Wednesday, November 25, 2026

ਪੰਜਾਬੀ

ਝੋਨੇ ਦੀ ਪਰਾਲੀ ਸਾੜਣ ਦੇ ਬੁਰੇ ਪ੍ਰਭਾਵਾਂ ਬਾਰੇ ਐਸ.ਡੀ ਕਾਲਜ ਆਫ ਐਜੂਕੇਸ਼ਨ ਵਿਖੇ ਜਾਗਰੂਕ ਪ੍ਰੋਗਰਾਮ

ਪਠਾਨਕੋਟ, 18 ਅਕਤੂਬਰ (ਪੰਜਾਬ ਪੋਸਟ ਬਿਊਰੋ) –  ਡਿਪਟੀ ਕਮਿਸ਼ਨਰ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਧੰਨ ਧੰਨ ਗੂਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਹਾੜੇ ਨੂੰ ਸਮਰਪਿਤ ਐਸ.ਡੀ ਕਾਲਜ ਆਫ ਐਜੂਕੇਸ਼ਨ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸਹਿਯੋਗ ਨਾਲ ਵਿਦਿਆਰਥੀ/ਵਿਦਿਆਰਥਣਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਾੜਣ ਨਾਲ ਹੋਣ …

Read More »

ਸ੍ਰੀ ਬਾਠ ਸਾਹਿਬ ਗੁਰਦੁਆਰਾ ਵਿਖੇ ਲੀਗਲ ਏਡ ਕਲੀਨਿਕ ਖੋਲਿਆ

ਪਠਾਨਕੋਟ, 18 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਪਿੰਡ ਬਾਠ ਸਾਹਿਬ ਦੇ ਸ੍ਰੀ ਬਾਠ ਸਾਹਿਬ ਗੁਰਦੁਆਰਾ ਦੇ ਵਿੱਚ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੀਗਲ ਏਡ ਕਲੀਨਿਕ ਖੋਲਿਆ ਗਿਆ ਹੈ।ਜਿਸ ਦਾ ਉਦਘਾਟਨ ਜਤਿੰਦਰ ਪਾਲ ਸਿੰਘ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵੱਲੋਂ ਕੀਤਾ ਗਿਆ।ਇਸ ਕਲੀਨਿਕ ਵਿੱਚ ਦਫਤਰ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ ਪੁਰਬ ਨੂੰ ਸਮਰਪਿਤ ਖੂਨਦਾਨ ਕੈਂਪ 4 ਨਵੰਬਰ ਨੂੰ – ਏ.ਡੀ.ਸੀ

ਪਠਾਨਕੋਟ, 18 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ ਪੁਰਬ ਨੂੰ ਸਮਰਪਿਤ ਜਿਲ੍ਹਾ ਪ੍ਰਸਾਸਨ ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ 4 ਨਵੰਬਰ ਨੂੰ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ ਅਤੇ ਇਸੇ ਹੀ ਦਿਨ ਡੀ.ਏ.ਸੀ ਵਿਖੇ ਪਲਾਸਟਿਕ ਖਿਲਾਫ ਮੂਹਿੰਮ ਵੀ ਚਲਾਈ ਜਾਵੇਗੀ।ਵਧੀਕ ਡਿਪਟੀ ਕਮਿਸ਼ਨਰ (ਜ) ਅਭਿਜੀਤ ਕਪਲਿਸ਼ ਨੇ ਵੱਖ ਕਾਲਜਾਂ ਦੇ ਨੁਮਾਇੰਦਿਆਂ ਅਤੇ ਡਾ. …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਨੇ ਡਰੈਗਨ ਬੋਟ ਚੈਂਪੀਅਨਸ਼ਿਪ ‘ਚ ਜਿੱਤੇ 13 ਗੋਲਡ ਤੇ 7 ਸਿਲਵਰ ਮੈਡਲ

