ਅੰਮ੍ਰਿਤਸਰ, 16 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਆਪਣੇ ਫ਼ਰਜ਼ਾਂ ਤੋਂ ਭਲੀ-ਭਾਤ ਜਾਣੂ ਹੈ।ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ (ਪਾਕਿਸਤਾਨ) ਜਾਣ ਵਾਲੀ ਸੰਗਤ ਲਈ ਸ਼੍ਰੋਮਣੀ ਕਮੇਟੀ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਵਿਖੇ ਲੰਗਰ ਤੇ ਰਿਹਾਇਸ਼ ਦਾ ਪ੍ਰਬੰਧ ਕਰ …
Read More »ਪੰਜਾਬੀ
ਅਮਰੀਕਾ ’ਚ ਸਿੱਖਾਂ ’ਤੇ ਵਧੇ ਨਸਲੀ ਹਮਲਿਆਂ ’ਤੇ ਲੌਂਗੋਵਾਲ ਨੇ ਪ੍ਰਗਟਾਈ ਗਹਿਰੀ ਚਿੰਤਾ
ਅੰਮ੍ਰਿਤਸਰ, 16 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਅਮਰੀਕਾ ਅੰਦਰ ਸਿੱਖਾਂ ਉੱਤੇ ਵਧੇ ਨਸਲੀ ਹਮਲਿਆਂ ’ਤੇ ਗਹਿਰੀ ਚਿੰਤਾ ਪ੍ਰਗਟਾਈ ਹੈ।ਛਪੀਆਂ ਰਿਪੋਰਟਾਂ ਅਨੁਸਾਰ ਅਮਰੀਕਾ ਦੀ ਕੇਂਦਰੀ ਜਾਂਚ ਏਜੰਸੀ ਐਫ. ਬੀ. ਆਈ. ਵੱਲੋਂ ਜਾਰੀ ਅੰਕੜਿਆਂ ਅਨੁਸਾਰ 2017 ਦੇ ਮੁਕਾਬਲੇ 2018 ਵਿਚ ਸਿੱਖਾਂ ਖਿਲਾਫ ਅਪਰਾਧਾਂ ਦੀ ਗਿਣਤੀ ਵਿਚ ਵਾਧਾ ਹੋਇਆ ਹੈ। ਭਾਈ …
Read More »5 ਲੱਖ ਭੇਟ ਕਰਨ ਵਾਲੇ ਪੀਅਰਸਨ ਕਨਵੈਨਸ਼ਨ ਸੈਂਟਰ ਟੋਰਾਂਟੋ ਦੇ ਮਾਲਕ ਦਾ ਸਨਮਾਨ
ਅੰਮ੍ਰਿਤਸਰ, 16 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਪਹੁੰਚੇ ਟੋਰਾਂਟੋ (ਕੈਨੇਡਾ) ਨਿਵਾਸੀ ਸ. ਮਹਿੰਦਰ ਸਿੰਘ ਮਿਨਹਾਸ ਦੇ ਸਪੁੱਤਰ ਨਿਸ਼ਾਨ ਸਿੰਘ ਮਿਨਹਾਸ ਨੇ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਲਈ ਸ਼ਰਧਾ ਨਾਲ 5 ਲੱਖ ਰੁਪਏ ਡਰਾਫਟ ਦੇ ਰੂਪ ’ਚ ਭੇਟ ਕੀਤੇ ਹਨ।ਇਹ ਡਰਾਫਟ ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਨਿੱਜੀ ਸਕੱਤਰ ਅਵਤਾਰ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਵਲੋਂ ਧਾਰਮਿਕ ਪ੍ਰੀਖਿਆ ਦਾ ਆਯੋਜਨ
ਅੰਮ੍ਰਿਤਸਰ, 16 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਧਾਰਮਿਕ ਪ੍ਰੀਖਿਆ ਦਾ ਅਯੋਜਨ ਕੀਤਾ ਗਿਆ।ਇਸ ਵਿੱਚ ਪ੍ਰੋ. ਹਰਮਿੰਦਰ ਸਿੰਘ ਸਾਬਕਾ ਵਾਈਸ ਪ੍ਰਿੰਸੀਪਲ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ …
