ਅੰਮ੍ਰਿਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਵੱਲੋਂ ਜੀ.ਐਚ.ਜੀ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਗੁਰੂਸਰ ਸਧਾਰ ਲੁਧਿਆਣਾ ਅਤੇ ਕੌਂਸਲ ਫ਼ਾਰ ਟੀਚਰ ਐਜੂਕੇਸ਼ਨ ਫ਼ੈਡਰੇਸ਼ਨ ਦੇ ਸਹਿਯੋਗ ਨਾਲ ਨਵੀਂ ਸਿੱਖਿਆ ਨੀਤੀ-2020 ਦੇ ਸਬੰਧ ’ਚ ‘ਅਧਿਆਪਕ ਦੀ ਤਿਆਰੀ’ ਵਿਸ਼ੇ ’ਤੇ ਆਨਲਾਈਨ ਲੈਕਚਰ ਕਾਲਜ ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ ਦੇ ਸਹਿਯੋਗ ਨਾਲ ਕਰਵਾਇਆ ਗਿਆ।ਇਸ ਆਨਲਾਈਨ ਪ੍ਰੋਗਰਾਮ ’ਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ …
Read More »ਪੰਜਾਬੀ
ਭਗਤ ਕਬੀਰ ਜੀ ਦੇ ਜਨਮ ਦਿਹਾੜੇ ਸਬੰਧੀ ਸਮਾਗਮ
ਅੰਮ੍ਰਿਤਸਰ, 23 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਲਦੇਵ ਸਿੰਘ ਦੇ ਜਥੇ ਨੇ ਗੁਰਬਾਣੀ …
Read More »ਗੁਰਦੁਆਰਾ ਸ੍ਰੀ ਪਲਾਹ ਸਾਹਿਬ ਵਿਖੇ ਨਿਰਮਾਣ ਕਾਰਜ਼ਾਂ ਦੀ ਕਾਰਸੇਵਾ ਆਰੰਭ
ਅੰਮ੍ਰਿਤਸਰ, 23 ਜੂਨ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਹਰਿਗੋਬਿੰਦ ਸਾਹਿਬ ਜੀ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਪਲਾਹ ਸਾਹਿਬ ਵਿਖੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਨਿਰਮਾਣ ਕਾਰਜ਼ਾਂ ਲਈ ਕਾਰਸੇਵਾ ਦੀ ਸ਼ੁਰੂਆਤ ਕੀਤੀ ਗਈ।ਕੀਤੇ ਜਾਣ ਵਾਲੇ ਕਾਰਜ਼ਾਂ ਵਿੱਚ ਲੰਗਰ ਹਾਲ ਦੀ ਉਸਾਰੀ, ਸ੍ਰੀ ਅਖੰਡ ਪਾਠ ਸਾਹਿਬ ਲਈ ਕਮਰੇ, ਸਮਾਗਮਾਂ ਲਈ ਦੋ ਵੱਡੇ ਹਾਲ ਅਤੇ ਦਰਬਾਰ ਹਾਲ ਦੇ ਵਰਾਂਡਿਆਂ ਦੀ …
Read More »ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰਮਤਿ ਸਮਾਗਮ
ਅੰਮ੍ਰਿਤਸਰ, 23 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ …
Read More »ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਰੋਜ਼ਗਾਰ ਕੈਂਪ ਲਗਾਇਆ ਗਿਆ
