Wednesday, November 25, 2026

ਪੰਜਾਬੀ

ਐਸ.ਬੀ.ਐਮ.ਡੀ ਕਲੱਬ ਵਲੋਂ ਸਵਰਗੀ ਗੁਰਪ੍ਰੀਤ ਟੋਨੀ ਦੀ ਯਾਦ ‘ਚ 6ਵੇਂ ਫੁੱਟਬਾਲ ਕੱਪ ਦਾ ਆਯੋਜਨ

 ਲੌਂਗੋਵਾਲ, 25 ਨਵੰਬਰ (ਪੰਜਾਬ ਪਸੋਟ – ਜਗਸੀਰ ਲੌਂਗੋਵਾਲ) – 52 ਸ਼ਹੀਦਾਂ ਦੀ ਪਵਿੱਤਰ ਅਤੇ ਇਤਿਹਾਸਕ ਨਗਰੀ ਕਸਬਾ ਲੌਂਗੋਵਾਲ ਦੇ ਸਰਕਾਰੀ ਸ਼ਹੀਦ ਭਾਈ ਮਤੀ ਦਾਸ ਸੀਨੀਅਰ ਸੈਕੰਡਰੀ ਸਕੂਲ ਦੀ ਗਰਾਉਂਡ ਵਿਚ ਸਵਰਗੀ ਫੁਟਬਾਲ ਖਿਡਾਰੀ ਗੁਰਪ੍ਰੀਤ ਸਿੰਘ ਟੋਨੀ ਦੀ ਯਾਦ ਵਿੱਚ ਐਸ.ਬੀ.ਐਮ.ਡੀ ਫੁੱਟਬਾਲ ਕਲਬ ਲੌਂਗੋਵਾਲ ਦੇ ਚੇਅਰਮੈਨ ਅਤੇ ਉਘੇ ਫੁੱਟਬਾਲ ਕੋਚ ਮਾਸਟਰ ਹਰਜੀਤ ਸ਼ਰਮਾ ਦੀ ਅਗਵਾਈ ਹੇਠ 6ਵੇਂ ਫੁੱਟਬਾਲ ਕੱਪ ਦਾ ਆਯੋਜਨ …

Read More »

ਅੰਤਰ ਜ਼ਿਲ੍ਹਾ ਐਥਲੈਟਿਕਸ ਚੈਂਪੀਅਨਸ਼ਿਪ ‘ਚ ਅੰਮ੍ਰਿਤਸਰ ਦੇ ਲੜਕਿਆਂ ਦਾ ਓਵਰਆਲ ਤੀਸਰਾ ਸਥਾਨ

 ਕਰਾਸ ਕੰਟਰੀ ਵਿੱਚ ਅੰਮ੍ਰਿਤਸਰ ਦੀਆਂ ਲੜਕੀਆਂ ਨੇ ਜਿਤਿਆ ਸੋਨ ਤਮਗਾ ਅੰਮ੍ਰਿਤਸਰ, 25 ਨਵੰਬਰ (ਪੰਜਾਬ ਪੋਸਟ –  ਸੰਧੂ) – ਸਿੱਖਿਆ ਵਿਭਾਗ ਵਲੋਂ ਸੰਗਰੂਰ ਵਿਖੇ ਕਰਵਾਈ ਗਈ 65ਵੀਂ ਅੰਤਰ ਜ਼ਿਲ੍ਹਾ ਐਥਲੈਟਿਕਸ ਚੈਂਪੀਅਨਸ਼ਿਪ ਵਿੱਚ ਜ਼ਿਲ੍ਹਾ ਸਹਾਇਕ ਸਿੱਖਿਆ ਅਫਸਰ (ਖੇਡਾਂ) ਬਲਵਿੰਦਰ ਸਿੰਘ ਦੀ ਅਗਵਾਈ ਹੇਠ ਅੰਮ੍ਰਿਤਸਰ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਲੜਕਿਆਂ ਦੇ ਮੁਕਾਬਲਿਆਂ ਵਿੱਚ ਓਵਰਆਲ ਤੀਸਰਾ ਸਥਾਨ ਹਾਸਲ ਕਰਕੇ ਅੰਮ੍ਰਿਤਸਰ ਜ਼ਿਲ੍ਹੇ ਦਾ …

Read More »