Read More »ਸਰਕਾਰੀ ਹਾਈ ਸਕੂਲ ਉਟਾਲਾਂ ਵਿਖੇ ਐਥਲੈਟਿਕਸ ਮੀਟ ਕਰਵਾਈ ਗਈ
ਸਮਰਾਲਾ, 16 ਨਵੰਬਰ (ਪੰਜਾਬ ਪੋਸਟ – ਇੰਦਰਜੀਤ ਕੰਗ) – ਸਰਕਾਰੀ ਹਾਈ ਸਕੂਲ ਉਟਾਲਾਂ ਵਿਖੇ ਮੁੱਖ ਅਧਿਆਪਕ ਮੇਘ ਸਿੰਘ ਜਵੰਦਾ ਦੀ ਅਗਵਾਈ ਅਤੇ ਸ੍ਰੀਮਤੀ ਅਰਮਿੰਦਰ ਕੌਰ ਡੀ.ਪੀ.ਈ ਦੀ ਨਿਗਰਾਨੀ ਹੇਠ ਪਲੇਠੀ ਐਥਲੈਟਿਕ ਮੀਟ ਦਾ ਆਯੋਜਨ ਕੀਤਾ ਗਿਆ।ਜਿਸ ਦਾ ਉਦਘਾਟਨ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਮੇਜਰ ਸਿੰਘ ਮੇਜੀ ਉਟਾਲਾਂ ਨੇ ਕੀਤਾ।ਐਥਲੈਟਿਕਸ ਮੀਟ ਵਿੱਚ ਵਿਦਿਆਰਥੀਆਂ ਦੇ ਚਾਰ ਹਾਊਸ ਪਹਿਲਾ ਰਵਿੰਦਰ ਨਾਥ ਟੈਗੋਰ, ਦੂਜਾ ਡਾ. ਬੀ.ਆਰ …
Read More »ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਕਾਰਨ ਜਿਲਾ ਪਠਾਨਕੋਟ ਚੌਥੀ ਵਾਰ ਬਣਿਆ ਪੰਜਾਬ ਦਾ ਪਹਿਲਾ ਪ੍ਰਦੂਸ਼ਣ ਰਹਿਤ ਜ਼ਿਲਾ- ਡੀ.ਸੀ
ਜਿਲ੍ਹਾ ਪ੍ਰਸਾਸਨ ਵੱਲੋਂ ਪਰਾਲੀ ਨੂੰ ਅੱਗ ਨਾ ਲਾਉਣ ਵਾਲੇ 570 ਕਿਸਾਨ ਸਨਮਾਨਿਤ ਪਠਾਨਕੋਟ, 16 ਨਵੰਬਰ (ਪੰਜਾਬ ਪੋਸਟ ਬਿਊਰੋ) – ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਨਾ ਸਾੜਣ ਸੰਬੰਧੀ ਜ਼ਿਲਾ ਪ੍ਰਸ਼ਾਸ਼ਨ ਅਤੇ ਖੇਤੀਬਾੜੀ ਵਿਭਾਗ ਵਲੋਂ ਕੀਤੀਆਂ ਅਪੀਲਾਂ ਦਾ ਅਸਰ ਜ਼ਿਲਾ ਪਠਾਨਕੋਟ ‘ਚ ਪ੍ਰਤੱਖ ਰੂਪ ਵਿੱਚ ਦੇਖਣ ਨੂੰ ਮਿਲ ਰਿਹਾ ਹੈ, ਜਿਸ ਦੇ ਨਤੀਜੇ ਵਜੋਂ ਕਿਸਾਨਾਂ ਵਲੋਂ ਝੋਨੇ ਦੀ ਪਰਾਲੀ ਨੂੰ …
Read More »550ਵਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਠਾਨਕੋਟ ‘ਚ ਕਰਵਾਇਆ ਅਵਾਜ਼ ਤੇ ਰੌਸ਼ਨੀ ਪ੍ਰੋਗਰਾਮ
ਸੰਗਤ ਦੇ ਠਾਠਾਂ ਮਾਰਦੇ ਇਕੱਠ ਨੇ ਐਡਵਾਂਸ ਲੇਜ਼ਰ ਦਾ ਮਾਣਿਆ ਆਨੰਦ ਪਠਾਨਕੋਟ, 16 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਪਠਾਨਕੋਟ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਿਲ੍ਹਾ ਚਲਾਏ ਜਾ ਰਹੇ ਲਾਇਟ ਐਂਡ ਸਾਊਂਡ ਸ਼ੋਅ ਨੇ ਸੰਗਤ ਨੂੰ ਅਧਿਆਤਮ ਦੇ ਰੰਗ ਵਿਚ ਰੰਗ ਦਿੱਤਾ। ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਮੈਦਾਨ ਉਪਰ ਸ਼ਾਮ 6.15 …
