Wednesday, December 31, 2025

ਪੰਜਾਬੀ ਖ਼ਬਰਾਂ

ਸੇਵਾਮੁਕਤ ਹੈਡ ਟੀਚਰ ਅਵਤਾਰ ਸਿੰਘ ਸੰਧੂ ਨਮਿਤ ਭੋਗ 28 ਮਈ ਨੂੰ

ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ ਖੁਰਮਣੀਆਂ) – ਸੇਵਾ ਮੁਕਤ ਸੈੰਟਰ ਹੈਡ ਟੀਚਰ ਅਵਤਾਰ ਸਿੰਘ ਸੰਧੂ (79) ਬੀਤੇ ਦਿਨੀ ਅਕਾਲ ਚਲਾਣਾ ਕਰ ਗਏ ਸਨ।ਗ਼ਜ਼ਲਗੋ ਰਮਨਦੀਪ ਸਿੰਘ ਸੰਧੂ ਨੇ ਦੱਸਿਆ ਕਿ ਉਹਨਾਂ ਦੇ ਪਿਤਾ ਸਵ: ਅਵਤਾਰ ਸਿੰਘ ਸੰਧੂ ਨਮਿਤ ਰਖਵਾਏ ਸ੍ਰੀ ਆਖੰਡ ਪਾਠ ਸਾਹਿਬ ਜੀ ਦਾ ਭੋਗ 28 ਮਈ ਦਿਨ ਮੰਗਲਵਾਰ ਨੂੰ ਉਹਨਾਂ ਦੇ ਗ੍ਰਹਿ ਵਿਖੇ ਪਵੇਗਾ।ਉਪਰੰਤ 1:00 ਤੋਂ 2:00 ਵਜੇ ਤੱਕ …

Read More »

ਕਿਸਾਨ ਆਗੂਆਂ ਨੇ ਜਖਮੀ ਕਿਸਾਨਾਂ ਦਾ ਹਾਲ ਪੁੱਛਿਆ

ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਆਗੂ ਸਵਿੰਦਰ ਸਿੰਘ ਚੁਤਾਲਾ, ਲਖਵਿੰਦਰ ਸਿੰਘ ਵਰਿਆਮ ਨੰਗਲ, ਪਰਮਜੀਤ ਸਿੰਘ ਭੱਲਾ ਵਲੋਂ ਸ਼ੰਭੂ ਬਾਰਡਰ ਤੋਂ ਗੁਰੂ ਰਾਮ ਦਾਸ ਹਸਪਤਾਲ ਵੱਲਾ ਪੁੱਜ ਕੇ ਜ਼ੇਰੇ ਇਲਾਜ਼ ਜਖਮੀ ਕਿਸਾਨਾਂ ਦਾ ਹਾਲ ਚਾਲ ਪੁੱਛਿਆ।ਆਗੁਆਂ ਨੇ ਦੱਸਿਆ ਕਿ ਮੋਰਚੇ ਦੇ 100ਵੇਂ ਦਿਨ ਸ਼ੰਭੂ ਬਾਰਡਰ ਵਿਖੇ ਭਾਰੀ ਇਕੱਠ ਕੀਤਾ ਗਿਆ ਸੀ, 22 ਮਈ …

Read More »

ਗੁ: ਮੱਲ ਅਖਾੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਅਯੋਜਿਤ

ਅੰਮ੍ਰਿਤਸਰ, 26 ਮਈ (ਜਗਦੀਪ ਸਿੰਘ) – ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਅੰਮ੍ਰਿਤਸਰ ਵੱਲੋਂ ਸਪਤਾਹਿਕ ਸਮਾਗਮ ਗੁਰਦੁਆਰਾ ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਖਾਲਸਾਈ ਜਾਹੋ ਜਲਾਲ ਨਾਲ ਨਾਮ ਸਿਮਰਨ ਦਾ ਪ੍ਰਵਾਹ ਚਲਿਆ।ਸੁਖਮਨੀ ਸਾਹਿਬ ਦੇ ਸੰਗਤੀ ਪਾਠ ਉਪਰੰਤ ਭਾਈ ਜਸਬੀਰ ਸਿੰਘ ਬੈਂਕ ਵਾਲਿਆਂ ਦੇ ਰਾਗੀ ਜਥੇ ਨੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।ਰਾਜਿੰਦਰ ਸਿੰਘ ਮੁੱਖ ਸੇਵਾਦਾਰ ਨੇ ਅਰਦਾਸ ਕੀਤੀ …

Read More »

