦੀਪਮਾਲਾ ਤੇ ਹੋਰ ਵੱਖ-ਵੱਖ ਸੇਵਾਵਾਂ ਲਈ ਕੀਤੇ ਗਏ ਖਰਚਿਆਂ ਦਾ ਵੇਰਵਾ ਜਾਰੀ ਕੀਤਾ ਗਿਆ ਹੈ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਇਹ ਵੇਰਵੇ ਜਾਰੀ ਕੀਤੇ ਹਨ।ਉਨ੍ਹਾਂ ਦੱਸਿਆ …
Read More »ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੇ ਦੋ ਵਿਦਿਆਰਥੀ ਯੂਨੀਵਰਸਿਟੀ ਮੈਰਿਟ ਲਿਸਟ ‘ਚ
ਤਲਵੰਡੀ ਸਾਬੋ, 26 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਹਾਲ ਹੀ ਵਿੱਚ ਜਾਰੀ ਕੀਤੀ ਮੈਰਿਟ ਲਿਸਟ ਅਨੁਸਾਰ ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਚੱਲ ਰਹੇ ਐਮ.ਏ ਪੁਲੀਟੀਕਲ ਸਾਇੰਸ ਦੇ ਕੋਰਸ ਵਿੱਚ ਐਮ.ਏ ਭਾਗ ਪਹਿਲਾ ਸਮੈਸਟਰ ਦੂਜਾ ਮਈ 2018 ਦੇ ਨਤੀਜੇ ਵਿੱਚ ਦੋ ਵਿਦਿਆਰਥਣਾਂ ਨੇ ਯੂਨੀਵਰਸਿਟੀ ਮੈਰਿਟ ਪੁਜ਼ੀਸ਼ਨ ਹਾਸਲ ਕੀਤੀ ਹੈ।ਵਿਭਾਗ ਮੁਖੀ ਡਾ. ਕੁਲਦੀਪ ਕੌਰ ਨੇ ਦੱਸਿਆ …
Read More »ਖ਼ਾਲਸਾ ਕਾਲਜ ਵੂਮੈਨ ਜ਼ੋਨਲ ਯੁਵਕ ਮੁਕਾਬਲੇ ’ਚ ਅੱਵਲ
ਅੰਮ੍ਰਿਤਸਰ, 26 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੁਆਰਾ ਸ਼ਹੀਦ ਦਰਸ਼ਨ ਸਿੰਘ ਫ਼ੇਰੂਮਾਨ ਮੈਮੋਰੀਅਲ ਕਾਲਜ ਫ਼ਾਰ ਵੂਮੈਨ, ਰਈਆ ਵਿਖੇ ਆਯੋਜਿਤ 4 ਰੋਜ਼ਾ ਜ਼ੋਨਲ ਯੁਵਕ ਮੇਲੇ ਮੌਕੇ ਆਪਣੀ ਕਲਾ ਦੇ ਜੌਹਰ ਵਿਖਾਉਂਦੇ ਹੋਏ 15 ’ਚੋਂ 11 ਆਈਟਮਾਂ ’ਚ ਪੁਜ਼ੀਸ਼ਨ ਹਾਸਲ ਕੀਤੀ। ਕਾਲਜ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਨੇ ਵਿਦਿਆਰਥਣਾਂ …
Read More »‘ਅਕਾਸ਼ ਗੰਗਾ’ ਪੁਸਤਕ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਨੇ ਕੀਤੀ ਲੋਕ ਅਰਪਿਤ
ਅੰਮ੍ਰਿਤਸਰ, 26 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਮਨੁੱਖ ਦੇ ਜੀਵਨ ਨਾਲ ਸਬੰਧਿਤ ਕਾਇਨਾਤ ’ਚ ਮੌਜ਼ੂਦ ਹਰੇਕ ਪਹਿਲੂ ਨੂੰ ਦਰਸਾਉਂਦੀ ਅਤੇ ਉਸ ਨੂੰ ਮਹਿਸੂਸ ਕਰਨ ਦੀ ਸ਼ਕਤੀ ਨੂੰ ਉਜਾਗਰ ਕਰਦੀ ਕਵਿਤਾਵਾਂ ਵਾਲੀ ਪੁਸਤਕ ‘ਅਕਾਸ਼ ਗੰਗਾ (ਹਰਫ਼ ਕਾਇਨਾਤ ਦੇ)’ ਨੂੰ ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਨੇ ਲੋਕ ਅਰਪਿਤ ਕੀਤਾ।ਉਨ੍ਹਾਂ ਨਾਲ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ …
