ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਜਿੰਦਰ ਸਿੰਘ ਦੇ ਜਥੇ ਨੇ …
Read More »ਪੰਜਾਬੀ
ਪਸ਼ੂਆਂ ਦੇ ਬੀਮੇ ਦੀ ਰਾਸ਼ੀ ‘ਤੇ 70 ਫੀਸਦੀ ਤੱਕ ਸਬਸਿਡੀ ਉਪਲੱਬਧ – ਜਗਦੀਸ਼ ਸਿੰਘ
ਪਠਾਨਕੋਟ, 24 ਜੂਨ (ਪੰਜਾਬ ਪੋਸਟ ਬਿਊਰੋ) – ਇੰਸਪੈਕਟਰ ਡੇਅਰੀ ਵਿਕਾਸ ਵਿਭਾਗ ਜਗਦੀਸ਼ ਸਿੰਘ ਨੇ ਦੱਸਿਆ ਕਿ ਪਸੂਆਂ ਨੂੰ ਹੋਣ ਵਾਲੀਆਂ ਬੀਮਾਰੀਆਂ ਮੂੰਹ ਖੁਰ, ਲੰਪੀ ਸਕਿੱਨ, ਗੱਲਘੋਟੂ ਆਦਿ ਕਾਰਨ ਕਈ ਵਾਰ ਪਸ਼ੂਆਂ ਦੀ ਮੋਤ ਹੋ ਜਾਂਦੀ ਹੈ।ਇਨ੍ਹਾਂ ਮੋਤਾਂ ਨਾਲ ਛੋਟੇ ਅਤੇ ਦਰਮਿਆਣੇ ਡੇਅਰੀ ਫਾਰਮਰਾਂ ਦਾ ਆਰਥਿਕ ਨੁਕਸਾਨ ਹੋ ਜਾਂਦਾ ਹੈ, ਭਾਵੇ ਕਿ ਇਨ੍ਹਾਂ ਬੀਮਾਰੀਆਂ ਦੀ ਰੋਕਥਾਮ ਲਈ ਸਰਕਾਰ ਵਲੋਂ ਪਸ਼ੂਆਂ ਦਾ …
Read More »ਹਾਈਟਸ ਐਂਡ ਹਾਈਟਸ ਸਕੂਲ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਸੰਗਰੂਰ, 24 ਜੂਨ (ਜਗਸੀਰ ਲੌਂਗੋਵਾਲ) – ਲਿਟਲ ਸਟਾਰ ਬਚਪਨ ਅਤੇ ਹਾਈਟਸ ਐਂਡ ਹਾਈਟਸ ਪਬਲਿਕ ਸਕੂਲ ਦੇ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ।ਇਸ ਵਿੱਚ ਹਰ ਛੋਟੇ ਵੱਡੇ ਬੱਚੇ ਨੇ ਹਿੱਸਾ ਲਿਆ।ਬੱਚਿਆਂ ਨੇ ਯੋਗਾ ਕਰਦੇ ਹੋਏ ਆਪਣੀਆਂ ਤਸਵੀਰਾਂ ਅਧਿਆਪਕਾਂ ਨਾਲ ਸਾਂਝੀਆਂ ਕੀਤੀਆਂ।ਸਕੂਲ ਦੇ ਚੇਅਰਮੈਨ ਸੰਜੈ ਸਿੰਗਲਾ ਨੇ ਵੀ ਅੰਤਰਰਾਸ਼ਟਰੀ ਯੋਗਾ ਦਿਵਸ ਯੋਗਾ ਦੀ ਮਹੱਤਤਾ ਅਤੇ ਇਸ ਤੋਂ ਹੋਣ ਵਾਲੇ ਫ਼ਾਇਦਿਆਂ ‘ਤੇ ਚਾਨਣਾ ਪਾਇਆ।ਉਨ੍ਹਾਂ …
Read More »ਸਰਕਾਰੀ ਸਕੂਲ ਮਹਿਲਾਂ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ
ਸੰਗਰੂਰ, 24 ਜੂਨ (ਜਗਸੀਰ ਲੌਂਗੋਵਾਲ) – ਕੌਮੀ ਸੇਵਾ ਯੋਜਨਾ ਇਕਾਈ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਮਹਿਲਾਂ ਦੇ ਵਲੰਟੀਅਰਾਂ ਵਲੋਂ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਅਰੁਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਇੰਚਾਰਜ਼ ਪ੍ਰਿੰਸੀਪਲ ਮੈਡਮ ਨਵਰਾਜ ਕੌਰ ਦੀ ਅਗਵਾਈ ‘ਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ।