ਅੱਜ ਅੰਮ੍ਰਿਤਸਰ ਲਈ ਆਪਣਾ ਵਿਜ਼ਨ ਅਤੇ ਸਥਾਨਕ ਚੋਣ ਮੈਨੀਫੈਸਟੋ ਜਾਰੀ ਕੀਤਾ ਗਿਆ ਅੰਮ੍ਰਿਤਸਰ, 23 ਮਈ (ਸੁਖਬੀਰ ਸਿੰਘ) – ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਅੰਮ੍ਰਿਤਸਰ ਲਈ ਆਪਣਾ ਵਿਜ਼ਨ ਅਤੇ ਸਥਾਨਕ ਚੋਣ ਮੈਨੀਫੈਸਟੋ ਅੱਜ ਜਾਰੀ ਕਰਦਿਆਂ ਇਕ ਮੁਕੰਮਲ ਮਾਡਲ ਪੇਸ਼ ਕੀਤਾ ਹੈ।ਉਨ੍ਹਾਂ ਕਿਹਾ ਕਿ ਪਿੱਛਲੇ ਦੋ ਮਹੀਨਿਆਂ ਦੇ ਚੋਣ ਪ੍ਰਚਾਰ ਦੌਰਾਨ ਉਹ ਅੰਮ੍ਰਿਤਸਰ ਦੇ ਵੱਖ-ਵੱਖ ਮੁੱਦਿਆਂ `ਤੇ ਫੀਡਬੈਕ ਇਕੱਠਾ ਕੀਤਾ …
Read More »ਪੰਜਾਬੀ ਖ਼ਬਰਾਂ
ਪਾਤਸ਼ਾਹੀ ਨੌਵੀਂ ਦੇ ਇਤਿਹਾਸ ਨਾਲ ਸਬੰਧਤ ਰਣਧੀਰ ਸਿੰਘ ਸੰਭਲ ਦੀ ਪੁਸਤਕ ਜਾਰੀ
ਅੰਮ੍ਰਿਤਸਰ, 23 ਮਈ (ਜਗਦੀਪ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀ (ਨਵਾਂ ਸ਼ਹਿਰ) ਦੇ ਇਤਿਹਾਸ ਨਾਲ ਸਬੰਧਤ ਪੁਸਤਕ ਨੂੰ ਅੱਜ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓ.ਐਸ.ਡੀ ਸਤਬੀਰ ਸਿੰਘ ਧਾਮੀ ਵੱਲੋਂ ਜਾਰੀ ਕੀਤੀ ਗਈ।ਇਹ ਪੁਸਤਕ ਰਣਧੀਰ ਸਿੰਘ ਸੰਭਲ ਵੱਲੋਂ ਲਿਖੀ …
Read More »ਗੁ. ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਾਕਾ ਸ੍ਰੀ ਪਾਉਂਟਾ ਸਾਹਿਬ ਦੀ ਯਾਦ ’ਚ ਸਮਾਗਮ
ਅੰਮ੍ਰਿਤਸਰ, 23 ਮਈ (ਜਗਦੀਪ ਸਿੰਘ) – ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਪ੍ਰਬੰਧ ਨੂੰ ਮਹੰਤਾਂ ਤੋਂ ਅਜ਼ਾਦ ਕਰਵਾਉਣ ਸਮੇਂ 1964 ਨੂੰ ਵਾਪਰੇ ਸਾਕੇ ’ਚ ਸ਼ਹੀਦ ਹੋਏ ਸਿੰਘਾਂ ਦੀ ਯਾਦ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਇਥੇ ਗੁ. ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ।ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲੇ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ …
Read More »ਅੰਮ੍ਰਿਤਸਰ ਅੰਡਰ-19 ਨੇ 15 ਦੌੜਾਂ ਨਾਲ ਜਿੱਤਿਆ ਮੈਚ
