Wednesday, November 25, 2026

ਪੰਜਾਬੀ

ਸਿਹਤ ਸਹੂਲਤਾਂ ਪ੍ਰਤੀ ਵੱਧ ਤੋਂ ਵੱਧ ਜਾਗਰੂਕਤਾ ਕੀਤੀ ਜਾਏ – ਸਿਵਲ ਸਰਜਨ ਡਾ. ਬਾਵਾ

ਕੌਮੀ ਨਵਜਾਤ ਸ਼ਿਸ਼ੂ ਹਫਤਾ ਅਤੇ ਨਸਬੰਦੀ ਪੰਦਰਵਾੜਾ ਦੇ ਸੰਬੰਧ ‘ਚ ਮੀਟਿੰਗ ਕਪੂਰਥਲਾ, 19 ਨਵੰਬਰ (ਪੰਜਾਬ ਪੋਸਟ ਬਿਊਰੋ) -ਮਨੁੱਖੀ ਜਾਨ ਬਹੁਤ ਕੀਮਤੀ ਹੈ ਇਹ ਸ਼ਬਦ ਸਿਵਲ ਸਰਜਨ ਡਾ. ਜਸਮੀਤ ਕੌਰ ਬਾਵਾ ਨੇ ਕੌਮੀ ਨਵਜਾਤ ਸ਼ਿਸ਼ੂ ਹਫਤਾ ਅਤੇ ਨਸਬੰਦੀ ਪੰਦਰਵਾੜਾ ਦੇ ਸੰਬੰਧ ਵਿੱਚ ਬੀ.ਈ.ਈ. ਐਲ.ਐਚ.ਵੀ, ਸੀ.ਐਚ.ਓਜ ਅਤੇ ਆਸ਼ਾ ਫੈਸੀਲੀਟੇਟਰਜ ਦੀ ਕਰਵਾਈ ਗਈ ਇੱਕ ਮੀਟਿੰਗ ਦੌਰਾਨ ਪ੍ਰਗਟ ਕੀਤੇ।ਉਨ੍ਹਾਂ ਕਿਹਾ ਕਿ ਜੱਚਾ ਅਤੇ ਬੱਚਾ …

Read More »

ਜਿਲ੍ਹਾ ਤੇ ਸੈਸ਼ਨ ਜੱਜ ਕਪੂਰਥਲਾ ਵਲੋਂ ਸੁਖਜੀਤ ਆਸ਼ਰਮ ਹੋਮ ਫਾਰ ਮੈਂਟਲੀ ਰਿਟਾਰਡਡ ਚਿਲਡਰਨ ਦਾ ਅਚਨਚੇਤ ਦੌਰਾ

ਕਪੂਰਥਲਾ, 19 ਨਵੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਅਤੇ ਸੈਸ਼ਨ ਜੱਜ ਕਪੂਰਥਲਾ ਸ਼੍ਰੀ ਕਿਸ਼ੋਰ ਕੁਮਾਰ ਸਮੇਤ ਸ਼੍ਰੀ ਰਾਮ ਕੁਮਾਰ ਸਿੰਗਲਾ ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਪੂਰਥਲਾ ਅਤੇ ਅਜੀਤ ਪਾਲ ਸਿੰਘ ਚੀਫ ਜੂਡੀਛੀਅਲ ਮੈਜਿਸਟਰੇਟ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਵੱਲੋਂ ਸਥਾਨਕ ਸੁਖਜੀਤ ਆਸ਼ਰਮ ਹੋਮ ਫਾਰ ਮੈਂਟਲੀ ਰਿਟਾਰਡਡ ਚਿਲਡਰਨ ਦਾ ਅਚਨਚੇਤ ਦੌਰਾ ਕੀਤਾ ਗਿਆ।              ਮਾਨਯੋਗ ਸੈਸ਼ਨ ਜੱਜ ਵਲੋਂ ਕੀਤੇ ਗਏ ਦੌਰੇ …

Read More »

