ਦਿਹਾਤੀ ਹੁਨਰ ਨੂੰ ਹੁਲਾਰਾ ਦੇਣ ਲਈ ਪੀ.ਐਸ.ਆਈ.ਈ.ਸੀ ਨੇ ਵੀ ਲਗਾਈ ਪ੍ਰਦਰਸ਼ਨੀ ਸੁਲਤਾਨਪੁਰ ਲੋਧੀ, 5 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਿਤ ਹੱਥ ਲਿਖਤਾਂ, ਸਾਖੀਆਂ, ਨਾਨਕਸ਼ਾਹੀ ਸਿੱਕਿਆਂ ਤੇ ਹੋਰ ਦੁਰਲੱਭ ਹੱਥ ਲਿਖਤਾਂ ਦੀ ਇਕ ਪ੍ਰਦਰਸ਼ਨੀ ਦਾ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤਾ ਗਿਆ।ਉਨ੍ਹਾਂ ਦਿਹਾਤੀ ਖੇਤਰ ਵਿਚਲੇ ਲੋਕਾਂ …
Read More »ਪੰਜਾਬੀ
550 ਸਾਲਾ ਪ੍ਰਕਾਸ਼ ਪੁਰਬ ਸਮਾਗਮ – ਲਾਈਵ ਪ੍ਰੋਗਰਾਮਾਂ ਰਾਹੀਂ ਘਰ-ਘਰ ਪੁੱਜਾ ਗੁਰੂ ਨਾਨਕ ਦਾ ਸੰਦੇਸ਼
ਤਕਨੀਕੀ ਟੀਮ ਨੇ ਅਤਿ-ਆਧੁਨਿਕ ਯੰਤਰਾਂ ਰਾਹੀਂ ਕੁਲ ਲੋਕਾਈ ਨੂੰ ਦਿਖਾਏ ਇਤਿਹਾਸਕ ਪਲ ਸੁਲਤਾਨਪੁਰ ਲੋਧੀ, 5 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਧਰਤੀ ਸੁਲਤਾਨਪੁਰ ਲੋਧੀ ਵਿਖੇ ਪਵਿੱਤਰ ਵੇਈਂ ਕਿਨਾਰੇ ਸਥਾਪਿਤ ਮੁੱਖ ਪੰਡਾਲ ਗੁਰੂ ਨਾਨਕ ਦਰਬਾਰ ਵਿਖੇ ਅੱਜ ਕਰਵਾਏ ਪਵਿੱਤਰ ਸਮਾਗਮਾਂ ਨੇ …
Read More »550 ਸਾਲਾ ਪ੍ਰਕਾਸ਼ ਪੁਰਬ ਰੁਹਾਨੀਅਤ ਦੇ ਰੰਗ ’ਚ ਰੰਗਿਆ ਸੁਲਤਾਨਪੁਰ ਲੋਧੀ
ਸੰਗਤਾਂ ਨੇ ਪੰਜਾਬ ਦੇ ਪਹਿਲੇ ਗ੍ਰੈਂਡ ਮਲਟੀ ਮੀਡੀਆ ਲਾਇਟ ਐਂਡ ਸਾਊਂਡ ਸ਼ੋਅ ਦਾ ਮਾਣਿਆ ਆਨੰਦ ਸੁਲਤਾਨਪੁਰ ਲੋਧੀ, 5 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਹੇਠ ਅੱਜ ਸੁਲਤਾਨਪੁਰ ਲੋਧੀ ਦੀ ਪਵਿੱਤਰ ਧਰਤੀ ’ਤੇ ਵੇਈਂ ਦੇ ਕੰਢੇ ਸ਼ੁਰੂ ਹੋਏ ਆਪਣੀ …
Read More »ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਓਟ-ਆਸਰੇ ਨਾਲ ਮੁੱਖ ਮੰਤਰੀ ਨੇ ਨਿਮਾਣੇ ਸਿੱਖ ਵਜੋਂ 550 ਸਾਲਾ ਸਮਾਗਮਾਂ ਦੀ ਕਰਵਾਈ ਸ਼ੁਰੂਆਤ
ਗੁਰੂ ਸਾਹਿਬ ਵੱਲੋਂ ਸਹਿਣਸ਼ੀਲਤਾ ਤੇ ਸਦਭਾਵਨਾ ਦੇ ਦਰਸਾਏ ਮਾਰਗ ’ਤੇ ਚੱਲਣ ਦੀ ਕੀਤੀ ਅਪੀਲ ਸੁਲਤਾਨਪੁਰ ਲੋਧੀ, 5 ਨਵੰਬਰ (ਪੰਜਾਬ ਪੋਸਟ ਬਿਊਰੋ) – ਇਤਿਹਾਸਕ ਕਸਬੇ ਸੁਲਤਾਪੁਰ ਲੋਧੀ ਵਿੱਚ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ-ਆਸਰਾ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਨਿਮਾਣੇ ਸਿੱਖ ਵਜੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ …
Read More »ਮੰਡੀ ਮੰਡ ਕੁੱਲਾ ‘ਚ ਬਿਆਸ ਦਰਿਆ ’ਤੇ ਜਿਲ੍ਹਾ ਪੱਧਰੀ ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ 6 ਤੇ 7 ਨੂੰ
ਕਪੂਰਥਲਾ, 5 ਨਵੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ ਸਬ-ਡਵੀਜ਼ਨ ਭੁਲੱਥ ਦੇ ਪਿੰਡ ਮੰਡੀ ਮੰਡ ਕੁੱਲਾ ਨੇੜੇ ਬਿਆਸ ਦਰਿਆ ਵਿੱਚ ਹੋਵੇਗਾ।ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਅਤਿ-ਆਧੁਨਿਕ ਤਕਨੀਕਾਂ ਨਾਲ ਲਬਰੇਜ਼ ਇਹ ਪ੍ਰੋਗਰਾਮ ਲਗਾਤਾਰ ਦੋ ਦਿਨ ਕਪੂਰਥਲਾ ਵਾਸੀਆਂ ਨੂੰ ਰੂਹਾਨੀ ਰੰਗ ਵਿਚ ਰੰਗਣ ਲਈ ਅਧਿਆਤਮਕਤਾ …
Read More »ਸਾਬਕਾ ਸਕੱਤਰ ਦੀਆਂ ਵਿਵਾਦਿਤ ਪੁਸਤਕਾਂ ‘ਤੇ ਰੋਕ ਦੀ ਕੀਤੀ ਸ਼ਲਾਘਾ
ਅੰਮ੍ਰਿਤਸਰ, 5 ਨਵੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਕਮੇਟੀ ਵਲੋਂ ਕਮੇਟੀ ਦੇ ਸਾਬਕਾ ਸਕੱਤਰ ਦੀਆਂ ਦੋ ਵਿਵਾਦਿਤ ਪੁਸਤਕਾਂ “ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸੁਲਤਾਨਪੁਰ ਲੋਧੀ’’ ਅਤੇ “ਸਤਿਗੁਰੁ ਨਾਨਕੁ ਪ੍ਰਗਟਿਆ…..’’ ‘ਤੇ ਰੋਕ ਲਾਉਣ ਦੇ ਕੀਤੇ ਗਏ ਫ਼ੈਸਲੇ ਦਾ ਪੰਥਕ ਹਲਕਿਆਂ ‘ਚ ਸਵਾਗਤ ਕੀਤਾ ਜਾ ਰਿਹਾ ਹੈ।ਭਾਈ ਅਜੈਬ ਸਿੰਘ ਅਭਿਆਸੀ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸੰਤ ਚਰਨਜੀਤ ਸਿੰਘ ਜੱਸੋਵਾਲ ਅਤੇ ਪ੍ਰੋ: ਸਰਚਾਂਦ …
Read More »ਅੰਤਰਰਾਸ਼ਟਰੀ ਨਗਰ ਕੀਰਤਨ ਜੈਕਾਰਿਆਂ ਦੀ ਗੂੰਜ ’ਚ ਕਪੂਰਥਲਾ ਲਈ ਰਵਾਨਾ
ਅੰਮ੍ਰਿਤਸਰ, 5 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਗੁਰਦੁਆਰਾ ਸਿੰਘ ਸਭਾ ਇੰਡਸਟਰੀਅਲ ਏਰੀਆ ਜਲੰਧਰ ਤੋਂ ਸਟੇਟ ਗੁਰਦੁਆਰਾ ਕਪੂਰਥਲਾ ਲਈ ਰਵਾਨਾ ਹੋਇਆ। ਇਸ ਦੌਰਾਨ ਜਲੰਧਰ ਸ਼ਹਿਰ ਅਤੇ ਆਸ-ਪਾਸ ਤੋਂ ਹਜ਼ਾਰਾਂ ਸੰਗਤਾਂ ਨੇ ਨਗਰ ਕੀਰਤਨ ਵਿਚ ਸ਼ਮੂਲੀਅਤ …
