ਕਪੂਰਥਲਾ, 20 ਨਵੰਬਰ (ਪੰਜਾਬ ਪੋਸਟ ਬਿਊਰੋ) – ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਤਾਰ ਸਿੰਘ ਭੁੱਲਰ ਨੇ ਪਿੰਡ ਬਲੇਰ ਖਾਨਪੁਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਗਨਰੇਗਾ ਤਹਿਤ ਚੱਲ ਰਹੇ ਚਾਰਦੀਵਾਰੀ ਦੇ ਕੰਮ ਦਾ ਅੱਜ ਨਿਰੀਖਣ ਕੀਤਾ।ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਇੰਜ: ਡੀ.ਪੀ ਐਸ ਖਰਬੰਦਾ ਦੀਆਂ ਹਦਾਇਤਾਂ ’ਤੇ ਪਿੰਡਾਂ ਵਿਚ ਮਗਨਰੇਗਾ ਤਹਿਤ ਵੱਡੀ ਪੱਧਰ ’ਤੇ ਵੱਖ-ਵੱਖ ਕੰਮ ਕਰਵਾਏ ਜਾ ਰਹੇ ਹਨ, ਜਿਨ੍ਹਾਂ …
Read More »ਪੰਜਾਬੀ
ਗੁਰਮਰਿਆਦਾ ਤੇ ਸਾਦਾ ਰਸਮਾਂ ਨਾਲ ਹੋਇਆ ਵਿਆਹ ਇਲਾਕੇ ‘ਚ ਬਣਿਆ ਚਰਚਾ ਦਾ ਵਿਸ਼ਾ
ਲੌਂਗੋਵਾਲ, 20 ਨਵੰਬਰ (ਪੰਜਾਬ ਪੋਸਟ -ਜਗਸੀਰ ਲੌਂਗੋਵਾਲ) – ਅਜੋਕੇ ਦੌਰ ‘ਚ ਘਰੋਂ ਬਾਹਰ ਮੈਰਿਜ ਪੈਲਸਾਂ ਵਿੱਚ ਆਪਣੇ ਸੱਭਿਆਚਾਰ ਨਾਲੋਂ ਟੁੱਟ ਕੇ ਦਾਜ ਦਹੇਜ਼ ਤੇ ਹੋਰ ਫਜ਼ੂਲ ਦੇ ਖਰਚਿਆਂ ਨਾਲ ਹੋ ਰਹੇ ਵਿਆਹ ਪ੍ਰੋਗਾਰਮਾਂ ਨੇ ਆਰਥਿਕ ਸੱਟ ਮਾਰਦਿਆਂ ਜਿਥੇ ਸਾਨੂੰ ਗੁਰਮਿਤ ਮਰਿਆਦਾ ਤੋਂ ਦੂਰ ਕੀਤਾ ਹੈ, ਅਜਿਹੇ ਵਿੱਚ ਚੀਮਾਂ ਵਿਖੇ ਹੋਇਆ ਸਾਦਾ ਵਿਆਹ ਇਲਾਕੇ ਵਿੱਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। …
Read More »ਅੰਮ੍ਰਿਤਸਰ ਦੇ ਖਿਡਾਰੀਆਂ ਨੇ ਸੂਬਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ‘ਚ ਕਰਵਾਈ ਬੱਲੇ ਬੱਲੇ
ਅੰਮ੍ਰਿਤਸਰ, 20 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ) – ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਕੂਲੀ ਸਿੱਖਿਆ ਦੇ ਨਾਲ ਨਾਲ ਬੱਚਿਆਂ ਨੂੰ ਪ੍ਰਾਇਮਰੀ ਪੱਧਰ ਤੋਂ ਖੇਡਾਂ ਨਾਲ ਜੋੜਨ ਦੇ ਮਕਸਦ ਨਾਲ ਸੰਗਰੂਰ ਵਿਖੇ ਕਰਵਾਈਆਂ ਜਾ ਰਹੀਆਂ 41ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦੇ ਪਹਿਲੇ ਦਿਨ ਅੰਮ੍ਰਿਤਸਰ ਦੇ ਨੰਨੇ ਮੁੰਨੇ ਖਿਡਾਰੀਆਂ ਨੇ ਸ਼ਾਨਦਾਰ …
Read More »ਆਪਣੇ ਪਿਤਾ ਦੀ ਯਾਦ ‘ਚ ਲਗਾਏ ਗਏ ਅੱਖਾਂ ਦੇ ਕੈਂਪ ਦਾ ਕੈਬਨਿਟ ਮੰਤਰੀ ਸੋਨੀ ਵੱਲੋਂ ਉਦਘਾਟਨ
