ਧੂਰੀ/ਲੌਂਗੋਵਾਲ, 24 ਨਵੰਬਰ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਕਪੂਰਥਲਾ ਵਿਖੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੌਰਾਨ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਬ-ਡਵੀਜ਼ਨ ਧੂਰੀ ਦੇ ਪਿੰਡ ਭਦਲਵੱਡ ਦੇ ਅਗਾਂਹਵਧੂ ਕਿਸਾਨ ਹਰਵਿੰਦਰ ਸਿੰਘ ਨੂੰ ‘ਅਚੀਵਰ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ ਹੈ। ਹਰਵਿੰਦਰ ਸਿੰਘ ਨੂੰ ਬੀਜ਼ ਉਤਪਾਦਨ ਦੇ ਨਾਲ-ਨਾਲ ਅਗਾਂਹਵਧੂ ਅਤੇ ਵਾਤਾਵਰਣ ਪ੍ਰੇਮੀ ਕਿਸਾਨ ਹੋਣ ਸਦਕਾ …
Read More »ਪੰਜਾਬੀ
ਬਾਬਾ ਮੇਹਰ ਦਾਸ ਜੀ ਪਾਓ ਵਾਲਿਆਂ ਦੇ ਅਸਥਾਨ ‘ਤੇ ਲੱਗਾ ਅੱਖਾਂ ਦਾ 408ਵਾਂ ਮੁਫ਼ਤ ਕੈਂਪ
ਧੂਰੀ/ਲੌਂਗੋਵਾਲ, 24 ਨਵੰਬਰ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਪ੍ਰਬੰਧਕੀ ਟਰੱਸਟੀ ਡਾ. ਐਸ.ਪੀ ਸਿੰਘ ਓਬਰਾਏ ਵਲੋਂ ਵਿੱਢੀ ਗਈ ਮਾਨਵ ਸੇਵਾ ਮੁਹਿੰਮ ਦੇ ਤਹਿਤ ਬਾਬਾ ਮਿਹਰ ਦਾਸ ਪਿਆਓ ਵਾਲੇ ਦੇ ਅਸਥਾਨ `ਤੇ ਲੌਂਗੋਵਾਲ ਵਿਖੇ 408ਵਾਂ ਮੁਫ਼ਤ ਅੱਖਾਂ ਦੀ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਾਇਆ ਗਿਆ। ਜਿਸ ਦਾ ਉਦਘਾਟਨ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਸੁਖਮਿੰਦਰ ਸਿੰਘ ਵਲੋਂ ਕੀਤਾ ਗਿਆ।ਇਸ …
Read More »ਜੱਜ ਬਣੀ ਅਨੂਬਾ ਜਿੰਦਲ ਦੇ ਘਰ ਲੌਂਗੋਵਾਲ ‘ਚ ਲੱਗਾ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ
