Wednesday, November 25, 2026

ਪੰਜਾਬੀ

ਸਰਕਾਰੀ ਕੰਨਿਆਂ ਸਕੂਲ ਗੋਸਲਾਂ ਵਿਖੇ ਬਾਬਾ ਪਹਾੜ ਚੰਦ ਯਾਦਗਾਰੀ ਵਜ਼ੀਫਾ ਸਮਾਰੋਹ 22 ਨੂੰ

ਸਮਰਾਲਾ, 17 ਨਵੰਬਰ (ਪੰਜਾਬ ਪੋਸਟ – ਇੰਦਰਜੀਤ ਕੰਗ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਧ ਬਾਬਾ ਪਹਾੜ ਚੰਦ ਲੋਹ ਲੰਗਰ ਟਰੱਸਟ ਯਾਦਗਾਰੀ ਵਜ਼ੀਫਾ ਸਮਾਰੋਹ (ਸੈਸ਼ਨ 2018-19) 22 ਨਵੰਬਰ ਦਿਨ ਸ਼ੁਕਰਵਾਰ ਨੂੰ ਸਵੇਰੇ 11 ਵਜੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਗੋਸਲਾਂ ਵਿਖੇ ਕਰਵਾਇਆ ਜਾ ਰਿਹਾ ਹੈ।ਟਰੱਸਟ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਸੋਢੀ ਅਤੇ ਸਕੂਲ ਪ੍ਰਿੰਸੀਪਲ ਸੰਜੀਵ …

Read More »

ਜ਼ਿਲ੍ਹੇ ‘ਚ ਹੁਣ ਤੱਕ ਹੋਈ 743946 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ

ਕਪੂਰਥਲਾ, 16 ਨਵੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਦੀਆਂ ਵੱਖ-ਵੱਖ ਦਾਣਾ ਮੰਡੀਆਂ ਵਿਚ ਹੁਣ ਤੱਕ ਖ਼ਰੀਦ ਏਜੰਸੀਆਂ ਵੱਲੋਂ 743946 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਨੇ ਦੱਸਿਆ ਕਿ ਹੁਣ ਤੱਕ ਪਨਗ੍ਰੇਨ ਵੱਲੋਂ 302225 ਮੀਟਿ੍ਰਕ ਟਨ, ਮਾਰਕਫੈੱਡ ਵੱਲੋਂ 212595 ਮੀਟਿ੍ਰਕ ਟਨ, ਪਨਸਪ ਵੱਲੋਂ 122426 ਮੀਟਿ੍ਰਕ ਟਨ, ਪੰਜਾਬ ਸਟੇਟ ਵੇਅਰਹਾੳੂਸ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਓਵਰਆਲ ਟਰਾਫੀ ‘ਤੇ ਕਾਬਜ਼

ਅੰਮ੍ਰਿਤਸਰ, 16 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਇੰਡੀਅਨ ਅਕੈਡਮੀ ਆਫ ਫਾਇਨ ਆਰਟਸ ਵਲੋਂ ਕਰਵਾਏ ਗਏ ‘ਆਨ ਦਿ ਸਪਾਟ’ ਪੇਟੰਗ ਮੁਕਾਬਲੇ ਵਿੱਚ ਚੀਫ਼ ਖ਼ਾਲਸਾ ਦੀਵਾਨ ਦੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਦੇ ਵਿਦਿਆਰਥੀਆਂ ਵਲੋਂ ਪਹਿਲਾ ਤੇ ਤੀਸਰਾ ਇਨਾਮ ਹਾਸਲ ਕੀਤਾ ਗਿਆ, ਜਦਕਿ ਗਰੁੱਪ-ਬੀ ਦੇ ਦੋ ਵਿਦਿਆਰਥੀਆਂ ਨੇ ਹੌਸਲਾ ਅਫਜ਼ਾਈ ਇਨਾਮ ਪ੍ਰਾਪਤ ਕੀਤਾ।ਗਰੁੱਪ-ਸੀ ਵਿਚੋਂ ਇੱਕ …