ਜੋਗਿੰਦਰ ਸਿੰਘ ਟੈਕਨੀਕਲ ਸਰਿਵਸ ਯੂਨੀਅਨ ਉਭਾਵਾਲ ਦੇ ਪ੍ਰਧਾਨ ਬਣੇ

ਲੌਂਗੋਵਾਲ, 19 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) –  ਪੀ.ਐਸ.ਪੀ.ਸੀ.ਐਲ ਸ/ਡ ਉਭਾਵਾਲ ਟੈਕਨੀਕਲ ਸਰਿਵਸ ਯੂਨੀਅਨ ਦੀ ਚੋਣ ਮੰਡਲ ਪ੍ਰਧਾਨ ਅਜੇ ਕੁਮਾਰ ਦੀ ਪ੍ਰਧਾਨਗੀ ਹੇਠ ਸਰਬਸੰਮਤੀ ਨਾਲ ਪ੍ਰਧਾਨ ਜੋਗਿੰਦਰ ਸਿੰਘ, ਮੀਤ ਪ੍ਰਧਾਨ ਲਖਵਿੰਦਰ ਸਿੰਘ, ਸਕੱਤਰ ਨਿਰਮਲ ਸਿੰਘ, ਸਹਾਾੲਕ ਸਕੱਤਰ ਸੁਰਿੰਦਰ ਸਿੰਘ ਖਜਾਨਚੀ ਸੁਮਿਤ ਕੁਮਾਰ ਨੂੰ ਚੁਣਿਆ ਗਿਆ।ਸਰਕਲ ਪ੍ਰਧਾਨ ਬਲਵਿੰਦਰ ਸਿੰਘ ਢਿੱਲੋਂ ਨੇ ਕਾਰਪੋਰੇਸ਼ਨ ਮੈਨੇਜਮੈਂਟ ਦੀਆਂ ਮਾੜੀਆਂ ਨੀਤੀਆਂ ਬਾਰੇ ਜਾਗਰੂਕ ਕੀਤਾ।ਸਰਕਲ ਸਕੱਤਰ …

Read More »

ਤਰਕਸ਼ੀਲਾਂ ਨੇ ਚੇਤਨਾ ਪਰਖ਼ ਪ੍ਰੀਖਿਆ ਦੇ ਜੇਤੂ ਵਿਦਿਆਰਥੀਆਂ ਦਾ ਕੀਤਾ ਸਨਮਾਨ

ਸੰਗਰੂਰ/ ਲੌਂਗੋਵਾਲ, 19 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਵਲੋਂ ਜਲਿਆਂਵਾਲੇ  ਬਾਗ ਦੀ ਸ਼ਹਾਦਤ  ਸ਼ਤਾਬਦੀ ਨੂੰ ਸਮਰਪਿਤ 10 ਅਗਸਤ ਨੂੰ ਕਰਵਾਈ ਚੇਤਨਾ ਪਰਖ਼ ਪ੍ਰੀਖਿਆ ਦੇ ਮਿਡਲ ਤੇ ਸੈਕੰਡਰੀ ਵਰਗ ਦੇ ਵਿਦਿਆਰਥੀਆਂ ਨੂੰ ਵਧੀਆ ਪੁਸਤਕਾਂ, ਬਰੋਸ਼ਰ, ਸਰਟੀਫਿਕੇਟ ਤੇ ਹੋਰ ਪੜ੍ਹਨ ਸਮੱਗਰੀ ਨਾਲ ਸਥਾਨਕ ਪੈਲਸ ਵਿੱਚ ਸਨਮਾਨਿਤ ਕੀਤਾ। ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨ ਜਿਲਾ ਸਿੱਖਿਆ ਅਫਸਰ …

Read More »

ਰਾਜ ਪੱਧਰੀ ਖੇਡਾਂ ‘ਚ ਪ੍ਰਦਰਸ਼ਨ ਕਰਨ ‘ਤੇ ਸਤਵੀਰ ਨੂੰ ਕੀਤਾ ਸਨਮਾਨਿਤ

ਸੁਨਾਮ/ ਲੌਂਗੋਵਾਲ, 19 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – 65ਵੀਆਂ ਰਾਜ ਪੱਧਰੀ ਸਕੂਲ ਖੇਡਾਂ ਦੇ ਬਾਸਕਟਬਾਲ ਅੰਡਰ 14 ਮੁਕਾਬਲੇ ਵਿੱਚ ਸੁਨਾਮ ਦੇ ਸਤਵੀਰ ਸਿੰਘ ਨੇ ਅਕੇਡੀਆ ਵਰਲਡ ਸਕੂਲ ਦੀ ਤਰਫੋਂ ਜਿਲ੍ਹਾ ਪੱਧਰੀ ਟੀਮ ਵਿੱਚ ਖੇਡਦਿਆਂ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣੇ ਸਕੂਲ ,ਮਾਤਾ ਪਿਤਾ ਤੇ ਸੁਨਾਮ ਸਹਿਰ ਦਾ ਨਾਂ ਚਮਕਾਇਆ ਹੈ ।              ਸਕੂਲ ਮੈਨੇਜਮੈਂਟ, ਪ੍ਰਿੰਸੀਪਲ ਅਤੇ ਸਟਾਫ ਵਲੋਂ ਸਤਵੀਰ ਸਿੰਘ …

