ਵਿਸ਼ਵ ਡਾਇਬਟੀਜ ਡੇਅ ਮੌਕੇ ਸੈਮੀਨਾਰ ਆਯੋਜਿਤ ਕਪੂਰਥਲਾ, 16 ਨਵੰਬਰ (ਪੰਜਾਬ ਪੋਸਟ ਬਿਊਰੋ) – ਵਰਤਮਾਨ ਸਮੇਂ ਵਿੱਚ ਸ਼ਹਿਰੀਕਰਨ ਦੇ ਚੱਲਦਿਆਂ ਸਾਡੀ ਜੀਵਨਸ਼ੈਲੀ ਵਿੱਚ ਵਿਆਪਕ ਬਦਲਾਅ ਆਇਆ ਹੈ।ਜਿਸ ਕਾਰਣ ਸ਼ਰੀਰਕ ਗਤੀਵਿਧੀਆਂ ਵਿੱਚ ਕਮੀ ਦੇ ਚਲੱਦਿਆਂ ਬੀਮਾਰੀਆਂ ਵਿੱਚ ਵੀ ਵਾਧਾ ਹੋਇਆ ਹੈ।ਇਨ੍ਹਾਂ ਵਿੱਚ ਹੀ ਇੱਕ ਗੰਭੀਰ ਸਮੱਸਿਆ ਹੈ ਡਾਇਬਟੀਜ (ਸ਼ੂਗਰ)। ਇਹ ਸ਼ਬਦ ਸਿਵਲ ਸਰਜਨ ਡਾ. ਜਸਮੀਤ ਬਾਵਾ ਨੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਵਿਸ਼ਵ …
Read More »ਪੰਜਾਬੀ
ਗ੍ਰੇਸ ਪਬਲਿਕ ਸਕੂਲ ‘ਚ ਬਾਲ ਦਿਵਸ ਮਨਾਇਆ
ਜੰਡਿਆਲਾ ਗੁਰੂ, 16 ਨਵੰਬਰ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸਥਾਨਕ ਗੇ੍ਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਾਲ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ।ਬੱਚਿਆਂ ਵਲੋਂ ਗੀਤ, ਕਵਿਤਾਵਾਂ, ਭਾਸ਼ਣ ਆਦਿ ਪੇਸ਼ ਕੀਤੇ ਗਏ।ਬੱਚਿਆ ਦੇ ਮਨੋਰੰਜਨ ਲਈ ਵੱਖ-ਵੱਖ ਖੇਡਾ ਆਯੋਜਿਤ ਕੀਤੀਆਂ ਗਈਆਂ।ਇਸ ਮੋਕੋ ਸਕੂਲ ਦੇ ਡਾਇਰੈਕਟਰ ਡਾ. ਝੇ.ਐਸ ਰੰਧਾਵਾ ਅਤੇ ਪ੍ਰਿੰਸੀਪਲ ਮੈਡਮ ਰਮਨਜੀਤ ਕੋਰ ਰੰਧਾਵਾ ਨੇ ਬੱਚਿਆਂ ਨੂੰ ਬਾਲ ਦਿਵਸ ਦੀ …
Read More »ਸ਼ਾਹਪੁਰ ਕਲਾਂ ਵਿਖੇ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਇਆ ਗਿਆ
ਲੌਂਗੋਵਾਲ, 16 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਨੇੜਲੇ ਪਿੰਡ ਸ਼ਾਹਪੁਰ ਕਲਾਂ ਦੇ ਗੁਰਦੁਆਰਾ ਗੁਰੂ ਤੇਗ ਬਹਾਦਰ ਮੰਜੀ ਸਾਹਿਬ ਦੀ ਕਮੇਟੀ ਤੇ ਨਗਰ ਦੀ ਸੰਗਤ ਵਲੋਂ ਜਗਤ ਗੁਰੂ ਸ੍ਰੀ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੂਰਬ ਪੂਰੀ ਸਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਬਾਬਾ ਬੂਟਾ ਸਿੰਘ ਹੀਰੋਂ ਕਲਾਂ ਵਾਲਿਆਂ ਦੇ ਜਥੇ ਨੇ ਰਸ …
Read More »ਆਜ਼ਾਦ ਹੈਂਡੀਕੈਪਡ ਐਸੋਸੀਏਸ਼ਨ ਪੰਜਾਬ ਵਲੋਂ ਅੰਗਹੀਣਾਂ ਲਈ ਵਿਸ਼ੇਸ਼ ਕੈਂਪ