ਲੈਕਚਰਾਰ ਸਰੀਰਕ ਸਿੱਖਿਆ ਰਕੇਸ਼ ਕੁਮਾਰ ਨੇ ਵਲੰਟੀਅਰਾਂ ਅਤੇ ਅਧਿਆਪਕਾਂ ਨੂੰ ਯੋਗ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਅਤੇ ਯੋਗ ਆਸਣ ਕਰਵਾ …
Read More »ਮੁੱਖ ਮੰਤਰੀ ਮਾਨ ਦੇ ਮਾਤਾ ਹਰਪਾਲ ਕੌਰ ਨੇ ਨੀਲਕੰਠ ਮਲਟੀਸਪੈਸ਼ੇਲਿਟੀ ਹਸਪਤਾਲ ਦਾ ਉਦਘਾਟਨ ਕੀਤਾ
ਸੰਗਰੂਰ, 24 ਜੂਨ (ਜਗਸੀਰ ਲੌਂਗੋਵਾਲ)- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਮਾਤਾ ਹਰਪਾਲ ਕੌਰ ਵਲੋਂ ਸੁਨਾਮ ਜਾਖਲ ਰੋਡ ‘ਤੇ ਨੀਲਕੰਠ ਮਲਟੀਸਪੈਸ਼ਲਿਟੀ ਹਸਪਤਾਲ ਦਾ ਉਦਘਾਟਨ ਕੀਤਾ ਗਿਆ।ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਰਵਿੰਦ ਖੰਨਾ ਤੇ ਐਸ.ਜੀ.ਪੀ.ਸੀ ਦੇ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੀ ਇਸ ਸਮੇਂ ਹਾਜ਼ਰ ਸਨ।ਪੱਤਰਕਾਰਾਂ ਨਾਲ ਗੱਲ ਕਰਦਿਆਂ ਮਾਤਾ ਹਰਪਾਲ ਕੌਰ ਵਲੋਂ ਚੰਗੀਆਂ ਸਿਹਤ ਸਹੂਲਤਾਂ ਦੇਣ ਲਈ ਨਵੇਂ …
Read More »ਗੁ. ਮੱਲ ਅਖਾੜਾ ਸਾਹਿਬ ਪਾ: ਛੇਵੀਂ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ, 24 ਜੂਨ (ਸੁਖਬੀਰ ਸਿੰਘ) – ਛੇਵੇਂ ਪਾਤਸ਼ਾਹ ਤੇ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ, ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ: ਛੇਵੀਂ ਵਿਖੇ ਸਰਧਾ ਭਾਵਨਾ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਰਾਗੀ, ਢਾਡੀ ਸਿੰਘਾਂ ਨੇ ਗੁਰਬਾਣੀ ਕੀਰਤਨ ਅਤੇ ਵਾਰਾਂ ਨਾਲ ਸੰਗਤਾਂ ਨੂੰ ਗੁਰਇਤਿਹਾਸ ਨਾਲ ਜੋੜਿਆ।ਜਥੇ: ਕੇਵਲ ਸਿੰਘ …
Read More »ਜਨਮ ਦਿਨ ਮੁਬਾਰਕ – ਅਹਾਨਾ
ਸੰਗਰੂਰ, 24 ਜੂਨ (ਜਗਸੀਰ ਲੌਂਗੋਵਾਲ) – ਬਾਂਸਲ’ਜ਼ ਗਰੁੱਪ ਸੂਲਰ ਘਰਾਟ ਦੇ ਐਮ.ਡੀ ਸੰਜੀਵ ਬਾਂਸਲ ਦੀ ਪੋਤੀ, ਕੋਪਲ ਦੇ ਡਾਇਰੈਕਟਰ ਹੈਲਿਕ ਬਾਂਸਲ ਤੇ ਤਮੰਨਾ ਬਾਂਸਲ ਦੀ ਬੇਟੀ ਅਹਾਨਾ ਦਾ ਦੁਜਾ ਜਨਮ ਦਿਨ ਮਨਾਇਆ ।
