Wednesday, November 25, 2026

ਪੰਜਾਬੀ

ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈਕੰ. ਸਕੂਲ ਜੀ.ਟੀ.ਰੋਡ ਵਿਖੇ ਐਲ.ਕੇ.ਜੀ ਜਮਾਤਾਂ ਦਾ ਸਲਾਨਾ ਸਮਾਗਮ

ਅੰਮ੍ਰਿਤਸਰ, 24 ਨਵੰਬਰ (ਪੰਜਾਬ ਪੋਸਟ –  ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਪ੍ਰਮੁੱਖ ਵਿਦਿਅਕ ਸੰਸਥਾ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈ. ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਦੇ ਪ੍ਰੀ-ਪ੍ਰਾਇਮਰੀ ਸੈਕਸ਼ਨ ਦੀਆਂ ਐਲ.ਕੇ.ਜੀ ਦੇ ਬੱਚਿਆਂ ਵੱਲੋਂ ਸਲਾਨਾ ਸਮਾਰੋਹ ਦਾ ਆਯੋਜਨ ਕੀਤਾ ਗਿਆ।ਇਸ ਸਮੇਂ  ਸਰਦਾਰਨੀ ਅਜੀਤ ਕੌਰ ਸੁਪਤਨੀ ਭਾਗ ਸਿੰਘ ਜੀ ਅਣਖੀ (ਚੇਅਰਮੈਨ ਸਕੂਲਜ਼ ਅਤੇ ਸਕੂਲ ਮੈਂਬਰ ਇੰਚਾਰਜ) ਅਤੇ ਸਰਦਾਰਨੀ ਸਤਵੰਤ …

Read More »

ਮਿਤਸੁਬਿਸ਼ੀ ਏਸ਼ੀਅਨ ਚਿਲਡਰਨ (ਬਾਲ) ਅੇਨਕਾਕੀ ਮੇਲਾ-2019

ਅੰਮ੍ਰਿਤਸਰ, 24 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ) – ਯੁਨੈਸਕੋ ਦੀ ਮਿਤਸੁਬਿਸ਼ੀ ਪਬਲਿਕ ਅਫੇਅਰਸ ਕਮੇਟੀ ਏਸ਼ੀਅਨ ਪੈਸੀਫਿਕ ਫੈਡਰੇਸ਼ਨ ਅਤੇ ਕਲੱਬ ਅੇਸੋਸੀਏਸ਼ਨ ਵਲੋਂ ਸਾਲ 2019-20 ਬਾਲ ਮੇਲਾ (ਉਤਸਵ) ਕਰਵਾਇਆ ਗਿਆ।ਇਸ ਮੇਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੇ ਰੋਜਾਨਾ ਜੀਵਨ ਨਾਲ ਸੰਬੰਧਿਤ ਗਤੀਵਿਧੀਆਂ ਦੀ ਏਸ਼ੀਆ ਦੇ ਦੂਸਰੇ ਬੱਚਿਆਂ ਨੂੰ ਜਾਣਕਾਰੀ ਦੇਣਾ ਹੈ।24 ਵੱਖ-ਵੱਖ ਦੇਸ਼ਾਂ ਦੇ ਪ੍ਰਤੀਯੋਗੀਆਂ ਨੇ ‘ਹੇਅਰ ਇਜ਼ ਮਾਈ ਲਾਈਫ’ (ਇਹ ਹੈ ਮੇਰੀ …

Read More »

ਵਾਰਡ ਨੰ: 61 ‘ਚ 20 ਲੱਖ ਦੀ ਲਾਗਤ ਨਾਲ ਬਣਾਈਆਂ ਜਾਣਗੀਆਂ ਨਵੀਂਆਂ ਸੜਕਾਂ – ਸੋਨੀ

ਅੰਮ੍ਰਿਤਸਰ, 24 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਡਾਕਟਰੀ ਸਿਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਵੱਲੋਂ ਵਾਰਡ ਨੰ: 61 ਵਿੱਚ ਪੈਂਦੇ ਇਲਾਕੇ ਪਾਪੜਾਂ ਵਾਲਾ ਬਾਜ਼ਾਰ, ਮਿਸ਼ਰੀ ਵਾਲਾ ਅਤੇ ਬਾਂਸਾਂ ਵਾਲੇ ਬਾਜ਼ਾਰ ਦਾ ਦੌਰਾ ਕੀਤਾ ਗਿਆ। ਇਸੇ ਦੌਰੇ ਦੌਰਾਨ ਉਨ੍ਹਾਂ ਨੇ 20 ਲੱਖ ਦੀ ਲਾਗਤ ਨਾਲ ਇਨ੍ਹਾਂ ਬਾਜ਼ਾਰਾਂ ਵਿੱਚ ਬਣਨ ਵਾਲੀਆਂ ਨਵੀਂਆਂ ਸੜਕਾਂ ਦਾ ਉਦਘਾਟਨ ਕੀਤਾ ਗਿਆ।      ਉਨ੍ਹਾਂ …

Read More »

