ਡਿਪਟੀ ਕਮਿਸ਼ਨਰ, ਐਸ.ਡੀ.ਐਮ ਤੇ ਹੋਰ ਅਧਿਕਾਰੀਆਂ ਨੇ ਆਖਰੀ ਦਿਨ ਲਵਾਈ ਹਾਜ਼ਰੀ ਜੰਡਿਆਲਾ ਗੁਰੂ/ ਬਿਆਸ, 19 ਨਵੰਬਰ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰੂ ਜੀ ਦੇ ਉਪਦੇਸ਼, ਫਲਸਫ਼ੇ ਅਤੇ ਜੀਵਨ ਤੋਂ ਲੋਕਾਂ ਨੂੰ ਤਕੀਨਕ ਦੀ ਸਹਾਇਤਾ ਰਾਹੀਂ ਜਾਣੂ ਕਰਵਾਉਣ ਲਈ ਕਰਵਾਏ ਜਾ ਰਹੇ ਰੌਸ਼ਨੀ ਅਤੇ ਅਵਾਜ਼ ‘ਤੇ ਅਧਾਰਿਤ …
Read More »ਪੰਜਾਬੀ
ਪੈਨਸ਼ਨਰਾਂ ਦੀਆਂ ਸਾਰੀਆਂ ਮੰਗਾਂ ਮੰਨ ਕੇ ਵਾਅਦੇ ਪੂਰੇ ਕਰੇ ਸਰਕਾਰ – ਗਰਗ
ਧੂਰੀ, 19 ਨਵੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਪੈਨਸ਼ਨਰਜ਼ ਵੈਲਫ਼ੇਅਰ ਐਸ਼ੋਸ਼ੀਏਸ਼ਨ ਦੀ ਮੀਟਿੰਗ ਗੁਰਦੇਵ ਸਿੰਘ ਔਲ਼ਖ਼ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਕਾਰਜਕਾਰਨੀ ਦੇ ਸਾਰੇ ਮੈਂਬਰ ਹਾਜਰ ਹੋਏ।ਐਸੋਸੀਏਸ਼ਨ ਪ੍ਰੈਸ ਸਕੱਤਰ ਕ੍ਰਿਸ਼ਨ ਚੰਦ ਗਰਗ ਨੇ ਦੱਸਿਆ ਹੈ ਕਿ ਮੀਟਿੰਗ ਵਿੱਚ ਮੈਂਬਰਾਂ ਨੇ 17 ਦਸੰਬਰ ਦਾ ਪੈਨਸ਼ਨਰ ਦਿਹਾੜਾ ਪੂਰੇ ਉਤਸ਼ਾਹ ਨਾਲ ਮਨਾਉਣ ਦਾ ਅਹਿਦ ਲਿਆ ਗਿਆ।ਮੈਂਬਰਾਂ ਨੇ ਪੰਜਾਬ ਸਰਕਾਰ ਪ੍ਰਤੀ ਬਹੁਤ …
Read More »ਭਾਰਤੀ ਸਾਹਿਤ ਅਕੈਡਮੀ ਚੈਨਈ ਵੱਲੋਂ ਪਵਨ ਹਰਚੰਦਪੁਰੀ ਦਾ ਸਨਮਾਨ
ਧੂਰੀ, 19 ਨਵੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਭਾਰਤੀ ਸਾਹਿਤ ਅਕੈਡਮੀ ਵੱਲੋਂ ਪੰਜਾਬੀ ਭਾਸ਼ਾ ਲਈ “ਬਾਲ ਸਾਹਿਤ ਪੁਰਸਕਾਰ” ਵਾਸਤੇ ਪਵਨ ਹਰਚੰਦਪੁਰੀ ਨੂੰ ਉਹਨਾਂ ਦੇ ਬਾਲ ਨਾਵਲ “ਏਲੀਅਨਜ਼ ਦੀ ਧਰਤੀ ‘ਤੇ” ਸਾਲ 2019 ਦੇ ਬਾਲ ਸਾਹਿਤ ਪੁਰਸਕਾਰ ਲਈ ਚੁਣਿਆ ਗਿਆ।ਜਿਸ ਦੀ ਸਮੁੱਚੇ ਸਾਹਿਤਕ ਹਲਕਿਆਂ ਵੱਲੋਂ ਸਰਾਹਨਾ ਕੀਤੀ ਗਈ।ਭਾਰਤੀ ਸਾਹਿਤ ਅਕੈਡਮੀ ਵੱਲੋਂ ਹਰ ਸਾਲ ਭਾਰਤ ਦੀਆਂ ਤੇਈ ਮਾਨਤਾ ਪ੍ਰਾਪਤ ਰਾਸ਼ਟਰੀ ਭਾਸ਼ਾਵਾਂ …
