ਅੰਮ੍ਰਿਤਸਰ, 31 ਅਕਤੂਬਰ (ਪੰਜਾਬ ਪੋਸਟ – ਦੀਪ ਦਵਿੰਦਰ) – ਨਾਵਲਕਾਰ ਨਾਨਕ ਸਿੰਘ (ਸਵ.) ਦੇ ਸਪੁੱਤਰ ਅਤੇ ਭਾਰਤੀ ਸਾਹਿਤ ਅਕਾਦਮੀ ਪੁਰਸਕਾਰ ਜੇਤੂ ਸਾਹਿਤਕਾਰ ਡਾ. ਕੁਲਬੀਰ ਸਿੰਘ ਸੂਰੀ ਨੂੰ ਭਾਸ਼ਾ ਵਿਭਾਗ ਪੰਜਾਬ ਵਲੋਂ ਬਾਲ ਸਾਹਿਤ ਪੁਰਸਕਾਰ ਮਿਲਣ `ਤੇ ਲੇਖਕ ਭਾਈਚਾਰੇ ਵਲੋਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ ਹੈ।ਕਥਾਕਾਰ ਦੀਪ ਦੇਵਿੰਦਰ ਸਿੰਘ,ਸ਼ਾਇਰ ਦੇਵ ਦਰਦ,ਮਨਮੋਹਨ ਢਿਲੋਂ ਅਤੇ ਹਰਜੀਤ ਸੰਧੂ ਨੇ ਸਾਂਝੇ ਤੌਰ ਤੇ ਦਸਿਆ ਕਿ …
Read More »ਪੰਜਾਬੀ
ਡਿਪਟੀ ਕਮਿਸ਼ਨਰ ਵਲੋਂ ਵਾਇਟਨ ਐਨਰਜੀ ਪਲਾਂਟ ਦਾ ਦੌਰਾ – ਪਲਾਂਟ ਦੀ ਕੀਤੀ ਸ਼ਲਾਘਾ
30 ਪਿੰਡਾਂ ਬਰਾਬਰ ਬਿਜਲੀ ਪੈਦਾ ਕੀਤੀ ਜਾਂਦੀ ਹੈ ਭੀਖੀ, 31 ਅਕਤੂਬਰ (ਪੰਜਾਬ ਪੋਸਟ – ਕਮਲ ਕਾਂਤ) – ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਅਪਨੀਤ ਰਿਆਤ ਨੇ ਪਿੰਡ ਖੋਖਰ ਖੁਰਦ ਵਿਖੇ ਸਥਿਤ ਵਾਇਟਨ ਐਨਰਜੀ ਪਲਾਂਟ ਦਾ ਦੌਰਾ ਕੀਤਾ ਜਿਥੇ ਕਿਸਾਨਾਂ ਦੇ ਖੇਤਾਂ ਚੋਂ ਸਾਲਾਨਾ 35000 ਏਕੜ ਰਕਬੇ ਚੋਂ ਪਰਾਲੀ ਇਕੱਠੀ ਕਰਕੇ ਉਸ ਤੋਂ ਬਿਜਲੀ ਪੈਦਾ ਕੀਤੀ ਜਾਂਦੀ ਹੈ। ਵਾਇਟਨ ਐਨਰਜੀ ਪਲਾਂਟ ਵੱਲੋਂ …
Read More »ਪਰਮਜੀਤ ਸਿੰਘ ਸਰਨਾ ਵਲੋਂ ਡਿਪਟੀ ਕਮਿਸ਼ਨਰ ਢਿਲੋਂ ਅਤੇ ਪੁਲਿਸ ਕਮਿਸ਼ਨਰ ਡਾ. ਗਿੱਲ ਨੂੰ ਸਿਰੋਪਾ ਭੇਟ
ਅੰਮ੍ਰਿਤਸਰ, 30 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ) – ਦਿੱਲੀ ਤੋਂ ਸ੍ਰੀ ਨਨਕਾਣਾ ਸਾਹਿਬ ਲਈ ਰਵਾਨਾ ਹੋਏ ਨਗਰ ਕੀਰਤਨ ਦਾ ਅੰਮ੍ਰਿਤਸਰ ਵਿਖੇ ਸਵਾਗਤ ਕਰਨ ਪੁੱਜੇ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਅਤੇ ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਨੂੰ ਸਿਰੋਪਾ ਭੇਟ ਕਰਦੇ ਹੋਏ ਪਰਮਜੀਤ ਸਿੰਘ ਸਰਨਾ ।ਉਨਾਂ ਦੇ ਨਾਲ ਹਨ ਮਨਿੰਦਰ ਸਿੰਘ ਧੁੰਨਾ ਤੇ ਹੋਰ।
Read More »ਦਿੱਲੀ-ਨਨਕਾਣਾ ਸਾਹਿਬ ਨਗਰ ਕੀਰਤਨ ਦਾ ਅੰਮ੍ਰਿਤਸਰ ਪੁੱਜਣ ‘ਤੇ ਭਰਵਾਂ ਸਵਾਗਤ