219 ਅੰਗਹੀਣ ਵਿਅਕਤੀਆਂ ਨੂੰ ਕੀਤਾ ਗਿਆ ਰਜਿਸਟਰਡ ਲੌਂਗੋਵਾਲ, 16 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਮਦਨ ਮੋਹਨ ਸਲਾਇਟ ਦੀ ਯਾਦ ਵਿਚ ਮਨਿਸਟਰੀ ਆਫ ਸੋਸ਼ਲ ਜਸਟਿਸ, ਭਾਰਤ ਸਰਕਾਰ, ਅਰਟੀਫਿਸ਼ਲ ਲਿੰਬਜ਼ ਮੈਨੂਫੈਕਚੁਰਿੰਗ ਕਾਰਪੋਰੇਸ਼ਨ ਆਫ ਇੰਡੀਆ, ਕਾਨਪੁਰ ਅਤੇ ਜਿਲ੍ਹਾ ਵਿਕਲਾਂਗ ਪੁਨਰਵਾਸ ਕੇਂਦਰ (ਰੈਡ ਕਰਾਸ) ਸੰਗਰੂਰ ਦੇ ਸਹਿਯੋਗ ਨਾਲ ਆਜ਼ਾਦ ਹੈਂਡੀਕੈਪਡ …
Read More »ਕਿਸਾਨ ਆਗੂਆਂ ਵਲੋਂ ਮਨਜੀਤ ਸਿੰਘ ਧਨੇਰ ਦੀ ਸਜ਼ਾ ਮੁਆਫੀ ਦੇ ਫੈਸ਼ਲੇ ਦਾ ਸਵਾਗਤ
ਲੌਂਗੋਵਾਲ, 16 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ ਬਦਨੌਰ ਵਲੋਂ ਬਰਨਾਲਾ ਜੇਲ੍ਹ ‘ਚ ਬੰਦ ਮਨਜੀਤ ਸਿੰਘ ਧਨੇਰ ਦੀ ਸਜ਼ਾ ਨੂੰ ਰੱਦ ਕਰਨ ਦੇ ਫੈਸ਼ਲੇ ਦਾ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂਆਂ ਨੇ ਸਵਾਗਤ ਕਰਦਿਆਂ ਕਿਹਾ ਕਿ ਇਹ ਸੰਘਰਸ਼ੀ ਲੋਕਾਂ ਦੀ ਜਿੱਤ ਹੈ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਬਲਾਕ ਸੁਨਾਮ ਦੇ ਪ੍ਧਾਨ ਜਸਵੰਤ ਸਿੰਘ ਤੋਲਾਵਾਲ, ਬਲਾਕ …
Read More »ਪੈਰਾਮਾਊਂਟ ਪਬਲਿਕ ਸਕੂਲ ਵਿਖੇ ਬਾਲ-ਦਿਵਸ ਮਨਾਇਆ ਗਿਆ
ਲੌਂਗੋਵਾਲ, 16 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ ਬਾਲ-ਦਿਵਸ ਮੌਕੇ ਇੰਟਰ ਹਾਊਸ ਐਥਲੈਟਿਕ-ਮੀਟ ਬਹੁਤ ਸ਼ਾਨਦਾਰ ਤਰੀਕੇ ਨਾਲ ਕਰਵਾਈ ਗਈ।ਅੰਤਰਰਾਸ਼ਟਰੀ ਖਿਡਾਰੀ ਹਰਦੀਪ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਸਕੂਲ ਵਿੱਚ ਬੱਚਿਆਂ ਦੀਆਂ ਵੱਖ-ਵੱਖ ਤਰ੍ਹਾਂ ਦੀਆਂ ਗਤਿਵਿਧੀਆਂ ਜਿਵੇਂ ਰੈਪਲਿੰਗ, ਬਰਮਾ-ਬ੍ਰਿਜ਼, ਲੈਡਰ-ਕਲਾਈਬਿੰਗ, ਮੰਕੀ-ਜੰਪਿਗ, ਕਮਾਂਡੋ-ਕਰਾਸਿੰਗ ਆਦਿ ਦਾ ਆਯੋਜਨ ਕੀਤਾ ਗਿਆ।ਵੱਡੇ ਬੱਚਿਆਂ ਨੇ ਮਨਪਸੰਦ ਖੇਡਾਂ ਖੇਡ 100,200,400 ਮੀਟਰ ਰੇਸ, …
Read More »ਅਕੇਡੀਆ ਵਰਲਡ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਇਆ
ਸੁਨਾਮ/ ਲੌਂਗੋਵਾਲ, 16 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਅਕੇਡੀਆ ਵਰਲਡ ਸਕੂਲ ਵਿਖੇ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ ਪੁਰਬ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਵਿਦਿਆਰਥੀਆਂ ਨੇ ਸ਼ਬਦ ਗਾਇਨ, ਕਵਿਤਾਵਾਂ, ਸਾਖੀਆਂ ਅਤੇ ਕੋਰੀਓਗ੍ਰਾਫੀ ਰਾਹੀਂ ਗੁਰੂ ਨਾਨਕ ਦੇਵ ਜੀ ਦੇ ਜੀਵਨ ਦੀਆਂ ਵੱਖ-ਵੱਖ ਘਟਨਾਵਾਂ ਨੂੰ ਪੇਸ਼ ਕੀਤਾ।ਸਕੂਲ ਪ੍ਰਿੰਸੀਪਲ ਮੈਡਮ ਰਣਜੀਤ ਕੌਰ ਅਤੇ ਚੇਅਰਮੈਨ ਐਡਵੋਕੇਟ ਗਗਨਦੀਪ ਸਿੰਘ …