Read More »ਡੀ.ਏ.ਵੀ ਪਬਲਿਕ ਸਕੂਲ ਨੇ ਕੌਮੀ ਪੱਧਰ `ਤੇ ਜਿੱਤਿਆ ਕਾਂਸੇ ਦਾ ਤਮਗਾ
ਅੰਮ੍ਰਿਤਸਰ, 19 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਹਾਲ ਹੀ ਵਿੱਚ ਆਰ.ਆਰ ਪਬਲਿਕ ਸਕੂਲ ਬਿਜਨੌਰ ਯੂ.ਪੀ ਵਿਖੇ ਸੀ.ਬੀ.ਐਸ.ਈ ਕੌਮੀ ਟੇਬਲ ਟੈਨਿਸ ਟੂਰਨਾਮੈਂਟ ਕਰਵਾਇਆ ਗਿਆ।ਜਿਸ ਵਿੱਚ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀ ਰਕਸ਼ਿਤ ਮੋਹਲਾ ਜਮਾਤ ਗਿਆਰ੍ਹਵੀਂ (ਨਾਨ ਮੈਡੀਕਲ) ਨੇ ਅੰਡਰ-19 ਵਿਅਕਤੀਗਤ ਵਰਗ ਵਿੱਚ ਕਾਂਸੇ ਦਾ ਤਮਗਾ ਜਿੱਤਿਆ । ਪੰਜਾਬ ਜ਼ੋਨ `ਏ` ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ …
Read More »ਕਲਾਕਾਰ ਨਰਿੰਦਰ ਜੱਟੂ ਸਮੇਤ ਵਿੱਛੜੀਆਂ ਰੂਹਾਂ ਨਮਿਤ ਲੇਖਕਾਂ ਨੇ ਪ੍ਰਗਟਾਇਆ ਦੁੱਖ
ਅੰਮ੍ਰਿਤਸਰ, 19 ਨਵੰਬਰ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) -ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਉਘੇ ਗਜ਼ਲਗੋ, ਪ੍ਰਗਤੀਸ਼ੀਲ ਲੇਖਕ ਸੰਘ ਪੰਜਾਬ ਦੇ ਮੌਜੂਦਾ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਾਬਕਾ ਜਨਰਲ ਸਕੱਤਰ ਪ੍ਰੋ. ਸੁਰਜੀਤ ਜੱਜ ਦੇ ਮਾਤਾ ਮਹਿੰਦਰ ਕੌਰ, ਉਘੇ ਕਲਾਕਾਰ ਨਰਿੰਦਰ ਜੱਟੂ, ਨਾਮਵਰ ਸ਼ਾਇਰ ਡਾ. ਰਵਿੰਦਰ ਦੇ ਮਾਤਾ ਅਜੀਤ ਕੌਰ, ਲੇਖਕਾ ਕਰਮਜੀਤ ਕੌਰ ਜੱਸਲ ਦੀ ਸੱਸ ਮਾਂ ਮਹਿੰਦਰ ਕੌਰ …
Read More »ਸਰਕਾਰ ਦਲਿਤ ਨੌਜਵਾਨ ਜਗਮੇਲ ਦੇ ਪਰਿਵਾਰ ਨੂੰ ਦੇਵੇਗੀ 20 ਲੱਖ, ਪਤਨੀ ਨੂੰ ਨੌਕਰੀ ਸਮੇਤ ਕਈ ਹੋਰ ਸਹੂਲਤਾਂ