ਅੰਮ੍ਰਿਤਸਰ, 22 ਜੂੁਨ (ਸੁਖਬੀਰ ਸਿੰਘ) – ਘਨਸ਼ਾਮ ਥੋਰੀ ਡਿਪਟੀ ਕਿਮਸ਼ਨਰ-ਕਮ-ਚੇਅਰਮੈਨ-ਡੀ.ਬੀ.ਈ.ਈ ਅੰਮ੍ਰਿਤਸਰ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਰੋਜ਼ਗਾਰ ਕੈਂਪ ਲਗਾਇਆ ਗਿਆ।ਸ਼੍ਰੀਮਤੀ ਨੀਲਮ ਮਹੇ ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਨੇ ਦੱਸਿਆ ਕਿ ਇਸ ਰੋਜ਼ਗਾਰ ਕੈਂਪ ਵਿੱਚ ਮਸ਼ਹੂਰ ਕੰਪਨੀਆਂ ਆਈ.ਸੀ.ਆਈ.ਸੀ.ਆਈ ਬੈਂਕ, ਕੇਅਰ ਹੈਲਥ ਇਨਸ਼ੋਰੈਂਸ ਕੰਪਨੀ ਲਿਮ, ਮੁਥੂਟ ਫਾਈਨੈਂਸ ਲਿਮ, ਐਲ.ਆਈ.ਸੀ ਆਫ ਇੰਡੀਆ, ਈ.ਬਾਏ, ਬਾਜ਼ਾਜ਼ ਅਲਾਇੰਜ਼ …
Read More »ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਕੇਂਦਰ ਵਲੋਂ ਪ੍ਰਕਾਸ਼ਿਤ ਪੁਸਤਕ `ਸ੍ਰੀ ਗੁਰੂ ਗ੍ਰੰਥ ਸਾਹਿਬ ‘ਚ ਪੌਦਿਆਂ ਦਾ ਜ਼ਿਕਰ` ਰਲੀਜ਼
ਅੰਮ੍ਰਿਤਸਰ, 22 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਡਾ. ਪੁਸ਼ਪਿੰਦਰ ਜੈ ਰੂਪ ਦੀ ਪੁਸਤਕ `ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਪੌਦਿਆਂ ਦਾ ਜ਼ਿਕਰ` ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਪ੍ਰੋ. ਜੈ ਰੂਪ ਸਿੰਘ ਵੱਲੋਂ ਸਾਂਝੇ ਤੌਰ `ਤੇ ਰਲੀਜ਼ ਕਰਦਿਆਂ ਇਸ ਪੁਸਤਕ ਨੂੰ ਇਤਿਹਾਸਕ ਦੱਸਿਆ ਅਤੇ ਕਿਹਾ ਕਿ …
Read More »ਵਿਧਾਇਕਾ ਭਰਾਜ ਨੇ ਨਗਰ ਕੌਂਸਲ ਸੰਗਰੂਰ ਨੂੰ 5 ਨਵੀਆਂ ਟਾਟਾ ਐਸ ਗੱਡੀਆਂ ਸੌਂਪੀਆਂ
ਸੰਗਰੂਰ, 22 ਜੂਨ (ਜਗਸੀਰ ਲੌਂਗੋਵਾਲ) – ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅੱਜ ਸੰਗਰੂਰ ਸ਼ਹਿਰ ਨੂੰ ਕੂੜਾ ਕਰਕਟ ਤੋਂ ਮੁਕਤ ਕਰਨ ਲਈ ਚੁੱਕੇ ਜਾ ਰਹੇ ਸਾਰਥਕ ਕਦਮਾਂ ਦੀ ਅਹਿਮ ਕੜੀ ਵਜੋਂ 5 ਨਵੀਆਂ ਟਾਟਾ ਐਸ ਗੱਡੀਆਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।ਉਪਲੀ ਰੋਡ ’ਤੇ ਸਥਿਤ ਫਾਇਰ ਬ੍ਰਿਗੇਡ ਦਫ਼ਤਰ ਤੋਂ ਗੱਡੀਆਂ ਨੂੰ ਰਵਾਨਾ ਕਰਨ ਮੌਕੇ ਵਿਧਾਇਕਾ ਭਰਾਜ ਨੇ ਕਿਹਾ ਕਿ ਮੁੱਖ …
