Wednesday, November 25, 2026

ਪੰਜਾਬੀ

ਮੁਸ਼ਕਿਲ ਤੋਂ ਬਚਣ ਲਈ ਗੰਨੇ ਦੀ ਬਾਂਡਿੰਗ ਤੁਰੰਤ ਕਰਵਾਉਣ ਕਿਸਾਨ – ਜੀ.ਐਮ. ਸੰਧੂ

ਮਿੱਲ ਪ੍ਰਬੰਧਕਾਂ ਨੇ ਗੰਨਾਂ ਕਾਸ਼ਤਕਾਰਾਂ ਨੂੰ ਗੰਨੇ ਦੀ ਅਦਾਇਗੀ ਸਮੇਂ ਸਿਰ ਕਰਨ ਦਾ ਦਿੱਤਾ ਭਰੋਸਾ ਧੂਰੀ, 10 ਨਵੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਭਗਵਾਨਪੁਰਾ ਸ਼ੂਗਰ ਮਿੱਲ ਧੂਰੀ ਵੱਲੋਂ ਨਵੇਂ ਸੀਜ਼ਨ ਦੌਰਾਨ ਗੰਨੇ ਦੀ ਪਿੜਾਈ ਦਾ ਕੰਮ ਜ਼ਲਦ ਹੀ ਸ਼ੁਰੂ ਕਰ ਦਿੱਤਾ ਜਾਵੇਗਾ ਅਤੇ ਕਿਸਾਨਾਂ ਦੀ ਗੰਨੇ ਦੀ ਬਣਦੀ ਪੈਮੇਂਟ ਦੀ ਅਦਾਇਗੀ ਵੀ ਸਮੇਂ ਸਿਰ ਕਰਵਾ ਦਿੱਤੀ ਜਾਵੇਗੀ।  ਇਹ ਜਾਣਕਾਰੀ …

Read More »

ਪਰਾਲੀ ਸਾੜਨ ਵਾਲਿਆਂ ਨੂੰ ਲਾਇਆ 5 ਲੱਖ 10 ਹਜ਼ਾਰ ਜ਼ੁਰਮਾਨਾ, 14 ਕੀਤੇ ਗ੍ਰਿਫਤਾਰ

ਭੀਖੀ/ਮਾਨਸਾ, 10 ਨਵੰਬਰ (ਪੰਜਾਬ ਪੋਸਟ – ਕਮਲ ਕਾਂਤ) – ਵਾਤਾਵਰਣ ਅਤੇ ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਅਤੇ ਝੋਨੇ ਦੇ ਸੀਜ਼ਨ ਦੇ ਚੱਲਦਿਆਂ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਕਿਸਾਨਾਂ ਨੂੰ ਜ਼ੀਰੋ ਬਰਨਿੰਗ ਦਾ ਸੱਦਾ ਦਿੱਤਾ ਗਿਆ ਹੈ।ਇਸ ਦੇ ਤਹਿਤ ਸਮੂਹ ਐਸ.ਡੀ.ਐਮ ਨੂੰ ਨੋਡਲ ਅਫ਼ਸਰ ਨਿਯੁੱਕਤ ਕਰ ਕੇ ਨਿਰੰਤਰ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਕਿਤੇ ਵੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ …

Read More »

