ਅੰਮ੍ਰਿਤਸਰ, 31 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਵਿਵਾਨ ਸ਼ਰਮਾ ਨੂੰ ਕ੍ਰਿਸ਼ਨਾ ਸਕੇਅਰ ਬਟਾਲਾ ਰੋਡ ਅੰਮ੍ਰਿਤਸਰ ਵਾਸੀ ਪਿਤਾ ਪੰਕਜ਼ ਸ਼ਰਮਾ ਤੇ ਮਾਤਾ ਅਕਸ਼ਿਤਾ ਸ਼ਰਮਾ ਵਲੋਂ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਪੰਜਾਬੀ
ਜਨਮ ਦਿਨ ਮੁਬਾਰਕ – ਪਰਥ ਗੌਤਮ
ਅੰਮ੍ਰਿਤਸਰ, 31 ਅਕਤੂਬਰ (ਪੰਜਾਬ ਪੋਸਟ – ਅਮਨ) – ਪਰਥ ਗੌਤਮ ਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »ਜਨਮ ਦਿਨ ਮੁਬਾਰਕ – ਬਲਰਾਜਪ੍ਰੀਤ ਸਿੰਘ
ਅੰਮ੍ਰਿਤਸਰ, 31 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਬਲਰਾਜਪ੍ਰੀਤ ਸਿੰਘ ਨੂੰ ਪਿੰਡ ਰੂੜੇਵਾਲਾ ਰਮਦਾਸ ਵਾਸੀ ਪਿਤਾ ਗੁਰਪ੍ਰੀਤ ਸਿੰਘ ਅਤੇ ਮਾਤਾ ਪਿੰਦਰਜੀਤ ਕੌਰ ਵਲੋਂ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »ਸਿੱਖ ਸਦਭਾਵਨਾ ਦਲ ਵੱਲੋਂ 11-12 ਨਵੰਬਰ ਨੂੰ ‘ਗੁਰਦੁਆਰੇ ਬਹਾਲੀ ਮਾਰਚ` ਦਾ ਐਲਾਨ
ਡੇਰਾ ਬਾਬਾ ਨਾਨਕ ਤੋਂ ਸ਼ੁਰੂ ਹੋ ਕੇ ਸੁਲਤਾਨਪੁਰ ਲੋਧੀ ਪੁੱਜੇਗਾ ਮਾਰਚ – ਭਾਈ ਵਡਾਲਾ ਅੰਮ੍ਰਿਤਸਰ, 31 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸਿੱਖ ਸਦਭਾਵਨਾ ਦਲ ਨੇ ਸ੍ਰੀ ਗੁਰੂ ਨਾਨਕ ਸਾਹਿਬ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਵੱਖਰੇ ਢੰਗ ਨਾਲ ਮਨਾਉਣ ਦਾ ਐਲਾਨ ਕਰਦਿਆਂ 11-12 ਨਵੰਬਰ ਨੂੰ ਡੇਰਾ ਬਾਬਾ ਨਾਨਕ ਤੋਂ ਸੁਲਤਾਨਪੁਰ ਲੋਧੀ ਤੱਕ `ਗੁਰਦੁਆਰੇ ਬਹਾਲੀ ਮਾਰਚ` ਕੱਢਣ ਦਾ ਐਲਾਨ …
Read More »ਫਰੀਦਕੋਟ ਤੋਂ ਡਰੋਲੀ ਭਾਈ ਲਈ ਰਵਾਨਾ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ
ਅੰਮ੍ਰਿਤਸਰ, 31 ਅਕਤੂਬਰ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਫਰੀਦਕੋਟ ਵਿਖੇ ਰਾਤ ਦੇ ਵਿਸ਼ਰਾਮ ਮਗਰੋਂ ਅੱਜ ਅਗਲੇ ਪੜਾਅ ਡਰੋਲੀ ਭਾਈ ਲਈ ਰਵਾਨਾ ਹੋਇਆ।ਅਗਲੇ ਪੜਾਅ ਲਈ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਖਾਲਸਾ ਦੀਵਾਨ ਫਰੀਦਕੋਟ ਵਿਖੇ ਧਾਰਮਿਕ ਦੀਵਾਨ ਸਜਾਏ ਗਏ।ਰਾਗੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ।ਇਸ ਦੌਰਾਨ ਕਥਾਵਾਚਕ ਭਾਈ …
Read More »550ਵੇਂ ਪ੍ਰਕਾਸ਼ ਪੁਰਬ ਸਬੰਧੀ ਭਾਈ ਲੌਂਗੋਵਾਲ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਦਿੱਤਾ ਸੱਦਾ
ਅੰਮ੍ਰਿਤਸਰ, 31 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਮੁੱਖ ਸਮਾਗਮ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸ੍ਰੀ ਜੈ ਰਾਮ ਠਾਕੁਰ ਨੂੰ ਅੱਜ ਸੱਦਾ ਪੱਤਰ ਦਿੱਤਾ ਗਿਆ।ਉਨ੍ਹਾਂ ਨੂੰ ਇਹ ਸੱਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ …
Read More »ਘਰਖਣਾ ਦੁੱਧ ਉਤਪਾਦਕ ਸਹਿਕਾਰੀ ਸਭਾ ਵਲੋਂ ਸਲਾਨਾ ਬੋਨਸ ਵੰਡ ਸਮਾਰੋਹ
ਗੁਰਮੁੱਖ ਸਿੰਘ ਨੇ ਹਾਸਲ ਕੀਤਾ ਪਹਿਲਾ ਸਥਾਨ ਸਮਰਾਲਾ, 31 ਅਕਤੂਬਰ (ਪੰਜਾਬ ਪੋਸਟ ਬਿਊਰੋ) – ਇੱਥੋਂ ਨਜਦੀਕੀ ਪਿੰਡ ਘਰਖਣਾ ਵਿਖੇ ਦੀ ਘਰਖਣਾ ਦੁੱਧ ਉਤਪਾਦਕ ਸਹਿਕਾਰੀ ਸਭਾ ਘਰਖਣਾ ਵੱਲੋਂ ਆਪਣਾ ਸਲਾਨਾ ਬੋਨਸ ਵੰਡ ਸਮਾਰੋਹ ਸੁਸਾਇਟੀ ਦੇ ਅਹਾਤੇ ਵਿਖੇ ਕਰਵਾਇਆ ਗਿਆ। ਇਸ ਮੁਨਾਫਾ ਵੰਡ ਸਮਾਰੋਹ ਵਿੱਚ ਗੁਰਦੀਪ ਸਿੰਘ ਐਮ.ਪੀ.ਏ, ਨਵਪ੍ਰੀਤ ਸਿੰਘ ਐਮ.ਪੀ.ਏ, ਸੁਖਦੇਵ ਸਿੰਘ ਰਿਟਾ: ਏ.ਓ, ਸੁਖਵਿੰਦਰ ਸਿੰਘ ਸਰਪੰਚ, ਰਾਮ ਕਿਸ਼ਨ ਮੈਂਬਰ ਬਲਾਕ …
Read More »ਅਨੁਸੂਚਿਤ ਜਾਤੀਆਂ, ਕਬੀਲਿਆਂ ਤੇ ਪੱਛੜੀਆਂ ਸ਼ੇਣੀਆਂ ਦੀ ਭਲਾਈ ਲਈ ਬਣੀ ਪੰਜਾਬ ਵਿਧਾਨ ਸਭਾ ਸਕੱਤਰੇਤ ਮੀਟਿੰਗ ਹੋਈ