ਧੂਰੀ/ਲੌਂਗੋਵਾਲ, 24 ਨਵੰਬਰ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਰਾਜਸਥਾਨ ਜੁਡੀਸ਼ੀਅਲ ਸਰਵਿਸ ਦੀ ਪ੍ਰੀਖਿਆ 2019 ਵਿੱਚ ਕਸਬਾ ਲੌਂਗੋਵਾਲ ਦੀ ਹੋਣਹਾਰ ਬੇਟੀ ਅਨੂਬਾ ਜਿੰਦਲ ਨੇ ਸਫਲਤਾ ਦਾ ਝੰਡਾ ਬੁਲੰਦ ਕਰਦੇ ਹੋਏ ਆਪਣਾ ਜੱਜ ਬਣਨ ਦਾ ਸੁਪਨਾ ਪੂਰਾ ਕਰ ਲਿਆ ਹੈ।ਜਿਉਂ ਹੀ ਇਹ ਖਬਰ ਕਸਬੇ ਵਿੱਚ ਲੋਕਾਂ ਕੋਲ ਪੁੱਜੀ ਤਾਂ ਅਨੂਬਾ ਜ਼ਿੰਦਲ ਦੇ ਪਿਤਾ ਰਾਮ ਗੋਪਾਲ ਜ਼ਿੰਦਲ (ਪਾਲਾ ਰਾਮ) ਪੁੱਤਰ ਦੇਵ ਰਾਜ ਜਿੰਦਲ …
Read More »ਉਭਾਵਾਲ ਦੇ ਸਕੂਲ ਵਿਖੇ ਤਰਕਸ਼ੀਲ ਸਮਾਗਮ ਦਾ ਆਯੋਜਨ
ਲੌਂਗੋਵਾਲ, 24 ਨਵੰਬਰ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਦੇ ਪ੍ਰਧਾਨ ਮਾਸਟਰ ਪਰਮ ਵੇਦ ਦੀ ਅਗਵਾਈ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉਭਾਵਾਲ ਵਿਖੇ ਇੱਕ ਤਰਕਸ਼ੀਲ ਸਮਾਗਮ ਪੇਸ਼ ਕੀਤਾ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਬਲਜੀਤ ਕੌਰ ਨੇ ਤਰਕਸ਼਼ੀਲ ਟੀਮ ਦਾ ਸਵਾਗਤ ਕਰਦਿਆਂ ਵਿਦਿਆਰਥੀਆਂ ਨੂੰ ਆਪਣਾ ਦ੍ਰਿਸ਼ਟੀਕੋਣ ਵਿਗਿਆਨਕ ਬਣਾਉਣ ਲਈ ਪ੍ਰੇਰਿਤ ਕੀਤਾ।ਇਕਾਈ ਪ੍ਰਧਾਨ ਮਾਸਟਰ ਪਰਮ ਵੇਦ ਨੇ ਵਿਦਿਆਰਥੀਆਂ ਤੇ ਅਧਿਆਪਕਾਂ …
Read More »ਯੋਗ ਲਾਇਸੰਸ ਤੋਂ ਵਾਂਝੇ ਟਰੈਵਲ ਏਜੰਟਾਂ ਦੇ ਵਪਾਰਕ ਅਦਾਰੇ ਹੋਣਗੇ ਸੀਲ – ਘਨਸ਼ਿਆਮ ਥਰੀ
ਸੰਗਰੂਰ/ ਲੌਂਗੋਵਾਲ, 24 ਨਵੰਬਰ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਜ਼ਿਲ੍ਹੇ ਦੇ ਟਰੈਵਲ ਏਜੰਟਾਂ, ਟਿਕਟਿੰਗ ਏਜੰਟਾਂ, ਆਈਲੈਟਸ ਅਤੇ ਇਮੀਗ੍ਰੇਸ਼ਨ ਕੰਸਲਟੈਂਸੀ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਆਖਰੀ ਮੌਕਾ ਦਿੰਦਿਆਂ ਕਿਹਾ ਕਿ ਜਿਲਾ ਪ੍ਰਸ਼ਾਸਨ ਦੀਆਂ ਹਦਾਇਤਾਂ ਨੂੰ ਅੱਖੋਂ ਪਰੋਖੇ ਕਰਦਿਆਂ ਹਾਲੇ ਤੱਕ ਜਿੰਨਾਂ ਨੇ ਆਪਣੇ ਬਿਨੈ ਪੱਤਰਾਂ ਨਾਲ ਲੋੜੀਂਦੇ ਦਸਤਾਵੇਜ਼ ਜਮ੍ਹਾਂ ਨਹੀਂ ਕਰਵਾਏ ਹਨ, ਉਹ ਆਪਣੇ ਕਾਗਗ਼ਾਤ ਜਲਦ …
