Wednesday, November 25, 2026

ਪੰਜਾਬੀ

ਦੀ ਇੰਟਰਨੈਸ਼ਨਲ ਆਕਸਫ਼ੋਰਡ ਸਕੂਲ ‘ਚ ਮਨਾਇਆ ਦਿਵਾਲੀ ਦਾ ਤਿਉਹਾਰ

ਲੌਂਗੋਵਾਲ, 26 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਦੀ ਇੰਟਰਨੈਸ਼ਨਲ ਆਕਸਫ਼ੋਰਡ ਵਿਖੇ ਦਿਵਾਲੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ।ਦੀਵਾਲੀ ਦਾ ਜਸ਼ਨ ਮਨਾਉਣ ਲਈ ਕਈ ਗਤੀਵਿਧੀਆਂ ਤੇ ਮੁਕਾਬਲੇ ਕਰਵਾਏ ਗਏ।ਸਭ ਤੋਂ ਪਹਿਲਾਂ ਵਿਦਿਆਰਥੀਆਂ ਨੂੰ ਸਕੂਲ ਵਲੋਂ ਪੱਛੜੀਆਂ ਬਸਤੀਆਂ ਵਿੱਚ ਲੈ ਲਿਜਾਇਆ ਗਿਆ ਜਿਥੇ ਬੱਚਿਆਂ ਨੂੰ ਮਿਠਾਈਆਂ ਅਤੇ ਹੋਰ ਖਾਣ ਦੀਆਂ ਚੀਜਾਂ ਵੰਡੀਆਂ ਗਈਆਂ।ਵਿਦਿਆਰਥੀਆਂ ਨੇ ਅਧਿਆਪਕਾਂ ਦੀ ਸਹਾਇਤਾ ਦੇ ਨਾਲ ਰੰਗੋਲੀ, …

Read More »

ਅਮਨਪ੍ਰੀਤ ਕੌਰ ਅਤੇ ਕਿਰਨਪ੍ਰੀਤ ਕੌਰ ਦਾ ਹੈਂਡਬਾਲ ਮੁਕਾਬਲੇ ‘ਚ ਪਹਿਲਾ ਸਥਾਨ

ਲੌਂਗੋਵਾਲ, 26 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਇਲਾਕੇ ਦੀ ਮਸ਼ਹੂਰ ਵਿੱਦਿਅਕ ਸੰਸਥਾ ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਦੀਆਂ ਖਿਡਾਰਨਾਂ ਅਮਨਪ੍ਰੀਤ ਕੌਰ ਅਤੇ ਕਿਰਨਪ੍ਰੀਤ ਕੌਰ ਨੇ ਮਸਤੂਆਣਾ ਸਾਹਿਬ ਵਿਖੇ ਹੋਏ 19 ਸਾਲ ਵਰਗ ਗਰੁੱਪ ਦੇ ਅੰਤਰ ਜਿਲ੍ਹਾ ਹੈਂਡਬਾਲ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ।ਸਕੂਲ ਮੁਖੀ ਪ੍ਰਿੰਸੀਪਲ ਨਰਪਿੰਦਰ ਸਿੰਘ ਢਿੱਲੋਂ ਨੇ ਖਿਡਾਰਨਾਂ ਦੀ ਇਸ ਪ੍ਰਾਪਤੀ ‘ਤੇ ਵਧਾਈ ਦਿੱਤੀ।ਇਸ ਮੌਕੇ …

Read More »

ਆਯੁਰਵੇਦ ਦੇ ਬਾਨੀ ਸ੍ਰੀ ਧਨਵੰਤਰੀ ਦਾ ਪ੍ਰਗਟ ਦਿਹਾੜਾ ਮਨਾਇਆ ਗਿਆ

 ਲੌਂਗੋਵਾਲ, 25 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਆਯੁਰਵੈਦਿਕ ਇਲਾਜ ਪ੍ਰਣਾਲੀ ਦੇ ਬਾਨੀ ਭਗਵਾਨ ਸ਼੍ਰੀ ਧਨਵੰਤਰੀ ਦਾ ਪ੍ਰਗਟ ਦਿਵਸ ਸਥਾਨਕ ਦੁਰਗਾ ਮੰਦਿਰ ਵਿਖੇ ਵੈਦ ਮੰਡਲ ਲੌਂਗੋਵਾਲ ਵਲੋਂ  ਵੈਦ ਨੰਦ ਰਾਮ ਵਸ਼ਿਸ਼ਟ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ।ਜਿਸ ਦੌਰਾਨ ਪੰਡਿਤ ਸੁਨੰਦਰ ਸ਼ਾਸਤਰੀ ਨੇ ਵਿਧੀ ਅਨੁਸਾਰ ਭਗਵਾਨ ਸ਼੍ਰੀ ਧਨਵੰਤਰੀ ਦੀ ਪੂਜਾ ਅਰਚਨਾ ਕਰਵਾਈ ਅਤੇ ਆਯੁਰਵੈਦਿਕ ਇਲਾਜ ਪ੍ਰਣਾਲੀ ਤੇ ਭਗਵਾਨ ਸ੍ਰੀ ਧਨਵੰਤਰੀ ਜੀ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਕੁਇਜ਼ ਮੁਕਾਬਲੇ

