ਸੰਗਰੂਰ/ ਲੌਂਗੋਵਾਲ, 21 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) -ਸਿਆਚਿਨ ਗਲੇਸ਼ੀਅਰ ਵਿਖੇ `ਅਪ੍ਰੇਸ਼ਨ ਮੇਘਦੂਤ` ਦੌਰਾਨ ਸ਼ਹੀਦ ਹੋਏ ਦੇਸ਼ ਦੇ ਜਾਂਬਾਜ਼ ਸਿਪਾਹੀ ਵੀਰਪਾਲ ਸਿੰਘ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਪੂਰੇ ਸਰਕਾਰੀ ਸਨਮਾਨਾਂ ਨਾਲ ਉਨ੍ਹਾਂ ਦੇ ਜੱਦੀ ਪਿੰਡ ਗੁਆਰਾ ਕੀਤਾ ਗਿਆ। ਭਾਰਤੀ ਫੌਜ ਦੀ 3 ਪੰਜਾਬ ਰੈਜੀਮੈਂਟ ਵਿੱਚ ਭਰਤੀ ਹੋ ਕੇ ਦੇਸ਼ ਦੀ ਸੇਵਾ ਕਰਨ ਵਾਲੇ ਸਵ. ਵੀਰਪਾਲ ਸਿੰਘ ਦੀ ਤਿਰੰਗੇ …
Read More »ਪੰਜਾਬੀ
ਸੜਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ
ਸੰਗਰੂਰ/ ਲੌਂਗੋਵਾਲ, 21 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਮਸਤੂਆਣਾ ਸਾਹਿਬ ਤੋਂ ਚੰਗਾਲ ਨੂੰ ਜਾਣ ਵਾਲੀ ਸੜਕ ਦੇ ਵਿਚਕਾਰ ਲੱਕੜਾਂ ਨਾਲ ਭਰੇ ਖੜੇ ਟਰੈਕਟਰ ਟਰਾਲੀ ਦੇ ਪਿਛੇ ਮੋਟਰ ਸਾਈਕਲ ਟਕਰਾ ਜਾਣ ਕਾਰਨ ਮੋਟਰ ਸਾਈਕਲ ਸਵਾਰ ਜਗਸੀਰ ਸਿੰਘ ਚੰਗਾਲ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ।ਥਾਣਾ ਬਾਲੀਆਂ ਦੇ ਏ.ਐਸ.ਆਈ ਸੁਖਜਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਮ੍ਰਿਤਕ ਜਗਸੀਰ ਸਿੰਘ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ 50ਵੀਂ ਅੰਤਰ ਕਾਲਜ ਐਥੇਲੈਟਿਕਸ ਸੰਪੰਨ
ਐਚ.ਐਮ.ਵੀ ਕਾਲਜ ਅਤੇ ਲਾਇਲਪੁਰ ਖਾਲਸਾ ਕਾਲਜ ਨੇ ਮਾਰੀ ਬਾਜੀ ਅੰਮ੍ਰਿਤਸਰ, 21 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) -ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ 50ਵੀਂ ਅੰਤਰ ਕਾਲਜ ਐਥੇਲੈਟਿਕਸ ਗਹਿਗੱਚ ਮੁਕਾਬਲਿਆਂ ਦੇ ਬਾਅਦ ਲੜਕੀਆਂ ਦੇ ਵਰਗ ਵਿਚ ਐਚ.