ਸਹੋਦਿਆ ਸਕੂਲਜ਼ ਕੰਪਲੈਕਸ ਅੰਮ੍ਰਿਤਸਰ ਵਲੋਂ ਹੋਣਹਾਰ ਵਿਦਿਆਰਥੀ ‘ਜੈਮ ਆਫ ਸਹੋਦਿਆ ਐਵਾਰਡ’ ਨਾਲ ਸਨਮਾਨਿਤ

  ਅੰਮ੍ਰਿਤਸਰ, 24 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸਹੋਦਿਆ ਸਕੂਲਜ਼ ਕੰਪਲੈਕਸ ਅੰਮ੍ਰਿਤਸਰ ਵਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਪਿੰ੍ਰੰਸੀਪਲ ਅਤੇ ਸਹੋਦਿਆ ਸਕੂਲਜ਼ ਕੰਪਲੈਕਸ ਦੇ ਚੇਅਰਮੈਨ ਡਾ: ਧਰਮਵੀਰ ਸਿੰਘ ਦੀ ਅਗਵਾਈ ਵਿੱਚ ਬਾਲ ਦਿਵਸ ਸਬੰਧੀ ਸਮਾਗਮ ਆਯੋਜਨ ਕੀਤਾ ਗਿਆ।ਜਿਸ ਵਿੱਚ ਡਾ: ਮਨਜੀਤ ਸਿੰਘ ਡਿਪਟੀ ਡਾਇਰੈਕਟਰ ਸੀ.ਬੀ.ਐਸ.ਈ ਬਤੌਰ ਮੁੱਖ ਮਹਿਮਾਨ, ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ …

Read More »

ਸ੍ਰੀ ਗੁਰੂ ਰਾਮਦਾਸ ਲੰਗਰ ਲਈ ਘਿਓ ਦੇ ਟੈਂਡਰ ਸਬੰਧੀ ਦੋਸ਼ ਬੇਬੁਨਿਆਦ -ਮਿੱਠੂ ਸਿੰਘ ਕਾਹਨੇਕੇ

ਲੰਗਰ ਲਈ ਘਿਓ ਵਜ਼ਨ ਅਨੁਸਾਰ ਹੀ ਸਟੋਰ ’ਚ ਕੀਤਾ ਜਾਂਦਾ ਹੈ ਦਰਜ਼ -ਦੀਨਪੁਰ ਅੰਮ੍ਰਿਤਸਰ, 24 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –     ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਲੰਗਰ ਘਰ ਲਈ ਵਰਤੇ ਜਾਂਦੇ ਦੇਸੀ ਘਿਓ ਦੇ ਟੈਂਡਰ ਸਬੰਧੀ ਮਨਦੀਪ ਸਿੰਘ ਮੰਨਾ ਦੇ ਦੋਸ਼ਾਂ ਨੂੰ ਨਕਾਰਦਿਆਂ ਸ਼੍ਰੋਮਣੀ ਕਮੇਟੀ ਅਤੇ ਖਰੀਦ ਸਬ-ਕਮੇਟੀ ਦੇ ਮੈਂਬਰ ਮਿੱਠੂ ਸਿੰਘ ਕਾਹਨੇਕੇ ਨੇ ਕਿਹਾ ਕਿ …

Read More »

ਲੰਗਰ ਗੁਰੂ ਰਾਮਦਾਸ ਜੀ ਦੀ ਇਮਾਰਤ ਦੇ ਵਿਸਥਾਰ ਦਾ ਕੰਮ ਬਿਲਕੁੱਲ ਪਾਰਦਰਸ਼ੀ -ਇੰਜ: ਸੁਖਮਿੰਦਰ ਸਿੰਘ

ਅੰਮ੍ਰਿਤਸਰ, 24 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –    ਸ਼੍ਰੋਮਣੀ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਦੇ ਵਿਸਥਾਰ ਸਬੰਧੀ ਕੁਝ ਲੋਕਾਂ ਵੱਲੋਂ ਸੋਸ਼ਲ ਮੀਡੀਆ ’ਤੇ ਕੀਤੀ ਜਾ ਰਹੀ ਬਿਆਨਬਾਜ਼ੀ ਨੂੰ ਨਕਾਰਦਿਆਂ ਇਮਾਰਤ ਦੇ ਕੰਮ ਦੀ ਅਲਾਟਮੈਂਟ ਅਤੇ ਹੋਏ ਖ਼ਰਚਿਆਂ ਦੀ ਜਾਣਕਾਰੀ ਨਸ਼ਰ ਕੀਤੀ ਗਈ ਹੈ।ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਇੰਜ: ਸੁਖਮਿੰਦਰ ਸਿੰਘ ਨੇ ਸਪੱਸ਼ਟ …

Read More »