ਅੰਮ੍ਰਿਤਸਰ, 25 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਸ.ਸ.ਸ.ਸ. ਡੈਮਗੰਜ਼ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਵਸ ਸਬੰਧੀ ਕਵਿਜ਼ ਮੁਕਾਬਲੇ ਕਰਵਾਏ ਗਏ ਅਤੇ ਵਿਦਿਆਰਥੀਆਂ ਨੂੰ ਦੀਵਾਲੀ ਦੇ ਮੌਕੇ ਘੱਟ ਤੋਂ ਘੱਟ ਪਟਾਕੇ ਚਲਾਉਣ ਬਾਰੇ ਵੀ ਸੰਦੇਸ਼ ਦਿੱਤਾ ਗਿਆ।      ਪ੍ਰਿੰਸੀਪਲ ਰਣਬੀਰ ਸਿੰਘ ਬੁਟਾਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਨਾਲ ਸਬੰਧਤ ਸਵਾਲਾਂ ਦੇ …

Read More »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਇਆ ਜਾਵੇਗਾ ਰੋਸ਼ਨੀ ਤੇ ਆਵਾਜ ਪ੍ਰੋਗਰਾਮ 6 ਤੋਂ 12 ਨਵੰਬਰ ਤੱਕ

ਅੰਮ੍ਰਿਤਸਰ, 26 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲਾ ਵਿਭਾਗ ਵਲੋਂ 6 ਤੋਂ 12 ਨਵੰਬਰ  ਤੱਕ ਪਾਈਟੈਕਸ ਗਰਾਉਂਡ ਰਣਜੀਤ ਐਵੀਨਿਊ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ‘‘ਜਗ ਚਾਨਣ ਹੋਇਆ’’ ਰੋਸ਼ਨੀ ਤੇ ਆਵਾਜ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ।      ਤਿਆਰੀਆਂ ਦਾ ਜਾਇਜਾ ਲੈਣ ਲਈ ਹਿਮਾਂਸ਼ੂ ਅਗਰਵਾਲ ਵਧੀਕ ਡਿਪਟੀ …

Read More »

ਦਿਵਾਲੀ ਮੌਕੇ ਰਾਤ 10 ਵਜੇ ਤੋਂ ਬਾਅਦ ਪਟਾਕੇ ਚਲਾਉਣ `ਤੇ ਰੋਕ

ਅੰਮ੍ਰਿਤਸਰ, 26 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਿਪਟੀ ਪੁਲਿਸ ਕਮਿਸ਼ਨਰ-ਕਮ-ਕਾਰਜਕਾਰੀ ਮੈਜਿਸਟ੍ਰੇਟ ਕਮਿਸ਼ਨਰੇਟ ਅੰਮ੍ਰਿਤਸਰ ਜਗਮੋਹਨ ਸਿੰਘ ਨੇ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਉਚ ਅਦਾਲਤਾਂ ਦੁਆਰਾ ਕੀਤੇ ਗਏ ਫੈਸਲੇ ਨੂੰ ਮੁੱਖ ਰੱਖਦੇ ਹੋਏ ਨਿਮਨਹਸਤਾਖਰ ਦੇ ਅਧਿਕਾਰ ਖੇਤਰ ਦੇ ਇਲਾਕੇ ਵਿੱਚ ਦਿਵਾਲੀ ਦੇ ਮੌਕੇ ਤੇ ਸ਼ਾਮ 8:00 ਵਜੇ ਤੋਂ ਰਾਤ 10:00 ਵਜੇ ਤੋਂ …

Read More »

ਸਿੰਥੈਟਿਕ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਵਰਤੋਂ ’ਤੇ ਸਖਤ ਪਾਬੰਦੀ

ਅੰਮ੍ਰਿਤਸਰ, 26 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਿਪਟੀ ਪੁਲਿਸ ਕਮਿਸ਼ਨਰ-ਕਮ-ਕਾਰਜਕਾਰੀ ਮੈਜਿਸਟ੍ਰੇਟ ਕਮਿਸ਼ਨਰੇਟ ਅੰਮ੍ਰਿਤਸਰ ਜਗਮੋਹਨ ਸਿੰਘ ਨੇ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਸ਼ਹਿਰ ਦੇ ਖੇਤਰ ਵਿਚ ਪੈਂਦੇ ਥਾਣਿਆਂ ਦੇ ਇਲਾਕਿਆਂ `ਚ ਪਤੰਗ ਉਡਾਉਣ ਲਈ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ’ਤੇ ਪਾਬੰਦੀ ਦੇ …

