ਅੰਮ੍ਰਿਤਸਰ, 15 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਸਵੇਰ ਦੀ ਸਭਾ ਸਮੇਂ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਜਨਮ ਦਿਵਸ ਬੜੀ ਸ਼ਰਧਾ ਨਾਲ ਮਨਾਇਆ ਗਿਆ। ਵਿਦਿਆਰਥੀਆਂ ਵੱਲੋਂ ਗੁਰੂ ਜੀ ਦੇ ਜੀਵਨ ਤੇ ਚਾਨਣਾ ਪਾਉਂਦੇ ਹੋਏ ਉਨ੍ਹਾਂ ਦੀ ਬਾਣੀ ਦਾ ਗਾਇਨ ਕੀਤਾ ਅਤੇ ਸਵੈ-ਰਚਿਤ ਕਵਿਤਾਵਾਂ ਪੇਸ਼ ਕਰਕੇ ਸੱਚਾਈ ਦੇ …
Read More »ਪੰਜਾਬੀ
ਸ੍ਰੀ ਮਦ ਭਾਗਵਤ ਗੀਤਾਸਾਰ ਮਨੁੱਖੀ ਜੀਵਨ ਦਾ ਆਧਾਰ – ਬੀ.ਕੇ ਊਸ਼ਾ ਭੈਣ
ਅੰਮ੍ਰਿਤਸਰ, 15 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸ੍ਰੀਮਦ ਭਾਗਵਤ ਗੀਤਾ ਮਾਤਾ ਹੈ, ਜਿਸ ਨੇ ਹਰ ਧਰਮ ਰੂਪੀ ਬੱਚੇ ਨੂੰ ਅੰਮ੍ਰਿਤ ਪਿਆਇਆ ਹੈ।ਕਰਮ ਵਿੱਚ ਕਰੁਣਾਭਾਵ ਨੂੰ ਲਿਆਉਣਾ ਅਤੇ ਸਹੀ ਕਰਮ ਕਰਨਾ ਹੀ ਗੀਤਾ ਗਿਆਨ ਦਾ ਸਾਰ ਹੈ।ਯੋਗ ਰਾਜਯੋਗਿਨੀ ਤੇ ਪ੍ਰਜਾਪਿਤਾ ਬ੍ਰਹਮਾ ਕੁਮਾਰੀ ਰੱਬੀ ਯੂਨੀਵਰਸਿਟੀ ਦੇ ਮੁੱਖ ਕੇਂਦਰ ਮਾਊਂਟ ਆਬੂ (ਰਾਜਸਥਾਨ) ਵਿੱਚ ਸੀਨੀਅਰ ਰਾਜਯੋਗ ਬੁਲਾਰੇ ਬ੍ਰਹਮਾ ਕੁਮਾਰੀ ਉਸ਼ਾ ਭੈਣ ਨੇ …
Read More »ਸਰਕਾਰ ਵੱਲੋਂ ਇਜਾਜ਼ਤ ਨਾ ਮਿਲਣ ਕਾਰਨ ਕੋਰੀਡੋਰ ਤੋਂ ਹੀ ਵਾਪਸ ਸੰਗਤ
ਭੀਖੀ, 15 ਨਵੰਬਰ (ਪੰਜਾਬ ਪੋਸਟ – ਕਮਲ ਜਿੰਦਲ) – ਨਇਥੋਂ ਨੇੜਲੇ ਪਿੰਡ ਮੋਹਰ ਸਿੰਘ ਵਾਲਾ, ਜੱਸੜ ਵਾਲਾ ਅਤੇ ਧਲੇਵਾ ਦੀ ਸੰਗਤ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਵਸ ‘ਤੇ ਡੇਰਾ ਬਾਬਾ ਨਾਨਕ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਆਸੀਸਾਂ ਪ੍ਰਾਪਤ ਕੀਤੀਆਂ।ਕਾਫੀ ਸੰਗਤ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਨੂੰ ਲੋਚਦੀਆਂ ਸਨ, ਪੰ੍ਰਤੂ ਸਰਕਾਰ ਵੱਲੋਂ ਇਜਾਜ਼ਤ ਨਾ ਮਿਲਣ …
Read More »ਗੁਰੂ ਨਾਨਕ ਦੇਵ ਜੀ ਦੀਆਂ ਮਨੁੱਖਤਾ ਨੂੰ ਜੋੜਨ ਵਾਲੀਆਂ ਸਿੱਖਿਆਵਾਂ ਦੀ ਹੁਣ ਸਖ਼ਤ ਲੋੜ – ਪ੍ਰੋ. ਯਾਦਵ
