Wednesday, November 25, 2026

ਪੰਜਾਬੀ

ਬਲਾਕ ਤੇ ਜ਼ਿਲ੍ਹਾ ਪੱਧਰੀ ਡਾ. ਏ.ਪੀ.ਜੇ ਅਬਦੁਲ ਕਲਾਮ ਆਨਲਾਈਨ ਆਈ.ਟੀ ਕੁਇਜ਼ ‘ਚ ਮਾਲ ਰੋਡ ਸਕੂਲ ਅੱਵਲ

ਅੰਮ੍ਰਿਤਸਰ, 19 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਡਾਇਰੈਕਟਰ ਸਿੱਖਿਆ ਵਿਭਾਗ (ਸੈ.ਸਿ) ਪੰਜਾਬ ਦੀਆਂ ਹਦਾਇਤਾਂ ਤਹਿਤ ਸਰਕਾਰੀ ਸਕੂਲਾਂ ਵਿਚ ਨੌਵੀਂ ਅਤੇ ਦਸਵੀਂ ਜਮਾਤ ਵਿਚ ਪੜਦੇ ਵਿਦਿਆਰਥੀਆਂ ਦਾ ਆਈ.ਸੀ.ਟੀ ਅਧੀਨ ਡਾ. ਏ.ਪੀ.ਜੇ ਅਬਦੁਲ ਕਲਾਮ ਆਨਲਾਈਨ ਆਈ.ਟੀ ਕੁਇਜ਼ ਮੁਕਾਬਲੇ ਜ਼ਿਲ੍ਹਾ ਸਿਖਿਆ ਅਫਸਰ (ਸੈਕੰਡਰੀ ਸਿੱਖਿਆ) ਸਲਵਿੰਦਰ ਸਿੰਘ ਸਮਰਾ ਦੇ ਦਿਸ਼ਾ ਨਿਰਦੇਸ਼ਾਂ ‘ਤੇ ਕਰਵਾਏ ਗਏ।              ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਦੀ ਅਗਵਾਈ ‘ਚ …

Read More »

ਸੂਬਾ ਪੱਧਰੀ ਖੇਡਾਂ ‘ਚ ਅੰਮ੍ਰਿਤਸਰ ਦੇ ਖਿਡਾਰੀ ਅੱਵਲ – ਲੜਕੀਆਂ ਦੀ ਓਵਰਆਲ ਟਰਾਫੀ ‘ਤੇ ਕੀਤਾ ਕਬਜ਼ਾ

ਅੰਮ੍ਰਿਤਸਰ ਦੇ ਖਿਡਾਰੀਆਂ ਨੇ 15 ਗੋਲਡ ਮੈਡਲ ਲੈ ਕੇ ਜ਼ਿਲ੍ਹੇ ਦਾ ਨਾਮ ਕੀਤਾ ਰੌਸ਼ਨ ਅੰਮ੍ਰਿਤਸਰ, 19 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਬੱਚਿਆਂ ਨੂੰ ਮੁਢਲੇ ਪੱਧਰ ਤੋਂ ਖੇਡ ਮੈਦਾਨਾਂ ਨਾਲ ਜੋੜਨ ਦੇ ਮਕਸਦ ਨਾਲ ਸਿੱਖਿਆ ਵਿਭਾਗ ਪੰਜਾਬ ਵਲੋਂ ਪੰਜਾਬ ਦੇ ਸ਼ਹਿਰ ਸੰਗਰੂਰ ਵਿਖੇ ਕਰਵਾਈਆ ਗਈਆਂ 41ਵੀਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ 2019 ਵਿੱਚ ਅੰਮ੍ਰਿਤਸਰ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ …

Read More »

ਲੋਕ ਕਵੀ ਗੁਰਦਿਆਲ ਸਿੰਘ ‘ਹਰੀ’ ਯਾਦਗਾਰੀ ਸਮਾਗਮ ਦੌਰਾਨ ‘ਸਹਿਮੀ ਬੁਲਬੁਲ ਦਾ ਗੀਤ’ ਕਿਤਾਬ ਲੋਕ ਅਰਪਣ