‘ਨਮਸਕਾਰ ਗੁਰਦੇਵ ਕੋ’ ਪੁਸਤਕ ਧਾਰਮਿਕ ਪ੍ਰਮੁੱਖ ਸਖ਼ਸ਼ੀਅਤਾਂ ਨੇ ਕੀਤੀ ਲੋਕ ਅਰਪਣ

ਅੰਮ੍ਰਿਤਸਰ, 10 ਨਵੰਬਰ- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵਲੋਂ ਕਰਵਾਏ ਗਏ ਸਰਬ ਧਰਮ ਸੰਵਾਦ ਸਮਾਗਮ ਦੌਰਾਨ ਦਿਲਜੀਤ ਸਿੰਘ ਬੇਦੀ ਵਲੋਂ ਸੰਪਾਦਕ ਸਿੱਖ ਇਤਿਹਾਸ ਰੀਸਰਚ ਬੋਰਡ ਦੀ ਪ੍ਰਕਾਸ਼ਿਤ ਪੁਸਤਕ “ਨਮਸਕਾਰ ਗੁਰਦੇਵ ਕੋ” ਪ੍ਰਮੁੱਖ ਧਾਰਮਿਕ ਸਖਸ਼ੀਅਤਾਂ ਨੇ ਰਲੀਜ਼ ਕੀਤੀ।     ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪੁਸਤਕ ਰਲੀਜ਼ ਸਮੇਂ ਕਾਰਜਕਾਰੀ ਜਥੇਦਾਰ ਸ੍ਰੀ …

Read More »

ਪੰਜਾਬ ਸਰਕਾਰ ਨੇ ਗੁਰੂ ਨਾਨਕ ਸਾਹਿਬ ਨੂੰ ਸਮਰਪਿਤ ਕੀਤਾ ਸਰਕਾਰੀ ਮੈਗਜ਼ੀਨਾਂ ਦਾ ਨਵੰਬਰ ਅੰਕ

500ਵੇਂ ਪ੍ਰਕਾਸ਼ ਪੁਰਬ ਸਮੇਂ ਤਤਕਾਲੀ ਰਾਸ਼ਟਰਪਤੀ ਡਾ. ਜ਼ਾਕਿਰ ਹੁਸੈਨ ਦਾ ਭਾਸ਼ਣ ਕੀਤਾ ਸ਼ਾਮਿਲ ਸੁਲਤਾਨਪੁਰ ਲੋਧੀ, 10 ਨਵੰਬਰ (ਪੰਜਾਬ ਪੋਸਟ ਬਿਊਰੋ) – ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵਲੋਂ ਸਰਕਾਰੀ ਮੈਗਜ਼ੀਨਾਂ ਦਾ ਨਵੰਬਰ ਦਾ ਅੰਕ ਗੁਰੂ ਸਾਹਿਬ ਨੂੰ ਸਮਰਪਿਤ ਕੀਤਾ ਗਿਆ ਹੈ, ਜਿਸ ਵਿਚ ਪਹਿਲੀ ਪਾਤਸ਼ਾਹੀ ਦੇ 500ਵੇਂ ਪ੍ਰਕਾਸ਼ ਪੁਰਬ ਮੌਕੇ ਤਤਕਾਲੀ ਰਾਸ਼ਟਰਪਤੀ …

Read More »

ਵਿਦਿਆਰਥੀਆਂ ਨੇ ਚਿੱਤਰਾਂ ਤੇ ਸੁੰਦਰ ਲਿਖਾਈ ਨਾਲ ਦਿੱਤਾ ਬਾਬਾ ਨਾਨਕ ਦੀਆਂ ਸਿੱਖਿਆਵਾਂ ਦਾ ਸੁਨੇਹਾ

ਸੁਲਤਾਨਪੁਰ ਲੋਧੀ, 10 ਨਵੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਰਕਾਰੀ ਸਕੂਲਾਂ ਦੇ ਬੱਚਿਆਂ ਵਲੋਂ ਚਿੱਤਰਾਂ ਅਤੇ ਸੁੰਦਰ ਲਿਖਾਈ ਨਮੂਨਿਆਂ ਰਾਹੀਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਜੀਵਨ ਵਿੱਚ ਅਪਨਾਉਣ ਦਾ ਸੁਨੇਹਾ ਦਿੱਤਾ ਜਾ ਰਿਹਾ ਹੈ।           ਪੰਜਾਬ ਸਮਾਲ ਸਕੇਲ ਇੰਡਸਟਰੀ ਐਂਡ ਐਕਸਪੋਰਟ ਕਾਰਪੋਰੇਸ਼ਨ (ਪੀ.ਐਸ.ਆਈ.ਈ.ਸੀ) ਵਲੋਂ ਸੁਲਤਾਨਪੁਰ ਲੋਧੀ ਵਿਖੇ ਮੁੱਖ ਪੰਡਾਲ ਗੁਰੂ ਨਾਨਕ …

