Wednesday, November 25, 2026

ਪੰਜਾਬੀ

ਐਨ.ਆਰ.ਆਈ ਕਮਿਸ਼ਨ ਪੰਜਾਬ ਦੇ ਮੈਂਬਰ ਸਹੋਤਾ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਅੰਮ੍ਰਿਤਸਰ, 19 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ) – ਐਨ.ਆਰ.ਆਈ ਕਮਿਸ਼ਨ ਆਫ ਪੰਜਾਬ ਦੇ ਮੈਂਬਰ ਦਲਜੀਤ ਸਿੰਘ ਸਹੋਤਾ ਆਪਣੇ ਪਰਿਵਾਰਿਕ ਮੈਂਬਰਾਂ ਨਾਲ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ।ਸਹੋਤਾ ਨੇ ਕਿਹਾ ਕਿ ਉਹ ਗੁਰੂ ਮਹਾਰਾਜ ਦਾ ਸ਼ੁਕਰਾਨਾ ਕਰਨ ਲਈ ਆਏ ਹਨ।ਉਨ੍ਹਾ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਪ੍ਰਵਾਸੀ ਭਾਰਤੀਆਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਵਾ ਰਹੀ ਹੈ।ਪੰਜਾਬ ਦਾ ਮਾਹੌਲ …

Read More »

ਗੋਸਲਾਂ ਸਕੂਲ ’ਚ ਡਾ. ਸ਼ਾਮ ਸਿੰਘ ਮੈਮੋਰੀਅਲ ਟਰੱਸਟ ਦਾ ਪੁਨਰਗਠਨ

ਸਮਰਾਲਾ, 19 ਅਕਤੂਬਰ (ਪੰਜਾਬ ਪੋਸਟ – ਇੰਦਰਜੀਤ ਕੰਗ) – ਬੀਤੇ ਦਿਨੀਂ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਗੋਸਲਾਂ ਦੀ ਬਿਹਤਰੀ ਲਈ ਕੰਮ ਕਰ ਰਹੇ ਡਾ. ਸ਼ਾਮ ਸਿੰਘ ਮੈਮੋਰੀਅਲ ਟਰੱਸਟ ਗੋਸਲਾਂ ਦੀ ਮੀਟਿੰਗ ਦਫ਼ਤਰ ਪ੍ਰਿੰਸੀਪਲ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਗੋਸਲਾਂ ਵਿਖੇ ਰਵਿੰਦਰਜੀਤ ਸਿੰਘ ਸੋਢੀ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿਚ ਪੁਰਾਣੇ ਟਰੱਸਟ ਦੀ ਕਮੇਟੀ ਭੰਗ ਕੀਤੀ ਗਈ ਅਤੇ ਨਵੇਂ ਟਰੱਸਟ ਦਾ ਪੁਨਰਗਠਨ …

Read More »

ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਸੋਨੇ, ਹੀਰੇ ਤੇ ਲਾਲਾਂ ਦੀ ਸਿਆਹੀ ਨਾਲ ਤਿਆਰ ਦੁਰਲੱਭ ਤੇ ਪੁਰਾਤਨ ਹੱਥ ਲਿਖਤ ਸਰੂਪਾਂ ਦੇ ਕਰਵਾਏ ਜਾਣਗੇ ਦਰਸ਼ਨ

ਡਾ. ਐਸ.ਪੀ ਸਿੰਘ ਓਬਰਾਏ ਨੇ 62 ਲੱਖ ਨਾਲ ਤਿਆਰ ਕਰਵਾਈ ਅਤਿਆਧੁਨਿਕ ਸਹੂਲਤਾਂ ਨਾਲ ਲੈਸ ਵਿਸ਼ੇਸ਼ ਬੱਸ ਅੰਮ੍ਰਿਤਸਰ, 19 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) –  ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ   ਟਰੱਸਟ ਦੇ ਬਾਨੀ ਤੇ ਦੁਬਈ ਦੇ ਨਾਮਵਰ ਕਾਰੋਬਾਰੀ ਅਤੇ ਉੱਘੇ ਸਮਾਜ ਸੇਵਕ ਡਾ. ਐਸ.ਪੀ ਸਿੰਘ ਓਬਰਾਏ ਦੀ ਯੋਗ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ …

Read More »