Read More »ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਗੁਰਬਾਣੀ ਦੀ ਪੰਕਤੀ ਲਿਖਿਆ ਬੋਰਡ ਲਗਾਇਆ
ਗੁਰੂ ਘਰ ਦੇ ਸ਼ਰਧਾਲੂਆਂ ਭਾਈ ਗੁਰਬਚਨ ਸਿੰਘ ਤੇ ਭਾਈ ਸਵਿੰਦਰਪਾਲ ਨੇ ਕੀਤਾ ਭੇਟ ਅੰਮ੍ਰਿਤਸਰ, 5 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰਬਾਣੀ ਦੀ ਪਾਵਨ ਪੰਕਤੀ ‘ਹਰਿ ਮੰਦਰੁ ਹਰਿ ਸਾਜਿਆ ਹਰਿ ਵਸੈ ਜਿਸੁ ਨਾਲਿ’ ਲਿਖੇ ਇਕ ਖੂਬਸੂਰਤ ਬੋਰਡ ਦੀ ਗੁਰੂ ਘਰ ਦੇ ਸ਼ਰਧਾਲੂਆਂ ਵੱਲੋਂ ਸੇਵਾ ਕਰਵਾਈ ਗਈ ਹੈ।ਇਹ ਪੰਕਤੀ ਦਰਸ਼ਨੀ ਡਿਉੜੀ ਤੋਂ ਸੱਚਖੰਡ ਸ੍ਰੀ ਹਰਿਮੰਦਰ …
Read More »ਕੈਬਿਨਟ ਮੰਤਰੀ ਸੋਨੀ ਨੇ ਧਰਮਸ਼ਾਲਾ ਦੀ ਮੁਰੰਮਤ ਲਈ ਦਿੱਤਾ 4 ਲੱਖ ਦਾ ਚੈਕ
ਅੰਮ੍ਰਿਤਸਰ, 5 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਵਾਰਡ ਨੂੰ 58 ਦਾ ਦੌਰਾ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਸੁਣੀਆਂ ਅਤੇ ਮੌਕੇ ਤੇ ਹੀ ਸਬੰਧਤ ਅਧਿਕਾਰੀਆਂ ਨੂੰ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨਾਂ ਨੇ ਤਕੀਆ ਚਾਣਨ ਸ਼ਾਹ ਵਿਖੇ ਬਣੀ ਧਰਮਸ਼ਾਲਾ ਵਿਚ ਨਵਾਂ ਹਾਲ ਬਣਾਉਣ ਲਈ 4 ਲੱਖ ਰੁਪਏ ਦਾ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਖੇ ਸਵੱਛਤਾ ਪਖਵਾੜੇ ਦਾ ਸਮਾਪਤੀ ਸਮਾਰੋਹ
ਅੰਮ੍ਰਿਤਸਰ, 5 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸਥਾਨਕ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਖੇ ਸਵੱਛ ਭਾਰਤ ਅਭਿਆਨ ਦੇ ਭਾਗ ਵਜੋਂ ਯੂ.ਜੀ.ਸੀ ਨੋਟੀਫਿਕੇਸ਼ਨ ਤਹਿਤ ਅੰਤਰਗਤ `15 ਦਿਨਾ ਸਵੱਛਤਾ ਪਖਵਾੜਾ` ਦਾ ਆਯੋਜਨ ਕੀਤਾ ਗਿਆ।ਦੋ ਹਫ਼ਤਿਆਂ ਦੇ ਇਸ ਪ੍ਰੋਗਰਾਮ ਤਹਿਤ ਅਖ਼ੀਰਲੇ ਦਿਨ ਵਿਦਾਇਗੀ ਸਮਾਰੋਹ ਵਿਚ ਮਿਸ ਅਲਕਾ ਕਾਲੀਆ ਪੀ.ਸੀ.ਐਸ ਏ.ਡੀ.ਸੀ ਅੰਮ੍ਰਿਤਸਰ ਨੇ ਮੁੱਖ ਮਹਿਮਾਨ ਅਤੇ ਉਘੀ ਸਮਾਜ ਸੇਵੀ ਡਾ. ਸਵਰਾਜ ਗਰੋਵਰ ਨੇ …
Read More »
Punjab Post Daily Online Newspaper & Print Media