ਅੰਮ੍ਰਿਤਸਰ, 20 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਵੱਲੋਂ ਆਪਣੇ ਪਿਤਾ ਦੀ ਯਾਦ ਵਿੱਚ ਪਿੱਡ ਭੀਲੋਵਾਲ ਪੱਕਾ ਅਜਨਾਲਾ ਵਿਖੇ ਲਗਾਏ ਗਏ 52ਵੇਂ ਅੱਖਾਂ ਦੇ ਮੈਡੀਕਲ ਕੈਂਪ ਦਾ ਉਦਘਾਟਨ ਕੀਤਾ।1280 ਮਰੀਜਾਂ ਦੀਆਂ ਅੱਖਾਂ ਚੈਕ ਕੀਤੀਆਂ ਗਈਆਂ ਜਿੰਨਾਂ ਵਿੱਚੋਂ 113 ਮਰੀਜਾਂ ਨੂੰ ਮੁਫ਼ਤ ਅੱਖਾਂ ਦੇ ਲੈਨਜ਼ ਪਾਏ ਗਏ ਅਤੇ ਬਾਕੀ ਮਰੀਜਾਂ ਨੂੰ ਮੁਫ਼ਤ …
Read More »ਟੈਫ੍ਰਿਕ ਪੁਲਿਸ ਨੇ ਅਕਤੂਬਰ ਮਹੀਨੇ 1373 ਚਲਾਨ ਕਰ ਕੇ ਵਸੂਲਿਆ 736900 ਰੁਪਏ ਜੁਰਮਾਨਾ
ਅੰਮ੍ਰਿਤਸਰ, 20 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਜਿਲ੍ਹਾ ਪ੍ਰੀਸ਼ਦ ਹਾਲ ਵਿਖੇ ਮਹੀਨਾਵਾਰ ਜਿਲੇ੍ਹ ਦੀ ਪ੍ਰਗਤੀ ਅਤੇ ਸੜਕ ਸੁਰੱਖਿਆ ਨੂੰ ਲੈ ਕੇ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ।ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ, ਸਹਾਇਕ ਕਮਿਸ਼ਨਰ ਜਨਰਲ ਮੈਡਮ ਅਨਮਜੋਤ ਕੋਰ, ਐਸ:ਡੀ:ਐਮ ਮਜੀਠਾ ਮੈਡਮ ਅਲਕਾ ਕਾਲੀਆ, ਐਸ:ਡੀ:ਐਮ ਅੰਮ੍ਰਿਤਸਰ ਸ਼ਿਵਰਾਜ ਸਿੰਘ ਬੱਲ, ਐਸ;ਡੀ:ਐਮ ਅਜਨਾਲਾ ਦੀਪਕ ਭਾਟੀਆ, …
Read More »ਬੇਟੀ ਬਚਾਉ-ਬੇਟੀ ਪੜਾਉ ਮੁਹਿੰਮ ਤਹਿਤ ਲਾਏ ਜਾਗਰੂਕਤਾ ਕੈਂਪ
ਅੰਮ੍ਰਿਤਸਰ, 20 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਬੇਟੀ ਬਚਾਉ-ਬੇਟੀ ਪੜਾਉ ਸਕੀਮ ਤਹਿਤ ਜਿਲ੍ਹਾ ਪ੍ਰੋਗਰਾਮ ਅਫਸਰ ਅੰਮ੍ਰਿਤਸਰ ਦੀ ਅਗਵਾਈ ‘ਚ ਸੀ.ਡੀ.ਪੀ.ਓ ਮਜੀਠਾ ਗਗਨਦੀਪ ਸਿੰਘ ਭੱਟੀ ਵਲੋਂ ਬਲਾਕ ਮਜੀਠਾ ਦੇ ਘੱਟ ਲਿੰਗ ਅਨੁਪਾਤ ਵਾਲੇ ਪਿੰਡਾਂ ਵਿੱਚ ਕੈਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।ਜਿਨ੍ਹਾਂ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ।ਕੰਨਿਆਂ ਭਰੂਣ ਹੱਤਿਆ ਨੂੰ ਰੋਕਣ ਅਤੇ ਬੇਟੀਆਂ ਨੂੰ ਪੜਾਉਣ ਸੰਬੰਧੀ …
Read More »ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਅੱਗ ਲਗਾਉਣ ’ਤੇ ਪਾਬੰਦੀ
ਅੰਮ੍ਰਿਤਸਰ, 20 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਜਾਬਤਾ ਫੌਜਦਾਰੀ ਸੰਘਤਾ, 1973 ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਅੰਮਿ੍ਰਤਸਰ ਦੀ ਹਦੂਦ ਅੰਦਰ ਝੋਨੇ ਦੀ ਕਟਾਈ ਤੋਂ ਬਾਅਦ ਝੋਨੇ ਦੀ ਪਰਾਲੀ ਨੂੰ ਅੱਗ ਲਾ ਕੇ ਸਾੜਨ/ਨਸ਼ਟ ਕਰਨ ਤੇ ਮੁਕੰਮਲ ਤੌਰ ਤੇ ਪਾਬੰਦੀ ਲਗਾ ਦਿੱਤੀ ਹੈ। …