Read More »ਪਿੰਡ ਜੌਂਸ ਮੁਹਾਰ ਵਿਖੇ ਕਰਵਾਇਆ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ
ਅੰਮ੍ਰਿਤਸਰ /ਅਜਨਾਲਾ, 24 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇੰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਜੌਂਸ ਮੁਹਾਰ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ।ਸਵੇਰੇ ਤੋਂ ਸਮਾਗਮ ਦੀ ਅਰੰਭਤਾ ਕੀਤੀ ਗਈ।ਇਸ ਸਮੇਂ ਪੁੱਜੀਆਂ ਸੰਗਤਾਂ ਨੂੰ ਰਾਗੀ ਸਿੰਘਾਂ, ਢਾਡੀ ਤੇ ਕਵੀਸ਼ਰ ਜਥਿਆਂ ਨੇ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ।ਕਥਾਵਾਚਕਾਂ ਨੇ ਵਹਿਮਾਂ ਭਰਮਾਂ ਦਾ ਤਿਆਗ ਕਰਕੇ ਸੰਗਤਾਂ …
Read More »ਵਿਧਾਇਕ ਰਾਣਾ ਗੁਰਜੀਤ ਵੱਲੋਂ ਔਜਲਾ ਫਾਟਕ ਤੋਂ ਐਸ.ਐਸ.ਕੇ ਸੜਕ ਦੇ ਕੰਮ ਦੀ ਸ਼ੁਰੂਆਤ
1.77 ਕਰੋੜ ਦੀ ਲਾਗਤ ਨਾਲ ਬਣੇਗੀ 2.30 ਕਿਲੋਮੀਟਰ ਲੰਬੀ ਸੜਕ ਕਪੂਰਥਲਾ, 24 ਨਵੰਬਰ (ਪੰਜਾਬ ਪੋਸਟ ਬਿਊਰੋ) – ਵਿਧਾਇਕ ਰਾਣਾ ਗੁਰਜੀਤ ਸਿੰਘ ਵੱਲੋਂ ਅੱਜ ਔਜਲਾ ਫਾਟਕ ਤੋਂ ਐਸ.ਐਸ.ਕੇ ਫੈਕਟਰੀ ਨੂੰ ਜਾਂਦੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕੀਤੀ ਗਈ।ਪਿਛਲੇ ਕਾਫੀ ਸਮੇਂ ਤੋਂ ਖ਼ਰਾਬ ਕਰੀਬ 2.30 ਕਿਲੋਮੀਟਰ ਲੰਬੀ ਇਸ ਸੜਕ ਦੇ ਬਣਨ ਨਾਲ ਰਾਹਗੀਰਾਂ, ਉਦਯੋਗਪਤੀਆਂ ਅਤੇ ਇਲਾਕਾ ਵਾਸੀਆਂ ਨੂੰ ਵੱਡੀ ਸਹੂਲਤ ਮਿਲੇਗੀ।ਰਾਣਾ …
Read More »ਡੀ.ਸੀ ਤੇ ਖੇਡ ਵਿਭਾਗ ਦੇ ਡਾਇਰੈਕਟਰ ਵੱਲੋਂ ਵਿਸ਼ਵ ਕਬੱਡੀ ਕੱਪ ਦੀਆਂ ਤਿਆਰੀਆਂ ਦਾ ਜਾਇਜ਼ਾ
