Wednesday, November 25, 2026

ਪੰਜਾਬੀ

ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ‘ਅਕਾਊਂਟੈਂਸੀ’ ਸਬੰਧੀ ਦੋ ਦਿਨਾ ਵਰਕਸ਼ਾਪ

ਅੰਮ੍ਰਿਤਸਰ, 16 ਨਵੰਬਰ (ਪੰਜਾਬ ਪੋਸਟ –  ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਸੀ.ਬੀ.ਐਸ.ਈ ਦੇ ਨਿਰਦੇਸ਼ਾਂ ਅਨੁਸਾਰ ‘ਅਕਾਊਂਟੈਂਸੀ’ ਬਾਰੇ ਦੋ ਦਿਨਾ ਵਰਕਸ਼ਾਪ ਦਾ ਆਯੋਜਨ ਪ੍ਰਿੰਸੀਪਲ ਡਾ. ਅੰਜਨਾ ਗੁਪਤਾ ਦੀ ਅਗਵਾਈ ‘ਚ ਕੀਤਾ ਜਾ ਰਿਹਾ ਹੈ।ਨੀਰਜ ਮੋਹਨ ਪੁਰੀ ਪ੍ਰਿੰਸੀਪਲ ਮਾਡਲ ਸੰਦੀਪਨੀ ਸਕੂਲ ਪਠਾਨਕੋਟ ਅਤੇ ਅਮਿਤ ਮਹਿਰਾ ਨੇ ਵਿਸ਼ਾ ਮਾਹਰ ਵਜੋਂ ਭੂਮਿਕਾ ਨਿਭਾਈ।ਵਰਕਸ਼ਾਪ ਵਿੱਚ ਪੰਜਾਬ ਦੇ ਸੀ.ਬੀ.ਐਸ.ਈ ਸਕੂਲਾਂ ਦੇ 30 ਅਧਿਆਪਕਾਂ ਨੇ …

Read More »

ਡੀ.ਏ.ਵੀ ਕਾਲਜ ਲੜਕੀਆਂ ਦੀ ਬਾਸਕੇਟ ਬਾਲ ਟੀਮ ਬੀ-ਡਵੀਜ਼ਨ ਟੂਰਨਾਮੈਂਟ ‘ਚ ਰਨਰ ਅੱਪ ਰਹੀ

ਅੰਮ੍ਰਿਤਸਰ, 16 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ)  – ਡੀ.ਏ.ਵੀ ਕਾਲਜ ਲੜਕੀਆਂ ਦੀ ਬਾਸਕੇਟ ਬਾਲ ਟੀਮ ਨੇ ਜੀ.ਐਨ.ਡੀ.ਯੂ ਕੈਂਪਸ ‘ਚ ਕਰਵਾਈ ਗਈ ਬੀ-ਡਵੀਜ਼ਨ ਟੂਰਨਾਮੈਂਟ ਵਿੱਚ ਰਨਰਅਪ ਪੁਜੀਸ਼ਨ ਹਾਸਲ ਕੀਤੀ ਹੈ।ਕਾਲਜ ਪ੍ਰਿੰਸੀਪਲ ਡਾ. ਰਾਜੇਸ਼ ਕੁਮਾਰ ਨੇ ਟੀਮ ਨੂੰ ਵਧਾਈ ਦਿੰਦੇ ਹੋਏ ਖੇਡਾਂ ਵਿੱਚ ਬਿਹਤਰੀਨ ਪ੍ਰਦਰਸ਼ਨ ਲਈ ਕਾਲਜ ਦੀਆਂ ਵਿਦਿਆਰਥਣਾਂ ਮਮਤਾ, ਚੇਤਨਾ, ਕਾਜਲ, ਸ਼ਰਨਜੀਤ ਕੌਰ, ਕੰਵਲਜੀਤ ਕੌਰ, ਨੇਹਾ ਸ਼ੁਕਲਾ, ਪਰਮਪ੍ਰੀਤ ਕੌਰ, ਮਨਜਿੰਦਰ …

Read More »