ਪਠਾਨਕੋਟ, 31 ਅਕਤੂਬਰ (ਪੰਜਾਬ ਪੋਸਟ ਬਿਊਰੋ) – ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ ਅਤੇ ਪੱਛੜੀਆਂ ਸ਼ੇਣੀਆਂ ਦੀ ਭਲਾਈ ਲਈ ਬਣਾਈ ਗਈ ਪੰਜਾਬ ਵਿਧਾਨ ਸਭਾ ਸਕੱਤਰੇਤ (ਭਲਾਈ ਕਮੇਟੀ ਸਾਖਾ) ਦੀ ਮੀਟਿੰਗ ਆਯੋਜਿਤ ਕੀਤੀ ਗਈ।ਜਿਸ ਵਿੱਚ ਵਿਸ਼ੇਸ ਤੋਰ `ਤੇ ਭਲਾਈ ਕਮੇਟੀ ਸਾਖਾ ਦੇ ਸਭਾਪਤੀ ਨੱਥੂ ਰਾਮ, ਮੈਂਬਰ ਬਲਦੇਵ ਸਿੰਘ ਖਹਿਰਾ, ਸੰਤੋਖ ਸਿੰਘ, ਸੁਖਵਿੰਦਰ ਕੁਮਾਰ ਅਤੇ ਨਰਿੰਦਰ ਸਿੰਘ ਭੱਟੀ ਵਿਸ਼ੇਸ ਤੋਰ `ਤੇ ਹਾਜ਼ਰ ਹੋਏ। ਜਦਕਿ …
Read More »ਡਾ. ਐਸ.ਪੀ.ਐਸ ਓਬਰਾਏ ਨੇ ਫੜੀ ਭਾਈ ਮਰਦਾਨਾ ਜੀ ਦੇ ਪਰਿਵਾਰ ਦੀ ਬਾਂਹ
19ਵੀਂ ਪੀੜ੍ਹੀ ਦੇ ਨੌਜਵਾਨ ਨੂੰ ਦਿੱਤੀ ਦੁਬਈ ਸਥਿਤ ਆਪਣੀ ਕੰਪਨੀ `ਚ ਨੌਕਰੀ ਅੰਮ੍ਰਿਤਸਰ/ ਦੁਬਈ, 31 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਆਪਣੀ ਨੇਕ ਕਮਾਈ ਦਾ ਪੈਸਾ ਖਰਚ ਕੇ ਵਿਦੇਸ਼ਾਂ ਦੀਆਂ ਜੇਲ੍ਹਾਂ `ਚ ਫਾਂਸੀ ਦੀ ਸਜ਼ਾ ਜ਼ਾਫਤਾ ਨੌਜਵਾਨਾਂ ਨੂੰ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਉਣ ਵਾਲੇ ਰੱਬ ਦੇ ਫਰਿਸ਼ਤੇ ਵਜੋਂ ਦੁਨੀਆਂ ਭਰ `ਚ ਜਾਣੇ ਜਾਂਦੇ ਵੱਡੇ ਦਿਲ ਵਾਲੇ ਉੱਘੇ ਸਮਾਜ ਸੇਵਕ …
Read More »ਸੁਲਤਾਨਪੁਰ ਲੋਧੀ ਸ਼ਹਿਰ ’ਚ ਤੰਬਾਕੂ ਉਤਪਾਦਾਂ ਦੀ ਵਿਕਰੀ ਅਤੇ ਵਰਤੋਂ ’ਤੇ ਰੋਕ
ਕਪੂਰਥਲਾ, 31 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸੁਲਤਾਨਪੁਰ ਲੋਧੀ ਸ਼ਹਿਰ ਦੀ ਧਾਰਮਿਕ ਮਹੱਤਤਾ ਅਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸਮਝਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਕਪਫਰਥਲਾ ਡੀ.ਪੀ.ਐਸ ਖਰਬੰਦਾ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਸੁਲਤਾਨਪੁਰ ਲੋਧੀ ਦੀ ਮਿਊਂਸਪਲ ਕੌਂਸਲ ਦੇ ਆਧਾਰ ਖੇਤਰ ਦੇ ਦਾਇਰੇ `ਚ ਹਰ ਪ੍ਰਕਾਰ ਦੇ ਤੰਬਾਕੂ ਉਤਪਾਦਾਂ ਦੀ ਵਿਕਰੀ ਅਤੇ …
Read More »
Punjab Post Daily Online Newspaper & Print Media