Wednesday, November 25, 2026

ਪੰਜਾਬੀ

ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ `ਚ ਭਾਗ ਲੈਣ ਵਾਲੇ ਅਸ਼ੋਕ ਸੀਨੀ. ਸੈਕੰ. ਸਕੂਲ ਦੇ ਵਿਦਿਆਰਥੀ ਸਨਮਾਨਿਤ

ਅੰਮ੍ਰਿਤਸਰ, 9 ਨਵੰਬਰ (ਪੰਜਾਬ ਪੋਸਟ – ਦੀ ਦਵਿੰਦਰ ਸਿੰਘ) – ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਵਿਦਿਆਰਥੀਆਂ ਵਿਚ ਤਰਕਸ਼ੀਲ ਸੋਚ ਪ੍ਰਫੁਲਿਤ ਕਰਨ ਅਤੇ ਸਮਾਜ ਵਿਚੋਂ ਅੰਧ ਵਿਸ਼ਵਾਸ਼ਾਂ ਸਮੇਤ ਰੂੜੀਵਾਦੀ ਰਸਮਾਂ ਅਤੇ ਮਾਨਤਾਵਾਂ ਖਤਮ ਕਰਨ ਦੇ ਉਦੇਸ਼ ਨਾਲ ਸਮੁੱਚੇ ਪੰਜਾਬ ਵਿਚ ਕਰਵਾਈ ਗਈ ਤੀਜੀ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਵਿਚ ਭਾਗ ਲੈਣ ਵਾਲੇ ਅਸ਼ੋਕ ਸੀਨੀਅਰ ਸੈਕੰਡਰੀ ਸਕੂਲ ਅਜੀਤ ਨਗਰ ਦੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ …

Read More »

ਗੁਰਦੁਆਰਾ ਬੇਰ ਸਾਹਿਬ ਵਿਖੇ ਪ੍ਰਧਾਨ ਮੋਦੀ ਨੇ ਸੀਸ ਨਿਵਾ ਕੇ ਲਿਆ ਆਸ਼ੀਰਵਾਦ

ਸੁਲਤਾਨਪੁਰ ਲੋਧੀ, 9 ਨਵੰਬਰ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਸਥਿਤ ਗੁਰਦੁਆਰਾ ਬੇਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਸੀਸ ਨਿਵਾ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਆਸ਼ੀਰਵਾਦ ਲਿਆ।ਤਸਵੀਰ ਵਿੱਚ ਸ਼ਰਧਾ ਸਹਿਤ ਨਤਮਸਤਕ ਹੁੰਦੇ ਅਤੇ ਸੇਵਾਦਾਰ ਪਾਸੋਂ ਪ੍ਰਸਾਦ ਲੈਂਦੇ ਹੋਏ ਪ੍ਰਧਾਨ ਮੰਤਰੀ ਮੋਦੀ।  

Read More »

ਪ੍ਰਧਾਨ ਮੰਤਰੀ ਮੋਦੀ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਹੋਏ ਨਤਮਸਤਕ

ਸੁਲਤਾਨਪੁਰ ਲੋਧੀ, 9 ਨਵੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਸੁਲਤਾਨਪੁਰ ਲੋਧੀ ਸਥਿਤ ਗੁਰਦੁਆਰਾ ਬੇਰ ਸਾਹਿਬ ਵਿਖੇ ਨਤਮਸਤਕ ਹੋਏ।ਇਥੇ ਉਨਾਂ ਨੂੰ ਸ਼੍ਰੋਮਣੀ ਕਮੇਟੀ ਵਲੋਂ ਸਾਬਕਾ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਸਿਰੋਪਾ ਦੇ ਕੇ ਸਨਮਾਨਿਤ ਕੀਤਾ ਗਿਆ।ਉਨਾਂ ਦੇ ਨਾਲ ਪੰਜਾਬ ਦੇ ਰਾਜਪਾਲ ਵੀ.ਪੀ ਸਿੰਘ ਬਦਨੌਰ, ਮੁੱਖ …

Read More »