ਸਰੂਪ ਰਾਣੀ ਸਰਕਾਰੀ ਕਾਲਜ ਦੀ ਵਿਦਿਆਰਥਣ ਯੂਨੀਵਰਸਿਟੀ ਸੁਰ-ਸਾਜ਼ ਮੁਕਾਬਲੇ ‘ਚ ਅੱਵਲ

ਅੰਮ੍ਰਿਤਸਰ, 24 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇੰਟਰ ਜ਼ੋਨਲ ਯੂਥ ਫੈਸਟੀਵਲ `ਚ ਸੁਰ-ਸਾਜ਼ ਦੇ ਮੁਕਾਬਲੇ ਵਿੱਚ ਦੂਸਰਾ ਸਥਾਨ ਪ੍ਰਾਪਤ ਕਰਨ ਵਾਲੀ ਸਥਾਨਕ ਸਰੂਪ ਰਾਣੀ ਸਰਕਾਰੀ ਕਾਲਜ (ਇਸਤਰੀਆਂ) ਦੀ ਵਿਦਿਆਰਥਣ ਭਾਵਨਾਪ੍ਰੀਤ ਕੌਰ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਕਾਲਜ ਪ੍ਰਿੰਸੀਪਲ ਡਾਕਟਰ ਸਵਿਤਾ ਸਚਦੇਵਾ।ਇਸ ਮੌਕੇ ਸੰਗੀਤ ਸਾਜ਼ ਦੇ ਮੁੱਖੀ ਪ੍ਰੋ. ਦਲਬੀਰ ਸਿੰਘ ਸੋਹਲ, ਪ੍ਰੋ. ਸ਼ਮਿੰਦਰ ਕੌਰ, …

Read More »

ਅਧਿਆਪਕ ਦਲ ਆਗੂ ਨੂੰ ਗਹਿਰਾ ਸਦਮਾ, ਮਾਤਾ ਦਾ ਦੇਹਾਂਤ

ਸਮਰਾਲਾ, 24 ਨਵੰਬਰ (ਪੰਜਾਬ ਪੋਸਟ – ਇੰਦਰਜੀਤ ਕੰਗ) – ਅਧਿਆਪਕ ਦਲ ਪੰਜਾਬ ਦੇ ਸਕੱਤਰ ਜਨਰਲ ਆਗੂ ਅਮਰਜੀਤ ਸਿੰਘ ਘੁਡਾਣੀ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦ ਉਨਾਂ ਦੇ ਮਾਤਾ ਸ੍ਰੀਮਤੀ ਗੁਰਦਿਆਲ ਕੌਰ ਸਦੀਵੀ ਵਿਛੋੜਾ ਦੇ ਗਏ।ਅਧਿਆਪਕ ਦਲ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰਪਾਲ ਸਿੰਘ ਖਾਲਸਾ ਸਮਰਾਲਾ ਨੇ ਦੱਸਿਆ ਹੈ ਕਿ ਲੁਧਿਆਣਾ ਵਿਖੇ ਸ਼ੋਕ ਮੀਟਿੰਗ ਦੌਰਾਨ ਸਮੁੱਚੀ ਜ਼ਿਲ੍ਹਾ ਇਕਾਈ ਵੱਲੋਂ ਜਥੇਬੰਦੀ ਦੇ …

Read More »

ਗੁਰਜੀਤ ਔਜਲਾ ਨੇ ਕੀਤਾ ਪਿੰਗਲਵਾੜਾ ਸਕੂਲਾਂ ਦੀਆਂ 10ਵੀਂ ਯੂਨੀਫਾਈਡ ਖੇਡਾਂ ਦਾ ਉਦਘਾਟਨ

 ਅੰਮ੍ਰਿਤਸਰ, 24 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਪਿੰਗਲਵਾੜਾ ਸਕੂਲਾਂ ਭਗਤ ਪੂਰਨ ਸਿੰਘ ਆਦਰਸ਼ ਸੀ. ਸੈ. ਸਕੂਲ, ਭਗਤ ਪੂਰਨ ਸਿੰਘ ਸਕੂਲ ਫਾਰ ਡੈਫ, ਭਗਤ ਪੂਰਨ ਸਿੰਘ ਸਪੈਸ਼ਲ ਸਕੂਲ, ਮਾਨਾਂਵਾਲਾ ਦੀਆਂ 10ਵੀਂ ਯੂਨੀਫਾਈਡ ਖੇਡਾਂ ਦਾ ਉਦਘਾਟਨ ਅੱਜ ਪਿੰਗਲਵਾੜਾ ਮਾਨਾਂਵਾਲਾ ਕੰਪਲੈਕਸ ਵਿਖੇ ਹੋਇਆ।10ਵੀਆਂ ਯੂਨੀਫਾਈਡ ਖੇਡਾਂ ਪ੍ਰਵਾਸੀ ਭਾਰਤੀ ਦੁਬਈ ਨਿਵਾਸੀ ਚੰਦਰ ਸ਼ੇਖਰ ਕੋਹਲੀ, ਉਨ੍ਹਾਂ ਦੀ ਧਰਮ ਪਤਨੀ ਮਿਸਜ਼ ਨਰਿੰਦਰ ਕੌਰ ਕੋਹਲੀ ਅਤੇ …

Read More »