Wednesday, November 25, 2026

ਪੰਜਾਬੀ

550ਵਾਂ ਪ੍ਰਕਾਸ਼ ਪੁਰਬ – ਅੱਜ ਤੋਂ ਕਪੂਰਥਲਾ ’ਚ ਲੱਗੇਗੀ ਅਧਿਆਤਮਕਤਾ ਦੀ ਛਹਿਬਰ

23 ਅਕਤੂਬਰ ਨੂੰ ਸਵੇਰੇ 11.00 ਵਜੇ ਤੋਂ ਸ਼ੁਰੂ ਹੋਵੇਗਾ ਡਿਜੀਟਲ ਮਿਊਜ਼ੀਅਮ ਕਪੂਰਥਲਾ, 22 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜੀਟਲ ਮਿਊਜ਼ੀਅਮ ਅਤੇ ਲਾਈਟ ਐਂਡ ਸਾਊਂਡ ਸ਼ੋਅ ਪ੍ਰੋਗਰਾਮ ਨਵਾਬ ਜੱਸਾ ਸਿਘ ਆਹਲੂਵਾਲੀਆ ਸਰਕਾਰੀ ਕਾਲਜ ਕਪੂਰਥਲਾ ਦੀ ਗਰਾਊਂਡ ਵਿਚ 23 ਅਕਤੂਬਰ ਤੋਂ ਸ਼ੁਰੂ ਹੋਵੇਗਾ।ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਅਤਿ-ਆਧੁਨਿਕ ਤਕਨੀਕਾਂ ਨਾਲ …

Read More »

ਹੇਡੋਂ ਦੇ ਖੇਡ ਮੇਲੇ ’ਚ ਕਬੱਡੀ ਇੱਕ ਓਪਨ ‘ਚ ਸਮਾਣੇ ਦੀ ਟੀਮ ਨੇ ਕੈਂਡ ਦੀਆਂ ਗੋਡਣੀਆਂ ਲਵਾਈਆਂ

ਸਮਰਾਲਾ, 22 ਅਕਤੂਬਰ (ਪੰਜਾਬ ਪੋਸਟ- ਇੰਦਰਜੀਤ ਕੰਗ) – ਇੱਥੋਂ ਨਜਦੀਕੀ ਪਿੰਡ ਹੇਡੋਂ ਡੇਰਾ ਸ੍ਰੀ ਬਾਬਾ ਮਨੋਹਰਦਾਸ ਵਿਖੇ ਸਮੂਹ ਗਰਾਮ ਪੰਚਾਇਤ, ਸਮੂਹ ਨਗਰ ਨਿਵਾਸੀਆਂ ਅਤੇ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ 53ਵਾਂ ਵਿਸ਼ਾਲ ਕਬੱਡੀ ਕੱਪ ਕਰਵਾਇਆ ਗਿਆ।ਜਸਦੀਪ ਸਿੰਘ ਪ੍ਰਧਾਨ, ਮੋਹਣ ਰਾਣਾ ਨੇ ਦੱਸਿਆ ਕਿ ਇਸ ਖੇਡ ਮੇਲੇ ਦੇ ਸਾਰੇ ਮੁਕਾਬਲੇ ਰੌਚਕ ਤੇ ਦਿਲਚਸਪ ਰਹੇ।ਉਨ੍ਹਾਂ ਦੱਸਿਆ ਕਿ ਕਬੱਡੀ 32 ਕਿੱਲੋ ਵਿੱਚ ਬੀਹਲਾ ਨੇ …

Read More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ 84 ਦੇਸ਼ਾਂ ਦੇ ਰਾਜਦੂਤ

ਭਾਰਤ ਸਰਕਾਰ ਵੱਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਪਰਾਲਾ ਅੰਮ੍ਰਿਤਸਰ, 22 ਅਕਤੂਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਥਿਤ ਵੱਖ-ਵੱਖ ਦੂਤਾਘਰਾਂ ਦੇ 84 ਰਾਜਦੂਤਾਂ ਨੇ ਅੱਜ ਮਾਨਵਤਾ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਦੀਦਾਰ ਕੀਤੇ।ਇਥੇ ਪੁੱਜਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਉਨ੍ਹਾਂ ਦਾ ਸਵਾਗਤ ਕੀਤਾ।ਰਾਜਦੂਤਾਂ ਦੀ ਅਗਵਾਈ ਭਾਰਤ ਦੇ ਸ਼ਹਿਰੀ ਵਿਕਾਸ ਬਾਰੇ ਰਾਜ ਮੰਤਰੀ ਹਰਦੀਪ …

Read More »