ਜਿਲ੍ਹਾ ਭਾਜਪਾ ਯੁਵਾ ਮੋਰਚਾ ਦੇ ਵਰਕਰਾਂ ਵਲੋਂ ਲਾਈ ਗਈ ਠੰਡੇ ਮਿੱਠੇ ਪਾਣੀ ਦੀ ਛਬੀਲ

ਭੀਖੀ, 26 ਮਈ (ਕਮਲ ਜ਼ਿਦਲ) – ਭਾਰਤੀ ਜਨਤਾ ਪਾਰਟੀ ਦੇ ਯੁਵਾ ਮੋਰਚਾ ਦੇ ਵਰਕਰਾਂ ਵਲੋਂ ਅੱਜ ਭੀਖੀ ਦੇ ਮੇਨ ਰੋਡ ਉਪਰ ਵੱਧ ਰਹੇ ਤਾਪਮਾਨ ਅਤੇ ਗਰਮੀ ਨੂੰ ਦੇਖਦਿਆਂ ਲੋਕਾਂ ਦੀ ਸੇਵਾ ਲਈ ਠੰਡੇ ਮਿੱਠੇ ਪਾਣੀ ਦੀ ਛਬੀਲ ਲਗਾਈ ਗਈ।ਉਹਨਾਂ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਲੋਕ ਸਭਾ ਹਲਕਾ ਬਠਿੰਡਾ ਤੋਂ ਭਾਜਪਾ ਉਮੀਦਵਾਰ ਪਰਮਪਾਲ ਕੌਰ ਸਿੱਧੂ ਦਾ ਚੋਣ ਪ੍ਰਚਾਰ ਵੀ ਕੀਤਾ …

Read More »

ਘਰ ਬੈਠੇ ਹੀ 375 ਲੋਕਾਂ ਨੇ ਬੈਲਟ ਪੇਪਰ ਰਾਹੀਂ ਪਾਈ ਵੋਟ – ਜਿਲ੍ਹਾ ਚੋਣ ਅਧਿਕਾਰੀ

ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਜਿਲ੍ਹੇ ਵਿੱਚ 375 ਵਿਅਕਤੀਆਂ ਨੇ ਘਰ ਬੈਠੇ ਹੀ ਆਪਣੀ ਵੋਟ ਪਾ ਦਿੱਤੀ ਹੈ।ਇਨ੍ਹਾਂ ਵਿੱਚ 85 ਸਾਲ ਤੋਂ ਵੱਧ ਉਮਰ ਦੇ 292 ਅਤੇ 83 ਪੀ.ਡਬਲਯੂ.ਡੀ ਵੋਟਰ ਹਨ।ਉਨਾਂ ਦੱਸਿਆ ਕਿ ਜਿਲ੍ਹੇ ਵਿੱਚ ਅੰਮ੍ਰਿਤਸਰ ਕੇਂਦਰੀ ਅਤੇ ਪੱਛਮੀ ਨੇ ਆਪਣਾ ਟੀਚਾ 100 ਫੀਸਦੀ ਪੂਰਾ ਕੀਤਾ ਹੈ।ਅੰਮ੍ਰਿਤਸਰ ਕੇਂਦਰੀ ਵਿੱਚ 9 ਅਤੇ ਅੰਮ੍ਰਿਤਸਰ ਪੱਛਮੀ …

Read More »

ਔਜਲਾ ਦੇ ਹੱਕ ‘ਚ ਐਨ.ਐਸ.ਯੂ.ਆਈ ਵਲੋਂ ਰੈਲੀ

ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਅੱਜ ਇੱਕ ਰੈਲੀ ਚਾਟੀਵਿੰਡ ਨਹਿਰ ਦੇ ਨਜ਼ਦੀਕ ਇੱਕ ਪੈਲਸ ਵਿਖੇ ਐਨ.ਐਸ.ਯੂ.ਆਈ ਦੇ ਪ੍ਰੈਜੀਡੈਂਟ ਜਗਰੂਪ ਸਿੰਘ ਦੀ ਅਗਵਾਈ ਵਿੱਚ ਹੋਈ।ਇਸ ਦੌਰਾਨ ਸਰਪੰਚ ਸੁਖਰਾਜ ਸਿੰਘ ਰੰਧਾਵਾ, ਸੁੱਖ ਗਿੱਲ, ਮੰਨੂ ਸੁਲਤਾਨਵਿੰਡ ਤੇ ਮਨਪ੍ਰੀਤ ਚੱਢਾ ਦੀ ਅਗਵਾਈ ਵਿੱਚ ਗੁਰਜੀਤ ਸਿੰਘ ਔਜਲਾ ਨੂੰ ਵੋਟਾਂ ਦੇ ਭਾਰੀ …

Read More »

ਅੰਮ੍ਰਿਤਸਰ ਦੇ ਵਿਕਾਸ ਲਈ ਮੈਨੂੰ ਵੋਟ ਪਾਓ – ਸੰਧੂ ਸਮੁੰਦਰੀ

ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਚੋਣ ਪ੍ਰਚਾਰ ਦੌਰਾਨ ਐਤਵਾਰ ਨੂੰ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਹੁਸੈਨਪੁਰਾ ਇਲਾਕੇ ਵਿੱਚ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ।ਇਲਾਕੇ `ਚ ਪਹੁੰਚਣ `ਤੇ ਸਥਾਨਕ ਲੋਕਾਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਸੰੰਧੂ ਦਾ ਸਵਾਗਤ ਕੀਤਾ ਗਿਆ।ਭਾਜਪਾ ਆਗੂ ਤੇ ਸਾਬਕਾ ਕੌਂਸਲਰ ਬਲਦੇਵ ਰਾਜ ਬੱਗਾ ਅਤੇ ਸਮੁੰਦਰੀ ਨੇ ਵੀ ਇਲਾਕੇ ਦੇ ਘਰਾਂ ਵਿੱਚ ਜਾ ਕੇ ਲੋਕਾਂ …

