Wednesday, November 25, 2026

ਪੰਜਾਬੀ

ਸੈਂਪਲਾ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਵਜੋਂ ਕਾਰਜਭਾਰ ਸੰਭਾਲਿਆ

ਅੰਮ੍ਰਿਤਸਰ, 26 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਨਵੇਂ ਨਿਯੁੱਕਤ ਹੋਏ ਨਿੱਜੀ ਸਕੱਤਰ ਅਵਤਾਰ ਸਿੰਘ ਸੈਂਪਲਾ ਨੇ ਆਪਣਾ ਕਾਰਜਭਾਰ ਸੰਭਾਲ ਲਿਆ ਹੈ।ਮੁੱਖ ਦਫ਼ਤਰ ਵਿਖੇ ਪਹੁੰਚੇ ਭਾਈ ੌਂਗੋਵਾਲ ਨੇ ਉਨ੍ਹਾਂ ਨੂੰ ਜ਼ੁੰਮੇਵਾਰੀ ’ਤੇ ਕਾਰਜਸ਼ੀਲ ਹੋਣ ਸਮੇਂ ਸਿਰੋਪਾਓ ਦਿੱਤਾ।ਨਿੱਜੀ ਸਕੱੱਤਰ ਸੈਂਪਲਾ ਨੇ ਲੌਂਗੋਵਾਲ ਦਾ ਧੰਨਵਾਦ ਵੀ ਕੀਤਾ।             ਇਸ ਮੌਕੇ ਅੰਤ੍ਰਿੰਗ ਮੈਂਬਰ ਭਾਈ ਮਨਜੀਤ …

Read More »

ਲੌਂਗੋਵਾਲ ਨੇ ਯੋਗੀ ਅਦਿੱਤਿਆ ਨਾਥ ਨੂੰ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ `ਚ ਸ਼ਮੂਲੀਅਤ ਦਾ ਸੱਦਾ ਦਿੱਤਾ

ਅੰਮ੍ਰਿਤਸਰ, 26 ਅਕਤੂਬਰ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਨਾਲ ਮੁਲਾਕਾਤ ਕਰਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਸਮਾਗਮਾਂ `ਚ ਸ਼ਮੂਲੀਅਤ ਦਾ ਸੱਦਾ ਦਿੱਤਾ ਗਿਆ।ਭਾਈ ਲੌਂਗੋਵਾਲ ਨਾਲ ਸੀਨੀਅਰ ਅਕਾਲੀ ਆਗੂ ਅਤੇ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ …

Read More »

550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ’ਚ ਸ਼ਮੂਲੀਅਤ ਲਈ ਲੌਂਗੋਵਾਲ ਨੇ ਕੇਜਰੀਵਾਲ ਦਿੱਤਾ ਸੱਦਾ

ਅੰਮ੍ਰਿਤਸਰ, 26 ਅਕਤੂਬਰ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਸਮਾਗਮਾਂ `ਚ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸੱਦਾ ਪੱਤਰ ਦੇਣ ਦਾ ਸਿਲਸਿਲਾ ਨਿਰੰਤਰ ਜਾਰੀ ਹੈ।ਭਾਰਤ ਦੇ ਰਾਸ਼ਟਰਪਤੀ ਸ੍ਰੀ ਰਾਮਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਪ੍ਰਮੁੱਖ ਹਸਤੀਆਂ ਨੂੰ ਸੱਦਾ ਪੱਤਰ …

Read More »

ਪਹਿਲੇ ਪਾਤਸ਼ਾਹ ਵੱਲੋਂ ਕੀਤੀਆਂ ਪ੍ਰਚਾਰ ਯਾਤਰਾਵਾਂ ਦੇ ਇਤਿਹਾਸ ਸਬੰਧੀ ਭਾਈ ਲੌਂਗੋਵਾਲ ਵਲੋਂ ਕਿਤਾਬਚੇ ਜਾਰੀ

ਸ਼੍ਰੋਮਣੀ ਕਮੇਟੀ ਵੱਖ-ਵੱਖ ਦੇਸ਼ਾਂ ਦੇ ਦੂਤਾਘਰਾਂ ਤੇ ਸੰਗਤਾਂ ਤੱਕ ਮੁਫ਼ਤ ਪਹੁੰਚਾਏਗੀ ਇਹ ਕਿਤਾਬਚੇ ਅੰਮ੍ਰਿਤਸਰ, 26 ਅਕਤੂਬਰ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰੂ ਸਾਹਿਬ ਜੀ ਦੀਆਂ ਉਦਾਸੀਆਂ (ਪ੍ਰਚਾਰ ਯਾਤਰਾਵਾਂ) ਦੇ ਇਤਿਹਾਸ ਨੂੰ ਛਪਵਾ ਕੇ ਸੰਗਤਾਂ ਅਤੇ ਦਿੱਲੀ ਸਥਿਤ ਵੱਖ-ਵੱਖ ਦੇਸ਼ਾਂ ਦੇ ਦੂਤਾਘਰਾਂ ਤੱਕ ਪਹੁੰਚਾਉਣ ਦਾ ਉਪਰਾਲਾ …

