ਦਰਿਆ ਵਿੱਚ ਲੱਗੇ ਸੈਟ ਨਾਲ ਆਵੇਗਾ ਰੌਸ਼ਨੀ ਤੇ ਆਵਾਜ਼ ਦਾ ਅਦਭੁੱਤ ਨਜ਼ਾਰਾ ਜੰਡਿਆਲਾ/ ਬਿਆਸ, 8 ਨਵੰਬਰ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਜਿੱਥੇ ਸੁਲਤਾਨਪੁਰ ਲੋੋਧੀ, ਡੇਰਾ ਬਾਬਾ ਨਾਨਕ ਅਤੇ ਉਹ ਸਥਾਨ ਜਿੰਨਾਂ ਨੂੰ ਗੁਰੂ ਜੀ ਦੇ ਚਰਨਾਂ ਦੀ ਛੋਹ ਪ੍ਰਾਪਤ ਹੈ, ਵਿਖੇ ਸਮਾਗਮ ਕਰਵਾਏ ਜਾ ਰਹੇ ਹਨ, ਉਥੇ ਬਿਆਸ …
Read More »ਪੰਜਾਬੀ
ਕਣਕ ਦਾ ਕੇਵਲ ਪ੍ਰਮਾਣਿਤ ਕਿਸਮ ਦਾ ਬੀਜ਼ ਹੀ ਵੇਚਿਆ ਜਾਵੇ-ਮੁੱਖ ਖੇਤੀਬਾੜੀ ਅਫਸਰ
ਅੰਮ੍ਰਿਤਸਰ, 8 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਹਾੜੀ 2019-2020 ਦੌਰਾਨ ਕਣਕ ਦੀ ਬਿਜ਼ਾਈ ਹੋ ਰਹੀ ਹੈ।ਸਾਰੇ ਕਿਸਾਨ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਕਣਕ ਦਾ ਬੀਜ਼ ਕੇਵਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸ਼ਿਫਾਰਸ਼ ਕੀਤੀਆਂ ਪ੍ਰਮਾਣਿਤ ਕਿਸਮਾਂ ਜਿਵੇ ਕਿ ਐਚ.ਡੀ-2967, ਐਚ.ਡੀ-3086, ਉਨਤ ਪੀ.ਬੀ.ਡਬਲਿਊ-343, ਉਨਤ ਪੀ.ਬੀ.ਡਬਲਿਊ-550, ਪੀ.ਬੀ.ਡਬਲਿਊ 1 ਜਿੰਕ, ਪੀ.ਬੀ.ਡਬਲਿਊ-725, ਪੀ.ਬੀ.ਡਬਲਿਊ-677, ਡਬਲਿਊ ਐਚ 1105, ਪੀ.ਬੀ.ਡਬਲਿਊ 621, ਡਬਲਿਊ ਐਚ.ਡੀ …
Read More »ਸੋਨੇ ਦੇ ਗਹਿਣੇ ਅਤੇ ਨਗਦੀ ਚੋਰੀ ਕਰਨ ਵਾਲਾ ਵਿਅਕਤੀ ਕਾਬੂ
ਭੀਖੀ, 8 ਨਵੰਬਰ (ਪੰਜਾਬ ਪੋਸਟ – ਕਮਲ ਕਾਂਤ) – ਸਥਾਨਕ ਕਸਬੇ ਦੇ ਨੇੇੇੜਲੇ ਪਿੰਡ ਹੀਰੋਂ ਕਲਾਂ ਵਿਖੇ ਇਕ ਵਿਅਕਤੀ ਵਲੋਂ ਉਸ ਸਮੇਂ ਘਰ ਵਿਚੋਂ ਨਕਦੀ ਅਤੇ ਸੋਨੇ ਦੇ ਗਹਿਣੇ ਚੁਰਾ ਲਏ ਜਦੋਂ ਪਰਿਵਾਰ ਦੇ ਸਾਰੇ ਜੀਅ ਇਕ ਬਜ਼ੁਰਗ ਦੀ ਮੌਤ ਦੇ ਸਸਕਾਰ `ਚ ਰੁੱਝੇ ਹੋਏ ਸਨ।ਪੁਲਿਸ ਨੇ ਚੋਰੀ ਦਾ ਮੁਕੱਦਮਾ ਦਰਜ਼ ਹੋਣ ਤੋਂ 3 ਘੰਟਿਆਂ ਦੇ ਅੰਦਰ ਅੰਦਰ ਘਰ ਦੇ …
Read More »ਅਕਾਲੀ ਫੂਲਾ ਸਿੰਘ ਦੀ ਦੂਸਰੀ ਸ਼ਹੀਦੀ ਸ਼ਤਾਬਦੀ ਸ਼ਰਧਾ ਨਾਲ ਮਨਾਈ ਜਾਵੇਗੀ- ਬਾਬਾ ਬਲਬੀਰ ਸਿੰਘ
