Wednesday, December 31, 2025

ਪੰਜਾਬੀ ਖ਼ਬਰਾਂ

ਪਹਿਲੇ ਦਿਨ ਜ਼ਰੂਰੀ ਸੇਵਾਵਾਂ ਦੇ 27 ਵੋਟਰਾਂ ਨੇ ਆਪਣੇ ਵੋਟ ਹੱਕ ਦੀ ਕੀਤੀ ਵਰਤੋਂ

ਅੰਮ੍ਰਿਤਸਰ, 27 ਮਈ (ਸੁਖਬੀਰ ਸਿੰਘ) – ਲੋਕ ਸਭਾ ਦੀਆਂ ਆਮ ਚੋਣਾਂ ਸਬੰਧੀ ਅੰਮ੍ਰਿਤਸਰ ਲੋਕ ਸਭਾ ਹਲਕੇ ਵਿੱਚ ਜ਼ਰੂਰੀ ਸੇਵਾਵਾਂ ਵਿੱਚ ਲੱਗੇ ਵੋਟਰਾਂ ਲਈ ਪੋਸਟਲ ਬੈਲਟ ਦੀ ਦਿੱਤੀ ਗਈ ਸਹੁਲ਼ਤ ਤਹਿਤ 28 ਮਈ ਤੱਕ ਕਮਰਾ ਨੰਬਰ 104, ਪਹਿਲੀ ਮੰਜ਼ਿਲ ਜਿਲ੍ਹਾ ਪਬ੍ਰੰਧਕੀ ਕੰਪਲੈਕਸ ਅੰਮ੍ਰਿਤਸਰ ਵਿਖੇ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਪੀ.ਵੀ.ਸੀ (ਪੋਸਟਲ ਵੋਟਿੰਗ ਸੈਂਟਰ) ਵਿੱਚ ਵੋਟ ਪਾ ਸਕਦੇ ਹਨ।ਰਿਟਰਨਿੰਗ …

Read More »

ਸਾਨੂੰ 13-0 ਨਾਲ ਜਿੱਤ ਕੇ ਕੇਂਦਰ ਵਿੱਚ ਮਜ਼ਬੂਤ ਬਣਾਓ – ਕੇਜਰੀਵਾਲ

ਅੰਮ੍ਰਿਤਸਰ, 27 ਮਈ (ਪੰਜਾਬ ਪੋਸਟ ਬਿਊਰ) – ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਅੰਮ੍ਰਿਤਸਰ ਵਿੱਚ `ਵਪਾਰੀ ਕਾਰੋਬਾਰੀ ਮਿਲਣੀ` ਪ੍ਰੋਗਰਾਮ ਨੂੰ ਸੰਬੋਧਨ ਕੀਤਾ।ਕੇਜ਼ਰੀਵਾਲ ਨੇ ਵਪਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਦਾ ਭਰੋਸਾ ਦਿੱਤਾ। ਸਮਾਗਮ ਵਿੱਚ ਕੇਜਰੀਵਾਲ ਦੇ ਨਾਲ ‘ਆਪ’ ਦੇ ਕੌਮੀ ਜਨਰਲ ਸਕੱਤਰ ਡਾ. ਸੰਦੀਪ ਪਾਠਕ, ‘ਆਪ’ ਪੰਜਾਬ …

Read More »

ਪ੍ਰੀਖਿਆਵਾਂ ਮਗਰੋਂ ਸਮੇਂ ਦੀ ਸਹੀ ਵਰਤੋਂ ਜਰੂਰੀ

ਪ੍ਰੀਖਿਆਵਾਂ ‘ਤੇ ਚਰਚਾ ਅਸੀਂ ਪਹਿਲਾਂ ਹੀ ਕਰ ਚੁੱਕੇ ਹਾਂ, ਆਸ ਹੈ ਸਾਰੇ ਵਿਦਿਆਰਥੀ ਸੇਧ ਲੈਂਦੇ ਹੋਏ ਵਧੀਆ ਤਰੀਕੇ ਨਾਲ ਪ੍ਰੀਖਿਆਵਾਂ ਦਿੱਤੀਆਂ ਹੋਣਗੀਆਂ, ਨਾਲ ਬੋਰਡ ਕਲਾਸ ਦੇ ਨਤੀਜੇ ਆ ਚੁੱਕੇ ਹਨ, 8ਵੀਂ, 10ਵੀਂ, 12ਵੀਂ ਬੋਰਡ ਕਲਾਸਾਂ ਦੇ ਵਿਦਿਆਰਥੀ ਨਤੀਜੇ ਪ੍ਰਾਪਤ ਕਰ ਰਹੇ ਹਨ, ਹੁਣ ਵੀ ਕਾਫੀ ਸਮਾਂ ਖਾਲੀ ਹੁੰਦਾ ਹੈ।ਪ੍ਰੀਖਿਆਵਾਂ ਤੋਂ ਭਾਰ ਮੁਕਤ ਹੋ ਕੇ ਚੰਗੀ ਤਿਆਰੀ ਨਾਲ ਗੈਰ ਰਸਮੀ ਸਿੱਖਿਆ …