Read More »ਪੁਲਿਸ ਮੁਲਾਜ਼ਮ ਪਭਜੋਤ ਸਿੰਘ ਦੇ ਬੇਵਕਤੀ ਵਿਛੋੜੇ ‘ਤੇ ਦੁੱਖ ਦਾ ਪ੍ਰਗਟਾਵਾ
ਸੰਗਰੂਰ, 22 ਜੂਨ (ਜਗਸੀਰ ਲੌਂਗਵਾਲ) – ਦੇਸ਼ ਭਗਤ ਯਾਦਗਾਰ ਕਮੇਟੀ, ਤਰਕਸ਼ੀਲ ਸੁਸਾਇਟੀ ਪੰਜਾਬ, ਸਲਾਈਟ ਇੰਪਲਾਈਜ਼ ਯੂਨੀਅਨ ਆਦਿ ਸੰਸਥਾਵਾਂ ਨੇ ਪੁਲਿਸ ਮੁਲਾਜ਼ਮ ਪਭਜੋਤ ਸਿੰਘ ਦੇ ਬੇਵਕਤੀ ਵਿਛੋੜੇ ‘ਤੇ ਉਨਾਂ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਸੰਸਥਾਵਾਂ ਦੇ ਆਗੂਆਂ ਜੁਝਾਰ ਲੌਂਗੋਵਾਲ, ਬਲਵੀਰ ਚੰਦ ਲੌਂਗੋਵਾਲ, ਕਮਲਜੀਤ ਵਿੱਕੀ, ਅਨਿਲ ਸ਼ਰਮਾ, ਲਖਵੀਰ ਲੌਂਗੋਵਾਲ, ਕੇਵਲ ਸਿੰਘ ਆਦਿ ਆਗੂਆਂ ਨੇ ਇਸ ਨੂੰ ਪਰਿਵਾਰ ਅਤੇ ਸਮਾਜ …
Read More »ਪਿਤਾ ਦਿਵਸ ਮੌਕੇ ਆਨਲਾਈਨ ਲੇਖ ਮੁਕਾਬਲੇ ਕਰਵਾਏ
ਸੰਗਰੂਰ, 21 ਜੂਨ (ਜਗਸੀਰ ਲੌਂਗੋਵਾਲ)- ਲਿਟਲ ਸਟਾਰ ਬਚਪਨ ਅਤੇ ਹਾਈਟਸ ਐਂਡ ਹਾਈਟਸ ਪਬਲਿਕ ਸਕੂਲ ਨੇ ਫਾਦਰ ਡੇਅ ਦੇ ਮੌਕੇ ਆਨਲਾਈਨ ਲੇਖ ਮੁਕਾਬਲੇ ਕਰਵਾਏ।ਜਿਸ ਵਿੱਚ ਵਿਦਿਆਰਥੀਆਂ ਨੇ ਆਪਣੇ ਪਿਤਾ ਨੂੰ ਸਮਰਪਿਤ ਬਹੁਤ ਹੀ ਸੋਹਣੇ ਲੇਖ ਅਤੇ ਸ਼ਲਾਘਾਯੋਗ ਕਵਿਤਾਵਾਂ ਲਿਖ ਕੇ ਹਿੱਸਾ ਲਿਆ।ਸਕੂਲ ਦੇ ਚੇਅਰਮੈਨ ਸੰਜੈ ਸਿੰਗਲਾ ਨੇ ਕਿਹਾ ਕਿ ਇਹਨਾਂ ਲੇਖ ਅਤੇ ਕਵਿਤਾਵਾਂ ਵਿਚੋਂ ਬੱਚਿਆਂ ਦਾ ਆਪਣੇ ਪਿਤਾ ਸਬੰਧੀ ਲਗਾਅ, ਮਾਣ …
Read More »ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ
ਅੰਮ੍ਰਿਤਸਰ, 22 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਸ਼ਰਧਾ ਸਹਿਤ ਮਨਾਇਆ ਗਿਆ।ਇਸ ਪਵਿੱਤਰ ਦਿਹਾੜੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਗੁਰੂ ਚਰਨਾਂ ’ਚ ਹਾਜ਼ਰੀ ਲਗਾਉਣ ਉਪਰੰਤ ਹਰੇਕ ਇਨਸਾਨ ਨੂੰ ਗੁਰੂ ਸਾਹਿਬ ਦੁਆਰਾ ਵਿਖਾਏ ਮਾਰਗ ’ਤੇ ਚੱਲ ਕੇ ਜੀਵਨ …
Read More »
Punjab Post Daily Online Newspaper & Print Media