ਅੰਮ੍ਰਿਤਸਰ, 6 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਥਾਨਕ ਸਰੂਪ ਰਾਣੀ ਕਾਲਜ ਔਰਤਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਨੁੱਕੜ ਨਾਟਕ ‘ਗਗਨ ਮੇਂ ਥਾਲ’ ਖੇਡਿਆ ਗਿਆ।ਨਾਟਕ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਤੋਂ ਲੈ ਕੇ ਉਦਾਸੀਆਂ ਤੱਕ ਦਾ ਬਾਖੂਬੀ ਮੰਚਨ ਕੀਤਾ ਗਿਆ।ਇਸ ਨਾਟਕ ਦਾ ਨਿਰਦੇਸ਼ਨ ਡਾ: ਖੁਸ਼ਪਾਲ ਸੰਧੂ, ਸੁਨੀਲਾ ਸ਼ਰਮਾ ਅਤੇ …
Read More »ਪੰਜਾਬੀ
ਰੋਜ਼ਗਾਰ ਬਿਊਰੋ ਵਲੋਂ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 6 ਨਵੰਬਰ ਨੂੰ
ਅੰਮ੍ਰਿਤਸਰ, 6 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਲੋਂ ਘਰ-ਘਰ ਰੋਜ਼ਗਾਰ ਮਿਸ਼ਨ ਨੂੰ ਪੂਰਾ ਕਰਨ ਹਿੱਤ 6 ਨਵੰਬਰ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾਵੇਗਾ।ਇਸ ਪਲੇਸਮੈਂਟ ਕੈਂਪ ਵਿੱਚ ਰੈਕਸਾ ਸਕਿਓਰਟੀ ਵਲੋਂ ਸਕਿਓਰਟੀ ਸਰਵਿਸਜ਼ ਲਈ ਪ੍ਰਾਰਥੀਆਂ ਦੀ ਚੋਣ ਕੀਤੀ ਜਾਵੇਗੀ।ਇਸ ਪਲੇਸਮੈਂਟ ਕੈਂਪ ਵਿੱਚ ਦਸਵੀਂ ਅਤੇ ਬਾਰ੍ਹਵੀਂ ਪਾਸ ਉਮੀਦਵਾਰ ਹਿੱਸਾ …
Read More »ਸ਼ਨਾਖਤ ਕਰਨ ਲਈ ਰੱਖੀ ਅਣਪਛਾਤੇ ਵਿਅਕਤੀ ਦੀ ਲਾਸ਼
ਅੰਮ੍ਰਿਤਸਰ, 6 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਥਾਨਕ ਗੋਲਬਾਗ ਦੀ ਪਾਰਕ ਦੇ ਨਜਦੀਕ ਲੈਟਰਿੰਗ ਤੋਂ ਇਕ ਮੰਗਤਾ ਲੱਗਦੇ ਮਲੂਮ ਵਿਅਕਤੀ ਦੀ ਲਾਸ਼ ਮਿਲੀ ਹੈ। ਪੁਲਿਸ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਇਸ ਦੇ ਪਤੇ ਅਤੇ ਵਾਰਸਾਂ ਦਾ ਕੋਈ ਪਤਾ ਨਹੀ ਲੱਗਾ। ਇਸ ਲਈ ਲਾਸ਼ ਮੌਰਚਰੀ ਹਾਊਸ ਸਿਵਲ ਹਸਪਤਾਲ ਅੰਮ੍ਰਿਤਸਰ ਵਿਖੇ 72 ਘੰਟੇ ਲਈ ਰੱਖੀ ਗਈ ਹੈ। ਜਿਸ …
Read More »550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਇਆ ਕਵੀ ਦਰਬਾਰ
ਧੂਰੀ, 6 ਨਵੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਪੰਜਾਬੀ ਸਾਹਿਤ ਸਭਾ ਧੂਰੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਵੀ ਦਰਬਾਰ ਮੂਲ ਚੰਦ ਸ਼ਰਮਾ ਅਤੇ ਕਰਮ ਸਿੰਘ ਜਖਮੀ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ।ਜਿਸ ਵਿੱਚ ਸਮਾਜ ਸੇਵੀ ਵਿਮਲ ਮੂਨੀ, ਸੁਰਿੰਦਰ ਸੋਨੀਆ ਅਤੇ ਰਜਿੰਦਰ ਸਿੰਘ ਜ਼ੋਸ਼ ਦੀ ਮੋਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।1 ਦਸੰਬਰ ਨੂੰ …