ਜੀ.ਐਨ.ਡੀ.ਯੂ ਵਿਖੇ ਲਗਾਇਆ ਗਿਆ ਖੂਨਦਾਨ ਕੈਂਪ

ਅੰਮ੍ਰਿਤਸਰ, 16 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਬਾਬਾ ਦੀਪ ਸਿੰਘ ਜੀ ਸ਼ਹੀਦ ਲੋਕ ਸੇਵਾ ਸੋਸਾਇਟੀ ਅਤੇ ਨੈਸ਼ਨਲ ਸਟੂਡੈਂਟ ਯੂਨੀਅਨ ਇੰਡੀਆ ਵਲੋਂ ਅਨਿਲ ਵਸ਼ਿਸ਼ਟ ਅਤੇ ਲਵਪ੍ਰੀਤ ਸਿੰਘ ਦੀ ਅਗਵਾਈ ‘ਚ ਜੀ.ਐਨ.ਡੀ.ਯੂ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ।ਜਿਸ ਦਾ ਉਦਘਾਟਨ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਡਾਇਰੈਕਟਰ ਪ੍ਰੋਫੈਸਰ ਡਾ. ਆਂਚਲ ਅਰੋੜਾ, ਨਿਊਰੋ ਸਰਜਨ ਡਾ. ਰਾਘਵ ਵਾਧਵਾ ਅਤੇ ਜਿਲਾ ਪ੍ਰੀਸ਼ਦ ਮੈਂਬਰ ਗੁਰਦੇਵ ਸਿੰਘ …

Read More »

ਭਲਾਈ ਕੇਂਦਰ ਵੱਲੋਂ ਸਿਲਾਈ ਕਢਾਈ ਅਤੇ ਕੰਪਿਊਟਰ ਸੈਂਟਰ ਦੀਆਂ ਲੜਕੀਆਂ ਨੂੰ ਸਰਟੀਫਿਕੇਟ ਵੰਡੇ

ਅੰਮ੍ਰਿਤਸਰ, 16 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਭਾਈ ਗੁਰਇਕਬਾਲ ਸਿੰਘ ਵੱਲੋਂ ਬੀਬੀ ਕੌਲਾਂ ਜੀ ਐਜੂਕੇਸ਼ਨ ਵਿੰਗ ਨਾਮ ਹੇਠ ਤਕਰੀਬਨ 17 ਸਾਲ ਤੋਂ ਚਲਾਏ ਜਾ ਰਹੇ ਫ੍ਰੀ ਸਿਲਾਈ ਕਢਾਈ ਅਤੇ ਕੰਪਿਊਟਰ ਸੈਂਟਰ ਦੇ 34ਵੇਂ ਬੈਚ ਦੀਆਂ ਲੜਕੀਆਂ ਨੂੰ ਸਰਟੀਫਿਕੇਟ ਤਕਸੀਮ ਕੀਤੇ ਗਏ। ਟਰੱਸਟ ਮੁੱਖੀ ਭਾਈ ਗੁਰਇਕਬਾਲ ਸਿੰਘ ਦੱਸਿਆ ਕਿ ਸਿਲਾਈ ਕਢਾਈ ਅਤੇ ਕੰਪਿਊਟਰ …

Read More »

ਮੁਫਤ ਸ਼ੂਗਰ ਚੈਕਅਪ ਕੈਂਪ ਲਗਾਇਆ ਗਿਆ

ਭੀਖੀ, 16 ਨਵੰਬਰ (ਪੰਜਾਬ ਪੋਸਟ – ਕਮਲ ਜਿੰਦਲ) – ਲਾਇਨਜ਼ ਕਲੱਬ ਮਾਨਸਾ ਵਲੋਂ ਵਰਲਡ ਡਾਇਬਟੀਜ਼ ਡੇਅ ਸਬੰਧੀ ਗਊਸ਼ਾਲਾ ਪਾਰਕ ਵਾਟਰ ਵਰਕਸ ਰੋਡ ਵਿਖੇ ਮੁਫਤ ਸ਼ੂਗਰ ਚੈਕਅਪ ਕੈਂਪ ਲਗਾਇਆ ਗਿਆ।ਜਿਸ ਵਿੱਚ 155 ਲੋਕਾਂ ਦੀ ਮੁਫਤ ਸ਼ੂਗਰ ਦੀ ਜਾਂਚ ਅਤੇ ਇਸ ਤੋਂ ਬਚਾਅ ਸਬੰਧੀ ਜਾਣਕਾਰੀ ਦਿੱਤੀ ਗਈ।ਕੈਂਪ ਵਿਚ ਕਲੱਬ ਦੇ ਪ੍ਰਧਾਨ ਨਰੇਸ਼ ਕੁਮਾਰ, ਕੈਸ਼ੀਅਰ ਧਿਆਨ ਚੰਦ, ਸੈਕਟਰੀ ਦੀਪਕ ਸਿੰਗਲਾ, ਜਸਪਾਲ ਸਿੰਘ ਬਰਾੜ, …