ਸਚਖੰਡ ਸ੍ਰੀ ਹਰਿਮੰਦਰ ਸਾਹਿਬ ਆ ਰਹੇ 90 ਦੇਸ਼ਾਂ ਦੇ ਰਾਜਦੂਤਾਂ ਦਾ ਸ਼੍ਰੋਮਣੀ ਕਮੇਟੀ ਕਰੇਗੀ ਸਨਮਾਨ

ਅੰਮ੍ਰਿਤਸਰ, 19 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ 22 ਅਕਤੂਬਰ ਨੂੰ ਦਰਸ਼ਨ ਕਰਨ ਪੁੱਜ ਰਹੇ 90 ਰਾਜਦੂਤਾਂ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਿੱਘਾ ਸਵਾਗਤ ਕੀਤਾ ਜਾਵੇਗਾ।ਇਸ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਵਲੋਂ ਤਿਆਰੀਆਂ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਇਸ ਸਬੰਧ ਵਿਚ ਸ਼੍ਰੋਮਣੀ …

Read More »

ਕੋਟ ਧਰਮੂ ਤੋਂ ਕੌਮਾਂਤਰੀ ਨਗਰ ਕੀਰਤਨ ਦੀ ਖ਼ਾਲਸਈ ਜੈਕਾਰਿਆਂ ਨਾਲ ਰਵਾਨਾ

ਸੰਗਤ ਵਿੱਚ ਨਗਰ ਕੀਰਤਨ ਦੇ ਸਵਾਗਤ ਲਈ ਭਾਰੀ ਉਤਸ਼ਾਹ ਅੰਮ੍ਰਿਤਸਰ, 19 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਜਾਏ ਗਏ ਕੌਮਾਂਤਰੀ ਨਗਰ ਕੀਰਤਨ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।ਵੱਖ-ਵੱਖ ਸੂਬਿਆਂ ਦੀ ਯਾਤਰਾ ਕਰਨ ਮਗਰੋਂ ਪੰਜਾਬ ਵਿਚ ਹਰ ਪੜਾਅ ’ਤੇ ਵੱਡੀ ਗਿਣਤੀ …

Read More »

ਅੰਤਰਰਾਸ਼ਟਰੀ ਨਗਰ ਕੀਰਤਨ ਦਾ ਜੋਗਾ ਪਹੁੰਚਣ `ਤੇ ਕੀਤਾ ਗਿਆ ਨਿੱਘਾ ਸਵਾਗਤ

ਭੀਖੀ, 19 ਅਕਤੂਬਰ (ਪੰਜਾਬ ਪੋਸਟ- ਕਮਲ ਕਾਂਤ) – ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਨਗਰ ਕੀਰਤਨ ਮਾਨਸਾ ਜਿਲੇ ਦੇ ਹਲਕਾ ਜੋਗਾ `ਚ ਦਾਖਲ `ਤੇ ਰੱਲੇ ਜੋਗੀਪੀਰ ਵਾਲੇ ਗੇਟ `ਤੇ ਸਿੱਖ ਸੰਗਤਾਂ ਵਲੋਂ ਜੋਰ ਸ਼ੋਰ ਨਾਲ ਸਵਾਗਤ ਕੀਤਾ ਗਿਆ।ਪੰਜ ਪਿਆਰੇ ਸਹਿਬਾਨ ਅਤੇ ਕਾਰਜਕਾਰਣੀ ਮੈਂਬਰ ਸ਼੍ਰੋਮਣੀ ਕਮੇਟੀ ਜਥੇਦਾਰ ਅਮਰੀਕ ਸਿੰਘ ਕੋਟਸ਼ਮੀਰ ਜਥੇਦਾਰ ਮਨਜੀਤ …

Read More »

ਅੱਜ ਬਿਜਲੀ ਰਹੇਗੀ ਬੰਦ

ਧੂਰੀ, 19 ਅਕਤੂਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਪਾਵਰਕਾਮ ਦੇ ਐਸ.ਡੀ.ਓ ਸ਼ਹਿਰੀ ਵਿਜੈ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 220 ਕੇ.ਵੀ ਗਰਿੱਡ ਕਹੇਰੂ ਤੋਂ ਚੱਲਦੇ 11 ਕੇ.ਵੀ ਸ਼ੇਰਪੁਰ ਰੋਡ ਫੀਡਰ `ਤੇ ਜਰੂਰੀ ਮੁਰੰਮਤ ਦੇ ਚਲਦਿਆਂ ਇਸ ਫੀਡਰ ਤੋਂ ਪੈਂਦੇ ਏਰੀਏ ਕਹੇਰੂ ਰੋਡ, ਆਜਾਦ ਨਗਰ, ਕੱਕੜਵਾਲ ਰੋਡ, ਕੱਕੜਵਾਲ ਤੋਂ ਬੇਨੜਾ ਕੱਚਾ ਰਸਤਾ ਦੀ ਬਿਜ਼ਲੀ ਸਪਲਾਈ 20 ਅਕਤੂਬਰ ਨੂੰ ਸਵੇਰੇ 9 …