ਅੰਮ੍ਰਿਤਸਰ, 8 ਨਵੰਬਰ (ਪੰਜਾਬ ਪੋਸਟ ਬਿਊਰੋ) – ਨਿਧੱੜਕ ਸੁਰਬੀਰ ਯੋਧੇ ਗੁਰਮਤਿ ਪਰੰਪਰਾਵਾਂ ਨੂੰ ਪ੍ਰਣਾਏ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਰਹੇ ਅਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਛੇਵੇਂ ਜਥੇਦਾਰ ਵਜੋਂ ਅਗਵਾਈ ਦੇਣ ਵਾਲੇ ਮਹਾਨ ਸਪੂਤ ਸਿੰਘ ਸਾਹਿਬ ਜਥੇਦਾਰ ਬਾਬਾ ਫੂਲਾ ਸਿੰਘ ਅਕਾਲੀ ਦੀ ਸ਼ਹੀਦੀ ਦੀ ਦੂਸਰੀ ਸ਼ਤਾਬਦੀ ਸਮੁੱਚੇ ਪੰਥ ਦੇ ਸਹਿਯੋਗ ਨਾਲ ਵਿਸ਼ਾਲ ਪੱਧਰ ਤੇ ਮਨਾਈ ਜਾਵੇਗੀ।ਬਾਬਾ ਬਲਬੀਰ …
Read More »ਜਨਮ ਦਿਨ ਮੁਬਾਰਕ – ਰੂਪਾਂਸ਼ੀ ਰਾਣੀ
ਲੌਂਗੋਵਾਲ, 8 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਆਗਰਾ ਸ਼ਹਿਰ (ਯੂ.ਪੀ) ਵਾਸੀ ਪਿਤਾ ਗੌਰਵ ਕੁਮਾਰ ਅਤੇ ਮਾਤਾ ਪਾਇਲ ਰਾਣੀ ਨੂੰ ਹੋਣਹਾਰ ਬੇਟੀ ਰੂਪਾਂਸ਼ੀ ਰਾਣੀ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਕਰੰਟ ਲੱਗਣ ਨਾਲ ਮੌਤ ਦੇ ਮੂੰਹ ਪਏ ਨੌਜਵਾਨ ਨਮਿਤ ਅੰਤਿਮ ਅਰਦਾਸ
ਅੰਮ੍ਰਿਤਸਰ, 8 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਦਿਵਾਲੀ ਤੋਂ ਇੱਕ ਦਿਨ ਪਹਿਲਾਂ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਦੇ ਮੁੰਹ ‘ਚ ਜਾ ਪਏ ਪ੍ਰਤਾਪ ਸਿੰਘ ਚੱਕੀਵਾਲਾ ਦੇ 23 ਸਾਲਾ ਪੋਤੇ ਅਜੇਬੀਰ ਸਿੰਘ ਮਠਾਰੂ ਨਮਿਤ ਅੱਜ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਥਾਨਕ ਭਗਤਾਂਵਾਲਾ ਸਥਿਤ ਸ਼ਹੀਦ ਊਧਮ ਸਿੰਘ ਹਾਲ ਹਾਲ ਵਿਖੇ ਰਾਗੀ …
Read More »ਡੀ.ਏ.ਵੀ ਪਬਲਿਕ ਸਕੂਲ ਵਿਖੇ ਡੀ.ਏ.ਵੀ ਨੈਸ਼ਨਲ ਸਪੋਰਟਸ ਜ਼ੋਨਲ ਪੱਧਰ ਟੂਰਨਾਮੈਂਟ ਦਾ ਆਯੋਜਨ
ਅੰਮ੍ਰਿਤਸਰ, 8 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਪਦਮ ਸ਼੍ਰੀ ਆਰਿਆ ਰਤਨ ਡਾ. ਪੂਨਮ ਸੂਰੀ ਦੀ ਛਤਰ ਛਾਇਆ ਹੇਠ ਅੱਜ ਦੋ ਦਿਨਾਂ ਦਾ ਡੀ.ਏ.ਵੀ ਨੈਸ਼ਨਲ ਸਪੋਰਟਸ ਜ਼ੋਨਲ ਪੱਧਰ ਟੂਰਨਾਮੈਂਟ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਅਯੋਜਿਤ ਕੀਤਾ ਗਿਆ।ਜਿਸ ਵਿੱਚ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਜੰਮੂ-ਕਸ਼ਮੀਰ, ਪਟਿਆਲਾ, ਬਠਿੰਡਾ, ਫਿਰੋਜ਼ਪੁਰ ਤੇ ਸਮਾਣਾ ਜਿਲ੍ਹਿਆਂ ਦੇ 30 ਸਕੂਲਾਂ ਦੇ 450 ਵਿਦਿਆਰਥੀਆਂ ਨੇ ਤਾਇਕਵਾਂਡੋ, ਕਰਾਟੇ, ਫੁੱਟਬਾਲ, …