Read More »

ਪੰਜਾਬ ਰਾਜ ਖੇਡਾਂ ਅੰਡਰ-25 ਦੇ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ

ਜਲੰਧਰ ਦੀ ਮਨਪ੍ਰੀਤ ਕੌਰ ਨੇ ਜੈਵਲਿਨ ਥਰੋਅ ‘ਚ ਹਾਸਲ ਕੀਤਾ ਦੂਜਾ ਸਥਾਨ ਹਾਸਲ ਭੀਖੀ /ਮਾਨਸਾ 16 ਨਵੰਬਰ (ਪੰਜਾਬ ਪੋਸਟ – ਕਮਲ ਜਿੰਦਲ) – ਪੰਜਾਬ ਸਟੇਟ ਮਹਿਲਾ ਖੇਡਾਂ ਅੰਡਰ 25 ਦੇ ਵੱਖ ਵੱਖ ਕੈਟਾਗਰੀ ਦੇ ਮੁਕਾਬਲੇ ਅੱਜ ਕਰਵਾਏ ਗਏ ਜਿਸ ਦੌਰਾਨ ਜਲੰਧਰ ਦੀ ਮਨਪ੍ਰੀਤ ਕੌਰ ਨੇ ਜੈਵਲਿਨ ਥਰੋਅ ਵਿਚ 42.96 ਮੀਟਰ ਦੀ ਦੂਰੀ ਤੈਅ ਕਰਦਿਆਂ ਸੋਨ ਤਮਗਾ ਜਿੱਤਿਆ।ਇਸ ਵਿਚ ਹੀ ਪਟਿਆਲਾ …

Read More »

ਸਰਕਾਰੀ ਆਈ.ਟੀ.ਆਈ ਮਾਨਸਾ ਵਿਖੇ ਨਸ਼ਾ ਵਿਰੋਧੀ ਦਿਵਸ ਮਨਾਇਆ

ਭੀਖੀ /ਮਾਨਸਾ 16 ਨਵੰਬਰ (ਪੰਜਾਬ ਪੋਸਟ – ਕਮਲ ਜਿੰਦਲ) – ਸਰਕਾਰੀ ਆਈ.ਟੀ.ਆਈ ਮਾਨਸਾ ਵਿਖੇ ਪੰਜਾਬ ਸਰਕਾਰ ਅਤੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਨਸ਼ਾ ਵਿਰੋਧੀ ਦਿਵਸ (ਬਡੀ ਦਿਵਸ) ਮਨਾਇਆ ਗਿਆ।ਪ੍ਰਿੰਸੀਪਲ ਹਰਵਿੰਦਰ ਸਿੰਘ ਨੇ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਅਤੇ ਸਿੱਖਿਆਰਥੀਆਂ ਨੇ ਨਸ਼ਿਆਂ ਤੋਂ ਦੂਰ ਰਹਿਣ ਦਾ ਪ੍ਰਣ ਲਿਆ।  ਸਿੱਖਿਆਰਥੀਆਂ ਦੇ ਖੇਡ ਤੇ ਕੁਇਜ਼ …

Read More »

ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੀਤਾ ਮਾਨਸਾ ਸਾਇਕਲ ਗਰੁੱਪ ਦਾ ਸਨਮਾਨ