ਅੰਮ੍ਰਿਤਸਰ, 23 ਮਈ (ਸੁਖਬੀਰ ਸਿੰਘ) – ਪੰਜਾਬ ਰਾਜ ਅੰਤਰ ਜਿਲ੍ਹਾ ਅੰਡਰ-19 ਟੂਰਨਾਮੈਂਟ ਦਾ ਲੀਗ ਮੈਚ ਅੰਮ੍ਰਿਤਸਰ ਦੀ ਅੰਡਰ-19 ਟੀਮ ਨੇ ਫਿਰੋਜ਼ਪੁਰ ਨੂੰ 15 ਦੌੜਾਂ ਨਾਲ ਹਰਾ ਕੇ ਜਿੱਤ ਲਿਆ।ਅੰਮ੍ਰਿਤਸਰ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ।ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਅੰਮ੍ਰਿਤਸਰ 227 ਦਾ ਸਕੋਰ ਆਲ ਆਊਟ ਹੋ ਗਿਆ।ਵਰਿੰਦਰ ਸਿੰਘ ਲੋਹਟ ਨੇ 85 ਦੌੜਾਂ ਅਤੇ ਰਿਸ਼ਭ ਗੁਪਤਾ ਨੇ 64 ਦੌੜਾਂ …
Read More »ਜਿਲ੍ਹਾ ਚੋਣ ਦਫਤਰ ਨੂੰ ਹਵਾਈ ਅੱਡੇ ‘ਤੇ ਆਉਣ ਜਾਣ ਵਾਲੇ ਸਾਰੇ ਚਾਰਟਿਡ ਜਹਾਜ਼ਾਂ ਦੀ ਸੂਚਨਾ ਦਿੱਤੀ ਜਾਵੇ – ਥੋਰੀ
ਅੰਮ੍ਰਿਤਸਰ, 22 ਮਈ (ਸੁਖਬੀਰ ਸਿੰਘ) – ਜਿਲਾ ਚੋਣ ਅਧਿਕਾਰੀ ਘਨਸਾਮ ਥੋਰੀ ਨੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਵਿੱਚ ਹਦਾਇਤ ਕੀਤੀ ਕਿ ਚੋਣਾਂ ਦੇ ਚੱਲਦੇ ਹਵਾਈ ਅੱਡੇ ‘ਤੇ ਆਉਣ ਵਾਲੇ ਸਾਰੇ ਚਾਰਟਿਡ ਜਹਾਜ਼ਾਂ ਅਤੇ ਹੈਲੀਕਾਪਟਰਾਂ ਦੀ ਸੂਚਨਾ ਚੋਣ ਦਫਤਰ ਨੂੰ ਦਿੱਤੀ ਜਾਵੇ, ਤਾਂ ਜੋ ਆਉਣ ਵਾਲੇ ਯਾਤਰੀਆਂ ‘ਤੇ ਨਜ਼ਰ ਰਹੇ ਅਤੇ ਜਹਾਜ਼ਾਂ ਦੀ ਤਲਾਸ਼ੀ ਵੀ …
Read More »ਐਨ.ਸੀ.ਸੀ ਕੈਡੇਟਾਂ ਵਲੋਂ ਵੋਟਰ ਜਾਗਰੂਕਤਾ ਮਾਰਚ
ਅੰਮ੍ਰਿਤਸਰ, 22 ਮਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਘਨਸ਼ਾਮ ਥੋਰੀ ਦੀ ਯੋਗ ਅਗਵਾਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ‘ਤੇ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਡੀ.ਏ.ਵੀ ਸੀਨੀਅਰ ਸੈਕੰਡਰੀ ਸਕੂਲ ਹਾਥੀ ਗੇਟ ਦੇ ਐਨ.ਸੀ.ਸੀ ਕੈਡੇਟਾਂ ਵਲੋਂ ਸਥਾਨਕ ਹਾਲ ਗੇਟ ਤੋਂ ਪਾਰਟੀਸ਼ਨ ਮਿਊਜ਼ਿਅਮ ਤੱਕ ਵੋਟਰ ਜਾਗਰੂਕਤਾ …
Read More »ਈਰਾਨ ਦੇ ਰਾਸ਼ਟਰਪਤੀ ਡਾ. ਰਾਇਸੀ ਤੇ ਵਿਦੇਸ਼ ਮੰਤਰੀ ਅਬਦੁੱਲਾਹੀਅਨ ਦੇ ਚਲਾਣੇ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 22 ਮਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਈਰਾਨ ਦੇ ਰਾਸ਼ਟਰਪਤੀ ਡਾ. ਸਈਅਦ ਇਬਰਾਹਿਮ ਰਾਇਸੀ ਅਤੇ ਈਰਾਨ ਦੇ ਵਿਦੇਸ਼ ਮੰਤਰੀ ਸ੍ਰੀ ਹੁਸੈਨ ਅਮੀਰ ਅਬਦੁੱਲਾਹੀਅਨ ਦੇ ਹੈਲੀਕਾਪਟਰ ਹਾਦਸੇ ’ਚ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਐਡਵੋਕੇਟ ਧਾਮੀ ਨੇ ਇਸ ਦੁਖਦਾਈ ਹਾਦਸੇ ਵਿਚ ਈਰਾਨ ਦੇ ਰਾਸ਼ਟਰਪਤੀ ਡਾ. ਰਾਇਸੀ ਅਤੇ ਵਿਦੇਸ਼ …
