ਅੰਮ੍ਰਿਤਸਰ, 7 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੀ ਪੰਜਾਬੀ ਸਾਹਿਤ ਸਭਾ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਵਸ ਨੂੰ ਸਮਰਪਿਤ ‘ਗੁਰੂ ਨਾਨਕ ਬਾਣੀ : ਆਧੁਨਿਕ ਸਮੇਂ ’ਚ ਪ੍ਰਾਸੰਗਿਕਤਾ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ। ਕਾਲਜ ਪਿ੍ਰੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਰਵਾਏ ਇਸ ਸੈਮੀਨਾਰ ’ਚ ਮੁੱਖ ਮਹਿਮਾਨ ਵਜੋਂ ਡਾ. ਸ਼ਿਆਮ ਸੁੰਦਰ ਦੀਪਤੀ, ਪ੍ਰੋਫੈਸਰ …
Read More »ਪੰਜਾਬੀ
ਖਾਲਸਾ ਕਾਲਜ ਐਜੂਕੇਸ਼ਨ ਨੇ ‘ਇੰਟਰ ਕਾਲਜ ਫ਼ੈਸਟੀਵਲ’ ’ਚ ਜਿੱਤੀ ਟਰਾਫ਼ੀ
ਅੰਮ੍ਰਿਤਸਰ, 8 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਐਜੂਕੇਸ਼ਨ, ਰਣਜੀਤ ਐਵੀਨਿਊ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕਰਵਾਏ ਗਏ 3 ਰੋਜ਼ਾ ‘ਇੰਟਰ ਐਜ਼ੂਕੇਸ਼ਨ ਕਾਲਜ ਯੂਥ ਫ਼ੈਸਟੀਵਲ-2019’ ’ਚ ਚੈਂਪੀਅਨ ਬਣ ਕੇ ਟਰਾਫ਼ੀ ’ਤੇ ਆਪਣਾ ਕਬਜ਼ਾ ਜਮਾਇਆ, ਜੋ ਕਿ ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਵਿਖੇ ਸਮਾਪਤ ਹੋਇਆ।ਇਸ ਮੁਕਾਬਲੇ ਦੌਰਾਨ ਖਾਲਸਾ ਕਾਲਜ ਆਫ਼ ਐਜੂਕੇਸ਼ਨ, ਜੀ.ਟੀ ਰੋਡ ਨੇ ਦੂਜਾ ਅਤੇ …
Read More »ਖ਼ਾਲਸਾ ਮੈਨੇਜ਼ਮੈਂਟ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 11 ਨਵੰਬਰ ਨੂੰ – ਛੀਨਾ
ਸਮੂਹ ਵਿਦਿਅਕ ਅਦਾਰਿਆਂ ਤੋਂ 25000 ਤੋਂ ਵਧੇਰੇ ਵਿਦਿਆਰਥੀ, ਸਟਾਫ਼ ਭਰਨਗੇ ਹਾਜ਼ਰੀ ਅੰਮ੍ਰਿਤਸਰ, 7 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 11 ਨਵੰਬਰ ਨੂੰ ਸਮੂਹ ਖ਼ਾਲਸਾ ਵਿੱਦਿਅਕ ਸੰਸਥਾਵਾਂ ਵਲੋਂ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ’ਚ ਵਿਸ਼ਾਲ ਨਗਰ ਕੀਰਤਨ ਸਜਾਇਆ …
Read More »ਸਿਹਤ ਵਿਭਾਗ ਵੱਲੋਂ ਮੈਡੀਕਲ ਕੈਂਪਾਂ ਦੇ ਨਾਲ ਚਲਾਏ ਜਾ ਰਹੇ ਨੇ ਜਾਗਰੂਕਤਾ ਪ੍ਰੋਗਰਾਮ – ਸਿਵਲ ਸਰਜਨ
