ਲੌਂਗੋਵਾਲ, 3 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦੇਸ਼ ਭਗਤ ਕਾਲਜ ਬਰੜਵਾਲ ‘ਚ ਹੋਏ ਰਾਜ ਪੱਧਰੀ ਮੁਕਾਬਲਿਆਂ ਦੌਰਾਨ ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਦੀ ਭੰਗੜਾ ਟੀਮ ਨੇ ਪੰਜਾਬ ਭਰ ਵਿਚੋਂ ਤੀਸਰਾ ਸਥਾਨ ਹਾਸਿਲ ਕੀਤਾ ਹੈ ।ਸਕੂਲ ਦੇ ਸੁਖਪਾਲ ਸਿੰਘ ਨੇ ਦੱਸਿਆ ਕਿ ਇਸ ਟੀਮ ਨੇ ਆਪਣੇ ਅਧਿਆਪਕਾਂ ਅਤੇ ਭੰਗੜਾ ਕੋਚ ਹਰਵਿੰਦਰ ਹੈਪੀ ਦੀ ਮਿਹਨਤ ਸਦਕਾ …
Read More »ਪੰਜਾਬੀ
ਕੈਬਨਿਟ ਮੰਤਰੀ ਸੋਨੀ ਵੱਲੋਂ ਅੰਮ੍ਰਿਤ ਪ੍ਰਾਜੈਕਟ ਤਹਿਤ 60 ਕਰੋੜ ਦੇ ਵਿਕਾਸ ਕੰਮਾਂ ਦਾ ਉਦਘਾਟਨ
ਅੰਮ੍ਰਿਤਸਰ, 3 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਅੰਮ੍ਰਿਤ ਪ੍ਰਾਜੈਕਟ ਤਹਿਤ ਪੀਣ ਵਾਲਾ ਲੋਕਾਂ ਨੂੰ ਸਾਫ ਪਾਣੀ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਫਤਾਹਪੁਰ ਵਿਖੇ 60 ਕਰੋੜ ਰੁਪਏ ਦੇ ਪ੍ਰਾਜੈਕਟ ਦਾ ਉਦਘਾਟਨ ਕੀਤਾ ਗਿਆ।ਉਨਾਂ ਦੇ ਨਾਲ ਹਨ, ਮੇਅਰ ਕਰਮਜੀਤ ਸਿੰਘ …
Read More »550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜ ਪੱਧਰੀ ਸਾਈਕਲ ਰੈਲੀ ਡੇਰਾ ਬਾਬਾ ਨਾਨਕ ਲਈ ਰਵਾਨਾ
ਰਾਣਾ ਗੁਰਮੀਤ ਸੋਢੀ ਖੇਡ ਮੰਤਰੀ ਨੇ ਦਿਖਾਈ ਝੰਡੀ ਅੰਮ੍ਰਿਤਸਰ, 3 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਅੰਮ੍ਰਿਤਸਰ ਦੇ ਗੋਲਡਨ ਗੇਟ ਤੋਂ ਡੇਰਾ ਬਾਬਾ ਨਾਨਕ ਤੱਕ 550 ਸਾਈਕਲਿਸਟਾਂ ਵੱਲੋਂ ਖੇਡ ਵਿਭਾਗ ਦੇ ਸਹਿਯੋਗ ਨਾਲ ਇਕ ਇਤਿਹਾਸਕ ਸਾਈਕਲ ਰੈਲੀ ਕੱਢੀ ਗਈ।ਇਸ ਰਾਜ ਪੱਧਰੀ ਸਾਈਕਲ ਰੈਲੀ ਨੂੰ ਰਾਣਾ ਗੁਰਮੀਤ ਸਿੰਘ ਸੋਢੀ …
Read More »ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਰਾਸ਼ਟਰੀ ਏਕਤਾ ਦਿਵਸ ਦਾ ਆਯੋਜਨ
