ਮੈਂਬਰ ਕੌਮੀ ਕਮਿਸ਼ਨ ਘੱਟ ਗਿਣਤੀਆਂ ਨੇ ਮਾਨਸਾ ਵਿਖੇ ਕੀਤੀ ਮੀਟਿੰਗ ਭੀਖੀ /ਮਾਨਸਾ, 22 ਨਵੰਬਰ (ਪੰਜਾਬ ਪੋਸਟ – ਕਮਲ ਜਿੰਦਲ) – ਕੌਮੀ ਘੱਟਗਿਣਤੀਆਂ ਕਮਿਸ਼ਨ ਦੇ ਮੈਂਬਰ ਮਨਜੀਤ ਸਿੰਘ ਰਾਏ ਨੇ ਸਮਾਜ ਦੇ ਸਾਰੇ ਵਰਗਾਂ ਨੂੰ ਸਮਾਜ ਵਿਚ ਸ਼ਾਂਤੀ ਨੂੰ ਯਕੀਨੀ ਬਣਾਉਣ ਲਈ ਸ਼ੋਸ਼ਲ ਮੀਡੀਆ ਤੇ ਫਿਰਕੂ ਵਿਚਾਰਾਂ ਦੀ ਵਰਤੋਂ ਅਤੇ ਪ੍ਰਸਾਰ ਪ੍ਰਤੀ ਸੰਜ਼ਮ ਵਰਤਣ ਦੀ ਅਪੀਲ ਕੀਤੀ। ਡਿਪਟੀ ਕਮਿਸ਼ਨਰ ਮਾਨਸਾ …
Read More »ਪੰਜਾਬੀ
ਮੰਤਰੀ ਗੁਰਪ੍ਰੀਤ ਕਾਂਗੜ ਨੇ ਮਾਨਸਾ ਦੇ ਲੋਕਾਂ ਨੂੰ 33 ਏਕੜ ਸੈਂਟਰਲ ਪਾਰਕ ਕੀਤਾ ਸਮਰਪਿਤ
ਕੂੜੇ ਦੇ ਢੇਰਾਂ ਨੂੰ ਖੂਬਸੂਰਤ ਪਾਰਕ ਬਣਾਉਣ ’ਚ ਲੱਗਾ ਇਕ ਸਾਲ – ਡਿਪਟੀ ਕਮਿਸ਼ਨਰ ਭੀਖੀ /ਮਾਨਸਾ, 22 ਨਵੰਬਰ (ਪੰਜਾਬ ਪੋਸਟ – ਕਮਲ ਜਿੰਦਲ) – ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਅੱਜ 33 ਏਕੜ ਦਾ ਵਿਸ਼ਾਲ ਸੈਂਟਰਲ ਪਾਰਕ ਮਾਨਸਾ ਦੇ ਲੋਕਾਂ ਨੂੰ ਸਮਰਪਿਤ ਕੀਤਾ। ਡਿਪਟੀ ਕਮਿਸ਼ਨਰ ਮਾਨਸਾ ਸ੍ਰੀਮਤੀ ਅਪਨੀਤ ਰਿਆਤ ਅਤੇ ਉਨ੍ਹਾਂ ਦੀ ਟੀਮ ਦੀ ਸਖ਼ਤ …
Read More »ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ ਮੁਲੇਪੁਰ ਦੇ ਸਰਕਾਰੀ ਸਕੂਲ ‘ਚ ਬਣਾਇਆ ਆਧੁਨਿਕ ਕਿਚਨ ਗਾਰਡਨ
ਫਤਹਿਗੜ੍ਹ ਸਾਹਿਬ, 22 ਨਵੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਹਿਗੜ੍ਹ ਸਾਹਿਬ ਦੇ ਐਗਰੀਕਲਚਰ ਵਿਭਾਗ ਵਲੋਂ ਰੋਜ਼ਾਨਾ ਨਵੀਆਂ ਲੀਹਾਂ ਪਾਈਆਂ ਜਾ ਰਹੀਆਂ ਹਨ।ਵਿਭਾਗ ਦੇ ਬੀ.ਐਸ.ਸੀ (ਆਨਰਜ਼) ਐਗਰੀਕਲਚਰ ਦੇ ਵਿਦਿਆਰਥੀਆਂ ਵਲੋਂ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਪਰਿਤਪਾਲ ਸਿੰਘ, ਵਿਭਾਗ ਮੁਖੀ ਪ੍ਰੋ. ਸੁਖਵਿੰਦਰ ਸਿੰਘ ਬਿਲਿੰਗ ਦੇ ਨਿਰਦੇਸ਼ਾਂ ਤਹਿਤ ਅਤੇ ਵਿਭਾਗ ਇੰਚਾਰਜ਼ ਡਾ. ਜਸਪ੍ਰੀਤ ਕੌਰ ਦੀ ਯੋਗ ਅਗਵਾਈ …
Read More »ਦੁੱਧ ਅਤੇ ਦੁੱਧ ਤੋਂ ਬਣੇ ਪਦਾਰਥਾਂ ਦੀ ਕੀਤੀ ਗਈ ਚੈਕਿੰਗ