Read More »

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਲੋਂ ਸੁਲਤਾਨਪੁਰ ਲੋਧੀ `ਚ ਔਰਤਾਂ ਦੀ ਸਿਹਤ ਸੰਭਾਲ ਲਈ ਅਹਿਮ ਉਪਰਾਲਾ

ਮਹਿਲਾ ਸ਼ਰਧਾਲੂਆਂ ਲਈ ਸੈਨੇਟਰੀ ਪੈਡਾਂ ਦੀਆਂ 60 ਮਸ਼ੀਨਾਂ ਅਹਿਮ ਥਾਵਾਂ ‘ਤੇ ਲਾਈਆਂ ਸੁਲਤਾਨਪੁਰ ਲੋਧੀ, 10 ਨਵੰਬਰ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਜੀ ਦੇ 550ਵੇਂਂ ਪ੍ਰਕਾਸ਼ ਪੁਰਬ ਸਮਾਗਮਾਂ ਦੇ ਮੱਦੇਨਜ਼ਰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਲੋਂਂ ਸੁਲਤਾਨਪੁਰ ਲੋਧੀ ਵਿਖੇ ਜਿਥੇ ਸ਼ਰਧਾਲੂਆਂ ਲਈ ਪਾਣੀ ਦੀ ਸਪਲਾਈ ਤੇ ਸਾਫ-ਸਫਾਈ ਦੇ ਸੁਚੱਜੇ ਪ੍ਰਬੰਧ ਕੀਤੇ ਗਏ ਹਨ, ਉਥੇ ਔਰਤਾਂ ਦੀ ਸਿਹਤ ਸੰਭਾਲ ਦੇ …

Read More »

ਸੁਲਤਾਨਪੁਰ ਲੋਧੀ ‘ਚ ਗਤੀਵਿਧੀਆਂ ‘ਤੇ ‘ਈ-ਅੱਖਾਂ‘ ਦੀ ਨਿਗਰਾਨੀ

ਆਧੁਨਿਕ ਕੈਮਰਿਆਂ ਰਾਹੀਂ ਸ਼ਹਿਰ ਦੇ ਕੋਨੇ ਕੋਨੇ ‘ਤੇ ਪੁਲੀਸ-ਪ੍ਰਸ਼ਾਸਨ ਦੀ ਬਾਜ਼ ਅੱਖ ਸੁਲਤਾਨਪੁਰ ਲੋਧੀ, 10 ਨਵੰਬਰ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੇ ਮੱਦੇਨਜ਼ਰ ਸੁਲਤਾਨਪੁਰ ਲੋਧੀ ਵਿਚ ਅਮਨ-ਕਾਨੂੰਨ ਬਰਕਰਾਰ ਰੱਖਣ ਲਈ ਸ਼ਹਿਰ ਵਿਚ ਲਗਭਗ 1000 ਸੀ.ਸੀ.ਟੀ.ਵੀ ਕੈਮਰੇ, ਪੈਨ ਟਿਲਟ ਜ਼ੂਮ ਕੈਮਰੇ (ਪੀ.ਟੀ.ਜੀ) ਅਤੇ ਆਟੋਮੈਟਿਕ ਨੰਬਰ ਪਲੇਟ ਰੈਕੋਗਨੀਸ਼ਨ (ਏ.ਐਨ.ਪੀ.ਆਰ) ਕੈਮਰੇ ਲਾਏ ਗਏ ਹਨ, ਜੋ …

Read More »