ਅੰਮ੍ਰਿਤਸਰ, 14 ਨਵੰਬਰ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਗੁਰੂ ਨਾਨਕ ਦੇਵ ਜੀ ਦੀਆਂ ਮਨੁੱਖਤਾ ਨੂੰ ਜੋੜਨ ਵਾਲੀਆਂ ਸਿੱਖਿਆਵਾਂ ਦੀ ਸਖ਼ਤ ਲੋੜ ਹੈ ਤਾਂ ਜੋ ਸਮਾਜ ਵਿੱਚ ਮੁੜ ਕੇ ਲੋਕਾਂ ਦੇ ਜੁੜਨ ਦੀ ਗੱਲ ਤੋਰੀ ਜਾ ਸਕੇ।’ ਇਹ ਵਿਚਾਰ ਇਥੇ ਵਿਰਸਾ ਵਿਹਾਰ ਵਿਖੇ ਪ੍ਰਗਤੀਸ਼ੀਲ ਲੇਖਕ ਸੰਘ ਪੰਜਾਬ ਦੀ ਜਿਲਾ ਅੰਮ੍ਰਿਤਸਰ ਇਕਾਈ ਵਲੋਂ ਫ਼ੋਕਲੋਰ ਰਿਸਰਚ ਅਕਾਦਮੀ, ਵਿਰਸਾ ਵਿਹਾਰ ਸੁਸਾਇਟੀ ਅਤੇ …
Read More »ਜੀ.ਬੀ.ਪੀ ਗਰੁੱਪ ਨੇ 55 ਕਿਲੋ ਦਾ ਕੇਕ ਕੱਟ ਕੇ ਮਨਾਇਆ 550 ਸਾਲਾ ਪ੍ਰਕਾਸ਼ ਪੁਰਬ
ਚੰਡੀਗੜ੍ਹ, 14 ਨਵੰਬਰ (ਪੰਜਾਬ ਪੋਸਟ ਬਿਊਰੋ) – ਸਥਾਨਕ ਜੀ.ਬੀ.ਪੀ ਗਰੁੱਪ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਕੁੱਝ ਅਲਗ ਅੰਦਾਜ਼ ਨਾਲ ਮਨਾਇਆ। ਗਰੁੱਪ ਦੇ ਕਰਮਚਾਰੀਆਂ ਨੇ 550ਵੇਂ ਪੁਰਬ ਨੂੰ ਸਮਰਪਿਤ 55 ਕਿਲੋਂ ਦਾ ਕੇਕ ਕੱਟਿਆ।ਇਹ ਕੇਕ ਜ਼ਰੂਰਤਮੰਦ ਬੱਚਿਆਂ ’ਚ ਵੰਡਿਆ ਗਿਆ।ਗਰੁੱਪ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦੱਸੇ ਰਸਤੇ ’ਤੇ ਚੱਲ ਕੇ ਸਮਾਜ ਨੂੰ ਇਕਜੁੱਟ ਕਰਨ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ.ਟੀ ਰੋਡ ਧਾਰਮਿਕ ਸਮਾਗਮ ਦਾ ਆਯੋਜਨ
ਅੰਮ੍ਰਿਤਸਰ, 14 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਸਕੂਲ ਦੇ ਪ੍ਰੀ-ਪ੍ਰਾਇਮਰੀ, ਪ੍ਰਾਇਮਰੀ, ਸੀਨੀਅਰ ਅਤੇ ਸੀਨੀਅਰ ਸੈਕੰਡਰੀ ਵਿੰਗ ਦੇ ਵਿਦਿਆਰਥੀਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸਮਰਿਪਤ ਕੀਰਤਨ, ਕਵਿਸ਼ਰੀ, ਭਾਸ਼ਣ, …
Read More »ਲੋਕਾਂ ਦੀ ਜਾਨ-ਮਾਲ ਦਾ ਖੋਹ ਬਣੀਆਂ ਚਾਵਾ-ਸਮਰਾਲਾ ਤੇ ਖੰਨਾ-ਸਮਰਾਲਾ ਸੜਕਾਂ – ਲੋਕ ਸੰਘਰਸ਼ ਕਮੇਟੀ
ਸਮਰਾਲਾ, 14 ਨਵੰਬਰ (ਪੰਜਾਬ ਪੋਸਟ- ਇੰਦਰਜੀਤ ਕੰਗ) – ਲੋਕ ਸੰਘਰਸ਼ ਕਮੇਟੀ ਸਮਰਾਲਾ ਦੇ ਕਨਵੀਨਰ ਸਿਕੰਦਰ ਸਿੰਘ, ਕੋ-ਕਨਵੀਨਰ ਕੁਲਵੰਤ ਸਿੰਘ ਤਰਕ ਨੇ ਜਾਰੀ ਬਿਆਨ ‘ਚ ਕਿਹਾ ਕਿ ਚਾਵਾ-ਸਮਰਾਲਾ, ਖੰਨਾ-ਸਮਰਾਲਾ ਰੋਡ ਦੀਆਂ ਸੜਕਾਂ ’ਤੇ ਗੋਡੇ-ਗੋਡੇ ਡੂੰਘੇ ਟੋਏ, ਥਾਂ ਪਰ ਥਾਂ ਤੋਂ ਟੁੱਟੀਆਂ ਭੱਜੀਆਂ, ਰੋੜੇ ਖਿਲਰੇ ਹੋਏ, ਪ੍ਰੀਮਿਕਸ ਦਾ ਨਾਉਂ ਨਿਸ਼ਾਨ ਨਹੀਂ।ਸਵਕਾਂ ਏਨੀ ਖਸਤਾ ਹਾਲਤ ’ਚ ਹਨ ਕਿ ਮੋਟਰ ਗੱਡੀਆਂ ਤਾਂ ਕੀ ਇਕ …