ਕਪੂਰਥਲਾ, 22 ਨਵੰਬਰ (ਪੰਜਾਬ ਪੋਸਟ ਬਿਊਰੋ) – ਮਿਸ਼ਨ ਤੰਦਰੁਸਤ ਪੰਜਾਬ ਅਧੀਨ ਸਿਵਲ ਸਰਜਨ ਡਾ. ਜਸਮੀਤ ਕੌਰ ਬਾਵਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹਰਜੋਤ ਪਾਲ ਸਿੰਘ ਸਹਾਇਕ ਕਮਿਸ਼ਨਰ ਫੂਡ ਅਤੇ ਸਤਨਾਮ ਸਿੰਘ ਫੂਡ ਸੇਫਟੀ ਅਫਸਰ ਕਪੂਰਥਲਾ ਵਲੋਂ ਖਾਣ-ਪੀਣ ਵਾਲੀਆਂ ਵਸਤੂਆਂ ਖਾਸ ਤੌਰ ਤੇ ਦੁੱਧ ਅਤੇ ਦੁੱਧ ਤੋਂ ਬਣੇ ਪਦਾਰਥਾਂ ਦੀ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦੌਰਾਨ, ਟੀਮ ਵਲੋਂ ਇੱਕ ਮਹਿੰਦਰਾ ਬੋਲੈਰੋ ਪਿਕਅਪ …
Read More »ਪਰਾਲੀ ਸਾੜ੍ਹਨ ਵਾਲੇ ਕਿਸਾਨਾਂ ਨੂੰ 3 ਲੱਖ 34 ਹਜ਼ਾਰ ਰੁਪਏ ਜੁਰਮਾਨਾ
ਕਪੂਰਥਲਾ, 22 ਨਵੰਬਰ (ਪੰਜਾਬ ਪੋਸਟ ਬਿਊਰੋ) – ਜਿਲਾ ਕਪੂਰਥਲਾ ‘ਚ ਪਰਾਲੀ ਸਾੜ੍ਹਨ ਵਾਲੇ ਕਿਸਾਨਾਂ ਨੂੰ 3 ਲੱਖ 34 ਹਜ਼ਾਰ ਰੁਪਏ ਜੁਰਮਾਨਾ ਕੀਤਾ ਗਿਆ ਹੈ।ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਕਪੂਰਥਲਾ ਦੇ ਮਨਾਹੀ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ ਵਿੱਚ ਅੱਗ ਲਾਉਣ ਵਾਲੇ ਕਿਸਾਨਾਂ ਨੂੰ 3 ਲੱਖ 34 ਹਜ਼ਾਰ ਰੁਪਏ ਜ਼ੁਰਮਾਨਾ ਕੀਤਾ ਗਿਆ ਹੈ। ਉਹਨ੍ਹਾਂ ਦੱਸਿਆ ਕਿ 132 …
Read More »550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ’ਚ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੂੰ ਕਰਵਾਈ ‘ਧਾਰਮਿਕ ਯਾਤਰਾ’
ਅੰਮ੍ਰਿਤਸਰ, 22 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ’ਚ ਪੂਰਾ ਸਾਲ ਵੱਖ-ਵੱਖ ਧਾਰਮਿਕ, ਖੇਡਾਂ, ਸਭਿਆਚਾਰ, ਸੈਮੀਨਾਰ ਆਦਿ ਪ੍ਰੋਗਰਾਮਾਂ ਦੀ ਵਿੱਢੀ ਗਈ ਲੜੀ ਤਹਿਤ ਖ਼ਾਲਸਾ ਕਾਲਜ ਦੇ ਪੋਸਟ ਗਰੈਜੂਏਟ ਡਿਪਾਰਟਮੈਂਟ ਆਫ਼ ਇਕਨਾਮਿਕਸ ਵਿਭਾਗ ਦੀ ਇਕਨਾਮਿਕਸ ਸੋਸਾਇਟੀ ਵਲੋਂ ਕਾਲਜ ਪ੍ਰਿ੍ਰਸੀਪਲ ਡਾ. ਮਹਿਲ …
Read More »ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੁਮੈਨ ਵਿਖੇ ਪਹਿਲੀ ਪਾਤਸ਼ਾਹੀ ਦੇ ਅਵਤਾਰ ਦਿਹਾੜੇ ਸਬੰਧੀ ਗੁਰਮਤਿ ਸਮਾਗਮ
ਅੰਮ੍ਰਿਤਸਰ, 22 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੁਮੈਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਅਵਤਾਰ ਦਿਹਾੜੇ ਦੇ ਸਬੰਧ ’ਚ ਗੁਰਮਤਿ ਸਮਾਗਮ ਕਰਵਾਇਆ ਗਿਆ।ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ 5 ਸਹਿਜ ਪਾਠ ਦਾ ਭੋਗ ਪਾਉਣ ਉਪਰੰਤ ਵਿਦਿਆਰਥਣਾਂ ਵਲੋਂ ਗੁਰ ਜਸ ਗਾਇਨ ਕਰਕੇ …