Read More »ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਬਾਲ ਦਿਵਸ ‘ਤੇ ਲੀਗਲ ਲਿਟਰੇਸੀ ਕੈਂਪ
ਪਠਾਨਕੋਟ, 16 ਨਵੰਬਰ (ਪੰਜਾਬ ਪੋਸਟ ਬਿਊਰੋ) – ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਦੇ ਦਿਸ਼ਾ ਨਿਰਦੇਸਾਂ ਦੀ ਪਾਲਣਾ ਕਰਦੇ ਹੋਏ ਅਤੇ ਮਾਨਯੋਗ ਜਿਲ੍ਹਾ ਅਤੇ ਸੈਸਨ ਜੱਜ ਕਮ-ਚੈਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਦੀ ਅਗਵਾਈ ਹੇਠ ਸ੍ਰੀ ਜਤਿੰਦਰਪਾਲ ਸਿੰਘ ਸੀ.ਜੇ.ਐਮ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋ ਐਵਲਨ ਸੀਨੀਅਰ ਸਕੈਡੰਰੀ ਸਕੂਲ ਪਠਾਨਕੋਟ ਵਿਖੇ ਬਾਲ ਦਿਵਸ ਦੇ ਮੋਕੇ ਤੇ ਲੀਗਲ ਲੀਟਰੇਸੀ …
Read More »ਪਹਿਲ ਰਿਸੋਰਸ ਕੇਂਦਰ ਵਿਖੇ ਬਾਲ ਦਿਵਸ ਮੌਕੇ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ
ਵਿਸੇਸ਼ ਲੋੜਾਂ ਵਾਲੇ ਬੱਚਿਆਂ ਲਈ ਪੈਨਸਿਲ ਤੇ ਪੈਨ ਬਣਾਉਣ ਦੇ ਪ੍ਰੋਜੈਕਟ ਦਾ ਡੀ.ਸੀ ਵਲੋਂ ਉਦਘਾਟਨ ਅੰਮ੍ਰਿਤਸਰ, 16 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ)- ਕੌਮੀ ਬਾਲ ਦਿਵਸ ਮੌਕੇ ਵਿਸੇਸ਼ ਲੋੜਾਂ ਵਾਲੇ ਬੱਚਿਆਂ ਲਈ ਤਿਆਰ ਸੂਬੇ ਦੇ ਇਕਲੌਤੇ ਸਰਕਾਰੀ ਪਹਿਲ ਰਿਸੋਰਸ ਕੇਂਦਰ ਕਰਮਪੁਰਾ ਵਿਖੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। …
Read More »ਰੋਡ ਸਵੀਪਿੰਗ ਮਸ਼ੀਨਾਂ ਨਾਲ ਹੋਵੇਗੀ ਹੈਰੀਟੇਜ਼ ਸਟਰੀਟ ਦੀ ਸਫਾਈ
ਨਗਰ ਨਿਗਮ ਵਲੋਂ ਖਰੀਦੀਆਂ ਦੋ ਮਸ਼ੀਨਾਂ ਦਾ ਮੇਅਰ ਵਲੋਂ ਉਦਘਾਟਨ ਅੰਮ੍ਰਿਤਸਰ, 16 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ) – ਸ੍ਰੀ ਹਰਿੰਦਰ ਸਾਹਿਬ ਦੀ ਹੈਰੀਟੇਜ ਸਟਰੀਟ ਦੀ ਸਫਾਈ ਲਈ ਨਗਰ ਨਿਗਮ ਵਲੋਂ ਖਰੀਦ ਕੀਤੀਆਂ ਗਈਆਂ 2 ਰੋਡ ਸਵੀਪਿੰਗ ਮਸ਼ੀਨਾਂ ਖਰੀਦੀਆਂ ਗਈਆਂ ਹਨ।ਇਹਨਾਂ ਮਸ਼ੀਨਾਂ ਦਾ ਉਦਘਾਟਨ ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਕੀਤਾ ਗਿਆ।ਨਗਰ ਨਿਗਮ ਕਮਿਸ਼ਨਰ ਕੋਮਲ ਮਿੱਤਲ, ਵਧੀਕ ਕਮਿਸ਼ਨਰ ਸੰਦੀਪ ਰਿਸ਼ੀ, ਨਿਗਰਾਨ ਇੰਜੀਨੀਅਰ …
Read More »
Punjab Post Daily Online Newspaper & Print Media