Wednesday, December 31, 2025

ਪੰਜਾਬੀ ਖ਼ਬਰਾਂ

ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਵਿਖੇ ਵਾਤਾਵਰਣ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 4 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ਼ੁੱਧ ਤੇ ਸਾਫ਼ ਸੁਥਰੀ ਆਬੋ-ਹਵਾ ਅਤੇ ਵਾਤਾਵਰਣ ਦੀ ਸੁਰੱਖਿਆ ਦੇ ਸਬੰਧੀ ’ਚ ਵਾਤਾਵਰਨ ਦਿਵਸ ਪ੍ਰੋਗਰਾਮ ਕਰਵਾਇਆ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਗਏ ਪ੍ਰੋਗਰਾਮ ਮੌਕੇ ਵਿਦਿਆਰਥਣਾਂ ਵਲੋਂ ਵਾਤਾਵਰਨ ਦਿਵਸ ਦੀ ਮਹੱਤਤਾ ਨੂੰ ਦਰਸਾਉਂਦੇ ਹੋਏ ਸਕੂਲ ਦੀਆਂ ਕਵਿਤਾਵਾਂ ਪੇਸ਼ ਕੀਤੀਆਂ ਗਈਆਂ। ਪ੍ਰਿੰ: ਸ੍ਰੀਮਤੀ …

Read More »

ਲੋਕ ਸਾਹਿਤ ਸੰਗਮ ਦੀ ਬੈਠਕ ਵਿੱਚ ਕਵੀਆਂ ਨੇ ਰੰਗ ਬੰਨਿਆ

ਰਾਜਪੁਰਾ, 4 ਜੂਨ (ਡਾ. ਗੁਰਵਿੰਦਰ ਅਮਨ) – ਲੋਕ ਸਾਹਿਤ ਸੰਗਮ (ਰਜਿ. ) ਦੀ ਮਾਸਿਕ ਬੈਠਕ ਪ੍ਰਧਾਨ ਡਾ. ਗੁਰਵਿੰਦਰ ਅਮਨ ਦੀ ਰਹਿਨੁਮਾਈ ਹੇਠ ਰੋਟਰੀ ਭਵਨ ਵਿਖੇ ਹੋਈ।ਸਭਾ ਦਾ ਆਗਾਜ਼ ਰਣਜੀਤ ਸਿੰਘ ਫਤਹਿਗੜ੍ਹ ਸਾਹਿਬ ਦੀ ਕਵਿਤਾ `ਦਿਲ ਮੇਰੇ ਵਿੱਚ ਦਰਦ ਬੜੇ ਨੇ, ਉਂਝ ਮੇਰੇ ਹਮਦਰਦ ਬੜੇ ਨੇ `ਸੁਣਾ ਕੇ ਕੀਤਾ।ਗ਼ਜ਼ਲਗੋ ਅਵਤਾਰ ਪੁਆਰ ਦੀ `ਕਿੰਨੀ ਵਾਰ ਤੂਫ਼ਾਨਾਂ ਪਾ ਕੇ ਘੇਰੇ ਨੂੰ, ਬਹੁਤ ਪਰਖਿਆ …

Read More »

ਟਕਸਾਲੀ ਅਕਾਲੀ ਆਗੂ ਮਾਸਟਰ ਕਿਸ਼ਨ ਸਿੰਘ ਨੀਲਾ ਨਿਲੋਵਾ ਦੇ ਚਲਾਣੇ ’ਤੇ ਦੁੱਖ ਪ੍ਰਗਟ

ਅੰਮ੍ਰਿਤਸਰ, 4 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜ਼ਿਲ੍ਹਾ ਹੁਸ਼ਿਆਰਪੁਰ ਨਾਲ ਸਬੰਧਤ ਟਕਸਾਲੀ ਅਕਾਲੀ ਆਗੂ ਅਤੇ ਸਮਰਪਿਤ ਪੰਥਕ ਸ਼ਖਸੀਅਤ ਮਾਸਟਰ ਕਿਸ਼ਨ ਸਿੰਘ ਨੀਲਾ ਨਿਲੋਵਾ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨਾਂ ਨੇ ਮਾਸਟਰ ਕਿਸ਼ਨ ਸਿੰਘ ਨੀਲਾ ਨਿਲੋਵਾ ਦੀਆਂ ਅਣਮੁੱਲੀਆਂ ਸੇਵਾਵਾਂ ਨੂੰ ਯਾਦ ਕਰਦਿਆਂ ਕਿਹਾ ਕਿ ਉਹ ਨਾ ਸਿਰਫ਼ …

Read More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਦੇ ਚਲਾਣੇ ’ਤੇ ਦੁੱਖ ਪ੍ਰਗਟ