ਅੱਜ ਦੁਪਿਹਰ ਅਟਾਰੀ ਸਰਹੱਦ ਤੋਂ ਦਿੱਤੀ ਜਾਵੇਗੀ ਸ਼ਾਨਦਾਰ ਵਿਦਾਈ ਅੰਮ੍ਰਿਤਸਰ, 30 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ) – ਗੁਰਦੁਆਰਾ ਨਾਨਕ ਪਿਆਓ ਦਿੱਲੀ ਤੋਂ ਸ੍ਰੀ ਨਨਕਾਣਾ ਸਾਹਿਬ ਲਈ ਰਵਾਨਾ ਹੋਏ ਨਗਰ ਕੀਰਤਨ ਦਾ ਸੁਲਤਾਨਪੁਰਲੋਧੀ ਤੋਂ ਅੰਮ੍ਰਿਤਸਰ ਪੁੱਜਣ ‘ਤੇ ਕਾਰ ਸੇਵਾ ਵਾਲੇ ਮਹਾਂਪੁਰਖਾਂ, ਮੇਅਰ, ਜਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਗੋਲਡਨ ਗੇਟ ਵਿਖੇ ਪੁੱਜਣ ‘ਤੇ ਬਾਬਾ ਜਗਤਾਰ ਸਿੰਘ …
Read More »ਸਿਹਤ ਮੰਤਰੀ ਸਿੱਧੂ ਵਲੋਂ ਗੁਰਪੁਰਬ ਸਮਾਗਮ ਸਾਂਝੇ ਤੌਰ `ਤੇ ਮਨਾਏ ਜਾਣ ਦਾ ਸੱਦਾ
ਸਿਵਲ ਹਸਪਤਾਲ `ਚ ਨਵੇਂ ਆਈ.ਸੀ.ਯੂ, ਟਰੋਮਾ ਸੈਂਟਰ ਅਤੇ ਐਮਰਜੈਂਸੀ ਵਾਰਡ ਦਾ ਉਦਘਾਟਨ ਸੁਲਤਾਨਪੁਰ ਲੋਧੀ, 30 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸਾਰੀਆਂ ਧਿਰਾਂ ਨੂੰ ਆਪੋ-ਆਪਣੇ ਮਤਭੇਦ ਭੁਲਾ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਾਂਝੇ ਤੌਰ `ਤੇ ਮਨਾਉਣਾ ਚਾਹੀਦਾ ਹੈ ਤਾਂ ਜੋ ਗੁਰੂ …
Read More »ਮੁੱਖ ਮੰਤਰੀ ਸੁਲਤਾਨਪੁਰ ਲੋਧੀ ਵਿਖੇ ਅੱਜ ਕਰਨਗੇ ਵਿਕਾਸ ਪ੍ਰਾਜੈਕਟ ਲੋਕ ਅਰਪਣ
ਸੁਲਤਾਨਪੁਰ ਲੋਧੀ, 30 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੁਲਤਾਨਪੁਰ ਲੋਧੀ ਵਿਖੇ ਪੰਜਾਬ ਸਰਕਾਰ ਵਲੋਂ 550ਵੇਂ ਗੁਰਪੁਰਬ ਸਮਾਗਮਾਂ ਨੂੰ ਸਮਰਪਿਤ 200 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਲੋਕ ਅਰਪਣ ਕਰਨਗੇ। ਵਿਧਾਇਕ ਨਵਤੇਜ ਸਿੰਘ ਚੀਮਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 31 ਅਕਤੂਬਰ ਨੂੰ ਦੁਪਿਹਰ 12 ਵਜੇ ਤਲਵੰਡੀ ਚੌਧਰੀਆਂ ਰੋਡ ‘ਤੇ ਪੁੱਡਾ …
Read More »ਤਖਤ ਸਚਖੰਡ ਸ਼੍ਰੀ ਹਜ਼ੂਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 311ਵੇਂ ਗੁਰੁਤਾਗੱਦੀ ਸਮਾਗਮ ਅਰੰਭ
ਹਜ਼ੂਰ ਸਾਹਿਬ (ਨਾਂਦੇੜ), 30 ਅਕਤੂਬਰ (ਪੰਜਾਬ ਪੋਸਟ- ਰਵਿੰਦਰ ਸਿੰਘ ਮੋਦੀ) – ਤਖਤ ਸਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 311ਵੇਂ ਗੁਰੁਤਾਗੱਦੀ ਦਿਵਸ ਸਬੰਧੀ ਵਿਸ਼ੇਸ਼ ਕੀਰਤਨ ਦਰਬਾਰ ਪ੍ਰਰੋਗਰਾਮ ਅਰੰਭ ਹੋ ਗਏ ਹਨ।ਇਸ ਵਿਸ਼ੇਸ਼ ਸਮਾਰੋਹ ਦੀ ਅਰੰਭਤਾ ਸਮੇਂ ਤਖਤ ਸਾਹਿਬ ਦੇ ਹੈਡ ਗਰੰਥੀ ਭਾਈ ਕਸ਼ਮੀਰ ਸਿੰਘ, ਮੀਤ ਗਰੰਥੀ ਭਾਈ ਅਵਤਾਰ ਸਿੰਘ ਸੀਤਲ, ਧੂਪੀਆ ਭਾਈ ਰਾਮ ਸਿੰਘ ਹਾਜ਼ਰ ਸਨ।ਇਸ …