ਅੰਮ੍ਰਿਤਸਰ, 18 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਬੀ.ਬੀ.ਕੇ. ਡੀ.ਏ.ਵੀ ਕਾਲਜ ਵੂਮੈਨ ਦੀਆਂ ਖਿਡਾਰਨਾਂ ਰਾਜਬੀਰ ਕੌਰ, ਸੁਮਨਦੀਪ ਕੌਰ, ਕੋਮਲਦੀਪ ਕੌਰ, ਅਮਨਦੀਪ ਕੌਰ ਅਤੇ ਮੀਨਾਕਸ਼ੀ ਨੇ ਦਰਬੰਗਾ (ਉੱਤਰ ਪ੍ਰਦੇਸ਼) ਵਿਖੇ ਹੋਈ ਸੀਨੀਅਰ ਨੈਸ਼ਨਲ ਡਰੈਗਨ ਬੋਟ ਚੈਂਪੀਅਨਸ਼ਿਪ ਵਿਚ ਦੋ-ਦੋ ਗੋਲਡ ਤੇ ਇਕ-ਇਕ ਸਿਲਵਰ ਮੈਡਲ ਜਿੱਤਿਆ।ਸਿਮਰਨਜੀਤ ਕੌਰ, ਵਿਪਨਦੀਪ ਕੌਰ ਅਤੇ ਪ੍ਰਵੀਨ ਕੌਰ ਨੇ ਇਕ-ਇਕ ਗੋਲਡ ਮੈਡਲ ਅਤੇ ਅਮਨਦੀਪ ਕੌਰ ਅਤੇ ਸਿਮਰਨਦੀਪ ਕੌਰ …

Read More »

ਅੰਤਰਰਾਸ਼ਟਰੀ ਨਗਰ ਕੀਰਤਨ ਦਾ ਕੀਤਾ ਜਾਵੇਗਾ ਹਲਕਾ ਜੋਗਾ ‘ਚ ਸਵਾਗਤ -ਅਤਲਾ

ਭੀਖੀ, 18 ਅਕਤੂਬਰ (ਪੰਜਾਬ ਪੋਸਟ – ਕਮਲ ਕਾਂਤ) –  ਪੰਥਕ ਆਗੂ ਭਾਈ ਸੁਖਚੈਨ ਸਿੰਘ ਅਤਲਾ ਨੇ ਦੱਸਿਆ ਹੈ ਕਿ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਕਿਸਤਾਨ ਨਨਕਾਣਾ ਸਾਹਿਬ ਤੋਂ ਆਰੰਭ ਹੋ ਕੇ ਭਾਰਤ ਦੇ ਵੱਖ-ਵੱਖ ਹਿੱਸਿਆਂ ਵਿੱਚ ਹੁੰਦਾ ਹੋਇਆ 18 ਨਵੰਬਰ ਨੂੰ ਸ਼ਾਮ ਸਮੇਂ ਗੁਰਦੁਆਰਾ ਸੂਲੀਸਰ ਸਾਹਿਬ ਪਾਤਸ਼ਾਹੀ ਨੌਵੀਂ ਕੋਟ ਧਰਮੂ …

Read More »

ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਦਾ ਤੈਰਾਕੀ ਅਤੇ ਵਾਟਰ ਪੋਲੋ ’ਚ ਸ਼ਾਨਦਾਰ ਪ੍ਰਦਰਸ਼ਨ

ਤੈਰਾਕੀ ’ਚ ਵਿਦਿਆਰਥੀਆਂ 28 ਸੋਨੇ, 11 ਚਾਂਦੀ ਅਤੇ 4 ਕਾਂਸੇ ਦੇ ਤਗਮੇ ਜਿੱਤੇ – ਡਾ. ਮਹਿਲ ਸਿੰਘ  ਅੰਮ੍ਰਿਤਸਰ, 18 ਅਕਤੂਬਰ (ਪੰਜਾਬ ਪੋਸਟ –  ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੀ ਤੈਰਾਕੀ ਅਤੇ ਵਾਟਰ ਪੋਲੋ ਦੀ ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕਰਵਾਈ ਗਈ ‘ਇੰਟਰ ਕਾਲਜ ਟੂਰਨਾਮੈਂਟ’ ’ਚ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ।ਤੈਰਾਕੀ ’ਚ …