Read More »ਬੰਦੇ ਅੰਦਰਲੀ ਭਟਕਣਾ ਨੂੰ ਠੱਲ੍ਹ ਪਾਉਦੀ ਹੈ ਸੂਫੀ ਸ਼ਾਇਰੀ – ਬਖਤਾਵਰ ਸਿੰਘ
ਅੰਮ੍ਰਿਤਸਰ, 6 ਨਵੰਬਰ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਸੂਫੀ ਸ਼ਾਇਰੀ ਬੰਦੇ ਅੰਦਰਲੀ ਭਟਕਣਾਂ ਨੂੰ ਠੱਲ੍ਹ ਪਾਉਦੀ ਹੈ ਅਤੇ ਤਲਖੀ ਭਰਭੂਰ ਜੀਵਨ ਸ਼ੈਲੀ ‘ਚ ਸਹਿਜਤਾ ਵੀ ਬਖਸ਼ਦੀ ਹੈ। ਇਹ ਵਿਚਾਰ ਸੂਫੀ ਸ਼ਾਇਰ ਅਤੇ ਪ੍ਰਮੁੱਖ ਪ੍ਰਸ਼ਾਸਨਿਕ ਅਧਿਕਾਰੀ ਜਨਾਬ ਬਖਤਾਵਰ ਸਿੰਘ ਨੇ ਕਹੇ। ਅੱਜ ਇਥੇ ਕਥਾਕਾਰ ਦੀਪ ਦੇਵਿੰਦਰ ਸਿੰਘ, ਸ਼ਾਇਰ ਦੇਵ ਦਰਦ ਅਤੇ ਮਨਮੋਹਨ ਸਿੰਘ ਢਿੱਲੋਂ ਆਦਿ ਸਾਹਿਤਕਾਰਾਂ ਨਾਲ ਹੋਈ …
Read More »ਸਰਕਾਰੀ ਸੈਕੰਡਰੀ ਸਕੂਲ (ਮੁੰਡੇ) ਭੀਖੀ ਦੇ ਵਿਦਿਆਰਥੀਆਂ ਨੇ ਲਾਈ ਸੇਵਾ ਕੇਂਦਰ ਦੀ ਗੇੜੀ
ਭੀਖੀ/ਮਾਨਸਾ, 6 ਨਵੰਬਰ (ਪੰਜਾਬ ਪੋਸਟ – ਕਮਲ ਕਾਂਤ) – ਐਨ.ਐਸ.ਕਿਓ.ਐਫ ਤਹਿਤ ਚੱਲ ਰਹੇ ਵੋਕੇਸ਼ਨਲ ਕੋਰਸ ਸਬੰਧੀ ਪ੍ਰਿੰਸੀਪਲ ਅੰਜਨਾ ਧੀਮਾਨ ਦੀ ਅਗਵਾਈ ‘ਚ ਸਰਕਾਰੀ ਸੈਕੰਡਰੀ ਸਕੂਲ (ਮੁੰਡੇ) ਭੀਖੀ ਦੇ ਆਈ.ਟੀ ਦੇ ਵਿਦਿਆਰਥੀਆਂ ਨੇ ਸੇਵਾ ਕੇਂਦਰ ਭੀਖੀ ਦਾ ਦੌਰਾ ਕੀਤਾ।ਇਸ ਦੌਰਾਨ ਸੇਵਾ ਕੇਂਦਰ ਅਧਿਕਾਰੀ ਰਘਵੀਰ ਸਿੰਘ ਅਤੇ ਜਗਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਵਿਸਥਾਰਪੂਵਕ ਸੇਵਾ ਕੇਂਦਰ ਵਿਚ ਮਿਲਣ ਵਾਲੀਆਂ ਸਹੂਲਤਾਂ ਜਿਵੇਂ ਆਨਲਾਈਨ ਫਾਰਮ …
Read More »ਪਰਾਲੀ ਨੂੰ ਅੱਗ ਨਾ ਲਾਉਣ ਦੇ ਉਪਰਾਲੇ – ਨਿੱਜੀ ਕਿਸਾਨਾਂ ਤੇ ਕਿਸਾਨ ਗਰੁੱਪਾਂ ਨੂੰ ਡਰਾਅ ਰਾਹੀਂ ਵੰਡੇ ਸੁਪਰ ਸੀਡਰ
ਭੀਖੀ/ਮਾਨਸਾ, 6 ਨਵੰਬਰ (ਪੰਜਾਬ ਪੋਸਟ – ਕਮਲ ਕਾਂਤ) – ਡਿਪਟੀ ਕਮਿਸ਼ਨਰ ਮਾਨਸਾ ਸ੍ਰੀਮਤੀ ਅਪਨੀਤ ਰਿਆਤ ਵਲੋਂ ਗਠਿਤ ਕਮੇਟੀ ਨੇ ਪ੍ਰਮੋਸ਼ਨ ਆਫ ਐਗਰੀਕਲਚਰ ਮੈਕੇਨਾਈਜ਼ੇਸ਼ਨ ਫਾਰ ਇਟ ਸਿਟੂ ਆਫ ਕਰਾਪ ਮੈਨੇਜਮੈਂਟ ਸਕੀਮ ਸਾਲ 2019-20 ਦੌਰਾਨ ਪਰਾਲੀ ਨੂੰ ਬਿਨਾਂ ਅੱਗ ਲਗਾਏ ਖੇਤੀ ਸੰਦਾਂ ਰਾਹੀਂ ਇਸ ਦਾ ਪ੍ਰਬੰਧਨ ਕਰਨ ਲਈ ਸੁਪਰ ਸੀਡਰ ਦੀ ਨਿੱਜੀ ਕਿਸਾਨਾਂ ਤੇ ਕਿਸਾਨ ਗਰੁੱਪਾਂ ਨੂੰ ਡਰਾਅ ਰਾਹੀਂ ਵੰਡ ਕੀਤੀ ਗਈ। …