ਅੰਮ੍ਰਿਤਸਰ, 3 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਰਾਸ਼ਟਰੀ ਏਕਤਾ ਦਿਵਸ ਮੌਕੇ ’ਤੇ ਪ੍ਰਿੰਸੀਪਲ ਡਾ. ਅੰਜਨਾ ਗੁਪਤਾ ਦੇ ਨਿਰਦੇਸ਼ਨ ਹੇਠ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ।ਸਵੇਰ ਦੀ ਪ੍ਰਾਰਥਨਾ ਸਭਾ ਵਿੱਚ ਡਾ: ਅੰਜਨਾ ਗੁਪਤਾ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਆਖਿਆ ਕਿ ਸੁਤੰਤਰ ਭਾਰਤ ਦੇ ਪਹਿਲੇ ਗ੍ਰਹਿ ਮੰਤਰੀ ਵੱਲਭ ਭਾਈ ਪਟੇਲ ਅਸਲ ਰੂਪ ਵਿੱਚ ‘ਲੋਹ-ਪੁਰਖ’ ਸਨ।ਅਜ਼ਾਦੀ ਮਿਲਨ …
Read More »ਪਿੰਡ ਮੋਹਰ ਸਿੰਘ ਵਾਲਾ ਵਿਖੇ ਬਾਬਾ ਵਿਸ਼ਵਕਰਮਾ ਦਿਵਸ ਮਨਾਇਆ ਗਿਆ
ਭੀਖੀ, 3 ਨਵੰਬਰ (ਪੰਜਾਬ ਪੋਸਟ – ਕਮਲ ਕਾਂਤ) – ਨੇੜਲੇ ਪਿੰਡ ਮੋਹਰ ਸਿੰਘ ਵਾਲਾ ਵਿਖੇ ਪੇਂਟਰ ਯੂਨੀਅਨ ਅਤੇ ਸਮੂਹ ਨਗਰ ਨਿਵਾਸੀਆ ਦੇ ਸਹਿਯੋਗ ਨਾਲ ਬਾਬਾ ਵਿਸ਼ਵਕਰਮਾ ਦਿਵਸ ਧੂਮ-ਧਾਮ ਨਾਲ ਮਨਾਇਆ ਗਿਆ।ਇਸ ਦਿਹਾੜੇ ‘ਤੇ ਇਕੱਤਰ ਸੰਗਤ ਨੂੰ ਸੰਬੋਧਨ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ਼ ਜਗਦੀਪ ਸਿੰਘ ਨਕੱਈ ਨੇ ਵਿਸ਼ਵਕਰਮਾ ਦਿਵਸ ਤੇ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਸਾਡੇ ਮਹਾਪੁਰਸ਼ਾਂ ਦੇ …
Read More »ਭਰਤਇੰਦਰ ਚਹਿਲ ਨੇ ਹੋਏ ਬਾਬਾ ਜੋਗੀ ਪੀਰ ਵਿਖੇ ਹੋਏ ਨਮਸਤਕ
ਭੀਖੀ, 3 ਨਵੰਬਰ (ਪੰਜਾਬ ਪੋਸਟ – ਕਮਲ ਕਾਂਤ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਸਬਾਕਾ ਮੀਡੀਆ ਇੰਚਾਰਜ਼ ਭਰਤ ਇੰਦਰ ਸਿੰਘ ਚਹਿਲ ਨੇ ਦੀਵਾਲੀ ਅਤੇ ਬੰਦੀਛੋੜ ਦੇ ਪਵਿੱਤਰ ਦਿਹਾੜੇ ‘ਤੇ ਚਹਿਲਾ ਦੇ ਤੀਰਥ ਸਥਾਨ ਬਾਬਾ ਜੋਗੀਪੀਰ ਚਹਿਲ (ਰੱਲਾ) ਵਿਖੇ ਨਤਮਸਤਕ ਹੋਏ ਅਤੇ ਸ਼ਰਧਾਲੂੂਆਂ ਨੂੰ ਦੀਵਾਲੀ ਤੇ ਬੰਦੀਛੋੜ ਦਿਵਸ ਦੀਆਂ ਸ਼ੁਭ ਕਾਮਨਾਵਾਂ ਦਿੱਤੀਆਂ।ਉਨਾਂ ਇਸ ਸਮੇਂ ਦੱਸਿਆ ਕਿ ਇੱਥੇ ਸਰੋਵਰ ਅਤੇ …
Read More »ਜਨਮ ਦਿਨ ਮੁਬਾਰਕ – ਮਹਿਕਦੀਪ ਕੌਰ
ਲੌਂਗੋਵਾਲ, 3 ਨਵੰਬਰ (ਪੰਜਾਬ ਪੋਸਟ – ਜਗਸੀਰ ਸਿੰਘ) – ਹੋਣਹਾਰ ਬੇਟੀ ਮਹਿਕਦੀਪ ਕੌਰ ਨੂੰ ਪਿੰਡ ਸ਼ਾਹਪੁਰ ਜਿਲ੍ਹਾ ਸੰਗਰੂਰ ਵਾਸੀ ਪਿਤਾ ਸਤਨਾਮ ਸਿੰਘ ਸ਼ਾਹਪੁਰ ਅਤੇ ਮਾਤਾ ਪਰਮਜੀਤ ਕੌਰ ਵਲੋਂ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »‘ਸਪਾਰਕਲਜ਼ ਪ੍ਰੋਡਕਸ਼ਨ ਮਿਸ ਐਂਡ ਮਿਸੇਜ਼ ਪੰਜਾਬ ਡਿਸਕਵਰ ਯੂਅਰ-ਸੈਲਫ 2019’ ਦੇ ਆਡੀਸ਼ਨ ਅੰਮ੍ਰਿਤਸਰ ’ਚ 9 ਨੂੰ