ਅੰਮ੍ਰਿਤਸਰ, 4 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਪ੍ਰਗਟਾਵਾ ਕੀਤਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਭਾਈ ਇੰਦਰਜੀਤ ਸਿੰਘ ਨੇ ਆਪਣੀ ਜੀਵਨ ਯਾਤਰਾ ਦੌਰਾਨ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਗੁਰੂ ਦੇ ਜਸ ਨਾਲ ਜੋੜਿਆ …

Read More »

ਭਾਰਤ ਵਿਕਾਸ ਪ੍ਰੀਸ਼ਦ ਭੀਖੀ ਦੇ ਮਹਿਲਾ ਵਿੰਗ ਵਲੋਂ ਬੱਚਿਆਂ ਲਈ 3 ਦਿਨਾ ਕੈਂਪ ਦੀ ਸ਼ੁਰੂਆਤ

ਭੀਖੀ, 2 ਜੂਨ (ਕਮਲ ਜ਼ਿੰਦਲ) – ਭਾਰਤ ਵਿਕਾਸ ਪ੍ਰੀਸ਼ਦ ਭੀਖੀ ਦੇ ਮਹਿਲਾ ਵਿੰਗ ਵਲੋਂ ਬਰਨਾਲਾ ਰੋਡ ਸ਼ਨੀਦੇਵ ਮੰਦਿਰ ਵਿਖੇ ਬੱਚਿਆਂ ਦਾ ਤਿੰਨ ਦਿਨ ਲਈ ਸਮਰ ਕੈਂਪ ਲਾਇਆ ਗਿਆ।ਜਿਸ ਦੀ ਸ਼ੁਰੂਆਤ ਸੰਸਥਾ ਦੇ ਪ੍ਰਧਾਨ ਡਾ. ਗੁਰਤੇਜ ਸਿੰਘ ਚਹਿਲ ਅਤੇ ਸੈਕਟਰੀ ਰਾਜ ਕੁਮਾਰ ਅਤੇ ਕੈਸ਼ੀਅਰ ਰੋਹਤਾਸ ਕੁਮਾਰ ਸਿੰਗਲਾ ਨੇ ਕੀਤੀ। ਮਹਿਲਾ ਵਿੰਗ ਦੀ ਪ੍ਰਧਾਨ ਸੈਵਿਤਾ ਸਿੰਗਲਾ, ਅੰਜ਼ੂ ਸਿੰਗਲਾ, ਸੋਨੀਆ ਰਾਣੀ, ਰਵੀਨਾ ਰਾਣੀ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਪ੍ਰਸਿੱਧ ਯੂ.ਐਸ ਅਟਾਰਨੀ ਜਸਪ੍ਰੀਤ ਸਿੰਘ ਵਿਚਕਾਰ ਇਤਿਹਾਸਕ ਸਮਝੌਤਾ

ਗੁਰੂ ਨਾਨਕ ਚੇਅਰ ਸਥਾਪਿਤ ਕਰਨ ਲਈ ਹੋਈ ਸਹਿਮਤੀ, ਖੋਜ਼ ਕਾਰਜ਼ਾਂ ਲਈ 10 ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦੇਣ ਦਾ ਐਲਾਨ ਅੰਮ੍ਰਿਤਸਰ, 2 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੀ ਵਿਸ਼ੇਸ਼ ਅਗਵਾਈ ਸਦਕਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਅਕਾਦਮਿਕ ਖੇਤਰ ਵਿੱਚ ਇੱਕ ਮੀਲ ਪੱਥਰ ਸਥਾਪਤ ਕਰਦਿਆਂ ਅਮਰੀਕਾ ਦੇ ਸੈਕਰਾਮੈਂਟੋ, ਕੈਲੀਫੋਰਨੀਆ ਸਥਿਤ ਪ੍ਰਸਿੱਧ ਅਟਾਰਨੀ ਅਤੇ ਸਮਾਜ ਸੇਵੀ ਜਸਪ੍ਰੀਤ ਸਿੰਘ ਨਾਲ …

Read More »

ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਛਬੀਲ ਲਗਾਈ

ਸੰਗਰੂਰ, 2 ਜੂਨ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਢੋਟੀਆਂ ਵਿਖੇ ਸ਼ਹੀਦਾਂ ਦੇ ਸਿਰਤਾਜ ਤੇ ਸ਼ਾਂਤੀ ਦੇ ਪੁੰਜ਼ ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਮਨ੍ਹਾਇਆ ਗਿਆ।ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਯਾਦ ਕਰਦਿਆਂ ਹੋਇਆ ਅਕਾਲ ਅਕੈਡਮੀ ਢੋਟੀਆਂ ਵਿਖੇ ਸਮੂਹ ਅਧਿਆਪਕਾਂ ਦੇ ਸਹਿਯੋਗ ਨਾਲ ਗੁਰਬਾਣੀ ਦੇ ਜਾਪ, ਸਹਿਜ ਪਾਠ ਦੇ …