Read More »

ਗੁਰਲਾਲ ਸਿੰਘ ਨੇ ਰਾਸ਼ਟਰੀ ਤਲਵਾਰਬਾਜ਼ੀ ‘ਚ ਜਿੱਤਿਆ ਤਗਮਾ

ਅੰਮ੍ਰਿਤਸਰ, 16 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਸੂਬੇ ਵਿੱਚ ਸਿਲਵਰ ਮੈਡਲ ਜਿੱਤਣ ਤੋਂ ਬਾਅਦ ਨੈਸ਼ਨਲ ਟੂਰਨਾਮੈਂਟ ਲਈ ਚੁਣੇ ਗਏ ਵਿਦਿਆਰਥੀ ਗੁਰਲਾਲ ਸਿੰਘ ਅਤੇ ਵਰਿੰਦਰ ਸਿੰਘ ਨੇ ਭੋਪਾਲ (ਮੱਧ ਪ੍ਰਦੇਸ਼) ਵਿਖੇ ਬੀਤੇ ਦਿਨੀ ਆਯੋਜਿਤ ਜੂਨੀਅਰ ਨੈਸ਼ਨਲ ਚੈਂਪੀਅਨਸ਼ਿਪ ਵਿੱਚ ਤਲਵਾਰਬਾਜ਼ੀ ਮੁਕਾਬਲੇ ਵਿੱਚ ਹਿੱਸਾ ਲਿਆ ਅਤੇ ਗੁਰਲਾਲ ਸਿੰਘ ਨੇ ਕਾਂਸੇ ਦਾ …

Read More »

ਭ੍ਰਿਸ਼ਟਾਚਾਰ ਵਿਰੋਧੀ ਫਰੰਟ ਸਮਰਾਲਾ ਦੀ ਮਾਸਿਕ ਮੀਟਿੰਗ ਦੌਰਾਨ ਬੁਨਿਆਦੀ ਮੁੱਦੇ ਵਿਚਾਰੇ

ਸਮਰਾਲਾ, 16 ਨਵੰਬਰ (ਪੰਜਾਬ ਪੋਸਟ- ਇੰਦਰਜੀਤ ਕੰਗ)  – ਭ੍ਰਿਸ਼ਟਾਚਾਰ ਵਿਰੋਧੀ ਫਰੰਟ (ਰਜਿ:) ਸਮਰਾਲਾ ਦੀ ਮਾਸਿਕ ਮੀਟਿੰਗ  ਫਰੰਟ ਦੇ ਪ੍ਰਧਾਨ ਕਮਾਡੈਂਟ ਰਸਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਵਿੱਚ ਖਮਾਣੋਂ ਅਤੇ ਮਾਛੀਵਾੜਾ ਫਰੰਟ ਦੇ ਮੈਂਬਰਾਂ ਨੇ ਵੀ ਭਾਗ ਲਿਆ।ਸਵਿੰਦਰ ਸਿੰਘ ਨੇ ਪਿਛਲੇ ਮਹੀਨੇ ਦੌਰਾਨ ਫਰੰਟ ਵਲੋਂ ਨਿਪਟਾਏ ਗਏ ਤਿੰਨਾਂ ਕੇਸਾਂ ਬਾਰੇ ਦੱਸਿਆ।ਕੈਪਟਨ ਮਹਿੰਦਰ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅੱਜਕਲ ਟੈਲੀ …

Read More »