ਪੰਜਾਬ ਭਵਨ ਸਰੀ ਕੈਨੇਡਾ ਦੇ ਬਾਨੀ ਸੁੱਖੀ ਬਾਠ, ਇਟਲੀ ਤੋ ਦਲਜਿੰਦਰ ਰਹਿਲ ਅਤੇ ਜਰਮਨੀ ਤੋਂ ਅੰਜੂਜੀਤ ਸ਼ਰਮਾ ਪੁੱਜੇ ਸਮਰਾਲਾ, 19 ਨਵੰਬਰ (ਪੰਜਾਬ ਪੋਸਟ- ਇੰਦਰਜੀਤ ਕੰਗ) – ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਵਲੋਂ ਲੋਕ ਕਵੀ ਗੁਰਦਿਆਲ ਸਿੰਘ ‘ਹਰੀ’ ਦੀ ਯਾਦ ਵਿੱਚ ਇੱਕ ਵਿਸ਼ਾਲ ਕਹਾਣੀ ਦਰਬਾਰ ਅਤੇ ਸੁਰਿੰਦਰ ਰਾਮਪੁਰੀ ਦੀ ਕਹਾਣੀਆਂ ਦੀ ਕਿਤਾਬ ‘ਸਹਿਮੀ ਬੁਲਬੁਲ’ ਦਾ ਗੀਤ ਲੋਕ ਅਰਪਣ ਸਮਾਰੋਹ ਕਰਵਾਇਆ ਗਿਆ, …

Read More »

ਭਾਰਤ-ਪਾਕਿਸਤਾਨ ਦਰਮਿਆਨ ਬੰਦ ਪਿਆ ਵਪਾਰ ਜਲਦ ਸ਼ੁਰੂ ਹੋਵੇ – ਔਜਲਾ

ਕਿਹਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਸਪੋਰਟ ਦੀ ਸ਼ਰਤ ਖਤਮ ਕਰਨ ਦੌਵੇਂ ਸਰਕਾਰਾਂ – ਔਜਲਾ ਅੰਮ੍ਰਿਤਸਰ, 19 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ)- ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਸਰਦ ਰੁੱਤ ਦੇ ਸ਼ੁਰੂ ਹੋਏ ਪਾਰਲੀਮੈਂਟ ਸ਼ੈਸ਼ਨ ਵਿੱਚ ਆਪਣੇ ਪਲੇਠੇ ਭਾਸ਼ਣ ਵਿੱਚ ਸੰਸਦ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਜਨਮ ਸ਼ਤਾਬਦੀ ਦੀ …

Read More »

ਉੜੀਸਾ ਸਰਕਾਰ ਸਿੱਖ ਯਾਦਗਾਰਾਂ ਨੂੰ ਸੁਰੱਖਿਅਤ ਰੱਖਣ ਲਈ ਸੰਜ਼ੀਦਾ ਹੋਵੇ- ਲੌਂਗੋਵਾਲ

ਅੰਮ੍ਰਿਤਸਰ, 19 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –    ਉੜੀਸਾ ਦੇ ਜਗਨਨਾਥ ਪੁਰੀ ’ਚ ਪਹਿਲੇ ਪਾਤਸ਼ਾਹ ਜੀ ਨਾਲ ਸੰਬੰਧਤ ਇਤਿਹਾਸਕ ਅਸਥਾਨਾਂ ਦੀ ਸੁਰੱਖਿਆ ਲਈ ਉੜੀਸਾ ਸਰਕਾਰ ਨੂੰ ਸਜ਼ੀਦਾ ਭੂਮਿਕਾ ਨਿਭਾਉਣੀ ਚਾਹੀਦੀ ਹੈ ਅਤੇ ਇਹ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਵਿਕਾਸ ਦੇ ਨਾਮ ’ਤੇ ਕਿਸੇ ਵੀ ਇਤਿਹਾਸਕ ਯਾਦਗਾਰ ਨੂੰ ਨੁਕਸਾਨ ਨਾ ਪਹੁੰਚੇ।ਪੁਰੀ ਸਥਿਤ ਮੰਗੂ ਮੱਠ ਅਤੇ ਪੰਜਾਬੀ ਮੱਠ ਨੂੰ ਢਾਹੁਣ …

Read More »

ਸ਼੍ਰੋਮਣੀ ਕਮੇਟੀ ਵੱਲੋਂ ਸੰਗਤ ਨੂੰ ਅਫਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ

ਮਾਮਲਾ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸੁਨਹਿਰੀ ਪੱਤਰੇ ਚੜ੍ਹਾਉਣ ਦਾ ਅੰਮ੍ਰਿਤਸਰ, 19 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਬਾਬਾ ਸੁਖਦੇਵ ਸਿੰਘ ਭੁੱਚੋ ਮੰਡੀ ਵਾਲਿਆਂ ਵੱਲੋਂ ਚੜ੍ਹਾਏ ਗਏ ਸੁਨਹਿਰੀ ਪੱਤਰੇ ਸਬੰਧੀ ਕੁਝ ਲੋਕਾਂ ਵੱਲੋਂ ਸੋਸ਼ਲ ਮੀਡੀਆ ’ਤੇ ਜਾਣਬੁੱਝ ਕੇ ਪੈਦਾ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ.ਟੀ ਰੋਡ ਵਿਖੇ ਸੈਮੀਨਾਰ ਅਤੇ ਇਨਾਮ ਵੰਡ ਸਮਾਰੋਹ

ਅੰਮ੍ਰਿਤਸਰ, 19 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ)  – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਅਤੇ ਇਨਾਮ ਵੰਡ ਸਮਾਰੋਹ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਲੁਧਿਆਣਾ ਦੇ ਅੰਮ੍ਰਿਤਸਰ ਜੋਨ ਵੱਲੋਂ ਕਰਵਾਇਆ ਗਿਆ।ਇਸ ਸੈਮੀਨਾਰ …

Read More »

ਪ੍ਰਗਤੀਸ਼ੀਲ ਲੇਖਕ ਸੰਘ ਦੇ ਜਨਰਲ ਸਕੱਤਰ ਪ੍ਰੋ. ਸੁਰਜੀਤ ਜੱਜ ਦੇ ਮਾਤਾ ਸ੍ਰੀਮਤੀ ਮਹਿੰਦਰ ਕੌਰ ਦੇ ਦਿਹਾਂਤ ‘ਤੇ ਦੁੱਖ ਪ੍ਰਗਟ

ਅੰਮ੍ਰਿਤਸਰ, 19 ਨਵੰਬਰ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਸਾਹਿਤ ਜਗਤ ਲਈ ਇਹ ਬਹੁਤ ਦੁਖਦਾਇਕ ਖ਼ਬਰ ਹੈ ਕਿ ਪ੍ਰੋ. ਸੁਰਜੀਤ ਜੱਜ (ਜਨਰਲ ਸਕੱਤਰ ਪ੍ਰਗਤੀਸ਼ੀਲ ਲੇਖਕ ਸੰਘ ਪੰਜਾਬ) ਦੇ ਮਾਤਾ ਜੀ ਅਤੇ ਪ੍ਰੋ. ਭੁਪਿੰਦਰ ਕੌਰ ਜੱਜ ਦੀ ਸੱਸ ਸ੍ਰੀਮਤੀ ਮਹਿੰਦਰ ਕੌਰ ਦਾ 16 ਨਵੰਬਰ 2019 ਸ਼ਾਮ ਨੂੰ ਦਿਹਾਂਤ ਹੋ ਗਿਆ ਸੀ।ਉਨ੍ਹਾਂ ਦੀ ਅੰਤਿਮ ਅਰਦਾਸ 24 ਨਵੰਬਰ ਦਿਨ ਐਤਵਾਰ ਨੂੰ ਦੁਪਹਿਰ …

Read More »

ਯਾਦਗਾਰੀ ਰਿਹਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਦਾ ਛੇਵਾਂ ਸਾਲਾਨਾ ਸਮਾਗਮ

ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ ਕਪੂਰਥਲਾ, 19 ਨਵੰਬਰ (ਪੰਜਾਬ ਪੋਸਟ ਬਿਊਰੋ) – ਕੈਂਬਰਿਜ ਇੰਟਰਨੈਸ਼ਨਲ ਸਕੂਲ ਕਪੂਰਥਲਾ ਦਾ ਛੇਵਾਂ ਸਾਲਾਨਾ ਸਮਾਗਮ ‘ਉਡਾਨ-ਐਨ ਇਨਡੈਲੀਬਲ ਫਲਾਈਟ’ ਯਾਦਗਾਰੀ ਹੋ ਨਿੱਬੜਿਆ, ਜਿਸ ਦੌਰਾਨ ਸਕੂਲ ਦੀ ਪੰਜ ਸਾਲਾਂ ਦੀ ਯਾਤਰਾ ਨੂੰ ਬਹੁਤ ਵਧੀਆ ਢੰਗ ਨਾਲ ਪ੍ਰਦਰਸ਼ਿਤ ਕੀਤਾ ਗਿਆ।ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ …

Read More »