ਐਮ.ਵੀ ਕਾਲਜ ਜਲੰਧਰ ਜਦੋਂਕਿ ਲੜਕਿਆਂ ਦੇ ਵਰਗ ਵਿਚ ਲਾਇਲਪੁਰ ਖਾਲਸਾ ਕਾਲਜ ਜਲੰਧਰ ਦੀ ਝੰਡੀ ਰਹੀ। ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਗਰਾਊਂਡ ਵਿਚ ਅੱਜ ਚੱਲੇ ਵੱਖ …
Read More »ਕੈਬਨਿਟ ਮੰਤਰੀ ਸੋਨੀ ਨੇ ਨਵੇਂ ਟਿਊਬਵੈਲ ਦਾ ਕੀਤਾ ਉਦਘਾਟਨ
ਅੰਮ੍ਰਿਤਸਰ, 20 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਵਾਰਡ ਨੰ: 49 ਪੁਰਾਣੀ ਮਾਰਕੀਟ ਵਿੱਚ ਨਵੇਂ ਟਿਊਬਵੈਲ ਦਾ ਉਦਘਾਟਨ ਕੀਤਾ ਅਤੇ ਕਿਹਾ ਕਿ ਇਲਾਕੇ ਦੇ ਲੋਕਾਂ ਦੀ ਬੜੇ ਚਿਰ ਤੋਂ ਮੰਗ ਸੀ ਕਿ ਇਕ ਨਵਾਂ ਟਿਊਬਵੈਲ ਲਗਾਇਆ ਜਾਵੇ।ਸੋਨੀ ਨੇ ਕਿਹਾ ਕਿ ਇਹ ਟਿਊਬਵੈਲ ਬਿਲਕੁੱਲ ਤਿਆਰ ਹੋ ਚੁੱਕਾ ਹੈ ਅਤੇ ਇਸ …
Read More »ਸਫਾਈ ਕਰਮਚਾਰੀਆਂ ਦੀਆਂ ਮੁਸ਼ਕਲਾਂ ਹੋਣਗੀਆਂ ਪਹਿਲ ਦੇ ਅਧਾਰ ‘ਤੇ ਹੱਲ -ਚੇਅਰਮੈਨ
ਤਨਖਾਹਾਂ ਦੀ ਅਦਾਇਗੀ ਆਨਲਾਈਨ ਤੇ ਮ੍ਰਿਤਕ ਕਰਮਚਾਰੀਆਂ ਦੇ ਵਾਰਸਾਂ ਦੀ ਹੋਵੇਗੀ ਤੁਰੰਤ ਨਿਯੁੱਕਤੀ ਅੰਮ੍ਰਿਤਸਰ, 21 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਥਾਨਕ ਬੱਚਤ ਭਵਨ ਵਿਖੇ ਗੇਜਾ ਰਾਮ ਚੇਅਰਮੈਨ ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ, ਵਾਇਸ ਚੇਅਰਮੈਨ ਰਾਮ ਸਿੰਘ ਅਤੇ ਮੈਂਬਰ ਇੰਦਰਜੀਤ ਸਿੰਘ ਵੱਲੋਂ ਸਫਾਈ ਕਰਮਚਾਰੀਆਂ ਦੀਆਂ ਮੁਸ਼ਕਲਾਂ ਨੂੰ ਲੈ ਕੇ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਜਿਸ ਵਿੱਚ ਵਧੀਕ ਡਿਪਟੀ ਕਮਿਸ਼ਨਰ …
Read More »ਬਜੁਰਗਾਂ ਲਈ 5 ਏਕੜ ਦੀ ਜ਼ਮੀਨ ‘ਤੇ ਜਲਦ ਬਣਾਇਆ ਜਾਵੇਗਾ ਬਿਰਧ ਆਸ਼ਰਮ – ਡੀ.ਸੀ