Read More »

ਸੁਰਜੀਤ ਪਾਤਰ ਨੂੰ ਯਾਦ ਕਰਦਿਆਂ

ਹੋ ਸਕਦੀਆਂ ਨੇ ਹਵਾਵਾਂ ਸ਼ਾਂਤ, ਰਾਤ ਦੇ ਹਨੇਰਿਆਂ ਵਿੱਚ ਹਰਫ਼ਾਂ ਦਾ ਸੁਲਤਾਨ ਕਿਵੇਂ ਸ਼ਾਂਤ ਹੋ ਗਿਆ, ਰਾਤ ਦੇ ਹਨੇਰਿਆਂ ਵਿੱਚ ਸਾਡੇ ਸਾਹਿਤ ਦਾ ਕਿੰਨਾ ਸੋਹਣਾ ਖੁਆਬ ਸੀ ਜਿਹੜਾ ਮੈਂ ਪੂਰਾ ਹੁੰਦਾ ਦੇਖਿਆ ਫਿਰ ਵੀ ਮੈਂ ਕਿਵੇਂ ਆਖ ਦੇਵਾਂ ਕਿ ਉਹ ਸਾਥੋਂ ਦੂਰ ਹੋ ਗਿਆ ਉਮਰਾਂ ਤੋਂ ਵੀ ਵੱਧ ਨੇ ਲਿਖਤਾਂ, ਜੋ ਸੁਰਜੀਤ ਪਾਤਰ ਨੂੰ ਸੁਰਜੀਤ ਕਰਦੀਆਂ ਰਹਿਣਗੀਆਂ ਆਖਿਰ ਅਚਨਚੇਤ, ਸਾਡਾ …

Read More »

ਸੱਚ ਦੇ ਵਣਜਾਰੇ

ਯਾਰੋ ਅਸੀਂ ਸੱਚ ਦੇ ਵਣਜਾਰੇ ਹਾਂ, ਚੰਨ ਵਰਗੇ ਨਾ ਸੀ ਪਰ ਤਾਰੇ ਹਾਂ। ਕਿਸਮਤ ‘ਤੇ ਵੀ ਸਾਨੂੰ ਮਾਣ ਨਹੀਂ, ਜੋ ਵੀ ਬਣੇ ਹਾਂ ਕਿਰਤ ਦੇ ਸਹਾਰੇ ਹਾਂ। ਡਾਢੇ ਤੋਂ ਅਸੀਂ ਐਵੇਂ ਡਰਦੇ ਨਹੀਂ, ਨਾ ਕਮਜ਼ੋਰਾਂ ‘ਤੇ ਪੈਂਦੇ ਭਾਰੇ ਹਾਂ। ਨਾ ਜਾਣੇ ਕੀ ਦੋਸ਼ ਹੈ ਇਸ ਜ਼ੀਨ ਚੋਂ, ਪੰਜਾਬੀ ਹਾਂ ਸਹਿੰਦੇ ਘਲੂਘਾਰੇ ਹਾਂ। ਤਕਦੀਰ ‘ਤੇ ਚੱਲੇ ਨਾ ਜ਼ੋਰ ਕੋਈ, ਹਾਰੇ ਹਾਂ …

Read More »

ਲਾਰੇ-ਲੱਪਿਆਂ ਦੀ ਬਰਾਤ…

ਮਾਤਾ ਜੀ! ਮਾਤਾ ਜੀ!! ਕਰਦੇ ਹੱਥ ਜੋੜੀ ਪੰਝੀ ਤੀਹ ਜਣੇ ਦਿਨ ਚੜ੍ਹਦਿਆਂ ਘਰੇ ਆ ਗਏ।ਪੰਜਾਂ-ਸੱਤਾਂ ਜਾਣਿਆਂ ਨੇ ਆਉਂਦਿਆਂ ਸਾਰ ਹੀ ਬੜੀ ਨਿਮਰਤਾ ਨਾਲ਼ ਮਾਤਾ ਜੀ ਦੇ ਗੋਡੀ ਹੱਥ ਲਾਏ। ਜ਼ਿੰਦਗੀ ਦੇ ਸੱਤ ਦਹਾਕੇ ਹੰਢਾ ਚੁੱਕੀ ਮਾਤਾ ਦੇ ਘਰੇਲੂ ਹਾਲਾਤ ਵੇਖ ਕੇ ਇਕ ਜਣੇ ਨੇ ਵਾਅਦਿਆਂ ਦੀ ਝੜੀ ਲਾਉਣ ਤੋਂ ਬਾਅਦ ਦੋਵੇਂ ਹੱਥ ਜੋੜ ਸਿਰ ਝੁਕਾ ਕੇ ਕਿਹਾ,” ਮਾਤਾ ਜੀ ਤੁਸੀਂ …

Read More »