Read More »

ਗੁਰਮਤਿ ਮੁਕਾਬਲਿਆਂ ’ਚ ਕੀਤਾ ਬਿਹਤਰੀਨ ਪ੍ਰਦਰਸ਼ਨ

ਲੌਂਗੋਵਾਲ, 19 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) –  ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਯਾਦਗਾਰ ਸ਼ਹੀਦਾਂ ਪੱਤੀ ਦੁੱਲਟ ਵਲੋਂ ਕਰਵਾਏ ਗਏ ਗੁਰਮਤਿ ਮੁਕਾਬਲਿਆਂ ’ਚ ਬੋਧੀ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਹੈ।ਇਸ ਸਕੂਲ ਦੀ ਵਿਦਿਆਰਥੀ ਹਰਵਿੰਦਰ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਢੱਡਰੀਆਂ ਨੇ ਸਿੱਖ ਇਤਿਹਾਸ ਵਿਸ਼ੇ ’ਚੋਂ ਤੀਜਾ …

Read More »

ਕੌਮੀ ਪੱਧਰ ਦੇ ਵਿਦਿਅਕ ਮੁਕਾਬਲੇ ’ਚ ਲਿਆ ਪਹਿਲਾ ਸਥਾਨ

ਲੌਂਗੋਵਾਲ, 19 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਬੋਧੀ ਇੰਟਰਨੈਸ਼ਨਲ ਸਕੂਲ ਲੌਂਗੋਵਾਲ ਦੀ ਵਿਦਿਆਰਥਣ ਹਰਲੀਨ ਕੌਰ ਸਪੁੱਤਰੀ ਸੰਦੀਪ ਸਿੰਘ ਨੇ ਕੌਮੀ ਪੱਧਰ ਦੀ ਵਿਦਿਅਕ ਪ੍ਰਤੀਯੋਗਤਾ ’ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।ਸਕੂਲ ਪ੍ਰਿੰਸੀਪਲ ਸ਼੍ਰੀਮਤੀ ਕਲਾ ਦੇਵੀ ਨੇ ਦੱਸਿਆ ਕਿ ਅੰਤਰਰਾਸ਼ਟਰੀ ਸਿਲੇਬਸ ’ਤੇ ਆਧਾਰਿਤ ਨੈਸ਼ਨਲ ਪੱਧਰ ਦੇ ਈ ਡੈੱਕ ਲਰਨਿੰਗ ਸਿਸਟਮ ਤਹਿਤ ਛੇਵੀਂ ਕਲਾਸ ਦੀ ਵਿਦਿਆਰਥਣ ਹਰਲੀਨ ਕੌਰ ਵਾਸੀ ਬਡਬਰ ਨੇ …

Read More »

ਸਖਤ ਸਜ਼ਾਵਾਂ ਦੇ ਨਾਲ ਚੰਗਾਲੀਵਾਲਾ ਕਾਂਡ ਦੇ ਅਪਰਾਧੀਆਂ ਦੀ ਜਾਇਦਾਦ ਜ਼ਬਤ ਕੀਤੀ ਜਾਵੇ -ਬਖਤੂਪੂਰਾ/ਛਾਜਲੀ