Read More »

ਪ੍ਰਦੂਸ਼ਣ ਰਹਿਤ ਦਿਵਾਲੀ ਮਨਾਉਣ ਦੀ ਅਪੀਲ

ਸਮਰਾਲਾ, 26 ਅਕਤੂਬਰ (ਪੰਜਾਬ ਪੋਸਟ -ਇੰਦਰਜੀਤ ਕੰਗ) – ਭ੍ਰਿਸ਼ਟਾਚਾਰ ਵਿਰੋਧੀ ਫਰੰਟ ਸਮਰਾਲਾ ਦੀ ਵਿਸ਼ੇਸ਼ ਮੀਟਿੰਗ ਵਿੱਚ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਐਤਕੀਂ ਪਟਾਕੇ ਨਾ ਚਲਾ ਕੇ ਗਰੀਨ ਦਿਵਾਲੀ ਮਨਾਈ ਜਾਵੇ।ਇਕ ਪਾਸੇ ਮਹਿੰਗਾਈ ਕਾਰਨ ਲੋਕਾਂ ‘ਚ ਹਾਹਾਕਾਰ ਮੱਚੀ ਹੋਈ ਹੈ, ਦੂਜੇ ਪਾਸੇ ਬਿਲਕੁੱਲ ਫਜ਼ੂਲ ਪੈਸੇ ਖਰਚ ਕੇ ਵਾਤਾਵਰਨ ਨੂੰ ਗੰਧਲਾ ਕੀਤਾ ਜਾਂਦਾ ਹੈ।ਪਰਾਲੀ ਸਾੜਨ ਕਰਕੇ ਕਿਸਾਨਾਂ ‘ਤੇ ਕੇਸ ਵੀ ਬਣਾਏ …

Read More »

ਸੇਕਰਡ ਇੰਟਰਨੈਸ਼ਨਲ ਸਕੂਲ ਖਿਲਚੀਆਂ ਵਲੋਂ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ

ਜੰਡਿਆਲਾ/ ਖਿਲਚੀਆਂ, 26 ਅਕਤੂਬਰ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸੇਕਰਡ ਇੰਟਰਨੈਸ਼ਨਲ ਸਕੂਲ ਖਿਲਚੀਆਂ ਵਲੋਂ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ।ਵਿਦਿਆਰਥੀਆਂ ਨੇ ਬੜੇ ਹੀ ਮਨਮੋਹਕ ਅਤੇ ਸੁੰਦਰ ਢੰਗ ਨਾਲ ਦੀਵੇ, ਮੋਮਬੱਤੀਆਂ ਅਤੇ ਥਾਲੀਆਂ ਸਜਾਈਆਂ।ਸਕੂਲ ਪ੍ਰਿੰਸੀਪਲ ਨੇ ਮੁੱਖ ਅਧਿਆਪਕਾ ਸ਼੍ਰੀਮਤੀ ਜਸਜੀਨ ਕੌਰ ਸਿੱਧੂ ਦੀ ਅਗਵਾਈ ਹੇਠ ਵਿਦਿਆਰਥੀਆਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦੇ ਹੋਏ ਦੀਵਾਲੀ ਦੇ ਤਿਉਹਾਰ ਦੀ ਵਧਾਈ ਦਿੱਤੀ ਅਤੇ …

Read More »

ਸਮਾਰਟ ਸਕੂਲ ਮਾਲ ਰੋਡ ਵਿਖੇ ਸਿੰਗਲ ਯੂਜ਼ ਪਲਾਸਟਿਕ ਤੇ ਪ੍ਰਦੂਸ਼ਨ ਰਹਿਤ ਈਕੋ ਦਿਵਾਲੀ ਜਾਗਰੂਕਤਾ ਮੁਹਿੰਮ

ਅੰਮ੍ਰਿਤਸਰ, 26 ਅਕਤੂਬਰ (ਪੰਜਾਬ ਪਸੋਟ – ਜਗਦੀਪ ਸਿੰਘ) – ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਲ ਰੋਡ ਵਿਖੇ ਪ੍ਰਿੰਸੀਪਲ ਮਨਦੀਪ ਕੌਰ ਦੀ ਯੋਗ ਅਗਵਾਈ ਅਧੀਨ ਸਿੰਗਲ ਯੂਜ਼ ਪਲਾਸਟਿਕ ਦੀ ਰੋਕਥਾਮ ਲਈ ਜਾਗਰੂਕਤਾ ਮੁਹਿੰਮ ਆਯੋਜਿਤ ਕੀਤੀ ਗਈ।ਜਿਸ ਤਹਿਤ +1ਏ ਦੀ ਵਿਦਿਆਰਥਣ ਦਿਵਿਆ ਨੇ ਵਿਦਿਆਰਥਣਾਂ ਨੂੰ ਪਲਾਸਟਿਕ ਦੇ ਨੁਕਸਾਨਾਂ ਬਾਰੇ ਜਾਣੂ ਕਰਵਾਇਆ ਗਿਆ ਕਿ ਕੁਦਰਤੀ ਤੌਰ ਤੇ ਪਲਾਸਟਿਕ ਦੀਆਂ ਵਸਤੂਆਂ ਨਾ …