Read More »

ਅੰਤਰਰਾਸ਼ਟਰੀ ਨਗਰ ਕੀਰਤਨ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਗਲੇਰੇ ਪੜਾਅ ਲਈ ਰਵਾਨਾ

ਗਿਆਨੀ ਹਰਪ੍ਰੀਤ ਸਿੰਘ, ਲੌਂਗੋਵਾਲ, ਭੂੰਦੜ ਤੇ ਹੋਰਾਂ ਨੇ ਕੀਤੀ ਸ਼ਿਰਕਤ ਅੰਮ੍ਰਿਤਸਰ, 19 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਕੌਮਾਂਤਰੀ ਨਗਰ ਕੀਰਤਨ ਅੱਜ ਖ਼ਾਲਸਈ ਰਵਾਇਤਾਂ ਅਨੁਸਾਰ ਸਿੱਖ ਕੌਮ ਦੇ ਮਹਾਨ ਅਸਥਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਰਦਾਸ ਉਪਰੰਤ ਗੁਰਦੁਆਰਾ ਸੂਲੀਸਰ ਸਾਹਿਬ ਕੋਟਧਰਮੂ …

Read More »

ਮੁੱਖ ਮੰਤਰੀ ਵਲੋਂ ਜੰਮੂ ਕਸ਼ਮੀਰ ਦੇ ਸ਼ੌਪੀਆ `ਚ ਮਾਰੇ ਗਏ ਸੇਬ ਵਪਾਰੀ ਦੇ ਪਰਿਵਾਰ ਨੂੰ 2 ਲੱਖ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ

ਚੰਡੀਗੜ੍ਹ, 18 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜੰਮੂ ਕਸ਼ਮੀਰ ਦੇ ਸ਼ੌਪੀਆ ਜ਼ਿਲੇ ਵਿੱਚ ਬੀਤੀ ਰਾਤ ਅੱਤਵਾਦੀ ਹਮਲੇ ‘ਚ ਮਾਰੇ ਗਏ ਫਾਜ਼ਿਲਕਾ ਦੇ ਸੇਬ ਵਪਾਰੀ ਦੇ ਪਰਿਵਾਰ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ 2 ਲੱਖ ਰੁਪਏ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ।             ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰ ਨੂੰ ਵੀ ਨਿਰਦੇਸ਼ ਦਿੱਤੇ ਹਨ ਕਿ ਉਹ ਸ਼ੁੱਕਰਵਾਰ …

Read More »

ਵਿਧਾਇਕ ਅਮਿਤ ਵਿੱਜ ਦੀ ਮੋਜੂਦਗੀ ‘ਚ ਨੰਗਲਭੂਰ ਮੰਡੀ ਵਿੱਚ ਕੀਤੀ ਗਈ ਝੋਨੇ ਦੀ ਪਹਿਲੀ ਖਰੀਦ

ਪਠਾਨਕੋਟ, 18 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਜਿਵੇਂ 4.5 ਕਰੋੜ ਰੁਪਏ ਖਰਚ ਕੇ ਪਠਾਨਕੋਟ ਦੀ ਮੰਡੀ ਦੀ ਕਾਇਆ ਕਲਪ ਕੀਤੀ ਜਾ ਰਹੀ ਹੈ, ਇਸੇ ਹੀ ਤਰ੍ਹਾਂ ਨੰਗਲਭੂਰ ਮੰਡੀ ‘ਤੇ ਵੀ 1.5 ਤੋਂ 2 ਕਰੋੜ ਰੁਪਏ ਖਰਚ ਕਰ ਕੇ ਮੰਡੀ ਦੀ ਕਾਇਆ ਕਲਪ ਕੀਤੀ ਜਾਵੇਗੀ।          ਹਲਕਾ ਪਠਾਨਕੋਟ ਵਿਧਾਇਕ ਅਮਿਤ ਵਿੱਜ ਨੇ ਦਾਨਾ ਮੰਡੀ ਨੰਗਲਭੂਰ ਦੇ ਵਿਸ਼ੇਸ਼ ਦੋਰੇ …

Read More »