ਸੁਨਾਮ/ ਲੌਂਗੋਵਾਲ, 19 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) –  ਸੰਗਰੂਰ ਜ਼ਿਲ੍ਹੇ ਦੇ ਪਿੰਡ ਚੰਗਾਲੀਵਾਲਾ ਵਿਖੇ ਰਾਜਨੀਤਕ ਸ਼ਹਿ ਪ੍ਰਾਪਤ ਅਪਰਾਧੀਆਂ ਵਲੋਂ ਇਕ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੇ ਜਾਣ ਅਤੇ ਇਸ ਉਪਰੰਤ ਇਲਾਜ ਦੌਰਾਨ ਉਸ ਦੀ ਮੌਤ ਹੋ ਜਾਣ ਦੀ ਘਟਨਾ ਦੀ ਘੋਰ ਨਿੰਦਾ ਕਰਦੇ ਹੋਏ ਸੀ.ਪੀ.ਆਈ (ਐਮ.ਐਲ) ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬਖਤੂਪੁਰਾ,ਸੂਬਾ ਕਮੇਟੀ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ 50ਵੇਂ ਅੰਤਰ-ਕਾਲਜ ਐਥੇਲੈਟਿਕਸ ਮੁਕਾਬਲੇ 2019 ਸ਼ੁਰੂ

ਅੰਮ੍ਰਿਤਸਰ, 19 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 50ਵੇਂ ਅੰਤਰ-ਕਾਲਜ ਐਥੇਲੈਟਿਕਸ (ਲੜਕੇ ਅਤੇ ਲੜਕੀਆਂ) ਮੁਕਾਬਲੇ 2019 ਅੱਜ ਇਥੇ ਯੂਨੀਵਰਸਿਟੀ ਦੀ ਐਥੇਲੈਟਿਕਸ ਖੇਡ ਮੈਦਾਨ ਵਿਖੇ ਆਰੰਭ ਹੋ ਗਏ।ਯੂਨੀਵਰਸਿਟੀ ਦੇ ਫਿਜ਼ੀਕਲ ਐਜੂਕੇਸ਼ਨ ਵਿਭਾਗ (ਅਲਾਈਡ ਟੀਚਿੰਗ) ਵੱਲੋਂ ਕਰਵਾਏ ਜਾ ਰਹੇਇਨ੍ਹਾਂ ਮੁਕਾਬਲਿਆਂ ਵਿਚ ਯੂਨੀਵਰਸਿਟੀ ਦੇ ਸਬੰਧਤ ਕਾਲਜਾਂ ਤੋਂ 400 ਤੋਂ ਵੱਧ ਐਥਲੀਟ ਭਾਗ ਲੈ ਰਹੇ ਹਨ।ਇਹ ਮੁਕਾਬਲੇ …

Read More »

ਅੰਮ੍ਰਿਤਸਰ ਜਿਲ੍ਹੇ ਨੇ ਦਿਵਿਆਂਗਾਂ ਨੂੰ ਬੈਟਰੀ ਨਾਲ ਚੱਲਣ ਵਾਲੇ ਟ੍ਰਾਈ ਸਾਈਕਲ ਦੇਣ ਦੀ ਕੀਤੀ ਪਹਿਲ

ਹਰ ਲੋੜਵੰਦ ਤੱਕ ਮਦਦ ਪੁੱਜਦੀ ਕਰਨਾ ਸਾਡਾ ਕੋਸ਼ਿਸ਼- ਓ.ਪੀ ਸੋਨੀ ਅੰਮ੍ਰਿਤਸਰ, 19 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਜਿਲ੍ਹਾ ਪ੍ਰਸ਼ਾਸਨ ਦੀ ਕੋਸ਼ਿਸ਼ ਸਦਕਾ ਅੰਮ੍ਰਿਤਸਰ ਜਿਲ੍ਹੇ ਵਿਚ ਦਿਵਿਆਂਗਾਂ ਨੂੰ ਬੈਟਰੀ ਨਾਲ ਚੱਲਣ ਵਾਲੇ ਟਰਾਈ ਸਾਈਕਲ ਦੇਣ ਦੀ ਪਹਿਲ ਕੀਤੀ ਗਈ ਹੈ।ਰੂਰਲ ਇਲੈਕਟ੍ਰੀਫਿਕੇਸ਼ਨ ਕਾਰਪੋਰੇਸ਼ਨ ਦੀ ਆਰਥਿਕ ਸਹਾਇਤਾ ਨਾਲ ਜ਼ਿਲ੍ਹੇ ਦੇ 387 ਲੋੜਵੰਦ ਵਿਅਕਤੀਆਂ ਨੂੰ ਸਰੀਰਕ ਲੋੜਾਂ ਦੀ ਜ਼ਰੂਰਤ ਅਨੁਸਾਰ ਮੋਟਰਾਈਜ਼ਡ ਟਰਾਈ ਸਾਈਕਲ, …

Read More »