Read More »

ਗੁਰੂ ਜੀ ਦਾ ਸੰਦੇਸ਼ ਇਕ ਚੰਗੀ ਸਭਿਅਤਾ ਪੈਦਾ ਕਰਨ ਦੇ ਸਮਰੱਥ – ਪ੍ਰੋ. ਜੱਗੀ

ਹਿੰਦੀ ਵਿਭਾਗ ਵੱਲੋਂ `ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਸਿਖਿਆਵਾਂ ਦਾ ਵਿਸ਼ਵੀ ਸੰੰਦਰਭ` ਬਾਰੇ ਸੈਮੀਨਾਰ ਅੰਮ੍ਰਿਤਸਰ, 25 ਅਕਤੂਬਰ (ਪੰਜਾਬ ੋਸਟ- ਸੁਖਬੀਰ ਸਿੰਘ ਖੁਰਮਣੀਆਂ) – ਵਿਸ਼ਵ ਭਾਈਚਾਰੇ, ਅਹਿੰਸਾ, ਸ਼ਾਂਤੀ ਅਤੇ ਅਮਰ ਮਾਨਵੀ ਕੀਮਤਾਂ ਦੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸਤਿਕਾਰ ਇਸ ਗੱਲ ਵਿਚ ਹੀ ਸਭ ਤੋਂ ਵੱਧ ਹੈ ਕਿ ਅਸੀਂ ਉਨ੍ਹਾਂ ਦੀਆਂ ਸਿਖਿਆਵਾਂ ਨੂੰ ਆਪਣੇ ਜੀਵਨ ਵਿਚ ਧਾਰਨ …

Read More »

ਜਥੇਦਾਰ ਸੰਤੋਖ ਸਿੰਘ ਬਾਰੇ ਕਿਤਾਬ ਕੇਂਦਰੀ ਮੰਤਰੀ ਮੁਖਤਾਰ ਅੱਬਾਸ ਨਕਵੀ ਨੇ ਕੀਤੀ ਰਲੀਜ਼

 ਨਵੀਂ ਦਿੱਲੀ, 25 ਅਕਤੂਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਦੇ ਉਘੇ ਪੰਥਕ ਆਗੂ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਸੰਤੋਖ ਸਿੰਘ ਜੀਵਨ ਬਾਰੇ ਪੰਜਾਬੀ ਤੋਂ ਅੰਗਰੇਜ਼ੀ ਵਿੱਚ ਅਨੁਵਾਦ ਕੀਤੀ ਗਈ ਕਿਤਾਬ ਘੱਟਗਿਣਤੀ ਮਾਮਲਿਆਂ ਬਾਰੇ ਕੇਂਦਰੀ ਮੰਤਰੀ ਮੁਖਤਾਰ ਅੱਬਾਸ ਨਕਵੀ ਨੇ ਰਲੀਜ਼ ਕੀਤੀ।ਪੰਜਾਬੀ ਵਿੱਚ ਲਿਖੀ ਇਸ ਕਿਤਾਬ ਦੇ ਸੰਪਾਦਕ ਜਸਵੰਤ ਸਿੰਘ ਅਜੀਤ ਅਤੇ ਹਰਬੰਸ ਕੌਰ ਸੱਗੂ ਹਨ, …

Read More »

ਸ੍ਰੀ ਗੁਰੂ ਨਾਨਕ ਗੁਰਪੁਰਬ ਕਮੇਟੀ ਵਲੋਂ ਸਿੱਖੀ ਸਿਧਾਂਤ ਤੇ ਗੁਰੂ ਨਾਨਕ ਦੇਵ ਜੀ ਬਾਰੇ ਸੈਮੀਨਾਰ

ਅੰਮ੍ਰਿਤਸਰ, 25 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿੱਚ ਸ੍ਰੀ ਗੁਰੂ ਨਾਨਕ ਗੁਰਪੁਰਬ ਕਮੇਟੀ ਵਲੋਂ  ਸੈਮੀਨਾਰਾਂ ਦੀ ਜੋ ਲੜੀ ਸ਼ੁਰੂ ਕੀਤੀ ਗਈ ਸੀ।ਉਸ ਲੜੀ ਦਾ ਅਖੀਰਲਾ ਸੈਮੀਨਾਰ ਅੱਜ ਸਥਾਨਕ ਗੁਰੂ ਨਾਨਕ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਘਿਓ ਮੰਡੀ ਵਿਖੇ ਕਰਵਾਇਆ ਗਿਆ।ਜਿਸ ਵਿੱਚ ਸਿੱਖੀ ਸਿਧਾਂਤ ਅਤੇ ਗੁਰੂ ਨਾਨਕ ਦੇਵ …

Read More »