Read More »ਪੰਜਾਬੀ ਭਾਸ਼ਾ, ਬੋਲੀ, ਸਾਹਿਤ ਤੇ ਸਭਿਆਚਾਰ ਪ੍ਰਫੁਲਿਤਾ ਲਈ ਲੋਕ ਸਭਾ ਉਮੀਦਵਾਰਾਂ ਨੂੰ ਸੌਂਪੇ ਮੰਗ ਪੱਤਰ
ਅੰਮ੍ਰਿਤਸਰ, 22 ਮਈ (ਦੀਪ ਦਵਿੰਦਰ ਸਿੰਘ) – ਪੰਜਾਬੀ ਭਾਸ਼ਾ, ਬੋਲੀ, ਸਾਹਿਤ ਤੇ ਸਭਿਆਚਾਰ ਨੂੰ ਸੁਹਿਰਦਤਾ ਨਾਲ ਪ੍ਰਫ਼ੁਲਿਤ ਕਰਨ ਲਈ ਨਿੰਰਤਰ ਯਤਨਸ਼ੀਲ, ਭਾਰਤ-ਪਾਕਿ ਮਿੱਤਰਤਾ ਨੂੰ ਵੀ ਸਮਰਪਿਤ ਅਤੇ ਦੱਖਣੀ ਏਸ਼ੀਆ ’ਚ ਅਮਨ-ਸ਼ਾਂਤੀ ਦੀ ਕੱਟੜ ਮੁਦੱਈ ਸਥਾਨਕ ਫ਼ੋਕਲੋਰ ਰਿਸਰਚ ਅਕਾਦਮੀ (ਰਜਿ.) ਵਲੋਂ ਅੰਮ੍ਰਿਤਸਰ ਲੋਕ ਹਲਕਾ ਤੋਂ ਚੋਣ ਲੜ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੇ ਕੈਬਨਿਟ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ, ਕਾਂਗਰਸ …
Read More »ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ
ਅੰਮ੍ਰਿਤਸਰ, 22 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਤੀਜ਼ੀ ਪਾਤਸ਼ਾਹੀ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਖਾਲਸਾ ਕਾਲਜ ਕੈਂਪਸ ’ਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ।ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਗੁਰੂ ਚਰਨਾਂ ’ਚ ਹਾਜ਼ਰੀ ਲਵਾਈ।ਇਸ ਪਾਵਨ ਪਵਿੱਤਰ ਦਿਹਾੜੇ ’ਤੇ ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਦੇ ਵਿਦਿਆਰਥੀਆਂ …
Read More »ਵੋਟਰ ਸ਼ਨਾਖਤੀ ਕਾਰਡ ਨਾ ਹੋਣ ‘ਤੇ ਦਿਖਾਏ ਜਾ ਸਕਦੇ ਨੇ 12 ਹੋਰ ਅਧਿਕਾਰਤ ਦਸਤਾਵੇਜ਼ – ਜ਼ਿਲ੍ਹਾ ਚੋਣ ਅਧਿਕਾਰੀ
ਅੰਮ੍ਰਿਤਸਰ, 22 ਮਈ (ਸੁਖਬੀਰ ਸਿੰਘ) – ਲੋਕ ਸਭਾ ਚੋਣਾਂ-2024 ਦੌਰਾਨ ਪੰਜਾਬ ਦੇ ਵੋਟਰਾਂ ਦੀ ਸਹੂਲਤ ਲਈ ਭਾਰਤ ਚੋਣ ਕਮਿਸ਼ਨ ਨੇ ਵੋਟਰਾਂ ਨੂੰ 1 ਜੂਨ 2024 ਨੂੰ ਵੋਟ ਪਾਉਣ ਲਈ ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਨੂੰ ਪਹਿਚਾਣ ਦੇ ਸਬੂਤ ਵਜੋਂ ਮਾਨਤਾ ਦਿੱਤੀ ਹੈ।ਇਨ੍ਹਾਂ ਦਸਤਾਵੇਜ਼ਾਂ ਵਿੱਚੋਂ ਕੋਈ ਵੀ ਇਕ ਦਸਤਾਵੇਜ਼ ਵੋਟਰ ਆਪਣੀ ਪਹਿਚਾਣ ਵਜੋਂ ਪੋਲਿੰਗ ਸਟੇਸ਼ਨ ’ਤੇ ਨਾਲ …
Read More »
Punjab Post Daily Online Newspaper & Print Media