ਘੱਲੂਘਾਰੇ ਸਮੇਂ ਵਾਪਰੇ ਦੁਖਾਂਤ ਨੂੰ ਬਿਆਨੀ ਕਰਦੀਆਂ ਤਸਵੀਰਾਂ ਦੀ ਪ੍ਰਦਰਸ਼ਨੀ ਲਗਾਈ

ਅੰਮ੍ਰਿਤਸਰ, 26 ਮਈ (ਪੰਜਾਬ ਪੋਸਟ ਬਿਊਰੋ) – ਜੂਨ 1984 ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਢਹਿ-ਢੇਰੀ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਵਾਪਰੇ ਦੁਖਾਂਤ ਨੂੰ ਬਿਆਨ ਕਰਦੀਆਂ ਤਸਵੀਰਾਂ ਦੀ ਪ੍ਰਦਰਸ਼ਨੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਬਾਹਰਵਾਰ ਲਗਾਈ ਗਈ …

Read More »

ਜੂਨ ‘84 ਘੱਲੂਘਾਰੇ ਸਮੇਂ ਗੋਲੀ ਨਾਲ ਜ਼ਖ਼ਮੀ ਪਾਵਨ ਸਰੂਪ ਸੰਗਤ ਦਰਸ਼ਨਾਂ ਲਈ ਕੀਤਾ ਸੁਸ਼ੋਭਿਤ

ਅੰਮ੍ਰਿਤਸਰ, 26 ਮਈ (ਪੰਜਾਬ ਪੋਸਟ ਬਿਊਰੋ) – ਜੂਨ 1984 ’ਚ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਤਤਕਾਲੀ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਫ਼ੌਜੀ ਹਮਲੇ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਕਾਸ਼ਮਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਜੋ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਸਨ, ਦੇ ਸੰਗਤ ਨੂੰ ਦਰਸ਼ਨ ਕਰਵਾਉਣ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ …

Read More »

ਸੰਧੂ ਸਮੁੰਦਰੀ ਦੀਆਂ ਭੈਣਾਂ ਨੇ ਚਵਿੰਡਾ ਦੇਵੀ ਵਿਖੇ ਘਰ ਘਰ ਵੋਟਾਂ ਮੰਗੀਆਂ

ਅੰਮ੍ਰਿਤਸਰ, 26 ਮਈ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਦੀ ਚੋਣ ਮੁਹਿੰਮ ਸਿਖ਼ਰਾਂ ਵੱਲ ਵੱਧ ਰਹੀ ਹੈ।ਅੱਜ ਹਲਕਾ ਮਜੀਠਾ ਦੇ ਕਸਬਾ ਚਵਿੰਡਾ ਦੇਵੀ ਵਿੱਚ ਭਾਜਪਾ ਉਮੀਦਵਾਰ ਸੰਧੂ ਸਮੁੰਦਰੀ ਦੀਆਂ ਭੈਣਾਂ ਸੁਖਪਾਲ ਕੌਰ ਅਤੇ ਭਗਵੰਤ ਕੌਰ ਨੇ ਭਾਜਪਾ ਮਹਿਲਾ ਆਗੂ ਸਤਵਿੰਦਰ ਕੋਰ ਛੀਨਾ, ਬੀਬੀ ਅਮਰਜੀਤ ਕੌਰ ਚਵਿੰਡਾ ਦੇਵੀ, ਬੀਬੀ ਬੀਰੋ, ਵਿਨੋਦ ਪਰੁੰਗ, ਸੰਨ੍ਹੀ ਬਾਵਾ, ਰਿੰਕੂ …

Read More »

ਚੋਣ ਰਿਹਰਸਲ ’ਚ ਗੈਰਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਵਿਰੁੱਧ ਦਰਜ਼ ਕਰਵਾਈ ਜਾਵੇਗੀ ਐਫ.ਆਈ.ਆਰ – ਜਿਲ੍ਹਾ ਚੋਣ ਅਫ਼ਸਰ

ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਲੋਕ ਸਭਾ ਚੋਣਾ 2024 ਦੇ ਮੱਦੇਨਜ਼ਰ ਅੱਜ ਜ਼ਿਲੇ੍ ਵਿੱਚ ਪੈਂਦੇ 11 ਵਿਧਾਨ ਸਭਾ ਹਲਕਿਆਂ ਵਿੱਚ ਬਣਾਏ ਗਏ ਪੋਲਿੰਗ ਸਟੇਸ਼ਨਾਂ ਅਤੇ ਗਿਣਤੀ ਕੇਦਰਾਂ ਵਿਖੇ ਪੋਲਿੰਗ ਸਟਾਫ ਦੀ ਵੱਖ-ਵੱਖ ਥਾਵਾਂ ‘ਤੇ ਆਖਿਰੀ ਰਿਹਰਸਲ ਕਰਵਾਈ ਗਈ ਅਤੇ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਵਲੋਂ ਰਿਹਰਸਲਾਂ ਦਾ ਖੁਦ ਜਾਇਜ਼ਾ ਲੈਣ ਉਪਰੰਤ ਕਿਹਾ ਕਿ ਚੋਣ ਰਿਹਰਸਲ ’ਚ ਗੈਰਹਾਜ਼ਰ ਰਹਿਣ ਵਾਲੇ …

Read More »