ਰਾਮ ਜਨਮ ਭੂਮੀ ਨਿਆਸ ਨੂੰ ਮਿਲੇਗੀ ਵਿਵਾਦਿਤ 2.77 ਏਕੜ ਜਮੀਨ

ਅਯੋਧਿਆ ਮਾਮਲੇ `ਚ ਸੁਪਰੀਮ ਕੋਰਟ ਦਾ ਸੁਪਰੀਮ ਫੈਸਲਾ   ਨਵੀਂ ਦਿੱਲੀ, 9 ਨਵੰਬਰ (ਪੰਜਾਬ ਪੋਸਟ ਬਿਊਰੋ) – ਰਾਮ ਜਨਮ ਭੂਮੀ-ਬਾਬਰੀ ਮਸਜਿਦ ਦੇ ਮਾਮਲੇ `ਚ ਸੁਪਰੀਮ ਕੋਰਟ ਦੇ ਪੰਜ ਜੱਜਾਂ ਦੇ ਬੈਂਚ ਨੇ ਅੱਜ ਸਰਬਸੰਮਤੀ ਨਾਲ ਫੈਸਲਾ ਸੁਣਾ ਦਿੱਤਾ ਹੈ।ਇਸ ਫੈਸਲੇ ਵਿੱਚ ਰਾਮ ਜਨਮ ਭੂਮੀ ਨਿਆਸ ਨੂੰ ਅਯੋਧਿਆ ਵਿੱਚ ਮੰਦਰ ਬਣਾਉਣ ਲਈ ਵਿਵਾਦਿਤ 2.77 ਏਕੜ ਜਮੀਨ ਮਿਲੇਗੀ, ਜਦਕਿ ਮੁਸਲਮਾਨਾਂ ਦੀ ਦੂਜੀ …

Read More »

ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਦਾ ਸ੍ਰੀ ਦਰਬਾਰ ਸਾਹਿਬ ਸੂਚਨਾ ਕੇਂਦਰ ਵਿਖੇ ਸਨਮਾਨ

ਅੰਮ੍ਰਿਤਸਰ, 8 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੂੰ ਸ੍ਰੀ ਦਰਬਾਰ ਸਾਹਿਬ ਸੂਚਨਾ ਕੇਂਦਰ ਵਿਖੇ ਸਨਮਾਨਿਤ ਕਰਦੇ ਹੋਏ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ,. ਬਲਵਿੰਦਰ ਸਿੰਘ ਭੂੰਦੜ ਅਤੇ ਹੋਰ।

Read More »

ਕੈਬਿਨਟ ਮੰਤਰੀ ਸੋਨੀ ਨੇ ਨਵੀਂ ਬਣੀ ਧਰਮਸ਼ਾਲਾ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 8 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਪੱਤੀ ਸਰਦਾਰਾਂ ਦੀ  ਫਤਾਹਪੁਰ ਵਾਰਡ ਨੰ: 71 ਵਿੱਚ ਨਵੀਂ ਬਣੀ ਧਰਮਸ਼ਾਲਾ ਦਾ ਉਦਘਾਟਨ ਕੀਤਾ ਸੋਨੀ ਵੱਲੋਂ ਇਸ ਧਰਮਸ਼ਾਲਾ ਦੇ ਨਿਰਮਾਣ ਲਈ ਪਹਿਲਾਂ ਹੀ ਫੰਡ ਮੁਹੱਈਆ ਕਰਵਾਏ ਗਏ ਸਨ ।      ਇਸ ਮੌਕੇ ਕਰਮਜੀਤ ਸਿੰਘ ਰਿੰਟੂ ਮੇਅਰ, ਮਹੇਸ਼ ਖੰਨਾ, ਵਿਕਾਸ ਸੋਨੀ ਕੌਂਸਲਰ,  ਕਰਤਾਰਾ ਸਿੰਘ, …

Read More »

ਗੁਰੂ ਨਾਨਕ ਦੇਵ ਜੀ ਦਾ ਫਲਸਫਾ ਮਨੁੱਖਤਾ ਨੂੰ ਜੋੜਨ ਵਾਲਾ ਹੈ – ਨਿਤਿਸ਼ ਕੁਮਾਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਬਿਹਾਰ ਦੇ ਮੁੱਖ ਮੰਤਰੀ ਦਾ ਸਨਮਾਨ ਅੰਮ੍ਰਿਤਸਰ, 8 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ …

Read More »