ਸੰਸਦ ਮੈਂਬਰ ਔਜਲਾ ਨੇ ਹੈਰੀਟੇਜ਼ ਸਟਰੀਟ `ਚ ਮੁਫ਼ਤ ਵਾਈ ਫਾਈ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 22 ਅਕਤੂਬਰ (ਪੰਜਾਬ ਪੋਸਟ –  ਜਗਦੀਪ ਸਿੰਘ) – ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਵੱਲੋਂ ਸਮਾਰਟ ਸਿਟੀ ਪ੍ਰਾਜੈਕਟ ਤਹਿਤ ਭਰਾਵਾਂ ਦੇ ਢਾਬੇ ਤੋਂ ਲੈ ਕੇ ਸ੍ਰੀ ਹਰਿਮੰਦਰ ਸਾਹਿਬ ਤੱਕ ਹੈਰੀਟੇਜ ਸਟਰੀਟ ਤੱਕ ਮੁਫ਼ਤ ਵਾਈਫਾਈ ਸੁਵਿਧਾ ਦਾ ਉਦਘਾਟਨ ਕੀਤਾ। ਇਸ ਮੌਕੇ ਸ੍ਰ ਔਜਲਾ ਨੇ ਕਿਹਾ ਕਿ ਲੱਖਾਂ ਦੀ ਗਿਣਤੀ ਵਿੱਚ ਦੇਸ਼ਾਂ ਵਿਦੇਸ਼ਾਂ ਤੋਂ ਸ਼ਰਧਾਲੂ ਅੰਮਿ੍ਰਤਸਰ ਵਿਖੇ ਆਉਂਦੇ ਹਨ ਅਤੇ ਉਨ੍ਹਾਂ ਦੀ …

Read More »

ਕੈਬਨਿਟ ਮੰਤਰੀ ਸੋਨੀ ਨੇ 125 ਲੋੜਵੰਦ ਪਰਿਵਾਰਾਂ ਨੂੰ ਵੰਡਿਆ ਰਾਸ਼ਨ

ਅੰਮ੍ਰਿਤਸਰ, 22 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸਥਾਨਕ ਬੱਚਤ ਭਵਨ ਵਿਖੇ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਵੱਲੋਂ ਭਾਟੀਆ ਵੈਲਫੇਅਰ ਆਰਗੇਨਾਈਜੇਸ਼ਨ ਦੇ ਸਹਿਯੋਗ ਨਾਲ 125 ਲੋੜਵੰਦ ਪਰਿਵਾਰਾਂ ਨੂੰ ਘਰੇਲੂ ਜਰੂਰਤ ਦੇ ਸਮਾਨ ਦੀ ਵੰਡ ਕੀਤੀ ਗਈ।ਸੋਨੀ ਨੇ ਕਿਹਾ ਕਿ ਭਾਟੀਆ ਵੈਲਫੇਅਰ ਆਰਗੇਨਾਈਜੇਸ਼ਨ ਵੱਲੋਂ ਇਹ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਕੀਤਾ ਗਿਆ ਹੈ ਅਤੇ ਇਨ੍ਹਾਂ ਵੱਲੋਂ ਸਮੇਂ …

Read More »

ਵਿਧਾਇਕ ਤੇ ਉਚ ਅਧਿਕਾਰੀਆਂ ਵਲੋਂ ਪ੍ਰਕਾਸ਼ ਪੁਰਬ ਸੁਚਾਰੂ ਢੰਗ ਨਾਲ ਮਨਾਉਣ ਲਈ ਪ੍ਰਬੰਧਾਂ ਦਾ ਜਾਇਜ਼ਾ

ਸੁਲਤਾਨਪੁਰ ਲੋਧੀ, 22 ਅਕਤੂਬਰ (ਪੰਜਾਬ ਪੋਸਟ ਬਿਊਰੋ) – ਵਿਧਾਇਕ ਨਵਤੇਜ ਸਿੰਘ ਚੀਮਾ ਅਤੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਉਚ ਅਧਿਕਾਰੀਆਂ ਵਲੋਂ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੁੰ ਸੁਚਾਰੂ ਢੰਗ ਨਾਲ ਮਨਾਉਣ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।        ਮੁੱਖ ਸਕੱਤਰ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਵਿਕਾਸ ਪ੍ਰਤਾਪ ਮੁੱਖ ਸਕੱਤਰ ਲੋਕ …

Read More »

ਘਾਨਾ ਦਾ ਹਾਈ ਕਮਿਸ਼ਨਰ ਤੇ ਰੇਲਵੇ ਮੰਤਰੀ ਵਲੋਂ ਗੁਰਦੁਆਰਾ ਬੇਰ ਸਾਹਿਬ ਦੇ ਦਰਸ਼ਨ

ਅਫਰੀਕੀ ਮੁਲਕਾਂ `ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੰਦੇਸ਼ ਦੇ ਪਾਸਾਰ ਲਈ ਸੱਭਿਆਚਾਰਕ ਸਾਂਝ ਮਜ਼ਬੂਤ ਕਰਨ `ਤੇ ਜ਼ੋਰ ਸੁਲਤਾਨਪੁਰ ਲੋਧੀ, 22 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਆਪਣੀ ਪਲੇਠੀ ਕੂਟਨੀਤਿਕ ਫੇਰੀ ਦੌਰਾਨ ਘਾਨਾ ਦੇ ਹਾਈ ਕਮਿਸ਼ਨਰ ਮਿਸ਼ੇਲ ਨਿਲ ਨੋਰਟੇ ਓਕੂਏ, ਘਾਨਾ ਦੇ ਰੇਲ ਮੰਤਰੀ ਜੋਏ ਘਾਰਟੇ ਅਤੇ ਹਾਈ …