1 ਦਸੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਹੋਵੇਗਾ ਉਦਘਾਟਨੀ ਸਮਾਰੋਹ ਤੇ ਖੇਡੇ ਜਾਣਗੇ ਚਾਰ ਮੈਚ ਕਪੂਰਥਲਾ, 24 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 1 ਤੋਂ 10 ਦਸੰਬਰ ਤੱਕ ਕਰਵਾਏ ਜਾ ਰਹੇ ਵਿਸ਼ਵ ਕਬੱਡੀ ਕੱਪ ਦੀ ਸ਼ੁਰੂਆਤ ਪਹਿਲੀ ਦਸੰਬਰ ਨੂੰ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਤੋਂ ਹੋਵੇਗੀ।ਡਿਪਟੀ ਕਮਿਸ਼ਨਰ ਕਪੂਰਥਲਾ ਅਤੇ …
Read More »ਮੱਛੀ ਪੂੰਗ ਫਾਰਮ ਕਪੂਰਥਲਾ ਵਿਖੇ ਵਿਸ਼ਵ ਮੱਛੀ ਪਾਲਣ ਦਿਵਸ ਮਨਾਇਆ ਗਿਆ
ਕਪੂਰਥਲਾ, 24 ਨਵੰਬਰ (ਪੰਜਾਬ ਪੋਸਟ ਬਿਊਰੋ) – ਮੱਛੀ ਪਾਲਕ ਵਿਕਾਸ ਏਜੰਸੀ ਕਪੂਰਥਲਾ ਵੱਲੋ ਮੱਛੀ ਪੂੰਗ ਫਾਰਮ ਕਪੂਰਥਲਾ ਵਿਖੇ ਵਿਸ਼ਵ ਮੱਛੀ ਪਾਲਣ ਦਿਵਸ ਮਨਾਇਆ ਗਿਆ.ਇਸ ਵਿੱਚ ਮੱਛੀ ਪਾਲਕਾਂ ਨੇ ਉਚੇਚੇ ਤੌਰ ਤੇ ਹਿੱਸਾ ਲਿਆ।ਦਲਜੀਤ ਸਿੰਘ ਮੱਛੀ ਪ੍ਰਸਾਰ ਅਫਸ਼ਰ ਕਪੂਰਥਲਾ ਵੱਲੋਂ ਮੱਛੀ ਪਾਲਣ ਦੇ ਨਾਲ ਜੁੜੇ ਸਹਾਇਕ ਧੰਦੇ ਜਿਨ੍ਹਾਂ ਵਿੱਚ ਪਸੂ ਪਾਲਣ, ਬਤਖ਼ ਪਾਲਣ ਅਤੇ ਸੂਰ ਪਾਲਣ ਸਬੰਧੀ ਵਿਸਥਾਰਪੁੂਰਵਕ ਜਾਣਕਾਰੀ ਦਿੱਤੀ।ਬਿਕਰਮਪ੍ਰੀਤ ਸਿੰਘ …
Read More »ਸ੍ਰੀ ਗੁਰੂ ਹਰਿਗੋਬਿੰਦ ਸੀਨੀ. ਸੈਕੰ ਸਕੂਲ ਸੈਦੇਲੇਹਲ ਨੇ ਖੇਡਾਂ ‘ਚ ਮਾਰੀਆ ਮੱਲਾਂ
ਅੰਮ੍ਰਿਤਸਰ, 24 ਨਵੰਬਰ (ਪੰਜਾਬ ਪੋਸਟ- ਗੁਰਮੀਤ ਸੰਧੂ) – ਜੋਨ ਪੱਧਰ ਤੇ ਜਿਲ੍ਹਾ ਪੱਧਰ ‘ਤੇ ਹੋਏ ਖੇਡ ਮਕਾਬਲਿਆਂ ਵਿੱਚ ਸੀਨੀ. ਸੈਕੰ. ਸਕੂਲ ਸੈਦੇਲੇਹਲ ਦੇ ਖਿਡਾਰੀਆਂ ਨੇ ਪਹਿਲੇ, ਦੂਜੇ ਤੇ ਤੀਜੇ ਸਥਾਨ ਦੀਆਂ ਵੱਖ-ਵੱਖ ਖੇਡਾਂ ਵਿੱਚ ਜਿੱਤ ਪ੍ਰਾਪਤ ਕੀਤੀ।ਇਹਨਾ ਖੇਡਾ ਵਿੱਚ ਖੋ-ਖੋ ਲੜਕੀਅਓ ਨੇ ਜੋਨ ਪੱਧਰ ‘ਤੇ ਅੰਡਰ-17 ਤੇ ਅੰਡਰ-19 ਵਿੱਚ ਦੂਜਾ ਅਤੇ ਤੀਸਰਾ ਸਥਾਨ ਪ੍ਰਾਪਤ ਕੀਤਾ।ਬੈਡਮਿੰਟਨ ਵਿੱਚ ਲੜਕੀਆਂ 14,17,19 ਵਿੱਚੋਂ ਪਹਿਲਾ …
Read More »
Punjab Post Daily Online Newspaper & Print Media