ਸੈਂਟਰਲ ਖ਼ਾਲਸਾ ਯਤੀਖਾਨਾ ਵਿਖੇ ਕੀਰਤਨ ਦਰਬਾਰ ਦਾ ਆਯੋਜਨ

ਅੰਮ੍ਰਿਤਸਰ, 25 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਅਤੇ ਮੀਰੀ, ਪੀਰੀ, ਬੰਦੀ ਛੋੜ ਦਿਵਸ ਦੇ 400 ਸਾਲਾ ਨੂੰ ਸਮਰਪਿਤ ਕੀਰਤਨ ਦਰਬਾਰ ਸੈਂਟਰਲ ਖ਼ਾਲਸਾ ਯਤੀਮਾਖ਼ਾਨਾ ਪੁਤਲੀਘਰ (ਚੀਫ਼ ਖ਼ਾਲਸਾ ਦੀਵਾਨ) ਵਿਖੇ ਖੁੱਲ੍ਹੇ ਪੰਡਾਲ ਵਿੱਚ ਆਯੋਜਿਤ ਕੀਤਾ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਪ੍ਰਸਿੱਧ ਕੀਰਤਨੀ ਜਥਿਆਂ ਨੇ ਨਾਮ-ਬਾਣੀ ਦੀ ਛਹਿਬਰ ਨਾਲ …

Read More »

ਜਨਮ ਦਿਨ ਮੁਬਾਰਕ – ਜਸਪ੍ਰੀਤ ਕੌਰ

ਲੌਂਗੋਵਾਲ, 25 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਚੀਮਾ ਮੰਡੀ ਪਿੰਡ ਵਾਸੀ ਦਵਿੰਦਰ ਸਿੰਘ ਅਤੇ ਦਲਜੀਤ ਕੌਰ ਵਲੋਂ ਆਪਣੀ ਹੋਣਹਾਰ ਬੇਟੀ ਜਸਪ੍ਰੀਤ ਕੌਰ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।  

Read More »

ਸ਼ੁਭ ਅਨੰਦ ਕਾਰਜ ਮੁਬਾਰਕ – ਮਨਜੀਤ ਸਿੰਘ ਅਤੇ ਪ੍ਰਭਜੋਤ ਕੌਰ

ਅੰਮ੍ਰਿਤਸਰ, 25 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਅੰਮ੍ਰਿਤਸਰ ਵਾਸੀ ਸ੍ਰ. ਬਲਕਾਰ ਸਿੰਘ ਦੇ ਸਪੁੱਤਰ ਮਨਜੀਤ ਸਿੰਘ ਦਾ ਅਨੰਦ ਕਾਰਜ ਪ੍ਰਭਜੋਤ ਕੌਰ ਸਪੁੱਤਰੀ ਸਵ. ਹਰਿੰਦਰ ਸਿੰਘ ਅੰਮ੍ਰਿਤਸਰ ਨਾਲ ਪੂਰਨ ਗੁਰਮਰਿਆਦਾ ਅਨੁਸਾਰ ਹੋਇਆ।ਸੁਭਾਗ ਜੋੜੀ ਨੂੰ ਅਨੰਦ ਕਾਰਜ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਸੁਪਰੀਮ ਕੋਰਟ ਦੇ ਤਿੰਨ ਜੱਜਾਂ ਦਾ ਬੈਂਚ ਅੱਜ ਕਰੇਗਾ ਮਹਾਰਾਸ਼ਟਰਾ ਮਾਮਲੇ ਦੀ ਸੁਣਵਾਈ

 ਅੰਮ੍ਰਿਤਸਰ, 24 ਨਵੰਬਰ (ਪੰਜਾਬ ਪੋਸਟ ਬਿਊਰੋ) – ਮਹਾਰਾਸ਼ਟਰ ਮਾਮਲੇ ਦੀ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਸਾਰੇ ਪੱਖਾਂ ਨੂੰ ਹਲਫੀਆ ਬਿਆਨ ਦਾਖਲ ਕਰਨ ਲਈ ਕਿਹਾ ਹੈ।ਤਿੰਨ ਜੱਜਾਂ ਐਨ.ਵੀ ਰਾਮੰਨਾ, ਅਸ਼ੋਕ ਭੂਸ਼ਨ ਅਤੇ ਸੰਜਵਿ ਖੰਨਾ ਦੇ ਬੈਂਚ ਨੇ ਸੋਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੂੰ ਕਿਹਾ ਹੈ ਕਿ 10.30 ਵਜੇ ਫੜਨਵੀਸ ਨੂੰ ਮੁੱਖ ਮੰਤਰੀ ਬਣਾਉਣ ਲਈ ਰਾਜਪਾਲ ਬੀ.ਐਸ ਕੋਸ਼ਿਆਰੀ ਵਲੋਂ 3 ਨਵੰਬਰ ਨੂੰ ਜਾਰੀ …

Read More »