ਪੰਜਾਬ ਸਰਕਾਰ ਸਮੂਹ ਸਿੱਖ ਜਥੇਬੰਦੀਆਂ ਤੇ ਸੰਤਾ ਮਹਾਪੁਰਖਾਂ ਦੇ ਰਿਣੀ ਹਨ – ਵਿਧਾਇਕ ਚੀਮਾ

ਨਿਹੰਗ ਜਥੇਬੰਦੀਆਂ ਨੇ ਖਾਲਸਾਈ ਜਾਹੋ ਜਲਾਲ ਨਾਲ ਕੱਢਿਆ ਮਹੱਲਾ ਸੁਲਤਾਨਪੁਰ ਲੋਧੀ, 16 ਨਵੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੀ ਸਮਾਪਤੀ ਮੌਕੇ ਸਮੂਹ ਨਿਹੰਗ ਜਥੇਬੰਦੀਆਂ ਅਤੇ ਸਿੱਖ ਕੌਮ ਦੀਆਂ ਹੋਰ ਸੰਸਥਾਵਾਂ ਵਲੋਂ ਖਾਲਸਾਈ ਜਾਹੋ ਜਲਾਲ ਦਾ ਪ੍ਰਤੀਕ ਮਹੱਲਾ ਸਜਾਇਆ ਗਿਆ।ਜਿਸ ਵਿਚ ਵੱਖ-ਵੱਖ ਨਿਹੰਗ ਜਥੇਬੰਦੀਆਂ ਦੇ ਮੁਖੀਆਂ ਦੀਆਂ ਫੌਜਾਂ ਨੇ ਸਿੱਖ ਮਾਰਸ਼ਲ ਆਰਟ …

Read More »

ਗੁਰੂ ਰਵਿਦਾਸ ਮੰਦਰ ਮਾਮਲੇ ‘ਚੋਂ ਰਿਹਾਅ ਹੋ ਕੇ ਆਏ ਸੰਘਰਸ਼ਸੀਲ ਵਿਅਕਤੀਆਂ ਦਾ ਸਨਮਾਨ

ਸੁਨਾਮ/ਲੌਂਗੋਵਾਲ, 16 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਗੁਰੂ ਰਵਿਦਾਸ ਮਹਾਰਾਜ ਜੀ ਦੇ ਮੰਦਰ ਨੂੰ ਢਾਹੇ ਜਾਣ ਤੋਂ ਬਾਅਦ ਦਿੱਲੀ ਮੁਜ਼ਾਹਰੇ ਵਿੱਚ ਸ਼ਮੂਲੀਅਤ ਕਰਨ ਵਾਲੇ ਸੰਗਰੂਰ ਜਿਲ੍ਹੇ ਦੇ ਪਿੰਡ ਕੌਹਰੀਆਂ ਦੇ 6 ਵਿਅਕਤੀ ਸਾਬਕਾ ਸਰਪੰਚ ਰਾਜਪਾਲ ਸਿੰਘ, ਬੂਟਾ ਸਿੰਘ, ਸੁਰਿੰਦਰ ਸਿੰਘ, ਰਾਮਪਾਲ ਸਿੰਘ, ਕਰਨੈਲ ਸਿੰਘ ਅਤੇ ਲਖਵਿੰਦਰ ਸਿੰਘ ਨੂੰ ਪੁਲਿਸ ਦੁਆਰਾ ਗ੍ਰਿਫਤਾਰ ਕਰਕੇ ਜੇਲ ਵਿੱਚ ਬੰਦ ਕਰ ਦਿੱਤਾ ਸੀ।ਉਨ੍ਹਾਂ …

Read More »

ਵਿਨਰਜੀਤ ਗੋਲਡੀ ਅੰਗਹੀਣਾਂ ਨੂੰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਲਈ ਦੇਣਗੇ ਮੁਫਤ ਬੱਸ ਦੀ ਸਹੂਲਤ

ਸੁਨਾਮ/ ਲੌਗੋਵਾਲ, 16 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਬੁਲਾਰੇ ਅਤੇ ਯੂਥ ਵਿੰਗ ਦੀ ਕੋਰ ਕਮੇਟੀ ਦੇ ਮੈਂਬਰ ਵਿਨਰਜੀਤ ਸਿੰਘ ਗੋਲਡੀ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਦੇ ਸਬੰਧ ਵਿਚ ਪਿਛਲੇ ਇਕ ਸਾਲ ਤੋਂ ਸੰਗਤਾਂ ਨੂੰ ਸੁਲਤਾਨਪੁਰ ਲੋਧੀ, ਸ਼੍ਰੀ ਅੰਮ੍ਰਿਤਸਰ ਸਾਹਿਬ ਅਤੇ ਗੋਇੰਦਵਾਲ ਸਾਹਿਬ ਦੇ ਗੁਰੂ ਘਰਾਂ ਦੇ ਦਰਸ਼ਨਾਂ …