Read More »

ਸਰਸਵਤੀ ਵਿੱਦਿਆ ਮੰਦਰ ਦੇ ਵਿਦਿਆਰਥੀਆਂ ਨੇ ਦੀਵਾਲੀ ਦਾ ਤਿਉਹਾਰ ਮਨਾਇਆ

ਲੌਂਗੋਵਾਲ, 26 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੀ.ਬੀ.ਐਸ.ਈ ਨਵੀਂ ਦਿੱਲੀ ਤੋਂ ਮਾਨਤਾ ਪ੍ਰਾਪਤ ਇਲਾਕੇ ਦੀ ਨਾਮਵਾਰ ਵਿੱਦਿਅਕ ਸੰਸਥਾ ਸਰਸਵਤੀ ਵਿੱਦਿਆ ਮੰਦਰ ਸੀਨੀ. ਸੈਕੰਡਰੀ ਸਕੂਲ ਸ਼ਾਹਪੁਰ ਰੋਡ ਚੀਮਾਂ ਦੇ ਵਿਦਿਆਰਥੀਆਂ ਵੱਲੋਂ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ।ਇਸ ਤਿਉਹਾਰ ਦੀ ਖੁਸ਼ੀ ‘ਚ ਬੱਚਿਆਂ ਦੇ ਮਨੋਰੰਜਨ ਲਈ ਵੱਖ-ਵੱਖ ਪ੍ਰਤੀਯੋਗਤਾਵਾਂ ਜਿਵੇਂ ਰੰਗੋਲੀ, ਦੀਵੇ, ਵੇਸਟ-ਮਟੀਰੀਅਲ ਤੋਂ ਸਜ਼ਾਵਟ ਦਾ ਸਮਾਨ, ਪੇਟਿੰਗ ਮੁਕਾਬਲੇ ਕਰਵਾਏ …

Read More »

ਸਾਹੋਕੇ-ਢੱਡਰੀਆਂ ਸਕੂਲ ‘ਚ ਲਗਾਇਆ ਗਿਆ ਸਾਇੰਸ ਮੇਲਾ

ਲੌਂਗੋਵਾਲ, 26 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਸਰਕਾਰੀ ਹਾਈ ਸਕੂਲ ਸਾਹੋਕੇ ਢੱਡਰੀਆਂ ਵਲੋਂ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਇੱਕ ਸਾਇੰਸ ਮੇਲੇ ਦਾ ਆਯੋਜਨ ਕੀਤਾ ਗਿਆ।ਅਨਿਲ ਸ਼ਰਮਾ ਦੱਸਿਆ ਕਿ ਇਹ ਸਾਇੰਸ ਮੇਲੇ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਵੱਖ-ਵੱਖ ਸਕੂਲਾਂ ਵਿੱਚ ਲਗਾਏ ਗਏ ਹਨ।ਜਿਨ੍ਹਾਂ ਵਿੱਚੋਂ ਸਾਹੋ ਕੇ ਢੱਡਰੀਆਂ ਸਕੂਲ ਮੋਹਰੀ ਰਿਹਾ ਹੈ।ਸਾਇੰਸ ਮੇਲੇ ਦੌਰਾਨ ਚੰਗੀਆਂ …

Read More »

ਖ਼ਾਲਸਾਈ ਖੇਡਾਂ ‘ਚ ਭਾਗ ਲੈਣ ਲਈ ਸ਼ਹੀਦ ਭਾਈ ਮਨੀ ਸਿੰਘ ਖਾਲਸਾ ਕਾਲਜ ਦੀਆਂ ਖਿਡਾਰਨਾਂ ਰਵਾਨਾ

ਲੌਂਗੋਵਾਲ, 26 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਉਚੇਰੀ ਸਿੱਖਿਆ ਕਾਲਜਾਂ ਦੀਆਂ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ 16ਵੀਆਂ ਖਾਲਸਾਈ ਖੇਡਾਂ ਵਿੱਚ ਭਾਗ ਲੈਣ ਲਈ ਸ਼ਹੀਦ ਭਾਈ ਮਨੀ ਸਿੰਘ ਖਾਲਸਾ ਕਾਲਜ ਦੀਆਂ ਵਿਦਿਆਰਥਣਾਂ ਰਵਾਨਾ ਹੋਈਆਂ।ਕਾਲਜ ਦੇ ਪ੍ਰਿੰਸੀਪਲ ਜਸਪ੍ਰੀਤ ਸਿੰਘ ਧਾਲੀਵਾਲ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਨਾਂ ਖਾਲਸਾਈ ਖੇਡਾਂ ਦਾ …

Read More »