Wednesday, November 25, 2026

ਪੰਜਾਬੀ

ਸੁਲਤਾਨਪੁਰ ਲੋਧੀ ਵਿਖੇ ਡਿਜੀਟਲ ਮਿਊਜ਼ੀਅਮ ਤੇ ਲਾਈਟ ਐਂਡ ਸਾਊਂਡ ਸ਼ੋਅ 1 ਤੋਂ 3 ਨਵੰਬਰ ਤੱਕ

ਕਪੂਰਥਲਾ, 31 ਅਕਤੂਬਰ (ਪੰਜਾਬ ਪੋਸਟ ਬਿਊਰੋ) –  ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜੀਟਲ ਮਿਊਜ਼ੀਅਮ ਅਤੇ ਲਾਈਟ ਐਂਡ ਸਾਊਂਡ ਸ਼ੋਅ ਪ੍ਰੋਗਰਾਮ 1 ਤੋਂ 3 ਨਵੰਬਰ ਤੱਕ ਪਾਰਕਿੰਗ ਏਰੀਆ ਸ਼ਹੀਦ ਊਧਮ ਸਿੰਘ ਚੌਕ ਸੁਲਤਾਨਪੁਰ ਲੋਧੀ ਵਿਖੇ ਹੋਵੇਗਾ।ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਅਤਿ-ਆਧੁਨਿਕ ਤਕਨੀਕਾਂ ਨਾਲ ਲਬਰੇਜ਼ ਇਹ ਪ੍ਰੋਗਰਾਮ ਲਗਾਤਾਰ ਤਿੰਨ ਦਿਨ ਸੰਗਤਾਂ ਨੂੰ ਰੂਹਾਨੀ ਰੰਗ ਵਿਚ …

Read More »

ਡਵੀਜ਼ਨਲ ਕਮਿਸ਼ਨਰ ਤੇ ਆਈ.ਜੀ ਵਲੋਂ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਲਈ ਅਧਿਕਾਰੀਆਂ ਨੂੰ ਤਿਆਰ ਰਹਿਣ ਦਾ ਸੱਦਾ

ਕਿਹਾ ਪੰਜਾਬ ਸਰਕਾਰ ਸਮਾਗਮਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਵਚਨਬੱਧ ਕਪੂਰਥਲਾ, 31 ਅਕਤੂਬਰ (ਪੰਜਾਬ ਪੋਸਟ ਬਿਊਰੋ) – ਡਵੀਜ਼ਨਲ ਕਮਿਸ਼ਨਰ ਸ੍ਰੀ ਬੀ.ਪੁਰੂਸ਼ਾਰਥਾ ਅਤੇ ਇੰਸਪੈਕਟਰ ਜਨਰਲ ਆਫ਼ ਪੁਲਿਸ ਸ੍ਰੀ ਨੌਨਿਹਾਲ ਸਿੰਘ ਨੇ ਸਿਵਲ ਤੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਮਨਾਏ ਜਾ ਰਹੇ ਸਮਾਗਮਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ …

Read More »

ਬ੍ਰਹਮ ਗਿਆਨੀ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਸਮਾਗਮ 6 ਨਵੰਬਰ ਤੋਂ

ਸੰਗਰੂਰ/ ਲੌਂਗੋਵਾਲ, 31 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਹਰ ਸਾਲ ਦੀ ਤਰਾਂ ਗੁਰਦੁਆਰਾ ਬ੍ਰਹਮ ਗਿਆਨੀ ਭਗਤ ਨਾਮਦੇਵ ਜੀ ਸੰਗਰੂਰ ਵਿਖੇ ਭਗਤ ਨਾਮਦੇਵ ਜੀ ਦੇ 749ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਤਿੰਨ ਰੋਜਾ ਧਾਰਮਿਕ ਸਮਾਗਮ 6 ਤੋਂ 8 ਨਵੰਬਰ ਤੱਕ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਸਦਕਾ ਬੜੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਸਾਹਿਬ …

Read More »

ਸੇਵਾ ਕੇਂਦਰਾਂ ਰਾਹੀਂ ਹੋਵੇਗੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਰਜਿਸਟ੍ਰੇਸ਼ਨ – ਡੀ.ਸੀ ਥੋਰੀ