Read More »ਘਰ ਦੇ ਬਾਹਰੋਂ ਪੱਤਰਕਾਰ ਦਾ ਮੋਟਰਸਾਈਕਲ ਚੋਰੀ
ਜੰਡਿਆਲਾ ਗੁਰੂ, 22 ਨਵੰਬਰ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸਥਾਨਕ ਪੱਤਰਕਾਰ ਦੇ ਘਰ ਬਾਹਰ ਲੱਗਾ ਸਪਲੈਂਡਰ ਮੋਟਰਸਾਈਕਲ ਚੋਰੀ ਹੋਣ ਦਾ ਸਮਾਚਾਰ ਹੈ।ਪੱਤਰਕਾਰ ਹਰੀਸ਼ ਕੱਕੜ ਨੇ ਦੱਸਿਆ ਹੈ ਕਿ ਪੁਲਿਸ ਚੌਕੀ ਜੰਡਿਆਲਾ ਗੁਰੂ ਵਿਖੇ ਚੋਰੀ ਹੋਏ ਨੰਬਰ ਪੀਬੀ 02 ਸੀ.ਐਲ 8293 ਮੋਟਰਸਾਕਿਲ ਦੀ ਸ਼ਿਕਾਇਤ ਦਰਜ਼ ਕਰਵਾ ਦਿੱਤੀ ਹੈ।ਦਾ ਰੰਗ ਕਾਲਾ ਹੈ ਅਤੇ ਹੈ।ਕੱਕੜ ਅਨੁਸਾਰ ਚੌਂਕੀ ਇੰਚਾਰਜ਼ ਚਰਨ ਸਿੰਘ ਨੇ …
Read More »ਖਿਡਾਰੀਆਂ ਨੂੰ ਸਹੂਲਤਾਂ ਸਬੰਧੀ ਵਿਭਾਗੀ ਪੱਧਰ `ਤੇ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ – ਵਿਜੈ ਇੰਦਰ ਸਿੰਗਲਾ
ਕੈਬਨਿਟ ਮੰਤਰੀ ਵਲੋਂ 65ਵੀਂ ਅੰਤਰ ਜ਼ਿਲ੍ਹਾ ਅਥਲੈਟਿਕਸ ਚੈਂਪੀਅਨਸ਼ਿਪ ਦਾ ਉਦਘਾਟਨ ਲੌਂਗੋਵਾਲ, 22 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਸਪੱਸ਼ਟ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਭਵਿੱਖ ਵਿੱਚ ਹੋਣ ਵਾਲੀਆਂ ਖੇਡ ਚੈਂਪੀਅਨਸ਼ਿਪਾਂ ਦੌਰਾਨ ਖਿਡਾਰੀਆਂ ਦੀ ਰਹਿਣ ਵਿਵਸਥਾ ਅਤੇ ਸੰਤੁਲਿਤ ਡਾਈਟ ਸਬੰਧੀ ਕਿਸੇ ਵੀ ਪੱਧਰ `ਤੇ ਵਿਭਾਗੀ ਅਣਗਹਿਲੀ …
Read More »ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਵਲੋਂ 5.25 ਕਰੋੜ ਦੀ ਲਾਗਤ ਵਾਲੇ ਅੰਡਰ ਪਾਥ ਦੇ ਕੰਮ ਦੀ ਸ਼ੁਰੂਆਤ
ਲੌਂਗੋਵਾਲ, 22 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੰਗਰੂਰ ਸ਼ਹਿਰ ਵਿੱਚ ਬਰਨਾਲਾ ਕੈਂਚੀਆਂ ਰੇਲਵੇ ਓਵਰ ਬ੍ਰਿਜ ਦੇ ਹੇਠਾਂ ਵਸਦੀਆਂ ਅੱਧੀ ਦਰਜਨ ਦੇ ਕਰੀਬ ਕਲੋਨੀਆਂ ਦੇ ਨਿਵਾਸੀਆਂ ਦੀ ਚਿਰਾਂ ਤੋਂ ਲਟਕ ਰਹੀ ਮੰਗ ਨੂੰ ਪੂਰਾ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਰੀਬ 5.25 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਰੇਲਵੇ ਅੰਡਰ ਪਾਥ ਦੇ ਨਿਰਮਾਣ ਕਾਰਜਾਂ ਦਾ …
Read More »
Punjab Post Daily Online Newspaper & Print Media