Read More »ਡੀ.ਏ.ਵੀ ਕਾਲਜ ਵਿਖੇ ਅੰਦਾਜ਼-2019 ਪੁਨਰਮਿਲਨ ਸਮਾਰੋਹ ਦਾ ਆਯੋਜਨ
ਅੰਮ੍ਰਿਤਸਰ, 8 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ) – ਡੀ.ਏ.ਵੀ ਕਾਲਜ ਵਿਖੇ ਅਲੂਮਨੀ ਐਸੋਸੀਏਸ਼ਨ ਵਲੋਂ ਕਾਲਜ ਦੇ ਪੁਰਾਣੇ ਵਿਦਿਆਰਥੀਆਂ ਲਈ ਪੁਨਰਮਿਲਨ ਸਮਾਰੋਹ ਅੰਦਾਜ਼-2019 ਆਯੋਜਿਤ ਕੀਤਾ ਗਿਆ।ਪ੍ਰਿੰਸੀਪਲ ਡਾ. ਰਾਜੇਸ਼ ਕੁਮਾਰ, ਅਲੂਮਨੀ ਐਸੋਸੀਏਸ਼ਨ ਦੇ ਪ੍ਰਧਾਨ ਐਸ.ਕੇ ਸਹਿਗਲ ਜਨਰਲ ਸੈਕਟਰੀ ਪ੍ਰੋ. ਸੁਨੀਲ ਸਚਦੇਵਾ ਦੀ ਦੇਖ-ਰੇਖ ‘ਚ ਹੋਏ ਸਮਾਗਮ ਵਿੱਚ ਐਡਵੋਕੇਟ ਸੁਦਰਸ਼ਨ ਕਪੂਰ ਚੇਅਰਮੈਨ ਲੋਕਲ ਮੈਨੇਜਿੰਗ ਕਮੇਟੀ ਡੀ.ਏ.ਵੀ ਵਿਸ਼ੇਸ਼ ਰੂਪ ‘ਚ ਸ਼ਾਮਲ ਹੋਏ। …
Read More »ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵੱਲੋਂ ਗੁਰਮਤਿ ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 8 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਗੁ: ਧਰਮਸ਼ਾਲਾ ਭਾਈ ਸਾਹਿਬ ਸਿੰਘ ਚੌਂਕ ਪਰਾਗਦਾਸ ਵਿਖੇ ਗੁਰਮਤਿ ਪ੍ਰੋਗਰਾਮ ਕਰਵਾਇਆ ਗਿਆ।ਅੰਮ੍ਰਿਤ ਵੇਲੇ ਸ੍ਰੀ ਜਪੁਜੀ ਸਾਹਿਬ ਦੇ ਪਾਠ ਉਪਰੰਤ ਭਾਈ ਸਤਬੀਰ ਸਿੰਘ ਚੌਜੀ ਅਤੇ ਭਾਈ ਕੁਲਜੀਤ ਸਿੰਘ ਨੈਰੋਬੀ ਵਾਲਿਆਂ ਨੇ ਸ੍ਰੀ ਗੁਰੂ ਨਾਨਕ ਦੇਵ …
Read More »ਨਗਦੀ ਖੋਹਣ ਵਾਲਾ ਵਿਅਕਤੀ ਪੁਲਿਸ ਵਲੋਂ ਗ੍ਰਿਫਤਾਰ
ਧੂਰੀ, 8 ਨਵੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਬੀਤੇ ਦਿਨੀਂ ਕੱਕੜਵਾਲ ਚੌਕ ਧੂਰੀ ਕੋਲ ਕਾਰੋਬਾਰ ਕਰਦੇ ਇੱਕ ਵਿਅਕਤੀ ਮਨੋਜ ਕੁਮਾਰ ਪੁੱਤਰ ਦਵਿੰਦਰ ਪਾਲ ਦੀ ਦੁਕਾਨ ਤੋਂ 8600/- ਰੁਪਏ ਦੀ ਨਗਦੀ ਖੋਹਣ ਵਾਲੇ ਇੱਕ ਵਿਅਕਤੀ ਨੂੰ ਥਾਣਾ ਸਿਟੀ ਧੂਰੀ ਦੀ ਪੁਲਿਸ ਨੇ ਕੀਤਾ ਹੈ। ਥਾਣਾ ਸਿਟੀ ਧੂਰੀ ਦੇ ਐਸ.ਐਚ.ਓ ਦਰਸ਼ਨ ਸਿੰਘ ਨੇ ਦੱਸਿਆ ਕਿ ਹੌਲਦਾਰ ਗੁਰਭਜਨ ਸਿੰਘ ਵੱਲੋਂ ਦੋਹਲਾ …
Read More »
Punjab Post Daily Online Newspaper & Print Media