1 ਨਵੰਬਰ ਤੋਂ ਜ਼ਿਲੇ ਦੇ ਸਾਰੇ ਸੇਵਾ ਕੇਂਦਰਾਂ `ਚ ਮਿਲੇਗੀ ਰਜਿਸਟ੍ਰੇਸ਼ਨ ਦੀ ਸਹੂਲਤ ਸੰਗਰੂਰ/ ਲੌਂਗੋਵਾਲ, 31 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਨਵੰਬਰ ਮਹੀਨੇ ਖੁੱਲਣ ਜਾ ਰਹੇ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਦੇ ਦਰਸ਼ਨਾਂ ਦੇ ਚਾਹਵਾਨ ਪੰਜਾਬ ਦੇ ਸ਼ਰਧਾਲੂਆਂ ਨੂੰ ਅਪਲਾਈ ਕਰਾਉਣ ਲਈ ਪੰਜਾਬ ਸਰਕਾਰ ਵਲੋਂ ਸੇਵਾ …

Read More »

ਸ਼੍ਰੋਮਣੀ ਕਮੇਟੀ ਤੇ ਸਰਕਾਰ ਵਡਭਾਗੇ ਸਮੇਂ ਸਿਆਸੀ ਚੁੱਲ੍ਹਾ ਬਾਲ ਕੇ ਵੋਟਾਂ ਦੀ ਰਾਜਨੀਤੀ ਤੋਂ ਗੁਰੇਜ਼ ਕਰਨ – ਭਗਵੰਤ ਮਾਨ

ਸ਼ਰਧਾਲੂਆਂ ਪਾਸੋਂ ਲਾਂਘੇ ਦੀ 20 ਡਾਲਰ ਫੀਸ ਅਰਬਾਂ ਦੇ ਬਜ਼ਟ ਵਾਲੀ ਸ਼੍ਰੋਮਣੀ ਕਮੇਟੀ ਦੇਵੇ ਸੁਨਾਮ/ ਲੌਂਗੋਵਾਲ, 31 ਅਕਤੂਬਰ (ਪੰਜਾਸਬ ਪੋਸਟ – ਜਗਸੀਰ ਲੌਂਗੋਵਾਲ) – ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਸ਼੍ਰੋਮਣੀ ਕਮੇਟੀ ਅਤੇ ਸੂਬਾ ਸਰਕਾਰ ਵੱਲੋਂ ਜਗਤ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਲੈ ਕੇ ਕੀਤੀ ਜਾ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਪ੍ਰਯੋਗੀ ਪ੍ਰੀਖਿਆਵਾਂ 7 ਨਵੰਬਰ ਤੋਂ

ਅੰਮ੍ਰਿਤਸਰ, 31 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਲ ਸਬੰਧਤ ਕਲਾਸਾਂ ਬੀ.ਏ/ਬੀ.ਐਸ.ਸੀ ਸਮੈਸਟਰ-ਪਹਿਲਾ, ਤੀਜਾ ਅਤੇ ਪੰਜਵਾਂ ਦੇ ਸਾਰੇ ਵਿਸ਼ਿਆਂ ਦੀਆਂ ਪ੍ਰਯੋਗੀ ਪ੍ਰੀਖਿਆਵਾਂ 7 ਨਵੰਬਰ 2019 ਤੋਂ ਆਰੰਭ ਹੋ ਰਹੀਆਂ ਹਨ।  ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ ਪ੍ਰੋ. ਮਨੋਜ ਕੁਮਾਰ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਨ੍ਹਾਂ ਪ੍ਰਾਈਵੇਟ ਪ੍ਰੀਖਿਆਰਥੀਆਂ ਵਲੋਂ ਕੋਈ ਪ੍ਰਯੋਗੀ (ਪ੍ਰੈਕਟੀਕਲ) ਵਿਸ਼ਾ ਰੱਖਿਆ ਗਿਆ ਹੈ, ਉਹ …

Read More »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ-ਰੋਜ਼ਾ ਦੱਖਣੀ ਏਸ਼ੀਆਈ ਕਵੀ ਦਰਬਾਰ ਸੰਪੰਨ

ਅੰਮ੍ਰਿਤਸਰ, 31 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ-ਰੋਜ਼ਾ ਦੱਖਣੀ ਏਸ਼ੀਆਈ ਕਵੀ ਦਰਬਾਰ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ਨੂੰ ਘਰ-ਘਰ ਪੁਚਾਉਣ ਦੇ ਉਦੇਸ਼ ਨਾਲ ਸੰਪੰਨ ਹੋ ਗਿਆ। ਪੰਜਾਬ ਸਰਕਾਰ ਦੇ ਸਹਿਯੋਗ ਨਾਲ ਕਰਵਾਏ ਇਸ ਕਵੀ ਦਰਬਾਰ ਵਿਚ ਸ੍ਰੀ ਲੰਕਾ, ਈਰਾਨ, …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਆਲ ਇੰਡੀਆ ਇੰਟਰ-ਵਰਸਿਟੀ ਟਰੈਕ ਸਾਇਕਲਿੰਗ (ਪੁਰਸ਼ ਅਤੇ ਇਸਤਰੀਆਂ) ਚੈਂਪੀਅਨਸ਼ਿਪ ਸ਼ੁਰੂ