Read More »

ਵਾਤਾਵਰਨ ਦਿਵਸ ‘ਤੇ ਮਾਪਿਆਂ ਅਤੇ ਬੱਚਿਆਂ ਨੂੰ ਵੰਡੇ ਕੱਪੜੇ ਦੇ ਬੈਗ

ਸੰਗਰੂਰ, 2 ਜੂਨ (ਜਗਸੀਰ ਲੌਂਗੋਵਾਲ) – ਜਿਲ੍ਹਾ ਸਿੱਖਿਆ ਅਫਸਰ ਸ੍ਰੀਮਤੀ ਤਰਵਿੰਦਰ ਕੌਰ ਅਤੇ ਬੀ.ਐਨ.ਓ ਵਿਪਨ ਚਾਵਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਇੰਚਾਰਜ਼ ਸੰਜੀਵ ਕੁਮਾਰ ਦੀ ਅਗਵਾਈ ਹੇਠ ਸਿਪਾਹੀ ਦਰਸ਼ਨ ਸਿੰਘ ਸੀਨੀਅਰ ਸੈਕੰਡਰੀ ਸਕੂਲ ਸ਼ੇਰੋ ਵਿਖੇ ਵਾਤਾਵਰਣ ਦਿਵਸ ਮਨਾਇਆ ਗਿਆ।ਜਿਸ ਵਿੱਚ ਮਾਪਿਆਂ ਅਤੇ ਬੱਚਿਆਂ ਨੂੰ ਕੱਪੜੇ ਦੇ ਬੈਗ ਵੰਡੇ ਗਏ ਅਤੇ ਉਹਨਾਂ ਨੂੰ ਪਲਾਸਟਿਕ ਦੀ ਵਰਤੋਂ ਘਟਾਉਣ ਲਈ ਕਿਹਾ, ਕਿਉਂਕਿ ਇਹ …

Read More »

ਖ਼ਾਲਸਾ ਗਲੋਬਲ ਰੀਚ ਫ਼ਾਊਂਡੇਸ਼ਨ ਵਲੋਂ ਲੋੜਵੰਦ ਵਿਦਿਆਰਥਣਾਂ ਦੀ ਸਹਾਇਤਾ ਲਈ ਚੈਕ ਭੇਟ

ਅੰਮ੍ਰਿਤਸਰ, 1 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਗਲੋਬਲ ਰੀਚ ਫਾਊਂਡੇਸ਼ਨ (ਅਮਰੀਕਾ) ਵਲੋਂ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ ਨੂੰ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੀ ਮੌਜ਼ੂਦਗੀ ’ਚ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ, ਜੀ.ਟੀ ਰੋਡ, ਖ਼ਾਲਸਾ ਕਾਲਜ ਫ਼ਾਰ ਵੂਮੈਨ ਅਤੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਜ਼ਰੂਰਤਮੰਦ ਵਿਦਿਆਰਥਣਾਂ ਦੀ ਸਹਾਇਤਾ ਵਜੋਂ ਕ੍ਰਮਵਾਰ 3 ਲੱਖ, 3 ਲੱਖ …

Read More »

ਖ਼ਾਲਸਾ ਕਾਲਜ ਦੇ ਵਿਦਿਆਰਥੀ ਸ਼੍ਰੋਮਣੀ ਕਮੇਟੀ ਧਾਰਮਿਕ ਵਜ਼ੀਫਾ ਪ੍ਰੀਖਿਆਵਾਂ ’ਚ ਅੱਵਲ

ਜਗਮੀਤ ਸਿੰਘ ਤੇ ਮਨਜੀਤ ਕੌਰ ਦਾ ਭਾਰਤ ’ਚੋਂ ਪਹਿਲਾ ਅਤੇ ਹਰਪਾਲ ਸਿੰਘ ਦਾ ਤੀਜ਼ਾ ਸਥਾਨ ਅੰਮ੍ਰਿਤਸਰ, 2 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ 34 ਵਿਦਿਆਰਥੀਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ‘ਧਰਮ ਪ੍ਰਚਾਰ ਕਮੇਟੀ’ ਵਲੋਂ ਹਰ ਸਾਲ ਲਈ ਜਾਂਦੀ ਧਾਰਮਿਕ ਵਜ਼ੀਫਾ ਪ੍ਰੀਖਿਆ ’ਚੋਂ ਇਸ ਸਾਲ 1 ਲੱਖ 8 ਹਜ਼ਾਰ ਰੁਪਏ ਦੇ ਵਜੀਫੇ ਪ੍ਰਾਪਤ ਕਰਕੇ ਵਿਦਿਆਰਥੀਆਂ ਨੇ ਸੰਸਥਾ ਅਤੇ …

Read More »