Read More »

ਸਵ: ਰਮਿੰਦਰ ਸਿੰਘ ਬੁਲਾਰੀਆ ਮੈਮੋਰੀਅਲ ਪਾਰਕ ’ਚ 18 ਕਰੋੜ ਦੀ ਲਾਗਤ ਨਾਲ ਬਣੇੇਗਾ ਇਨਡੋਰ ਮਲਟੀ ਸਪੋਰਟਸ ਕੰਪਲੈਕਸ

ਅੰਮ੍ਰਿਤਸਰ, 16 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਲਾਹਕਾਰ ਇੰਦਰਬੀਰ ਸਿੰਘ ਬੁਲਾਰੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਵ: ਰਮਿੰਦਰ ਸਿੰਘ ਬੁਲਾਰੀਆ ਮੈਮੋਰੀਅਲ ਪਾਰਕ (ਸਕੱਤਰੀ ਬਾਗ) ਵਿੱਚ 18 ਕਰੋੜ ਰੁਪਏ ਦੀ ਲਾਗਤ ਨਾਲ ਇਨਡੋਰ ਮਲਟੀ ਸਪੋਰਟਸ ਕੰਪਲੈਕਸ ਬਣਾਇਆ ਜਾਵੇਗਾ ਅਤੇ ਇਸ ਕੰਮ ਲਈ ਟੈਂਡਰ ਪ੍ਰਕਿਰਿਆ ਵੀ ਪੂਰੀ ਕਰ ਲਈ ਗਈ ਹੈ।ਉਨ੍ਹਾਂ ਕਿਹਾ ਕਿ ਜਲਦ ਹੀ …

Read More »

ਯਾਦਗਾਰੀ ਹੋ ਨਿਬੜਿਆ ਆਤਮ ਪਬਲਿਕ ਸਕੂਲ ਦਾ ਸਲਾਨਾ ਸਮਾਰੋਹ

ਅੰਮ੍ਰਿਤਸਰ, 16 ਨਵੰਬਰ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਵਿਦਿਅਕ ਅਦਾਰਿਆਂ `ਚ ਵਿਸ਼ੇਸ਼ ਮੁਕਾਮ ਹਾਸਲ ਆਤਮ ਪਬਲਿਕ ਸਕੂਲ ਇਸਲਾਮਾਬਾਦ ਦਾ ਸਲਾਨਾ ਸਮਾਰੋਹ ਯਾਦਗਾਰੀ ਹੋ ਨਿਬੜਿਆ।ਸਥਾਨਕ ਗੁਰੂ ਨਾਨਕ ਭਵਨ ਸਿਟੀ ਸੈੰਟਰ ਵਿਖੇ ਹੋਏ ਇਸ ਸਮਾਗਮ ਵਿੱਚ ਰਜਿੰਦਰ ਮੋਹਨ ਸਿੰਘ ਛੀਨਾ ਮੁੱਖ ਮਹਿਮਾਨ, ਜਦਕਿ ਕੌਸਲਰ ਵਿਕਾਸ ਸੋਨੀ ਸਾਬਕਾ ਜਿਲ੍ਹਾ ਸਿਖਿਆ ਅਧਿਕਾਰੀ ਗੁਰਮੁੱਖ ਸਿੰਘ, ਦੀਪ ਦੇਵਿੰਦਰ ਸਿੰਘ, ਵਰਿੰਦਰ ਸਹਿਦੇਵ, ਗੁਰਿੰਦਰ ਮਕਨਾ ਅਤੇ ਸ਼ੈਲਿੰਦਰਜੀਤ …

Read More »