ਅੰਮ੍ਰਿਤਸਰ, 3 ਨਵੰਬਰ (ਪੰਜਾਬ ਪੋਸਟ – ਅਮਨ) – ਪੰਜਾਬ ਦੀਆਂ ਵਿਆਹੁਤਾ ਮੁਟਿਆਰਾਂ ਅਤੇ ਲੜਕੀਆਂ ਨੂੰ ਫੈਸ਼ਨ ਦੀ ਦੁਨੀਆਂ ਵਿੱਚ ਆਪਣਾ ਹੁਨਰ ਦਿਖਾਉਣ ਅਤੇ ਬਿਹਤਰੀਨ ਪ੍ਰਦਰਸ਼ਨ ਕਰਨ ਦਾ ਮੌਕਾ ਦੇਣ ਦੇ ਮਕਸਦ ਨਾਲ ਸਪਾਰਕਲਜ਼ ਪ੍ਰੋਡਕਸ਼ਨ ਵੱਲੋਂ ‘ਸਪਾਰਕਲਸ ਪ੍ਰੋਡਕਸ਼ਨ ਮਿਸ ਐਂਡ ਮਿਸੇਜ਼ ਪੰਜਾਬ ਡਿਸਕਵਰ ਯੂਅਰ-ਸੈਲਫ 2019’ ਸੀਜਨ-2 ਕਰਵਾਇਆ ਜਾ ਰਿਹਾ ਹੈ। ਸਪਾਰਕਲਜ਼ ਪ੍ਰੋਡਕਸ਼ਨ ਦੀ ਫਾਊਂਡਰ ਕਮਲਜੀਤ ਕੌਰ ਅਤੇ ਪ੍ਰਭਜੋਤ ਕੌਰ ਨੇ …
Read More »ਐਸ.ਟੀ.ਐਫ ਸੰਗਰੂਰ ਵਲੋ ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ
ਸੰਗਰੂਰ/ ਲੌਂਗੋਵਾਲ, 3 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ ) – ਸਪੈਸ਼ਲ ਟਾਸਕ ਫੋਰਸ ਸੰਗਰੂਰ ਵਲੋਂ ਨਸ਼ਿਆਂ ਦਾ ਧੰਦਾ ਕਰਨ ਵਾਲੇ ਸੌਦਾਗਰਾਂ ਦੇ ਖਿਲਾਫ ਲਗਾਤਾਰ ਵਿੱਢੀ ਮੁਹਿੰਮ ਤਹਿਤ ਡਾ. ਸੰਦੀਪ ਗਰਗ ਆਈ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਸੰਗਰੂਰ ਅਤੇ ਗੁਰਪ੍ਰੀਤ ਸਿੰਘ ਸਹਾਇਕ ਇੰਸਪੈਕਟਰ ਜਨਰਲ ਪੁਲਿਸ, ਐਸ.ਟੀ.ਐਫ ਪਟਿਆਲਾ ਰੇਜ,ਪਟਿਆਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐਸ.ਟੀ.ਐਫ ਟੀਮ ਨੇ ਦੋ ਵਿਅਕਤੀਆਂ ਪਾਸੋਂ 950 ਨਸ਼ੀਲੀਆਂ ਗੋਲੀਆਂ ਸਮੇਤ ਮੋਟਰਸਾਇਕਲ …
Read More »ਦਿਲ ਦੇ ਰੋਗਾਂ ਸਬੰਧੀ ਜਾਗਰੂਕਤਾ ਲਿਆਉਣੀ ਅੱਜ ਸਮੇਂ ਦੀ ਪ੍ਰਮੁੱਖ ਲੋੜ- ਡਾ. ਪੰਕਜ ਗੋਇਲ
ਅੰਮ੍ਰਿਤਸਰ, 3 ਨਵੰਬਰ (ਪੰਜਾਬ ਪੋਸਟ – ਅਮਨ) – ਫਿਜੀਸ਼ੀਅਨ ਫੋਰਮ ਅੰਮ੍ਰਿਤਸਰ ਵਲੋਂ ਪ੍ਰਧਾਨ ਡਾ ਬੀ.ਐਸ ਬੱਲ, ਜਨਰਲ ਸਕੱਤਰ ਡਾ. ਮਨਜੀਤ ਰਾਏ ਦੀ ਅਗਵਾਈ ‘ਚ ਰਣਜੀਤ ਐਵੀਨਿਊ ਵਿਖੇ ਦਿਲ ਦੀਆਂ ਬਿਮਾਰੀਆਂ ਅਤੇ ਦਿਲ ਦੀ ਬਾਈਪਾਸ ਸਰਜਰੀ ਸਬੰਧੀ ਇਕ ਸੈਮੀਨਾਰ ਕਰਵਾਇਆ ਗਿਆ। ਜਿਸ ਵਿਚ ਵੱਡੀ ਗਿਣਤੀ ‘ਚ ਜਨਰਲ ਫਿਜੀਸ਼ੀਅਨਾਂ ਨੇ ਭਾਗ ਲਿਆ।ਮੁੱਖ ਬੁਲਾਰੇ ਤੇ ਦਿਲ ਦੇ ਰੋਗਾਂ ਦੇ ਪ੍ਰਸਿੱਧ ਮਾਹਿਰ ਡਾ. ਪੰਕਜ …
Read More »
Punjab Post Daily Online Newspaper & Print Media