Read More »

ਕਸ਼ਮੀਰ ਤੋਂ ਆਏ ਸੇਬਾਂ `ਤੇ ਲਿਖਿਆ ਮਿਲਿਆ ਸਲੋਗਨ `ਪਾਕਿਸਤਾਨ ਜ਼ਿੰਦਾਬਾਦ`

ਭੀਖੀ,18 ਅਕਤੂਬਰ (ਪੰਜਾਬ ਪੋਸਟ – ਕਮਲ ਕਾਂਤ) – ਕਸ਼ਮੀਰ ਤੋਂ ਮਾਨਸਾ ਦੇ ਕਸਬਾ ਭੀਖੀ ਪੁੱਜੀਆਂ ਸੇਬਾਂ ਦੀਆਂ ਪੇਟੀਆਂ ਅੰਦਰ ਭਰੇ ਸੇਬਾਂ `ਤੇ ਪਾਕਿਸਤਾਨ ਦੇ ਹੱਕ `ਚ ਸਲੋਗਨ ਲਿਖੇ ਹੋਣ ਦੀ ਸੂਚਨਾ ਮਿਲੀ ਹੈ।ਕਸ਼ਮੀਰ ਤੋਂ ਆਏ ਸੇਬਾਂ `ਤੇ ਸਲੋਗਨ ਲਿਖੇ ਹੋਣ ਦਾ ਪਤਾ ਲੱਗਣ `ਤੇ ਲੋਕ ਹੈਰਾਨ ਹੋ ਗਏ।ਜਾਣਕਾਰੀ ਅਨੁਸਾਰ ਲੋਕਾਂ `ਚ ਦਹਿਸ਼ਤ ਫੈਲਾਉਣ ਲਈ ਸੇਬਾਂ `ਤੇ “ਪਾਕਿਸਤਾਨ ਜ਼ਿੰਦਾਬਾਦ ਅਤੇ `ਅਸੀਂ …

Read More »

ਸੁਹਾਗਣਾਂ ਨੇ ਉਤਸਾਹ ਨਾਲ ਮਨਾਇਆ ਕਰਵਾਚੌਥ

ਨੀਲਮ ਵਿੱਗ ਨੇ ਜਿੱਤਿਆ ਮਿਸਜ਼ ਕਰਵਾਚੌਥ ਕੁਵੀਨ ਦਾ ਖਿਤਾਬ ਧੂਰੀ, 18 ਅਕਤੂਬਰ (ਪੰਜਾਬ ਪੋਸਟ – ਪ੍ਰਵੀਨ ਗਰਗ) –  ਧੂਰੀ ਵਿਖੇ ਸੁਹਾਗਣਾਂ ਵੱਲੋਂ ਕਰਵਾਚੌਥ ਦਾ ਤਿਉਹਾਰ ਬੜੇ ਉਤਸ਼ਾਹਪੂਰਵਕ ਮਨਾਇਆ ਗਿਆ।ਸ਼ਹਿਰ ਦੇ ਵੱਖ-ਵੱਖ ਹਿੱਸਿਆਂ ‘ਚ ਹੋਟਲਾਂ, ਰਿਜ਼ੋਰਟ, ਪਾਰਕਾਂ ਵਿੱਚ ਇਕੱਤਰ ਹੋਈਆਂ ਸੁਹਾਗਣਾਂ ਨੇ ਆਪੋ-ਆਪਣੇ ਢੰਗ ਤਰੀਕਿਆਂ ਨਾਲ ਕਰਵਾਚੌਥ ਮਨਾਇਆ।ਇਸੇ ਲੜੀ ਵਿੱਚ ਰਤਨਾ ਰਿਜ਼ੋਰਟ ਵਿੱਚ ਕਰਵਾਏ ਇੱਕ ਵਿਸ਼ੇਸ਼ ਪ੍ਰੋਗਰਾਮ ਵਿੱਚ ਇਕੱਤਰ ਹੋਈਆਂ ਸੁਹਾਗਣਾਂ …