Read More »ਵਿਧਾਇਕ ਅਮਨ ਅਰੋੜਾ ਨੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੂੰ ਵੰਡੇ 550 ਸਕੂਲੀ ਬੈਗ
ਸੁਨਾਮ, 16 ਨਵੰਬਰ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – 500ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਗਾਤਾਰ ਸਿਆਸਤ ਤੋਂ ਉਪਰ ਉਠ ਕੇ ਸ੍ਰੀ ਗੁਰੁ ਨਾਨਕ ਦੇਵ ਜੀ ਦੇ ਫਲਸਫੇ ਅਗੇ ਨਤਮਸਤਕ ਹੁੰਦੇ ਹੋਏ ਗੁਰੂ ਨਾਨਕ ਦੇਵ ਡੈਂਟਲ ਕਾਲਜ ਅਤੇ ਰਿਸਰਚ ਇੰਸਟੀਚਿਊਟ ਅਤੇ ਬਾਬੂ ਭਗਵਾਨ ਦਾਸ ਅਰੋੜਾ ਮੈਮੋਰੀਅਲ ਹਸਪਤਾਲ ਦੇ ਡਾਇਰੈਕਟਰ ਅਤੇ ਹਲਕਾ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਕਈ ਮਨੁੱਖੀ ਸੇਵਾ ਦੇ ਕਾਰਜ ਕਰਦੇ …
Read More »ਪੈਦਲ ਤੁਰਨ ਵਾਲਿਆਂ ਦੀ ਸੁਰੱਖਿਆ ਨੂੰ ਪਹਿਲ ਦਿੱਤੀ ਜਾਵੇ – ਵਾਈਸ ਚਾਂਸਲਰ
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਸ਼ੁਰੂ ਹੋਇਆ ਦੋ ਰੋਜ਼ਾ ਸੈਮੀਨਾਰ-ਕਮ-ਵਰਕਸ਼ਾਪ ਅੰਮ੍ਰਿਤਸਰ, 16 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ `ਸੜਕ ਸੁਰੱਖਿਆ ਅਤੇ ਤੁਰਨ ਦਾ ਅਧਿਕਾਰ` ਵਿਸ਼ੇ `ਤੇ ਦੋ ਰੋਜ਼ਾ ਸੈਮੀਨਾਰ-ਕਮ-ਵਰਕਸ਼ਾਪ ਦਾ ਉਦਘਾਟਨ ਅੱਜ ਇਥੇ ਯੂਨੀਵਰਸਿਟੀ ਦੇ ਕਾਨਫਰੰਸ ਹਾਲ ਵਿਖੇ ਹੋਇਆ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਇਸ ਸੈਮੀਨਾਰ-ਕਮ-ਵਰਕਸ਼ਾਪ ਦਾ ਆਯੋਜਨ …
Read More »ਅੰਤਰਰਾਸ਼ਟਰੀ ਨਗਰ ਕੀਰਤਨ ਦੇ ਚੜਾਵੇ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂ ’ਤੇ ਸਕੂਲ ਖੋਲ੍ਹਣ ਦੀ ਸਿਫਾਰਸ਼
ਅੰਮ੍ਰਿਤਸਰ 15 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਸਜਾਏ ਗਏ ਕੌਮਾਂਤਰੀ ਨਗਰ ਕੀਰਤਨ ਸਬੰਧੀ ਸਬ-ਕਮੇਟੀ ਦੀ ਅੱਜ ਹੋਈ ਇਕੱਤਰਤਾ ਵਿਚ ਨਗਰ ਕੀਰਤਨ ਦੌਰਾਨ ਸੰਗਤ ਵੱਲੋਂ ਚੜ੍ਹਾਏ ਗਏ ਪੈਸਿਆਂ ਨਾਲ ਪਹਿਲੇ ਪਾਤਸ਼ਾਹ ਜੀ ਦੇ ਨਾਂ ’ਤੇ ਵਧੀਆ ਸਕੂਲ ਖੋਲ੍ਹਣ ਦੀ …
Read More »
Punjab Post Daily Online Newspaper & Print Media