550ਵੇਂ ਪ੍ਰਕਾਸ਼ ਪੁਰਬ ‘ਤੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਲਗਾਏ ਪੌਦੇ ਭੀਖੀ /ਮਾਨਸਾ 16 ਨਵੰਬਰ (ਪੰਜਾਬ ਪੋਸਟ – ਕਮਲ ਜਿੰਦਲ) – ਮਾਨਸਾ ਸਾਇਕਲ ਗਰੁੱਪ ਦੇ ਮੈਂਬਰਾਂ ਨੇ ਮਾਨਸਾ ਤੋਂ ਲੱਲੂਆਣਾ ਤੱਕ ਸਾਇਕਲਿੰਗ ਬਾਅਦ ਗੁਰਦੁਆਰਾ ਸਾਹਿਬ ਸ਼੍ਰੀ ਕਲਗੀਧਰ ਸਾਹਿਬ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਚੱਲ ਰਹੇ ਸਮਾਗਮਾਂ ਵਿੱਚ ਹਾਜ਼ਰੀ ਲਵਾਈ ਅਤੇ ਗੁਰਦੁਆਰਾ ਸਾਹਿਬ ਵਿਖੇ ਪੌਦੇ …

Read More »

ਬੰਦੀ ਸਿੰਘਾਂ ਦੀ ਰਿਹਾਈ ਬਰਗਾੜੀ ਮੋਰਚੇ ਦਾ ਨਤੀਜਾ – ਭਾਈ ਅਤਲਾ

ਭੀਖੀ, 16 ਨਵੰਬਰ (ਪੰਜਾਬ ਪੋਸਟ – ਕਮਲ ਜਿੰਦਲ) – ਸ਼਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਿਲ੍ਹਾ ਜਰਨਲ ਸਕੱਤਰ ਸੁਖਚੈਨ ਸਿੰਘ ਅਤਲਾ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਬਰਗਾੜੀ ਮੋਰਚੇ ‘ਤੇ ਬੈਠੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ, ਗੁਰਬਖਸ਼ ਸਿੰਘ ਖਾਲਸਾ, ਬਾਪੂ ਸੂਰਤ ਸਿੰਘ ਖਾਲਸਾ ਤੇ ਜਸਪਾਲ ਸਿੰਘ ਹੇਰਾਂ ਦੀ ਮਿਹਨਤ ਅਤੇ ਸਿੱਖ ਕੌਮ ਵੱਲੋਂ ਲੰਮੇ ਸਮੇਂ ਤੋਂ ਕੀਤੀਆਂ ਅਰਦਾਸਾਂ ਦਾ …

Read More »

ਜੀ.ਬੀ.ਪੀ ਗਰੁੱਪ ਨੇ ਕਮਜ਼ੋਰ ਵਰਗ ਦੇ ਬਚਿਆਂ ਨਾਲ ਮਨਾਇਆ ਬਾਲ ਦਿਵਸ

ਚੰਡੀਗੜ੍ਹ, 16 ਨਵੰਬਰ (ਪੰਜਾਬ ਪੋਸਟ ਬਿਊਰੋ) – ਜੀ.ਬੀ.ਪੀ ਗਰੁੱਪ ਵਲੋਂ ਬਾਲ ਦਿਵਸ ’ਤੇ ਚੰਡੀਗੜ੍ਹ-ਅੰਬਾਲਾ ਨੈਸ਼ਨਲ ਹਾਈਵੇ ਜੀਰਕਪੁਰ ਸਥਿਤ ਆਪਣੇ ਕਮਰਸ਼ੀਅਲ ਪ੍ਰੋਜੈਕਟ ਵਿਖੇ ਕਮਜ਼ੋਰ ਵਰਗ ਦੇ ਬੱਚਿਆਂ ਲਈ ਇੱਕ ਪ੍ਰੋਗਰਾਮ ਕਰਵਾਇਆ ਗਿਆ।ਜਿਸ ਦੌਰਾਨ ਉਸਾਰੀ ਸਾਈਟ ’ਤੇ ਕੰਮ ਕਰਨ ਵਾਲੇ ਮਜ਼ਦੂਰਾਂ ਅਤੇ ਨੇੜਲੀ ਬਸਤੀ ’ਚ ਰਹਿਣ ਵਾਲੇ ਬਚਿਆਂ ਨੂੰ ਸੱਦਿਆ ਗਿਆ। ਬੱਚਿਆਂ ਨੂੰ ਬਾਲ ਦਿਵਸ ਦਾ ਮਤਲਬ ਦੱਸਿਆ ਗਿਆ ਅਤੇ ਸਮਝਾਇਆ ਗਿਆ …

Read More »