Read More »

ਉਘੇ ਸ਼ਾਇਰ ਸਵਰਨ ਸਿੰਘ ਪਰਵਾਨਾ ਦਾ ਪਿੰਡ ਸਿੰਬਲੀ ਵਿਖੇ ਕੀਤਾ ਗਿਆ ਅੰਤਿਮ ਸਸਕਾਰ

ਪੰਜਾਬ ਹਰਿਆਣਾ ਤੇ ਦਿੱਲੀ ਤੋਂ ਨਾਮਵਰ ਸਾਹਿਤਕਾਰਾਂ ਨੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਧੂਰੀ, 18 ਅਕਤੂਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਪੰਜਾਬੀ ਦੇ ਪ੍ਰਸਿੱਧ ਮਨੁੱਖਤਾਵਾਦ ਸ਼ਾਇਰ ਸਵਰਨ ਸਿੰਘ ਪਰਵਾਨਾ (ਡੈਨਮਾਰਕ ਵਾਲੇ) ਦਾ ਅੰਤਿਮ ਸਸਕਾਰ ਉਹਨਾਂ ਦੇ ਜੱਦੀ ਪਿੰਡ ਸਿੰਬਲੀ ਵਿਖੇ ਕੀਤਾ ਗਿਆ। ਉਹਨਾਂ ਦੀ ਚਿਖਾ ਨੂੰ ਮੁੱਖ ਅਗਨੀ ਦੇਣ ਦੀ ਰਸਮ ਡੈਨਮਾਰਕ ਤੋਂ ਆਏ ਉਹਨਾਂ ਦੇ ਵੱਡੇ ਸਪੁੱਤਰ ਮਨਜੀਤ …

Read More »

ਕਹਾਣੀ ਦਰਬਾਰ ਤੇ ਕਵੀ ਸਮਾਰੋਹ ਦੌਰਾਨ ‘ਮੈਂ ਅਯਨਘੋਸ਼ ਨਹੀਂ’ ਕਿਤਾਬ 20 ਨੂੰ ਹੋਵੇਗੀ ਰਲੀਜ਼

ਸਮਰਾਲਾ, 18 ਅਕਤੂਬਰ (ਪੰਜਾਬ ਪੋਸਟ – ਇੰਦਰਜੀਤ ਕੰਗ) – ਪੰਜਾਬੀ ਸਾਹਿਤ ਸਭਾ (ਰਜਿ.) ਸਮਰਾਲਾ ਦੇ ਪ੍ਰਧਾਨ ਐਡਵੋਕੇਟ ਨਰਿੰਦਰ ਸ਼ਰਮਾ ਅਤੇ ਜਨਰਲ ਸਕੱਤਰ ਦੀਪ ਦਿਲਬਰ ਨੇ ਦੱਸਿਆ ਹੈ ਕਿ ਪੰਜਾਬੀ ਸਾਹਿਤ ਸਭਾ ਵਲੋਂ 20 ਅਕਤੂਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਮਰਾਲਾ ਵਿਖੇ ਇਕ ਵਿਸ਼ੇਸ਼ ਸਾਹਿਤਕ ਸਮਾਗਮ ਅਤੇ ਕਹਾਣੀ ਦਰਬਾਰ ਕਰਵਾਇਆ ਜਾ ਰਿਹਾ ਹੈ।ਜਿਸ ਵਿੱਚ ਪ੍ਰਸਿਧ ਕਹਾਣੀਕਾਰ ਸੁਖਜੀਤ ਦੀਆਂ ਨਵੀਂਆਂ ਕਹਾਣੀਆਂ …

Read More »