ਅੰਮ੍ਰਿਤਸਰ, 13 ਨਵੰਬਰ (ਪੰਜਾਬ ਪੋਸਟ ਬਿਊਰੋ) -550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਸਥਿਤ ਗੁ. ਸੰਤ ਘਾਟ ਸਾਹਿਬ ਵਿਖੇ ਲਗਾਏ ਗਏ ਲੰਗਰ ਵਿੱਚ ਸ਼ਰਧਾ ਭਾਵਨਾ ਨਾਲ ਸੇਵਾ ਕਰਦੀ ਹੋਈ ਯੂ.ਕੇ ਦੀ ਸੰਗਤ ਅਤੇ ਲੰਰ ਛਕਦੇ ਹੋਏ ਸ਼ਰਧਾਲੂ।
Read More »ਪੰਜਾਬੀ
ਸੁਲਤਾਨਪੁਰ ਲੋਧੀ ਵਿਖੇ ਲੱਗਾ ਗਰਮ ਗਰਮ ਜਲੇਬੀਆਂ ਦਾ ਲੰਗਰ
ਅੰਮ੍ਰਿਤਸਰ, 13 ਨਵੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਵਿਖੇ ਗਰਮਾ ਗਰਮ ਜਲੇਬੀਆਂ ਦੇ ਲੰਗਰ ਲੱਗੇ।ਤਸਵੀਰ ਵਿੱਚ ਗਰਮਾ ਗਰਮ ਜਲੇਬੀਆਂ ਕੱਢਦੇ ਹੋਏ ਸੇਵਾਦਾਰ।
Read More »ਚਾਹ ਪਕੌੜਿਆਂ ਦੇ ਲੰਗਰ ‘ਚ ਪ੍ਰੀਕਰਮਾ ਜਲ ਸੇਵਾ ਸੁਸਾਇਟੀ ਮੈਂਬਰਾਂ ਕੀਤੀ ਨਿਸ਼ਕਾਮ ਸੇਵਾ
ਅੰਮ੍ਰਿਤਸਰ, 13 ਨਵੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੀ ਪ੍ਰੀਕਰਮਾ ਜਲ ਸੇਵਾ ਸੁਸਾਇਟੀ ਵਲੋਂ ਸੁਲਤਾਨਪੁਰ ਲੋਧੀ ਵਿਖੇ ਲਗਾਏ ਗਏ ਚਾਹ ਪਕੌੜਿਆਂ ਦੇ ਲੰਗਰ ਚ’ ਸੇਵਾ ਕਰਨ ਲਈ ਵੱਡੀ ਗਿਣਤੀ ‘ਚ ਪੁੱਜੇ ਮੈਂਬਰ।
Read More »550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ‘ਚ ਲੱਗੇ ਚਾਹ ਪਕੌੜਿਆਂ ਦਾ ਲੰਗਰ
ਅੰਮ੍ਰਿਤਸਰ, 13 ਨਵੰਬਰ (ਪੰਜਾਬ ਪੋਸਟ ਬਿਊਰੋ) – ਸੁਲਤਾਨਪੁਰ ਲੋਧੀ ਵਿਖੇ ਪ੍ਰੀਕਰਮਾ ਜਲ ਸੇਵਾ ਸਾਸਾਇਟੀ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਲੋਂ ਚਾਹ ਪਕੌੜਿਆਂ ਦਾ ਲੰਗਰ ਲਗਾਇਆ ਗਿਆ।
Read More »ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸਨਮਾਨ
ਸੁਲਤਾਨਪੁਰ ਲੋਧੀ, 12 ਨਵੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਵਿਖੇ ਪੰਜਾਬ ਸਰਕਾਰ ਵਲੋਂ ਆਯੋਜਿਤ ਸਮਾਗਮ ਵਿੱਚ ਸ਼ਾਮਲ ਹੋਏ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਸਨਮਾਨਿਤ ਕਰਦੇ ਹੋਏ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਉਨਾਂ ਦੇ ਨਾਲ ਹਨ ਸਭਿਆਚਾਰਕ ਮਾਮਲ਼ਿਆਂ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ, ਸੰਸਦ ਮੈਂਬਰ ਜਸਬੀਰ ਸਿੰਘ …
Read More »ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਦੇ ਸਮਾਗਮ ‘ਚ ਕੀਤੀ ਸ਼ਮੂਲੀਅਤ