Read More »ਗੁ. ਨਨਕਾਣਾ ਸਾਹਿਬ ਤੋਂ ਡੇਰਾ ਬਾਬਾ ਨਾਨਕ ਤੀਕ ਦੌੜੇਗਾ ਮੈਰਾਥਨ ਦੌੜਾਕ ਜਗਜੀਤ ਸਿੰਘ
ਸਰਕਾਰ ਨੇ ਆਗਿਆ ਦਿੱਤੀ ਤਾਂ ਕਰਤਾਰਪੁਰ ਸਾਹਿਬ ਵੀ ਜਾਵੇਗਾ ਅੰਮ੍ਰਿਤਸਰ, 6 ਨਵੰਬਰ (ਪੰਜਾਬ ਪੋਸਟ ਬਿਊਰੋ) – ਲੰਡਨ ਦੇ ਮੈਰਾਥਨ ਦੌੜਾਕ ਜਗਜੀਤ ਸਿੰਘ ਨੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਗੁਰਦੁਆਰਾ ਡੇਰਾ ਬਾਬਾ ਨਾਨਕ ਤੀਕ ਖੰਡੇ ਵਾਲੇ ਨਿਸ਼ਾਨ ਸਾਹਿਬ ਦੇ ਨਾਲ ਦੌੜਣ ਦਾ ਫੈਸਲਾ ਕੀਤਾ ਹੈ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ …
Read More »550 ਸਾਲਾ ਗੁਰਪੁਰਬ ਸਮਾਗਮਾਂ ਦੌਰਾਨ ਪੈਰਾ ਲੀਗਲ ਵਲੰਟੀਅਰ ਦੇਣਗੇ ਵੱਧ ਤੋਂ ਵੱਧ ਸਹਿਯੋਗ- ਅਜੀਤ ਪਾਲ ਸਿੰਘ
ਸੁਲਤਾਨਪੁਰ ਲੋਧੀ, 5 ਨਵੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਕਪੂਰਥਲਾ ਨਿਊ ਏ.ਡੀ.ਆਰ ਸੈਂਟਰ, ਕਪੂਰਥਲਾ ਵਿਖੇ ਸਮੂਹ ਪੈਰਾ ਗਲ ਵਲੰਟੀਅਰਸ ਦੀ ਮਾਸਿਕ ਮੀਟਿੰਗ ਅਜੀਤਪਾਲ ਸਿੰਘ, ਚੀਫ ਜੁਡੀਸ਼ੀਅਲ ਮੈਜਿਸਟੇ੍ਟ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਕਪੂਰਥਲਾ ਜੀਆਂ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਦੇ ਸ਼ੁਰੂ ਵਿੱਚ ਮਾਣਯੋਗ ਜੱਜ ਸਾਹਿਬ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲ ਗੁਰਪੁਰਬ ਦੀ …
Read More »ਮੁੱਖ ਪੰਡਾਲ ‘ਚ ਹੋਏ ਧਾਰਮਿਕ ਸਮਾਗਮਾਂ ਨੇ ਸੰਗਤ ਨੂੰ ਰੂਹਾਨੀ ਰੰਗ ’ਚ ਰੰਗਿਆ
ਰਾਗੀ ਸਿੰਘਾਂ ਨੇ ਰਾਗਬੱਧ ਕੀਰਤਨ ਤੇ ਢਾਡੀ ਜਥੇ ਵੱਲੋਂ ਜੋਸ਼ੀਲੀਆਂ ਢਾਡੀ ਵਾਰਾਂ ਨੇ ਜੋੜੀ ਸੰਗਤ ਸੁਲਤਾਨਪੁਰ ਲੋਧੀ, 5 ਨਵੰਬਰ (ਪੰਜਾਬ ਪੋਸਟ ਬਿਊਰੋ) – ਇਥੇ ਬਣਾਏ ਗਏ ਵਿਸ਼ੇਸ਼ ਪੰਡਾਲ ਗੁਰੂ ਨਾਨਕ ਦਰਬਾਰ ਵਿਖੇ ਪੰਜਾਬ ਸਰਕਾਰ ਵੱਲੋਂ ਪੰਥਕ ਜਥੇਬੰਦੀਆਂ ਅਤੇ ਸੰਤ ਸਮਾਜ ਦੇ ਸਹਿਯੋਗ ਨਾਲ ਉਲੀਕੇ ਪ੍ਰੋਗਰਾਮ ਤਹਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਸਹਿਜ ਪਾਠ ਦੀ ਅਰੰਭਤਾ ਮਗਰੋਂ ਰਾਗੀ ਸਿੰਘਾਂ …
Read More »
Punjab Post Daily Online Newspaper & Print Media