ਐਸ.ਸੀ ਕਮਿਸ਼ਨ ਦੇ ਦਖਲ ਸਦਕਾ ਹੋਇਆ ਸਮਝੌਤਾ ਸੰਗਰੂਰ/ ਲੌਂਗੋਵਾਲ, 18 ਅਕਤੂਬਰ (ਪੰਜੳਬ ਪੋਸਟ – ਜਗਸੀਰ ਲੌਂਗੋਵਾਲ ) – ਬੀਤੇ ਦਿਨੀ ਪਿੰਡ ਲਹਿਰਾਗਾਗਾ ਦੇ ਨੇੜਲੇ ਪਿੰਡ ਚੰਗਾਲੀਵਾਲਾ ਵਿਖੇ ਦਲਿਤ ਨੌਜਵਾਨ ਦੀ ਤਸ਼ਦਦ ਤੋਂ ਬਾਅਦ ਹੋਈ ਮੌਤ ਮਾਮਲਾ ਆਖਿਰਕਾਰ ਪੰਜਾਬ ਦੇ ਨੁਮਾਇਦਿਆਂ ਵਲੋਂ ਪਰਿਵਾਰ ਨੂੰ ਭਰੋਸਾ `ਚ ਲੈ ਕੇ ਸੁਲਝਾ ਲਿਆ ਗਿਆ।ਚੰਡੀਗੜ੍ਹ ਵਿਖੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ, ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ …
Read More »ਕੈਨੇਡਾ ਤੋਂ ਬੱਸ ਰਾਹੀਂ ਵਿਸ਼ਵ ਯਾਤਰਾ ’ਤੇ ਨਿਕਲੇ ਸਿੱਖ ਯਾਤਰੀਆਂ ਦਾ ਸ਼੍ਰੋਮਣੀ ਕਮੇਟੀ ਵਲੋਂ ਸਨਮਾਨ
550ਵੇਂ ਪ੍ਰਕਾਸ਼ ਪੁਰਬ ਸਬੰਧੀ ਟੌਰਾਂਟੋ ਤੋਂ ਸ਼ੁਰੂ ਕੀਤੀ ਸੀ ਯਾਤਰਾ ਅੰਮ੍ਰਿਤਸਰ, 18 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਕੈਨੇਡਾ ਤੋਂ ਵਿਸ਼ਵ ਯਾਤਰਾ ’ਤੇ ਨਿਕਲੇ ਸਿੱਖ ਸ਼ਰਧਾਲੂਆਂ ਦਾ ਅੰਮ੍ਰਿਤਸਰ ਪੁੱਜਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ ਕੀਤਾ ਗਿਆ।ਕੈਨੇਡਾ ਦੇ ਟੌਰਾਂਟੋ ਤੋਂ ਕਰੀਬ ਦੋ ਮਹੀਨੇ ਪਹਿਲਾਂ ਸ਼ੁਰੂ ਹੋਈ ਇਹ ਯਾਤਰਾ ਵੱਖ-ਵੱਖ ਦੇਸ਼ਾਂ …
Read More »ਅਮਰੀਕੀ ਸੈਨੇਟ ਵੱਲੋਂ ਸਿੱਖਾਂ ਲਈ ਸ਼ਲਾਘਾ ਮਤੇ ਦਾ ਲੌਂਗੋਵਾਲ ਨੇ ਕੀਤਾ ਸਵਾਗਤ
ਅੰਮ੍ਰਿਤਸਰ, 18 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਅਮਰੀਕੀ ਸੈਨੇਟ ਵੱਲੋਂ ਸਿੱਖਾਂ ਸਬੰਧੀ ਸ਼ਲਾਘਾ ਮਤਾ ਪਾਸ ਕਰਨ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਵਾਗਤ ਕੀਤਾ ਹੈ। ਦੱਸਣਯੋਗ ਹੈ ਕਿ ਅਮਰੀਕਾ ਦੀ ਸੰਸਦ ਦੇ ਉਪਰਲੇ ਸਦਨ ਸੈਨੇਟ ਵਿਚ ਸਿੱਖਾਂ ਦੇ ਸਨਮਾਨ ’ਚ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਹੈ।ਇਸ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ …
Read More »40ਵੀਂ ਮਾਸਟਰ ਐਥਲੈਟਿਕਸ ਚੈਂਪੀਅਨਸ਼ਿਪ ‘ਚ ਮਾਦਪੁਰ ਨੇ ਜਿੱਤੇ ਕਾਂਸੀ ਦੇ ਤਿੰਨ ਤਗਮੇ
ਸਮਰਾਲਾ, 18 ਨਵੰਬਰ (ਪੰਜਾਬ ਪੋਸਟ- ਇੰਦਰਜੀਤ ਕੰਗ) – 40ਵੀਂ ਮਾਸਟਰ ਐਥਲੈਟਿਕਸ ਚੈਪੀਅਨਸ਼ਿਪ 2019 ਜੋ ਬੀਤੇ ਦਿਨੀਂ ਮਸਤੂਆਣਾ ਸਾਹਿਬ (ਸੰਗਰੂਰ) ਵਿਖੇ ਸੰਪਨ ਹੋਈ।ਜਿਸ ਵਿੱਚ ਸਮਰਾਲਾ ਇਲਾਕੇ ਦੇ ਹਰਫਨਮੌਲਾ ਖਿਡਾਰੀ ਹਰਭਜਨ ਸਿੰਘ (70) ਨੇ ਭਾਗ ਲਿਆ ਅਤੇ ਤਿੰਨ ਕਾਂਸੀ ਦੇ ਤਗਮੇ ਜਿੱਤ ਕੇ ਸਮਰਾਲਾ ਇਲਾਕੇ ਦਾ ਨਾਂ ਰੌਸ਼ਨ ਕੀਤਾ। ਪਿੰਡ ਮਾਦਪੁਰ ਦੇ ਹਰਭਜਨ ਸਿੰਘ ਜੋ ਪਿਛਲੇ 10 ਸਾਲਾਂ ਤੋਂ ਲਗਾਤਾਰ ਇਨ੍ਹਾਂ ਖੇਡਾਂ …
Read More »ਸਰਕਾਰੀ ਕੰਨਿਆ ਸੀਨੀ. ਸੈਕੰ. ਸਮਾਰਟ ਸਕੂਲ ਨੇ ਤਹਿਸੀਲ ਪੱਧਰੀ ਵਿਗਿਆਨ ਮੇਲੇ ਵਿੱਚ ਜਿੱਤੇ 10 ਇਨਾਮ
ਅੰਮ੍ਰਿਤਸਰ, 18 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਐਸ.ਸੀ.ਈ.ਆਰ.ਟੀ ਪੰਜਾਬ ਦੀਆਂ ਹਦਾਇਤਾਂ ਤਹਿਤ ਤਹਿਸੀਲ ਪੱਧਰੀ ਦੋ ਰੋਜ਼ਾ ਵਿਗਿਆਨ ਮੇਲੇ ਦੌਰਾਨ ਅੰਮ੍ਰਿਤਸਰ-2 ਤਹਿਸੀਲ ਵਿਚੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਲ ਰੋਡ ਦੀਆਂ ਵਿਦਿਆਰਥਣਾਂ ਵਲੋਂ ਕੁੱਲ 10 ਇਨਾਮ ਜਿੱਤ ਕੇ ਉਚ ਪੱਧਰੀ ਕਾਰਗੁਜਾਰੀ ਦਾ ਨਮੂਨਾ ਪੇਸ਼ ਕੀਤਾ ਗਿਆ।ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਸਲਵਿੰਦਰ ਸਿੰਘ ਸਮਰਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਪ੍ਰਿੰਸੀਪਲ …
Read More »
Punjab Post Daily Online Newspaper & Print Media