ਭੀਖੀ /ਮਾਨਸਾ, 20 ਨਵੰਬਰ (ਪੰਜਾਬ ਪੋਸਟ – ਕਮਲ ਜਿੰਦਲ) – ਸਮਾਜ ਦੇ ਸਾਰੇ ਵਰਗਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਸਰਕਾਰ ਵਲੋਂ ਰਮਦਿੱਤੇ ਵਾਲਾ ਚੌਂਕ ਨੇੜੇ 5 ਏਕੜ ਰਕਬੇ ਵਿਚ ਬਜ਼ੁਰਗਾਂ ਲਈ ਇਕ ਬਿਰਧ ਆਸ਼ਰਮ ਬਣਾਇਆ ਜਾ ਰਿਹਾ ਹੈ।ਜਿਸ ਵਿਚ 150 ਬਿਸਤਰਿਆਂ ਦੀ ਸਹੂਲਤ ਹੋਵੇਗੀ। ਡਿਪਟੀ ਕਮਿਸ਼ਨਰ ਮਾਨਸਾ ਸ੍ਰੀਮਤੀ ਅਪਨੀਤ ਰਿਆਤ ਨੇ ਜਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਸੀਨੀਅਰ ਸਿਟੀਜ਼ਨਾਂ ਦੀ …
Read More »ਸਿੱਖ ਰਾਜਸੀ ਕੈਦੀ ਰਹੇ ਬਾਪੂ ਗੁਰਜੰਟ ਸਿੰਘ ਨੂੰ ਵੱਖ ਵੱਖ ਪੰਥਕ ਸ਼ਖ਼ਸੀਅਤਾਂ ਵੱਲੋਂ ਸ਼ਰਧਾਂਜਲੀ ਭੇਟ
ਅੰਮ੍ਰਿਤਸਰ, 21 ਨਵੰਬਰ (ਪੰਜਾਬ ਪੋਸਟ ਬਿਊਰੋ) – ਸਿੱਖ ਰਾਜਸੀ ਕੈਦੀ ਰਹੇ ਜਥੇਦਾਰ ਬਾਪੂ ਗੁਰਜੰਟ ਸਿੰਘ ਪਟਨਾ ਸਾਹਿਬ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ ਦੇ ਦੁਸਹਿਰਾ ਸਮਾਗਮ ਮੌਕੇ ਸਿੱਖ ਸੰਪਰਦਾਵਾਂ, ਜਥੇਬੰਦੀਆਂ ਅਤੇ ਸਿੱਖ ਸੰਘਰਸ਼ ਨਾਲ ਜੁੜੇ ਸ਼ਖ਼ਸੀਅਤਾਂ ਵੱਲੋਂ ਭਾਵ ਭਿੰਨੀ ਸ਼ਰਧਾਂਜਲੀ ਭੇਟ ਕੀਤੀ ਗਈ। ਬਾਪੂ ਗੁਰਜੰਟ ਸਿੰਘ ਜੋ ਕਿ ਸ਼੍ਰੋਮਣੀ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ …
Read More »`ਅਕੀਦਤ` (ਸ਼ਾਇਰ ਦੁਸਾਂਝ ਤੇ ਗਾਇਕ ਮਸਾਣੀ ਵਲੋਂ ਬਾਬਾ ਨਾਨਕ ਨੂੰ ਸ਼ਰਧਾਂਜਲੀ)
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਰਬ-ਕਲਿਆਣਕਾਰੀ ਫਲਸਫ਼ੇ ਦੀ ਪ੍ਰਸੰਗਕਿਤਾ ਸਦੀਵੀ ਹੈ।ਜਿਥੇ ਅਜੋਕੇ ਧਨਾਢ ਬਾਬਾ ਨਾਨਕ ਜੀ ਦੇ ਨਾਂਅ `ਤੇ ਆਪੋ-ਆਪਣੇ ਧਾਰਮਿਕ, ਆਰਥਕ, ਸਮਾਜਕ, ਰਾਜਨੀਤਕ ਅਤੇ ਸਭਿਆਚਾਰਕ ਹਿੱਤ ਪਾਲਦੇ ਹਨ ਉਥੇ ਬਹੁਤ ਸਾਰੇ ਚੇਤੰਨ ਲੋਕ ਉਹ ਵੀ ਹਨ, ਜੋ ਬਾਬਾ ਨਾਨਕ ਜੀ ਦੇ ਫਲਸਫ਼ੇ ਨੂੰ ਸਮੁੱਚੀ ਲੋਕਾਈ ਦੇ ਭਲੇ ਲਈ ਲੋਕਾਂ ਵਿੱਚ ਉਵੇਂ ਦਾ ਉਵੇਂ ਪੇਸ਼ ਕਰ ਰਹੇ ਹਨ, …