Read More »ਵੈਬਸਾਈਟ ‘ਤੇ ਪਾਈਆਂ ਮੁਲਤਵੀ ਹੋਈਆਂ ਪ੍ਰੀਖਿਆਵਾਂ ਦੀਆਂ ਨਵੀਆਂ ਤਰੀਕਾਂ
ਅੰਮ੍ਰਿਤਸਰ, 26 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਮਿਤੀ 22 ਨਵੰਬਰ,2019 ਨੂੰ ਮੁਲੱਤਵੀ ਪ੍ਰੀਖਿਆਵਾਂ ਸਬੰਧੀ ਨਵੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ।ਡਾ. ਮਨੋਜ ਕੁਮਾਰ, ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ ਨੇ ਦੱਸਿਆ ਕਿ ਇਨ੍ਹਾਂ ਤਰੀਕਾਂ ਸਬੰਧੀ ਡੇਟਸ਼ੀਟ ਯੂਨੀਵਰਸਿਟੀ ਵੈਬਸਾਈਟ ਉਪਰ ਪਾ ਦਿੱਤੀ ਗਈ ਹੈ। ਪ੍ਰੀਖਿਆ ਦਾ ਸਮਾਂ ਅਤੇ ਕੇਂਦਰ ਪਹਿਲਾਂ ਵਾਲੇ ਹੀ ਰਹਿਣਗੇ।
Read More »ਮੰਤਰੀ ਸੋਨੀ ਨੇ ਵੈਲੀ ਪਬਲਿਕ ਸਕੂਲ ਦੇ 9ਵੇਂ ਸਲਾਨਾ ਥੀਏਟਰ ਸਮਾਗਮ ‘ਚ ਕੀਤੀ ਸ਼ਿਰਕਤ
ਅੰਮ੍ਰਿਤਸਰ, 26 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਕਿਡਜ ਵੈਲੀ ਪਬਲਿਕ ਸਕੂਲ ਵੱਲੋਂ ਗੁਰੂ ਨਾਨਕ ਆਡੀਟੋਰੀਅਮ ਵਿਖੇ ਕਰਵਾਏ ਗਏ 9ਵੇਂ ਸਲਾਨਾ ਥੀਏਟਰ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸੋਨੀ ਨੇ ਬੋਲਦਿਆਂ ਕਿਹਾ ਕਿ ਬੱਚਿਆਂ ਨੂੰ ਸਿਖਿਆ ਦੇ ਨਾਲ ਨਾਲ ਸਭਿਆਚਾਰਕ ਗਤੀਵਿਧੀਆਂ ਵਿੱਚ ਵੀ ਵੱਧ ਚੜ ਕੇ ਭਾਗ …
Read More »ਢਪੱਈ ਰੋਡ ਵਿਖੇ ਬਣਾਇਆ ਜਾਵੇਗਾ ਭਗਤ ਕਬੀਰ ਗੇਟ – ਸੋਨੀ
ਗੇਟ ਦੀ ਉਸਾਰੀ ਲਈ ਦਿੱਤਾ 10 ਲੱਖ ਰੁਪਏ ਦਾ ਚੈਕ ਅੰਮ੍ਰਿਤਸਰ, 26 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਵੱਲੋਂ ਕਬੀਰ ਮਾਰਗ (ਢਪੱਈ ਰੋਡ) ਵਿਖੇ ਨਵ ਨਿਰਮਾਣ ਕੀਤੇ ਜਾਣ ਵਾਲੇ ਭਗਤ ਕਬੀਰ ਗੇਟ ਲਈ ਆਲ ਇੰਡੀਆ ਕਬੀਰ ਫੈਡਰੇਸ਼ਨ ਨੂੰ 10 ਲੱਖ ਰੁਪਏ ਦਾ ਚੈਕ ਭੇਂਟ ਕਰਦਿਆਂ ਕਿਹਾ ਕਿ ਸੰਤ ਕਬੀਰ ਜੀ ਦੇ …
Read More »
Punjab Post Daily Online Newspaper & Print Media