ਮੈਡੀਕਲ ਟੈਂਟ ਸਿਟੀਆਂ ਵਿੱਚ 2 ਨਵੰਬਰ ਤੋਂ ਹੁਣ ਤੱਕ ਪੁੱਜੇ 5727 ਤੀਰਥ ਯਾਤਰੀ ਕਪੂਰਥਲਾ, 7 ਨਵੰਬਰ (ਪੰਜਾਬ ਪੋਸਟ ਬਿਊਰੋ) – ਸਿਹਤ ਵਿਭਾਗ ਕਪੂਰਥਲਾ ਵੱਲੋਂ 550 ਸਾਲਾਂ ਪ੍ਰਕਾਸ਼ਉਤਸਵ ਮੌਕੇ ਲੋਕਾਂ ਨੂੰ ਮੈਡੀਕਲ ਸਹੂਲਤ ਤਾਂ ਦਿੱਤੀ ਹੀ ਜਾ ਰਹੀ ਹੈ ਨਾਲ ਹੀ ਸਿਹਤ ਸਕੀਮਾਂ ਦੀ ਜਾਣਕਾਰੀ ਦੇਣ ਤੇ ਬੀਮਾਰੀਆਂ ਤੋਂ ਬਚਾਅ ਲਈ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਸਿਵਲ …
Read More »ਮਲਟੀਮੀਡੀਆ ਲਾਈਟ ਐਂਡ ਸਾਊਂਡ ਸ਼ੋਅ ਨੇ ਤੀਜੇ ਦਿਨ ਵੀ ਦਰਸ਼ਕ ਕੀਲੇ
ਡੀ.ਜੀ.ਪੀ ਪੀ.ਏ.ਪੀ ਨੇ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ’ਤੇ ਚੱਲਣ ਲਈ ਕਿਹਾ ਕਪੂਰਥਲਾ, 7 ਨਵੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗਰੈਂਡ ਮਲਟੀਮੀਡੀਆ ਲਾਈਟ ਐਂਡ ਸਾਊਂਡ ਸ਼ੋਅ ਤੀਜੇ ਦਿਨ ਵੀ ਸੁਲਤਾਨਪੁਰ ਲੋਧੀ ਵਿਖੇ ਸਥਿਤ ਰਬਾਬ ਪੰਡਾਲ ’ਚ ਕਰਵਾਇਆ ਗਿਆ।ਇਸ ਰੂਹਾਨੀ ਪ੍ਰੋਗਰਾਮ ਨੇ ਦਰਸ਼ਕਾਂ ਦੀ ਖ਼ੂਬ ਵਾਹ-ਵਾਹ ਖੱਟੀ। ਉਘੇ ਸੂਫ਼ੀ …
Read More »ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਇੰਟਰਵਿਊ ਲਈ ਮੁਫ਼ਤ ਸਾਫ਼ਟ ਸਕਿੱਲਜ਼ ਟ੍ਰੇਨਿੰਗ ਸ਼ੁਰੂ
ਕਪੂਰਥਲਾ, 7 ਨਵੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਕਪੂਰਥਲਾ ਵੱਲੋਂ ਨੌਜਵਾਨ ਵਰਗ ਲਈ ਨੌਕਰੀਆਂ ਲਈ ਇੰਟਰਵਿਊ ਕਿਵੇਂ ਦੇਣੀ ਹੈ, ਆਦਿ ਦੀ ਸਹਾਇਤਾ ਕਰਨ ਲਈ ਮੁਫ਼ਤ ਸਾਫਟ ਸਕਿੱਲਜ਼ ਟ੍ਰੇਨਿੰਗ ਸ਼ੁਰੂ ਕੀਤੀ ਜਾ ਰਹੀ ਹੈ।ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਤਾਰ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਟ੍ਰੇਨਿੰਗ ਵਿਚ ਉਮੀਦਵਾਰਾਂ ਨੂੰ ਇੰਟਰਵਿਊ ਸਕਿੱਲਜ਼, ਸਾਫ਼ਟ ਸਕਿੱਲਜ਼ ਅਤੇ ਕਮਿਊਨੀਕੇਸ਼ਨ ਸਕਿੱਲਜ਼ ਕੋਰਸ ਕਰਵਾਏ …
Read More »9 ਨਵੰਬਰ ਨੂੰ ਡਰੋਨ ਤੇ ਹੋਰ ਹਵਾਈ ਉਪਕਰਨ ਉਡਾਉਣ ’ਤੇ ਪਾਬੰਦੀ
ਕਪੂਰਥਲਾ, 8 ਨਵੰਬਰ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਲਤਾਨਪੁਰ ਲੋਧੀ ਵਿਖੇ 550ਵੇਂ ਪ੍ਰਕਾਸ਼ ਪੁਰਬ ਮੌਕੇ 9 ਨਵੰਬਰ ਨੂੰ ਆਮਦ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਡੀ.ਪੀ.ਐਸ ਖਰਬੰਦਾ ਵੱਲੋਂ ਜ਼ਿਲ੍ਹਾ ਕਪੂਰਥਲਾ ਅੰਦਰ ਡਰੋਨ ਉਡਾਉਣ/ਹਥਿਆਰ ਰਹਿਤ ਹਵਾਈ ਵਾਹਨ/ਰਿਮੋਟ ਨਾਲ ਚੱਲਣ ਵਾਲੇ ਛੋਟੇ ਜਹਾਜ਼ ਅਤੇ ਹੋਰ ਹਵਾਈ ਉਪਕਰਨ ਚਲਾਉਣ ’ਤੇ ਮੁਕੰਮਲ ਪਾਬੰਦੀ ਦੇ ਹੁਕਮ ਦਿੱਤੇ ਗਏ ਹਨ। ਹੁਕਮਾਂ ਵਿਚ …