Read More »ਨਰੰਜਨ ਸਿੰਘ ਗਿੱਲ ਦੀ ਨਵ-ਪ੍ਰਕਾਸ਼ਿਤ ਪੁਸਤਕ ‘ਪੰਜਾਬ’ ਵਿਰਸਾ ਵਿਹਾਰ ਵਿਖੇ ਲੋਕ ਅਰਪਿਤ
ਅੰਮ੍ਰਿਤਸਰ, 20 ਨਵੰਬਰ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਸਥਾਨਕ ਵਿਰਸਾ ਵਿਹਾਰ ਵਲੋਂ ਨਰੰਜਨ ਸਿੰਘ ਗਿੱਲ ਦੀ ਨਵ-ਪ੍ਰਕਾਸ਼ਿਤ ਪੁਸਤਕ ‘ਪੰਜਾਬ’ ਦਾ ਵਿਰਸਾ ਵਿਹਾਰ ਦੇ ਨਾਨਕ ਸਿੰਘ ਨਾਵਲਿਸਟ ਹਾਲ ਵਿੱਚ ਲੋਕ ਅਰਪਣ ਕੀਤਾ ਗਿਆ।ਸ਼ਾਇਰ ਨਰੰਜਨ ਸਿੰਘ ਗਿੱਲ ਦੁਆਰਾ ਰਚਿਤ ਪੁਸਤਕ ਨੂੰ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ, ਸ਼ੋ੍ਰਮਣੀ ਸ਼ਾਇਰ ਅਜਾਇਬ ਸਿੰਘ ਹੁੰਦਲ, ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੇ ਮੀਤ ਪ੍ਰਧਾਨ ਭੁਪਿੰਦਰ ਸਿੰਘ ਸੰਧੂ, …
Read More »ਗੁਰਪ੍ਰੀਤ ਸਿੰਘ ਜੱਸਲ ਟੈਕਨੀਕਲ ਸਰਵਿਸ ਯੂਨੀਅਨ ਦੁਰਗਿਆਣਾ ਟੈਂਪਲ ਦੇ ਪ੍ਰਧਾਨ ਬਣੇ
ਅੰਮ੍ਰਿਤਸਰ, 20 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਟੈਕਨੀਕਲ ਸਰਵਿਸ ਯੂਨੀਅਨ ਦੁਰਗਿਆਣਾ ਟੈਂਪਲ ਸਬ-ਡਵੀਜ਼ਨ ਦੀ ਵਿਸ਼ੇਸ਼ ਬੈਠਕ ਸਰਕਲ ਪ੍ਰਧਾਨ ਮਦਨ ਲਾਲ ਸ਼ਰਮਾ ਅਤੇ ਸਰਕਲ ਸੈਕਟਰੀ ਇੰਜੀ: ਕੁਲਵਿੰਦਰ ਸਿੰਘ ਅਗਵਾਈ ਵਿੱਚ ਕਰਵਾਈ ਹੋਈ।ਆਗੂਆਂ ਵੱਲੋਂ ਪਹਿਲੀ ਕਮੇਟੀ ਨੂੰ ਭੰਗ ਕਰਕੇ ਨਵੀਂ ਕਮੇਟੀ ਦੀ ਚੋਣ ਕਰਦੇ ਹੋਏ ਸਰਬਸੰਮਤੀ ਨਾਲ ਗੁਰਪ੍ਰੀਤ ਸਿੰਘ ਜੱਸਲ ਨੂੰ ਪ੍ਰਧਾਨ, ਜਸਪ੍ਰੀਤ ਸਿੰਘ ਨੂੰ ਮੀਤ ਪ੍ਰਧਾਨ, ਅਸ਼ਵਨੀ ਕੁਮਾਰ ਸਕੱਤਰ, …
Read More »
Punjab Post Daily Online Newspaper & Print Media