ਔਰਤਾਂ ਦੇ ਸਤਿਕਾਰ ਵਜੋਂ ਮੁੱਖ ਪੰਡਾਲ ‘ਚ ਪੰਜਵੇਂ ਦਿਨ ਬੇਬੇ ਨਾਨਕੀ ਜੀ ਨੂੰ ਸਮਰਪਿਤ ਸਮਾਗਮ

ਬੀਬੀਆਂ ਦੇ ਪੰਥ ਪ੍ਰਸਿੱਧ ਕੀਰਤਨੀ ਜਥਿਆਂ ਨੇ ਨਿਭਾਈ ਸੇਵਾ ਸੁਲਤਾਨਪੁਰ ਲੋਧੀ, 10 ਨਵੰਬਰ (ਪੰਜਾਬ ਪੋਸਟ ਬਿਊਰੋ) – ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਗੁਰਬਾਣੀ ਵਿੱਚ ਔਰਤਾਂ ਨੂੰ ਬਖਸ਼ੇ ਗਏ ਸਤਿਕਾਰ ‘ਤੇ ਪਹਿਰਾ ਦਿੰਦੇ ਹੋਏ ਪੰਜਾਬ ਸਰਕਾਰ ਵਲੋਂ ਗੁਰੂ ਸਾਹਿਬ ਦੇ 55„ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਮੁੱਖ ਪੰਡਾਲ ਗੁਰੂ ਨਾਨਕ ਦਰਬਾਰ ਵਿਖੇ ਕਰਵਾਏ ਜਾ ਰਹੇ ਸਮਾਗਮਾਂ ਦਾ ਅੱਜ ਪੰਜਵਾਂ …

Read More »

550 ਸਾਲਾ ਪ੍ਰਕਾਸ਼ ਪੁਰਬ ਸਮਾਰੋਹ ਦੇ ਸੁਚੱਜੇ ਪ੍ਰਬੰਧਾਂ ਲਈ ਵਿਭਾਗਾਂ ਨੂੰ ਤਨਦੇਹੀ ਨਾਲ ਜੁਟਣ ਦੇ ਆਦੇਸ਼

ਸੁਲਤਾਨਪੁਰ ਲੋਧੀ, 10 ਨਵੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੈਰ-ਸਪਾਟਾ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ ਨੇ  ਵਿਭਾਗਾਂ ਨੂੰ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਨੂੰ ਸੰਗਤ ਲਈ ਇਨ੍ਹਾਂ ਸਮਾਗਮਾਂ ਨੂੰ ਯਾਦਗਾਰੀ ਬਣਾਇਆ ਜਾ ਸਕੇ।ਉਨ੍ਹਾਂ ਨਾਲ ਇੰਸਪੈਕਟਰ ਜਨਰਲ ਆਫ ਪੁਲਿਸ ਨੌਨਿਹਾਲ …

Read More »

ਅਯੁੱਧਿਆ ਬਾਰੇ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਰਾਸ਼ਟਰ ਨੂੰ ਪ੍ਰਧਾਨ ਮੰਤਰੀ ਦਾ ਸੰਬੋਧਨ

ਮੇਰੇ ਪਿਆਰੇ ਦੇਸ਼ ਵਾਸੀਓ, ਮੈਂ ਦਿਨ ਭਰ ਪੰਜਾਬ ਵਿੱਚ ਸਾਂ। ਮੇਰਾ ਕਰਤਵ ਬਣਦਾ ਹੈ ਕਿ ਤੁਹਾਡੇ ਨਾਲ ਸਿੱਧਾ ਸੰਵਾਦ ਕਰਾਂ। ਅੱਜ ਸੁਪਰੀਮ ਕੋਰਟ ਨੇ ਇੱਕ ਅਜਿਹੇ ਮਹੱਤਵਪੂਰਨ ਮਾਮਲੇ ’ਤੇ ਫੈਸਲਾ ਸੁਣਾਇਆ ਹੈ, ਜਿਸ ਪਿੱਛੇ ਸੈਂਕੜੇ ਵਰ੍ਹਿਆਂ ਦਾ ਇੱਕ ਇਤਿਹਾਸ ਹੈ। ਪੂਰੇ ਦੇਸ਼ ਦੀ ਇਹ ਇੱਛਾ ਸੀ ਕਿ ਇਸ ਮਾਮਲੇ ਦੀ ਅਦਾਲਤ ਵਿੱਚ ਹਰ ਰੋਜ਼ ਸੁਣਵਾਈ ਹੋਵੇ, ਜੋ ਹੋਈ ਅਤੇ ਅੱਜ …

Read More »