Read More »550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕੱਪ ਕਬੱਡੀ ਮੈਚ ਅੰਮ੍ਰਿਤਸਰ ‘ਚ 3 ਦਸੰਬਰ ਨੂੰ-ਡਿਪਟੀ ਕਮਿਸ਼ਨਰ
9 ਅੰਤਰਰਾਸ਼ਟਰੀ ਟੀਮਾਂ ਲੈ ਰਹੀਆਂ ਨੇ ਟੂਰਨਾਮੈਂਟ ‘ਚ ਭਾਗ-ਰਿਆੜ ਅੰਮ੍ਰਿਤਸਰ, 20 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜੋ ਵਿਸ਼ਵ ਕਬੱਡੀ ਕੱਪ ਪਹਿਲੀ ਦਸੰਬਰ ਤੋਂ 10 ਦਸੰਬਰ ਤੱਕ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ, ਉਸ ਦੇ ਦੋ ਅੰਤਰਰਾਸ਼ਟਰੀ ਮੈਚ 3 ਦਸੰਬਰ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ …
Read More »ਗੁਰੂ ਨਾਨਕ ਸਾਹਿਬ ਦੇ ਰੰਗ ਵਿਚ ਰੰਗੀ ਗਈ ਸੁਖਨਾ ਝੀਲ
ਮੁੱਖ ਮੰਤਰੀ ਦੇ ਪਰਿਵਾਰਕ ਮੈਂਬਰ, ਜੁਡੀਸ਼ੀਅਲ, ਸਿਵਲ ਤੇ ਪੁਲਿਸ ਅਧਿਕਾਰੀ ਪਰਿਵਾਰਾਂ ਸਮੇਤ ਪਹੁੰਚੇ ਚੰਡੀਗੜ, 20 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸੂਖਨਾ ਝੀਲ ਚੰਡੀਗੜ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਿਵੇਕਲੇ ਅਤੇ ਅਨੋਖੇ ‘ਮਲਟੀਮੀਡੀਆ ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ’ ਕਰਵਾਇਆ ਗਿਆ।ਗੁਰੂ ਨਾਨਕ ਸਾਹਿਬ ਦੇ ਜੀਵਨ ਅਤੇ ਫ਼ਲਸਫੇ ਤੋਂ ਸੰਗਤ ਨੂੰ ਜਾਣੂ …
Read More »ਸੂਬਾ ਸਰਕਾਰ ਵਲੋਂ ਡੀ.ਏ.ਵੀ ਪਬਲਿਕ ਸਕੂਲ ਦੀ ਅਧਿਆਪਕਾ ਦਾ ਸਨਮਾਨ
ਅੰਮ੍ਰਿਤਸਰ, 20 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਡੇਰਾ ਬਾਬਾ ਨਾਨਕ, ਕਰਤਾਰਪੁਰ ਲਾਂਘੇ ਵਿਖੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ `ਤੇ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਇੱਕ ਪੇਂਟਿੰਗ ਵਰਕਸ਼ਾਪ ਲਗਾਈ ਗਈ।ਜਿਸ ਵਿੱਚ ਭਾਰਤ 25 ਕਲਾਕਾਰਾਂ ਨੂੰ ਬੁਲਾਇਆ ਗਿਆ ਸੀ। ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਸਕੂਲ ਤੋਂ ਭਾਗ ਲੈਣ ਵਾਲੀ ਫਾਈਨ ਆਰਟ ਡਿਪਾਰਟਮੈਂਟ ਦੀ ਅਧਿਆਪਕਾ ਕੁਮਾਰੀ ਪ੍ਰਿਅੰਕਾ …
Read More »
Punjab Post Daily Online Newspaper & Print Media