Read More »ਸ. ਜਸਵੰਤ ਸਿੰਘ ਰਾਏ ਮੈਮੋਰੀਅਲ ਲੈਕਚਰਸ਼ਿਪ ਐਵਾਰਡ ਲੈਕਚਰ 2019 ਦਾ ਆਯੋਜਨ
ਅੰਮ੍ਰਿਤਸਰ, 7 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਜ਼ੂਆਲੋਜੀ ਵਿਭਾਗ ਵੱਲੋਂ ਸ. ਜਸਵੰਤ ਸਿੰਘ ਰਾਏ ਮੈਮੋਰੀਅਲ ਲੈਕਚਰਸ਼ਿਪ ਐਵਾਰਡ ਲੈਕਚਰ 2019 ਦਾ ਆਯੋਜਨ ਕਰਵਾਇਆ ਗਿਆ।ਵਿਭਾਗ ਦੇ ਖੋਜਾਰਥੀਆਂ, ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਭਾਗ ਲਿਆ। ਆਈ.ਸੀ.ਐਮ.ਆਰ ਵੈਕਟਰ ਕੰਟਰੋਲ ਰੀਸਰਚ ਸੈਂਟਰ, ਪੌਂਡੀਚਰੀ ਦੇ ਡਾਇਰੈਕਟਰ ਡਾ. ਅਸ਼ਵਨੀ ਕੁਮਾਰ ਨੇ ਮਲੇਰੀਆ ਦੇ ਮੌਲੀਕੁਲਰ ਆਧਾਰਾਂ ਨੂੰ ਸਮਝਣ ਲਈ ਵੱਖ-ਵੱਖ …
Read More »ਏਸ਼ੀਆ ਦੇ ਵਿਗਿਆਨੀ ਮਨੁੱਖੀ ਜੀਵਨ ਨੂੰ ਸੁਖਾਵਾਂ ਬਣਾਉਣ ਲਈ ਹੋਏ ਇਕੱਠੇ
ਯੂਨੀਵਰਸਿਟੀ ਵਿਖੇ ਕਰੋਮੋਸੈਂਸਰ ਐਂਡ ਇਮੇਜਨਿੰਗ ਪਰੋਬਜ਼ ਵਿਸ਼ੇ ‘ਤੇ ਤੀਜੀ ਏਸ਼ੀਅਨ ਕਾਨਫਰੰਸ ਸ਼ੁਰੂ ਅੰਮ੍ਰਿਤਸਰ, 7 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਆਸਟਿਨ ਅਮਰੀਕਾ ਤੋਂ ਯੂਨੀਵਰਸਿਟੀ ਆਫ ਟੈਕਸਸ ਦੇ ਵਿਗਿਆਨੀ ਪ੍ਰੋ. ਨੈਨਥਨ ਐਲ ਸੈਸਲਰ ਨੇ ਕਿਹਾ ਹੈ ਕਿ ਖੋਜ ਅਤੇ ਵਿਕਾਸ ਦੇ ਖੇਤਰ ਵਿਚ ਤੇਜੀ ਨਾਲ ਵਾਪਰ ਰਹੀਆਂ ਪ੍ਰਸਥਿਤੀਆਂ ਨੂੰ ਵਿਗਿਅਨ ਦੇ ਨਜ਼ਰੀਏ ਨਾਲ ਹੱਲ ਕਰਨ ਦੇ ਆਸਾਨ ਤਰੀਕੇ ਲੱਭਣੇ …
Read More »ਕੈਪਟਨ ਅਮਰਿੰਦਰ ਸਿੰਘ ਵਲੋਂ ਵਿਧਾਇਕ ਡਾ. ਵੇਰਕਾ ਦਾ ਲਿਖਿਆ ਗੀਤ `ਗੁਰੂ ਦਾ ਲਾਂਘਾ` ਰਲੀਜ਼
ਅੰਮ੍ਰਿਤਸਰ, 7 ਨਵੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਨਾ ਪ੍ਰਕਾਸ਼ ਪੁਰਬ `ਤੇ ਕੈਬਨਿਟ ਮੰਤਰੀ ਦਰਜ਼ਾ ਪ੍ਰਾਪਤ ਵਿਧਾਇਕ ਡਾਕਟਰ ਰਾਜ ਕੁਮਾਰ ਵੇਰਕਾ ਵਲੋਂ ਲਿਖਿਆ ਗਿਆ ਗੀਤ `ਗੁਰੂ ਦਾ ਲਾਂਘਾ` ਰਲੀਜ਼ ਕਰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ।ਇਹ ਗੀਤ ਪਦਮ ਸ੍ਰੀ ਗਾਇਕ ਪੂਰਨ ਚੰਦ ਵਡਾਲੀ ਅਤੇ ਹਰਿੰਦਰ ਸੋਹਲ ਨੇ ਗਾਇਆ ਹੈ, ਜਦਕਿ ਗੀਤ ਦੇ ਵੀਡੀਓ ਨਿਰਦੇਸ਼ਕ …
Read More »
Punjab Post Daily Online Newspaper & Print Media