Read More »ਆਰਟ ਗੈਲਰੀ ਦੇ ਨਾਮਵਰ ਆਰਟਿਸਟਾਂ ਨੇ ਲਗਾਈ ਆਪਣੀ ਕਲਾ ਦੀ ਪ੍ਰਦਰਸ਼ਨੀ
ਅੰਮਿਤਸਰ, 23 ਜੂਨ (ਜਗਦੀਪ ਸਿੰਘ) – ਇੰਡੀਅਨ ਅਕੈਡਮੀ ਆਫ ਫਾਈਨ ਆਰਟਸ ਵਿਖੇ ਉਤਰੀ ਜ਼ੋਨ ਕਲਚਰਲ ਕੇਂਦਰ ਦੇ ਸਹਿਯੋਗ ਨਾਲ 30 ਜੂਨ ਤੱਕ ਚੱਲਣ ਵਾਲੇ 11ਵੇਂ ਸਮਰ ਆਰਟ /ਫੈਸਟੀਵਲ 2024 ਤਹਿਤ ਹਰ ਹਫ਼ਤੇ ਵੱਖੋ-ਵੱਖ ਪ੍ਰੋਗਰਾਮ ਕੀਤੇ ਜਾ ਰਹੇ ਹਨ।ਅਕੈਡਮੀ ਦੇ ਨਾਮਵਰ ਆਰਟਿਸਟਾਂ ਵਲੋਂ ਅੱਜ ਆਪਣੀ ਕਲਾ ਦੀ ਪ੍ਰਦਰਸ਼ਨੀ ਲਗਾਈ ਗਈ, ਜਿਸ ਦਾ ਉਦਘਾਟਨ ਪੁਸ਼ਪਿੰਦਰ ਕੌਰ ਵਲੋਂ ਕੀਤਾ ਗਿਆ।ਮੈਬਰਾਂ ਵਲੋਂ ਮਹਿਮਾਨਾਂ ਦਾ …
Read More »ਬੀਬੀ ਭਾਨੀ ਕਾਲਜ ਆਫ ਐਜੂਕੇਸ਼ਨ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਸੰਗਰੂਰ, 23 ਜੂਨ (ਜਗਸੀਰ ਲੌਂਗੋਵਾਲ) – ਬੀਬੀ ਭਾਨੀ ਕਾਲਜ ਆਫ ਐਜੂਕੇਸ਼ਨ ਲੌਗੋਵਾਲ ਵਿਖੇ ਪ੍ਰਿੰਸੀਪਲ ਕਿਰਨਦੀਪ ਕੌਰ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ।ਮੈਡਮ ਜਸਵੀਰ ਕੌਰ, ਕਰਮਜੀਤ ਕੌਰ ਵਲੋਂ ਵਿਦਿਆਰਥੀਆਂ ਨੂੰ ਯੋਗਾ ਆਸਣ ਕਰਵਾਏ ਗਏ ਅਤੇ ਨਾਲ ਹੀ ਉਹਨਾਂ ਨੂੰ ਹੋਣ ਵਾਲੇ ਫਾਇਦਿਆਂ ਬਾਰੇ ਦੱਸਿਆ ਗਿਆ ਕਿ ਯੋਗ ਆਸਣ ਸਿਰਫ ਸਰੀਰ ਨੂੰ ਤੰਦਰੁਸਤ ਹੀ ਨਹੀਂ, ਸਗੋਂ ਮਾਨਸਿਕ ਤੌਰ ‘ਤੇ ਵੀ …
Read More »ਅਗਰੋਹਾ ਧਾਮ ਯਾਤਰਾ ਬੱਸ ਨੂੰ ਸ਼ਾਮ ਲਾਲ ਸਿੰਗਲਾ ਨੇ ਝੰਡੀ ਦੇ ਕੇ ਕੀਤਾ ਰਵਾਨਾ
ਸੰਗਰੂਰ, 23 ਜੂਨ (ਜਗਸੀਰ ਲੌਂਗੋਵਾਲ) – ਅਗਰਵਾਲ ਸਭਾ ਜਿਲਾ ਸੰਗਰੂਰ ਦੇ ਪ੍ਰਧਾਨ ਅਤੇ ਅਗਰੋਹਾ ਵਿਕਾਸ ਟਰੱਸਟ ਦੇ ਚੀਫ ਪੈਟਰਨ ਅਗਰ ਰਤਨ ਸ਼ਾਮ ਲਾਲ ਸਿੰਗਲਾ ਦੀ ਅਗਵਾਈ ਹੇਠ ਪੂਰਨਿਮਾ ਦੇ ਪਵਿੱਤਰ ਦਿਹਾੜੇ ‘ਤੇ ਅਗਰੋਹਾ ਧਾਮ ਵਿਖੇ ਹੋ ਰਹੀ ਪੂਜਾ ਵਿੱਚ ਸ਼ਾਮਲ ਹੋਣ ਲਈ ਸੰਗਰੂਰ ਦੀ ਸੰਗਤ ਸੁਨਾਮ ਮਹਾਰਾਜਾ ਅਗਰਸੈਨ ਚੌਂਕ ਤੋਂ ਰਵਾਨਾ ਹੋਈ।ਸ਼ਾਮ ਲਾਲ ਸਿੰਗਲਾ ਵਲੋਂ ਇਸ ਬੱਸ ਯਾਤਰਾ ਨੂੰ ਝੰਡੀ …
Read More »
Punjab Post Daily Online Newspaper & Print Media