ਅੰਮ੍ਰਿਤਸਰ, 31 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਆਲ ਇੰਡੀਆ ਇੰਟਰ-ਵਰਸਿਟੀ ਟਰੈਕ ਸਾਇਕਲਿੰਗ (ਪੁਰਸ਼ ਅਤੇ ਇਸਤਰੀਆਂ) ਚੈਂਪੀਅਨਸ਼ਿਪ ਅੱਜ ਇਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਇਕਲਿੰਗ ਵੈਲੋਡਰੋਮ ਵਿਖੇ ਪੂਰੇ ਜੋਸ਼ੋ-ਖਰੋਸ਼ ਨਾਲ ਸ਼ੁਰੂ ਹੋ ਗਈ।ਦੇਸ਼ ਭਰ ਦੀਆਂ 41 ਦੇ ਕਰੀਬ ਯੂਨੀਵਰਸਿਟੀਆਂ ਵਿਚੋਂ 400 ਸਾਇਕਲਿਸਟ ਇਸ ਵਿਚ ਭਾਗ ਲੈਣ ਲਈ ਪੁੱਜੇ ਹਨ। ਐਸੋਸੀਏਸ਼ਨ ਆਫ ਆਲ ਇੰਡੀਆ ਯੂਨੀਵਰਟੀਜ਼ ਵੱਲੋਂ ਇਹ ਚੈਂਪੀਅਨਸ਼ਿਪ ਕਰਵਾਉਣ ਦੀ …

Read More »

ਸੁਲਤਾਨਪੁਰ ਲੋਧੀ ਵਿਖੇ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਨਾ ਕੀਤੀ ਜਾਵੇ – ਜਥੇਦਾਰ ਅਕਾਲ ਤਖ਼ਤ ਸਾਹਿਬ

ਲੰਗਰ ਤੇ ਛਬੀਲ ਆਦਿ ਲਈ ਪਲਾਸਟਿਕ ਦੇ ਬਰਤਨਾਂ ਦੀ ਵਰਤੋਂ ਕਰਨ ਤੋਂ ਸੰਕੋਚ ਕਰੇ ਸੰਗਤ ਅੰਮ੍ਰਿਤਸਰ, 31 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਉਤੇ ਦੇਸ਼-ਵਿਦੇਸ਼ ਤੋਂ ਆ ਰਹੀ ਸੰਗਤ ਨੂੰ ਅਪੀਲ ਕਰਦੇ ਕਿਹਾ ਹੈ ਕਿ ਸ੍ਰੀ ਗੁਰੂ ਨਾਨਕ …

Read More »

ਬਾਡੀ ਬਿਲਡਿੰਗ `ਚ ਧੂਰੀ ਦੇ ਭੀਮ ਵਲਜੋਤ ਨੇ ਜਿੱਤਿਆ ਮਿਸਟਰ ਇੰਡੀਆ ਗੋਲਡ ਮੈਡਲ

ਭੀਮ ਵਲਜੋਤ ਨੌਜਵਾਨ ਵਰਗ ਲਈ ਇੱਕ ਪ੍ਰੇਰਣਾ ਸਰੋਤ – ਵਿਧਾਇਕ ਧੂਰੀ, 31 ਅਕਤੂਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਨਾਭਾ ਪੰਜਾਬੀ ਬਾਡੀ ਬਿਲਡਿੰਗ ਸਪੋਰਟਸ ਵੈਲਫੇਅਰ ਕਮੇਟੀ ਪੰਜਾਬ ਵੱਲੋਂ ਪੀ.ਏ.ਯੂ ਲੁਧਿਆਣਾ ਵਿਖੇ ਮਿਸਟਰ ਇੰਡੀਆ ਬਾਡੀ ਬਿਲਡਿੰਗ ਚੈਂਪੀਅਨਸ਼ਿਪ 2019 ਕਰਵਾਈ ਗਈ ਜਿਸ ਵਿੱਚ ਵੱਖ-ਵੱਖ ਸੂਬਿਆਂ ਤੋਂ ਕਰੀਬ 300 ਖਿਡਾਰੀਆਂ ਨੇ ਭਾਗ ਲਿਆ।ਇਹਨਾਂ ਮੁਕਾਬਲਿਆਂ ਵਿੱਚ ਧੂਰੀ ਦੇ ਭੀਮ ਵਲਜੋਤ ਨੇ 55 ਕਿਲੋ ਭਾਰ …

Read More »