Read More »

ਕਪੂਰਥਲਾ ਵਿਖੇ ਡਿਜੀਟਲ ਮਿਊਜ਼ੀਅਮ ਤੇ ਲਾਈਟ ਐਂਡ ਸਾਊਂਡ ਸ਼ੋਅ 23 ਤੋਂ 25 ਤੱਕ- ਡੀ.ਸੀ

ਕਪੂਰਥਲਾ, 22 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜੀਟਲ ਮਿਊਜ਼ੀਅਮ ਅਤੇ ਲਾਈਟ ਐਂਡ ਸਾਊਂਡ ਸ਼ੋਅ ਨਵਾਬ ਜੱਸਾ ਸਿਘ ਆਹਲੂਵਾਲੀਆ ਸਰਕਾਰੀ ਕਾਲਜ ਕਪੂਰਥਲਾ ਦੀ ਗਰਾਊਂਡ ਵਿਚ ਹੋਵੇਗਾ।ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਅਤਿ-ਆਧੁਨਿਕ ਤਕਨੀਕਾਂ ਨਾਲ ਲਬਰੇਜ਼ ਇਹ ਪ੍ਰੋਗਰਾਮ ਲਗਾਤਾਰ ਤਿੰਨ ਦਿਨ ਲੋਕਾਂ ਨੂੰ ਰੂਹਾਨੀ ਰੰਗ ਵਿਚ ਰੰਗਣ ਲਈ ਅਧਿਆਤਮਕਤਾ ਦੀ ਛਹਿਬਰ …

Read More »

ਪਟਿਆਲਾ ਖੇਤਰ ਦੇ ਰਿਟਾਇਰਡ ਕਰਮਚਾਰੀ ਕਾਲੀ ਦੀਵਾਲੀ ਮਨਾਉਣ ਲਈ ਮਜ਼ਬੂਰ- ਜਸਪਾਲ ਸਿੰਘ

ਧੂਰੀ, 22 ਅਕਤੂਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਪਟਿਆਲਾ ਖੇਤਰ ਦੇ ਰਿਟਾਇਰਡ ਕਰਮਚਾਰੀ ਕਾਲੀ ਦੀਵਾਲੀ ਮਨਾਉਣ ਲਈ ਮਜ਼ਬੂਰ ਹਨ।ਜਸਪਾਲ ਸਿੰਘ ਪ੍ਰਧਾਨ ਰਿਟਾਇਰਡ ਮਿਉਂਸਪਲ ਯੂਨੀਅਨ ਨੇ ਕਿਹਾ ਹੈ ਕਿ ਉਨਾਂ ਨੂੰ ਉਮੀਦ ਸੀ ਕਿ ਸਰਕਾਰ ਵਲੋਂ ਦੀਵਾਲੀ ਅਤੇ ਦੁਸਹਿਰੇ ਦੇ ਤਿਉਹਾਰਾਂ ਨੂੰ ਮੁੱਖ ਰੱਖਦੇ ਹੋਏ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਦੋ ਤਨਖਾਹਾਂ ਜਾਰੀ ਕੀਤੀਆਂ ਜਾਣਗੀਆਂ, ਪਰ ਪੰਜਾਬ ਦੇ ਰਿਟਾਇਰਡ ਮਿਉਂਸਪਲ ਪੈਨਸ਼ਨਰਾਂ …

Read More »

ਚੌਥੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਸਬੰਧੀ ਬੱਚਿਆਂ ਨੂੰ ਵੰਡਿਆ ਖਾਣ-ਪੀਣ ਦਾ ਸਾਮਾਨ

ਅੰਮ੍ਰਿਤਸਰ, 21 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਦਮਨਪ੍ਰੀਤ ਸਿੰਘ ਬੰਟੀ, ਅਮਨਦੀਪ ਸਿੰਘ ਅਤੇ ਐਡਵੋਕੇਟ ਗੁਰਪ੍ਰੀਤ ਸਿੰਘ ਖੁਰਮਣੀਆਂ ਵਲੋਂ ਸੈਂਟਰਲ ਖ਼ਾਲਸਾ ਯਤੀਮਖ਼ਾਨਾ ਪੁਤਲੀਘਰ ਦੇ ਬੱਚਿਆਂ ਨੂੰ ਖਾਣ-ਪੀਣ ਦਾ ਸਾਮਾਨ ਵੰਡਿਆ।ਪੰਜਾਬ ਪੋਸਟ ਆਨਲਾਈਨ ਅਖਬਾਰ ਦੇ ਆਨ. ਕਨੂੰਨੀ ਸਲਾਹਕਾਰ ਐਡਵੋਕੇਟ ਖੁਰਮਣੀਆਂ ਨੇ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਦੀ …

Read More »