Read More »ਪਾਵਰਕਾਮ ਦੇ ਪੈਨਸ਼ਨਰਾਂ ਵਲੋਂ ਮੈਨੇਜਮੈਂਟ ਖਿਲਾਫ ਦਿੱਤੀ ਤਿੱਖੇ ਸੰਘਰਸ਼ ਦੀ ਚਿਤਾਵਨੀ
ਬੁੱਢੀ ਉਮਰੇ ਪੈਨਸ਼ਨਰਾਂ ਨੂੰ ਤੰਗ ਕਰਨਾ ਸਰਕਾਰ ਨੂੰ ਪੈ ਸਕਦਾ ਹੈ ਭਾਰੀ – ਸਿਕੰਦਰ ਸਿੰਘ ਸਮਰਾਲਾ, 14 ਨਵੰਬਰ (ਪੰਜਾਬ ਪੋਸਟ- ਇੰਦਰਜੀਤ ਕੰਗ) – ਪਾਵਰਕਾਮ ਅਤੇ ਟਰਾਂਸਮਿਸ਼ਨ ਦੇ ਪੈਨਸ਼ਨਰਾਂ ਦੀ ਮਹੀਨਾਵਾਰ ਮੀਟਿੰਗ ਸਿਕੰਦਰ ਸਿੰਘ ਮੰਡਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀ ਸੰਗਤਾਂ ਨੂੰ ਵਧਾਈ ਦਿੱਤੀ ਗਈ।ਉਪਰੰਤ ਵਿਛੜੇ ਪੈਨਸ਼ਨਰਾਂ/ਪਰਿਵਾਰਕ ਮੈਂਬਰਾਂ ਨੂੰ ਦੋ …
Read More »ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਦਿਵਸ ਨੂੰ ਸਮਰਪਿਤ ਹੋਈ ਲੇਖਕ ਮੰਚ ਦੀ ਵਿਸ਼ੇਸ਼ ਇਕੱਤਰਤਾ
ਸਮਰਾਲਾ, 1 ਨਵੰਬਰ (ਪੰਜਾਬ ਪੋਸਟ – ਇੰਦਰਜੀਤ ਕੰਗ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਦਿਵਸ ਨੂੰ ਸਮਰਪਿਤ ਲੇਖਕ ਮੰਚ ਦੀ ਵਿਸ਼ੇਸ਼ ਇਕੱਤਰਤਾ ਪ੍ਰਧਾਨ ਦਲਜੀਤ ਸ਼ਾਹੀ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਇਲਾਕੇ ਦੇ ਬੁੱਧੀਜੀਵੀ, ਸਾਹਿਤ ਪ੍ਰੇਮੀਆਂ ਤੇ ਲੇਖਕਾਂ ਨੇ ਸ਼ਮੂਲੀਅਤ ਕੀਤੀ।ਸੰਸਥਾ ਦੇ ਸਕੱਤਰ ਰਾਜਵਿੰਦਰ ਸਮਰਾਲਾ ਦੇ ‘ਜੀ ਆਇਆ’ ਕਹਿਣ ਉਪਰੰਤ ਦੋ ਵਡਮੁੱਲੀਆਂ ਕਿਤਾਬਾਂ ‘ਗੁਰੂ ਨਾਨਕ ਬਾਣੀ ਦਾ ਕਵਿ …
Read More »ਨੰਬਰਦਾਰ ਬੌਂਦਲੀ ਦੇ ਗ੍ਰਹਿ 550ਵੇਂ ਪ੍ਰਕਾਸ਼ ਪੁਰਬ ਮੌਕੇ ਸੁਖਮਨੀ ਸਾਹਿਬ ਦੇ ਭੋਗ ਪਾਏ ਗਏ
ਸਮਰਾਲਾ, 14 ਨਵੰਬਰ (ਪੰਜਾਬ ਪੋਸਟ- ਇੰਦਰਜੀਤ ਕੰਗ) – ਪਿੰਡ ਬੌਂਦਲੀ ਦੀ ਨੰਬਰਦਾਰ ਸ੍ਰੀਮਤੀ ਬਲਵਿੰਦਰ ਕੌਰ ਤੇ ਸਮੁੱਚੇ ਪਰਿਵਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਮੌਕੇ ਆਪਣੇ ਗ੍ਰਹਿ ਸ੍ਰੀ ਸੁਖਮਨੀ ਸਾਹਿਬ ਦੇ ਭੋਗ ਪਾਏ ਗਏ।ਸਮੂਹ ਨਗਰ ਨਿਵਾਸੀਆਂ ਤੋਂ ਇਲਾਵਾ ਇਲਾਕੇ ਦੀਆਂ ਨਾਮਵਰ ਸ਼ਖਸ਼ੀਅਤਾਂ ਨੇ ਇਸ ਸਮੇਂ ਸ਼ਮੂਲੀਅਤ ਕੀਤੀ।ਹਲਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ …
Read More »
Punjab Post Daily Online Newspaper & Print Media