Read More »ਨਿਬੰਧ ਪੁਸਤਕ “ਕੁਝ ਆਰ ਦੀਆਂ ਕੁਝ ਪਾਰ ਦੀਆਂ” ਹੋਈ ਲੋਕ ਅਰਪਿਤ
ਅੰਮ੍ਰਿਤਸਰ, 30 ਅਕਤੂਬਰ (ਪੰਜਾਬ ਪੋਸਟ – ਦੀਪ ਦਵਿੰਦਰ) – ਪੰਜਾਬੀ ਸਾਹਿਤ ਸੰਗਮ ਵਲੋਂ ਅਮ੍ਰਿਤਸਰ ਸਾਹਿਤ ਚਿੰਤਨ ਮੰਚ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਹਿਯੋਗ ਨਾਲ ਸੁਖਵਿੰਦਰ ਸਿੰਘ ਨਰੂਲਾ ਦੀ ਨਵ-ਪ੍ਰਕਾਸ਼ਿਤ ਪੁਸਤਕ “ਕੁਝ ਆਰ ਦੀਆਂ ਕੁੱਝ ਪਾਰ ਦੀਆਂ” ਲੋਕ ਅਰਪਿਤ ਕੀਤੀ ਗਈ।ਸਥਾਨਿਕ ਕਾਮਰੇਡ ਸੋਹਣ ਸਿੰਘ ਜੋਸ਼ ਜਿਲਾ ਲਾਇਬ੍ਰੇਰੀ `ਚ “ਪੁਸਤਕਾਂ ਸੰਗ ਸੰਵਾਦ” ਸਮਾਗਮਾਂ ਦੀ ਲੜੀ ਤਹਿਤ ਹੋਏ।ਇਸ ਸਮਾਗਮ ਦੌਰਾਨ ਪੁਸਤਕ ਬਾਰੇ …
Read More »ਵਿਜੀਲੈਂਸ ਵਲੋਂ ਬਿਜ਼ਲੀ ਵਿਭਾਗ ਦਾ ਜੇ.ਈ 20000 ਰਿਸ਼ਵਤ ਲੈਂਦਾ ਕਾਬੂ
ਚੰਡੀਗੜ, 30 ਅਕਤੂਬਰ (ਪੰਜਾਬ ਪੋਸਟ ਬਿਊਰੋ) – ਵਿਜੀਲੈਂਸ ਬਿਊਰੋ ਪੰਜਾਬ ਵਲੋਂ ਅਜ ਪੀ.ਐਸ.ਪੀ.ਸੀ.ਐਲ ਸਬ-ਡਵੀਜ਼ਨ ਬੀਜਾ ਜਿਲਾ ਲੁਧਿਆਣਾ ਵਿਖੇ ਤਾਇਨਾਤ ਜੇ.ਈ. ਪਵਿੱਤਰ ਸਿੰਘ ਸਿੰਘ ਨੂੰ 20000 ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਜੇ.ਈ ਨੂੰ ਪਰਮਜੀਤ ਸਿੰਘ ਵਾਸੀ ਗੁਰੂ ਹਰਕ੍ਰਿਸ਼ਨ ਨਗਰ ਮਲੇਰਕੋਟਲਾ ਦੀ ਸ਼ਿਕਾਇਤ `ਤੇ 20 ਹਜਾਰ ਰੁਪਏ ਰਿਸ਼ਵਤ ਲੈਦਿਆਂ …
Read More »ਸਿੱਖਿਆ ਮੰਤਰੀ ਵਲੋਂ ਸਕੂਲ ਪੋਰਟਲ 30 ਅਕਤੂਬਰ ਨੂੰ ਇੱਕ ਦਿਨ ਲਈ ਮੁੜ ਖੋਲਣ ਦੀ ਪ੍ਰਵਾਨਗੀ
ਚੰਡੀਗੜ, 30 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਐਨ.ਟੀ.ਐਸ.ਈ (ਸਟੇਜ-1) ਜਮਾਤ ਦਸਵੀਂ/ਐਮ.ਐਮ.ਐਮ.ਐਸ ਜਮਾਤ ਅੱਠਵੀ ਦੇ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਲਈ ਇੱਕ ਦਿਨ ਦਾ ਵਾਧਾ ਕਰਨ ਨੂੰ ਪ੍ਰਵਾਨਗੀ ਦੇ ਦਿਤੀ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਏਥੇ ਸਕੂਲ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਬਹੁਤ ਸਾਰੇ ਵਿਦਿਆਰਥੀ ਉਪਰੋਕਤ ਇਮਤਿਹਾਨਾਂ ਲਈ ਅਪਲਾਈ ਕਰਨ …
Read More »
Punjab Post Daily Online Newspaper & Print Media