ਸੁਲਤਾਨਪੁਰ ਲੋਧੀ, 12 ਨਵੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ, 12 ਨਵੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵਲੋਂ ਕਰਵਾਏ ਗਏ ਸਮਾਗਮ ਵਿੱਚ ਪਹੁੰਚੇ ਆਪਣੀ ਧਰਮ ਪਤਨੀ ਸਵਿਤਾ ਕੋਵਿੰਦ ਸਮੇਤ ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਪੰਜਾਬ ਦੇ ਮੁੱਖ ਮੰਤਰੀ …
Read More »ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਵਲੋਂ ਗੁ. ਬੇਰ ਸਾਹਿਬ ਵਿਖੇ ਕੈਪਟਨ ਅਮਰਿੰਦਰ ਸਿੰਘ ਦਾ ਸਨਮਾਨ
ਸੁਲਤਾਨਪੁਰ ਲੋਧੀ, 12 ਨਵੰਬਰ (ਪੰਜਾਬ ਪੋਸਟ ਬਿਊਰੋ) – 550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕਰਦੇ ਹੋਏ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ।ਪਟਿਆਲਾ ਤੋਂ ਸੰਸਦ ਮੈਂਬਰ ਪਰਨੀਤ ਕੌਰ ਵੀ ਹਾਜ਼ਰ ਸਨ।
Read More »ਕੈਪਟਨ ਅਮਰਿੰਦਰ ਸਿੰਘ ਵਲੋਂ ਗੁ. ਬੇਰ ਸਾਹਿਬ ਵਿਖੇ ਰੁਮਾਲਾ ਸਾਹਿਬ ਤੇ ਚੌਰ ਸਾਹਿਬ ਭੇਟ
ਸੁਲਤਾਨਪੁਰ ਲੋਧੀ, 12 ਨਵੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਰੁਮਾਲਾ ਸਾਹਿਬ ਅਤੇ ਚੌਰ ਸਾਹਿਬ ਭੇਟ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ।
Read More »ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਗੁਰਦੁਆਰਾ ਬੇਰ ਸਾਹਿਬ ਹੋਏ ਨਤਮਸਤਕ
ਸੁਲਤਾਨਪੁਰ ਲੋਧੀ, 12 ਨਵੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਹੋਏ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ।
Read More »ਆਈ.ਸੀ.ਯੂ ਸਹੂਲਤ ਜਰੂਰਤਮੰਦ ਲੋਕਾਂ ਲਈ ਵਰਦਾਨ ਸਿੱਧ ਹੋਏਗੀ – ਸਿਵਲ ਸਰਜਨ
ਕਪੂਰਥਲਾ, 11 ਨਵੰਬਰ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਜਸਮੀਤ ਕੌਰ ਬਾਵਾ ਨੇ ਕਿਹਾ ਕਿ ਸਿਹਤ ਮੰਤਰੀ ਦੇ ਯਤਨਾਂ ਸਦਕਾ ਸਿਵਲ ਹਸਪਤਾਲ ਕਪੂਰਥਲਾ, ਸਬ ਡਵੀਜਨਲ ਹਸਪਤਾਲ ਸੁਲਤਾਨਪੁਰ ਲੋਧੀ ਤੇ ਫਗਵਾੜਾ ਨੂੰ ਜੋ ਅਤਿਆਧੁਨਿਕ ਆਈ.ਸੀ.ਯੂ ਦੀ ਸਹੂਲਤ ਮਿਲੀ ਹੈ।ਉਹ ਜਰੂਰਤਮੰਦ ਲੋਕਾਂ ਲਈ ਵਰਦਾਨ ਸਾਬਿਤ ਹੋਏਗੀ। ਸਿਵਲ ਸਰਜਨ ਡਾ. ਜਸਮੀਤ ਕੌਰ ਬਾਵਾ ਨੇ ਦੱਸਿਆ ਕਿ ਸਿਵਲ ਹਸਪਤਾਲ ਕਪੂਰਥਲਾ ਵਿਖੇ ਨਵੇਂ ਬਣੇ …
Read More »
Punjab Post Daily Online Newspaper & Print Media