ਸੀਨੀਅਰ ਸਿਟੀਜ਼ਨ ਦਿਹਾੜੇ ‘ਤੇ ਮੈਡੀਕਲ ਕੈਂਪ ਦੌਰਾਨ ਬਣਾਏ ਬੁਢਾਪਾ, ਪੈਨਸ਼ਨ ਕਾਰਡ

ਪਠਾਨਕੋਟ, 8 ਨਵੰਬਰ (ਪੰਜਾਬ ਪੋਸਟ ਬਿਊਰੋ) – ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਭਾਗ ਵਲੋਂ ਸੈਲੀ ਰੋਡ ਸਥਿਤ ਆਡੀਟੋਰੀਅਮ ਵਿਖੇ ਸੀਨੀਅਰ ਸਿਟੀਜਨ ਦਿਹਾੜਾ ਜਿਲ੍ਹਾ ਸਮਾਜਿਕ ਸੁਰੱਖਿਆ ਅਫਸ਼ਰ ਅਸੀਸਇੰਦਰ ਸਿੰਘ ਦੀ ਪ੍ਰਧਾਨਗੀ ਵਿੱਚ ਮਨਾਇਆ ਗਿਆ। ਸਮਾਰੋਹ ਵਿੱਚ ਰਾਮਵੀਰ ਡਿਪਟੀ ਕਮਿਸ਼ਨਰ ਮੁੱਖ ਮਹਿਮਾਨ ਵਜੋਂ ਅਤੇ ਅਭਿਜੀਤ ਕਪਲਿਸ ਵਧੀਕ ਡਿਪਟੀ ਕਮਿਸ਼ਨਰ (ਜ) ਵਿਸ਼ੇਸ ਮਹਿਮਾਨ ਵਜੋਂ ਹਾਜ਼ਰ ਹੋਏ।ਜਦਕਿ ਡਾ. ਭੁਪਿੰਦਰ ਸਿੰਘ ਐਸ.ਐਮ.ਓ ਪਠਾਨਕੋਟ ਅਤੇ …

Read More »

ਕ੍ਰਿਸ਼ੀ ਵਿਗੀਆਨ ਕੇਂਦਰ ਵਲੋਂ ਕਿਸਾਨਾਂ ਨੂੰ ਬੀਜ਼ ਸੋਧ ਕਰਨ ਦੀ ਦਿੱਤੀ ਜਾਣਕਾਰੀ

ਪਠਾਨਕੋਟ, 8 ਨਵੰਬਰ (ਪੰਜਾਬ ਪੋਸਟ ਬਿਊਰੋ) –  ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਕ੍ਰਿਸ਼ੀ ਵਿਗੀਆਨ ਕੇਂਦਰ ਵਲੋਂ ਪਿੰਡ ਸ਼ਿਹੋੜਾ ਕਲਾਂ ਵਿੱਚ ਕੈਂਪ ਲਗਾ ਕੇ ਕਿਸਾਨਾਂ ਨੂੰ ਕਣਕ ਦੇ ਬੀਜ ਸੋਧ ਬਾਰੇ ਜਾਣਕਾਰੀ ਦਿੱਤੀ ਗਈ ।ਡਾ. ਸੁਨੀਲ ਕਸ਼ਯਪ ਸਹਾਇਕ ਪ੍ਰੋਫੈਸਰ (ਪੌਦਾ ਰੋਗ ਵਿਗਆਨੀ) ਨੇ ਕਿਸਾਨ ਵੀਰਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਯਨਿਵਰਸਿਟੀ ਵਲੋਂ ਸ਼ਿਫ਼ਾਰਸ਼ ਕੀਤੀਆਂ ਕਿਸਮਾਂ ਦੀ ਹੀ ਬਿਜ਼ਾਈ ਕਰਨ ਅਤੇ …

Read More »

ਸਰਬਤ ਦਾ ਭਲਾ ਵਲੋਂ ਕਰਤਾਰਪੁਰ ਸਾਹਿਬ ਲਾਂਘੇ ‘ਤੇ ਦੀ ਹਰ ਪਾਰਕਿੰਗ `ਚ ਰੱਖੀਆਂ ਜਾਣਗੀਆਂ ਦੋ-ਦੋ ਵੀਲ ਚੇਅਰਾਂ – ਡਾ. ਓਬਰਾਏ

ਪਟਿਆਲਾ, 8 ਨਵੰਬਰ (ਪੰਜਾਬ ਪੋਸਟ ਬਿਊਰੋ) – ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਤੇ ਦੁਬਈ ਦੇ ਉੱਘੇ ਕਾਰੋਬਾਰੀ ਡਾ. ਐਸ.ਪੀ ਸਿੰਘ ਉਬਰਾਏ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਡੇਰਾ ਬਾਬਾ ਨਾਨਕ ਵਿਖੇ ਖੋਲ੍ਹੇ ਜਾ ਰਹੇ ਲਾਂਘੇ ‘ਤੇ ਆਉਣ ਵਾਲੇ ਅੰਗਹੀਣ ਤੇ ਬਜ਼ੁਰਗ ਯਾਤਰੀਆਂ ਦੀ ਸਹੂਲਤ ਲਈ …

Read More »