ਡੀ.ਏ.ਵੀ ਕਾਲਜ ਵਿਖੇ ਕਮਿਊਨਿਟੀ ਇੰਪਾਵਰਮੈਂਟ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 24 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਕਾਲਜ ਵਿਖੇ ਡੀ.ਬੀ.ਟੀ ਭਾਰਤ ਸਰਕਾਰ ਸਟਾਰ ਕਾਲਜ ਸਕੀਮ ਤਹਿਤ ਕਮਿਊਨਿਟੀ ਇੰਪਾਵਰਮੈਂਟ ਪ੍ਰੋਗਰਾਮ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਘਲਕਲਾਂ ਮੋਗਾ ਤੋਂ ਆਈਆਂ ਵਿਦਿਆਰਥਣਾਂ ਲਈ ਪ੍ਰਿੰਸੀਪਲ ਡਾ. ਰਾਜੇਸ਼ ਕੁਮਾਰ ਤੇ ਕੰਪਿਊਟਰ ਵਿਭਾਗ ਮੁਖੀ ਡਾ. ਵਿਕਰਮ ਸ਼ਰਮਾ ਦੇ ਦਿਸ਼ਾ ਨਿਰਦੇਸ਼ ਅਨੁਸਾਰ  ਕਰਵਾਇਆ ਗਿਆ।            ਪ੍ਰੋਗਰਾਮ ਵਿੱਚ ਪ੍ਰੋ. ਪੁਨੀਤ …

Read More »

ਅਸਲ੍ਹਾ ਭੰਡਾਰ ਵੱਲ੍ਹਾ ਦੇ ਆਲੇ-ਦੁਆਲੇ ਜਲਨਸ਼ੀਲ ਪਦਾਰਥਾਂ ਦੀ ਵਰਤੋਂ ’ਤੇ ਪਾਬੰਦੀ

ਅੰਮ੍ਰਿਤਸਰ, 24 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰ ਜਗਮੋਹਨ ਸਿੰਘ, ਪੀ.ਪੀ.ਐਸ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਅਸਲ੍ਹਾ ਭੰਡਾਰ ਵੱਲ੍ਹਾ ਦੇ ਆਲੇ- ਦੁਆਲੇ 1000 ਵਰਗ ਗਜ਼ ਦੇ ਖੇਤਰਾਂ ਵਿਚ ਲੋਕਾਂ ਦੁਆਰਾ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ’ਤੇ ਮੁਕੰਮਲ ਪਾਬੰਦੀ ਲਗਾਉਣ ਦੇ …

Read More »

ਮੂੰਹ ਢੱਕ ਕੇ ਦੋ ਪਹੀਆਂ ਵਾਹਨ ਚਲਾਉਣ ਤੇ ਮੁਕੰਮਲ ਸਖਤੀ ਨਾਲ ਪਾਬੰਦੀ

ਅੰਮ੍ਰਿਤਸਰ, 24 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰ ਜਗਮੋਹਨ ਸਿੰਘ, ਪੀ.ਪੀ.ਐਸ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਇਲਾਕੇ ਸ਼ਹਿਰ ਵਿੱਚ ਦੋ ਪਹੀਆਂ ਵਾਹਨਾਂ ਤੇ ਚੱਲਦੇ ਸਮੇਂ ਆਪਣਾ ਮੂੰਹ ਰੁਮਾਲ, ਮਫਰਲ, ਪਰਨਾ ਅਤੇ ਹੋਰ ਕਾਂ ਕਈ ਤਰਾਂ ਦੇ ਕੱਪੜਿਆਂ …

Read More »

ਮੋਟਰ ਸਾਇਕਲ ਦੇ ਸਲੰਸਰਾਂ ‘ਚ ਤਕਨੀਕੀ ਫੇਰ ਬਦਲ ਕਰਕੇ ਪਟਾਕੇ ਮਾਰਨ ‘ਤੇ ਪਾਬੰਦੀ

ਅੰਮ੍ਰਿਤਸਰ, 24 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰ ਜਗਮੋਹਨ ਸਿੰਘ, ਪੀ.ਪੀ.ਐਸ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਮੋਟਰ ਸਾਇਕਲ ਚਾਲਕਾਂ ਵਲੋਂ ਸਲੰਸਰਾਂ ਵਿੱਚ ਤਕਨੀਕੀ ਫੇਰ ਬਦਲ ਕਰਕੇ ਸ਼ਹਿਰ ਵਿੱਚ ਚਲਦੇ ਸਮੇਂ ਜਾਣ-ਬੁਝ ਕੇ ਉੱਚੀ ਆਵਾਜ਼ ਪੈਦਾ ਕਰਦੇ ਹਨ ਅਤੇ ਤੈਅਸ਼ੁਦਾ ਮਾਲਕਾਂ …

Read More »