Read More »

ਗੋਲਡਨ ਟੈਂਪਲ ਨੂੰ ਗਲੋਬਲ ਸੈਂਟਰ ਬਣਾਇਆ ਜਾਵੇਗਾ – ਰਾਹੁਲ ਗਾਂਧੀ

ਰਾਹੁਲ ਗਾਂਧੀ ਨੂੰ ਸੁਣਨ ਆਏ ਹਜ਼ਾਰਾਂ ਸਮਰਥਕ ਅੰਮ੍ਰਿਤਸਰ, 25 ਮਈ (ਸੁਖਬੀਰ ਸਿੰਘ) – ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅੱਜ ਐਲਾਨ ਕੀਤਾ ਕਿ ਜੇਕਰ ਭਾਰਤ ਗਠਜੋੜ ਦੀ ਸਰਕਾਰ ਬਣੀ ਤਾਂ ਹਰਿਮੰਦਰ ਸਾਹਿਬ ਨੂੰ ਗਲੋਬਲ ਸੈਂਟਰ ਬਣਾਇਆ ਜਾਵੇਗਾ।ਉਹਨਾਂ ਕਿਹਾ ਕਿ ਪਿੱਛਲੀ ਵਾਰ ਜਦੋਂ ਉਹ ਹਰਿਮੰਦਰ ਸਾਹਿਬ ਆਏ ਸਨ ਤਾਂ ਉਥੇ ਸੇਵਾ ਕਰਕੇ ਉਨ੍ਹਾਂ ਨੂੰ ਅਥਾਹ ਸ਼ਾਂਤੀ ਮਹਿਸੂਸ ਹੋਈ ਸੀ ਅਤੇ ਉਹ ਪੂਰੀ …

Read More »

ਪੰਜਾਬ ਦੇ ਕਈ ਵਿਰੋਧੀ ਪਾਰਟੀਆਂ ਦੇ ਅੱਧੇ ਦਰਜਨ ਤੋਂ ਵੱਧ ਵੱਡੇ ਆਗੂ `ਆਪ` `ਚ ਸ਼ਾਮਲ

ਅੰਮ੍ਰਿਤਸਰ, 25 ਮਈ (ਸੁਖਬੀਰ ਸਿੰਘ) – ਪੰਜਾਬ ਦੇ ਕਈ ਲੋਕ ਸਭਾ ਹਲਕਿਆਂ `ਚ ਆਮ ਆਦਮੀ ਪਾਰਟੀ ਕਾਫ਼ੀ ਮਜ਼ਬੂਤ ਹੋਈ ਹੈ।ਸ਼ਨੀਵਾਰ ਨੂੰ ਅੰਮ੍ਰਿਤਸਰ ਸਮੇਤ ਕਈ ਥਾਵਾਂ ’ਤੇ ਵਿਰੋਧੀ ਪਾਰਟੀਆਂ ਦੇ ਅੱਧੇ ਦਰਜਨ ਦੇ ਕਰੀਬ ਵੱਡੇ ਆਗੂ ‘ਆਪ’ ਵਿੱਚ ਸ਼ਾਮਲ ਹੋਏ।ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ …

Read More »

ਅੱਤ ਦੀ ਪੈ ਰਹੀ ਗਰਮੀ `ਚ ਠੰਡੇ-ਮਿੱਠੇ ਜਲ ਦੀ ਛਬੀਲ ਲਗਾਈ

ਸੰਗਰੂਰ, 25 ਮਈ (ਜਗਸੀਰ ਲੌਂਗੋਵਾਲ) – ਅੱਤ ਦੀ ਪੈ ਰਹੀ ਗਰਮੀ `ਚ ਲੋਕਾਂ ਨੂੰ ਰਾਹਤ ਦੇਣ ਲਈ ਸਵਰਨਕਾਰ ਭਾਈਚਾਰੇ ਵਲੋਂ ਪਿੰਡ ਸ਼ੇਰੋਂ ਦੇ ਗੁਰਦੁਆਰਾ ਸਾਹਿਬ ਦੇ ਸਾਹਮਣੇ ਠੰਡੇ-ਮਿੱਠੇ ਜਲ ਦੀ ਛਬੀਲ ਲਗਾਈ ਗਈ।ਡਾ. ਸੁਖਵਿੰਦਰ ਸਿੰਘ ਬਿੰਦਰੀ ਨੇ ਦੱਸਿਆ ਕਿ ਪਿੱਛਲੇ ਕਈ ਦਿਨਾਂ ਤੋਂ ਗਰਮੀ ਬਹੁਤ ਜਿਆਦਾ ਵਧ ਗਈ ਹੈ, ਜਿਸ ਨੂੰ ਦੇਖਦਿਆਂ ਸਵਰਨਕਾਰ ਭਾਈਚਾਰੇ ਵਲੋਂ ਲੋਕਾਂ ਨੂੰ ਤਪਦੀ ਗਰਮੀ ਤੋਂ …

Read More »