ਅੰਮ੍ਰਿਤਸਰ, 17 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵਲੋਂ ਸਕੂਲੀ ਬੱਚਿਆਂ ਦੇ ਕਰਵਾਏ ਗਏ ਪੇਂਟਿੰਗ ਮੁਕਾਬਲ਼ਿਆਂ ਦੌਰਾਨ ਜੱਜ ਦੀ ਭੂਮਿਕਾ ਨਿਭਾਉਣ ਵਾਲੇ ਅੰਮ੍ਰਿਤਸਰ ਦੇ ਉਘੇ ਆਰਟਿਸਟ ਮਨਦੀਪ ਸਿੰਘ ਮੰਨੂ ਨੂੰ ਸ੍ਰੋਮਣੀ ਕਮੇਟੀ ਵਲੋਂ ਸਨਮਾਨਿਤ ਕਰਦੇ ਹੋਏ ਬਘੇਲ ਸਿੰਘ ਅਤੇ ਬਲਵਿੰਦਰ ਸਿੰਘ ਜੌੜਾ। ਨਾਲ ਦਿਖਾਈ ਦੇ ਰਹੇ ਹਨ …
Read More »ਪੰਜਾਬੀ
ਪਨਾਹ (ਮਿੰਨੀ ਕਹਾਣੀ)
ਧਰਮ ਦੇ ਝਗੜੇ ਨੇ ਦੇਸ਼ ਦੇ ਦੋ ਟੋਟੇ ਕਰ ਦਿੱਤੇ ਸਨ।ਲੋਕਾਂ ‘ਚ ਹਾਅ…ਹਾਅਕਾਰ ‘ਤੇ ਦਹਿਸ਼ਤ ਦਾ ਮਾਹੌਲ ਸੀ।ਜਮਾਲੂ ਨੇ ਇੱਕ ਦੋ ਦਿਨ ਦੇਖਿਆ ਕਿ ਜੰਮਣ ਭੌਇ ਛੱਡਣਾ ਸੌਖਾ ਨਹੀਂ ਸੀ।ਜਦ ਗੱਲ ਸਿਰੋਂ ਲੰਘੀ ਤਾਂ ਬੋਰੀਆ-ਬਿਸਤਰ ਸਮੇਟ, ਬਸ ਕੁੱਝ ਕੀਮਤੀ ਤੇ ਜਰੂਰਤ ਦਾ ਸਮਾਨ ਇਕੱਠਾ ਕੀਤਾ ‘ਤੇ ਦਿਨ ਢਲੇ ਜਾਣ ਦਾ ਸੋਚਿਆ।ਪਰ ਅਚਾਨਕ ਖ਼ਬਰ ਆਈ ਕਿ ਅੱਜ ਰਾਤ ਘਰਾਂ ਤੇ …
Read More »ਨਗਰ ਕੀਰਤਨ ਦਾ ਬੀਬੀ ਕੌਲਾਂ ਜੀ ਭਲਾਈ ਕੇਂਦਰ ਮੁਖੀ ਭਾਈ ਗੁਰਇਕਬਾਲ ਸਿੰਘ ਵੱਲੋਂ ਭਰਵਾਂ ਸਵਾਗਤ
ਅੰਮ੍ਰਿਤਸਰ, 16 ਅਕਤੂਬਰ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜਾਏ ਗਏ ਵਿਸ਼ਾਲ ਨਗਰ ਕੀਰਤਨ ਦੇ ਸਵਾਗਤ ਲਈ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਭਾਈ ਗੁਰਇਕਬਾਲ ਸਿੰਘ ਵੱਲੋਂ ਹਾਲ ਬਜਾਰ ਤੋਂ ਲੈ ਕੇ ਸ੍ਰੀ ਲੋਹਗੜ੍ਹ ਸਾਹਿਬ ਤੱਕ ਸੜਕ ਦੀ ਸਫਾਈ ਦੀ ਸੇਵਾ, ਸੜਕ ਦੇ ਆਸੇ ਪਾਸੇ ਦੀ ਸਜ਼ਾਵਟ …
Read More »ਸ੍ਰੀ ਮੁਕਤਸਰ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ
ਅੰਮ੍ਰਿਤਸਰ, 16 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਜਨਮ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਤੋਂ ਪਿੰਡ ਬਾਦਲ ਲਈ ਰਵਾਨਾ ਹੋਇਆ।ਨਗਰ ਕੀਰਤਨ ਵਿਚ ਸੰਗਤਾਂ ਦੇ ਉਮੜੇ ਸੈਲਾਬ ਨੇ ਸ਼ਰਧਾ ਦਾ ਪ੍ਰਗਟਾਵਾ ਕੀਤਾ …
Read More »ਸਿਵਲ ਸਰਜਨ ਡੇਂਗੂ ਵਿਰੋਧੀ ਰੈਲੀ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਕਪੂਰਥਲਾ, 16 ਅਕਤੂਬਰ (ਪੰਜਾਬ ਪੋਸਟ ਬਿਊਰੋ) – ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਜਾਗਰੂਕ ਕਰਨ ਤੇ ਆਪਣੇ ਪੱਧਰ ਤੇ ਵੀ ਸਾਵਧਾਨੀਆਂ ਵਰਤਣ ਦੀ ਜਾਣਕਾਰੀ ਦੇਣ ਦੇ ਉਦੇਸ਼ ਨਾਲ ਸਿਹਤ ਵਿਭਾਗ ਵੱਲੋਂ ਡੇਂਗੁ ਵਿਰੋਧੀ ਜਾਗਰੂਕਤਾ ਰੈਲੀ ਕੱਢੀ ਗਈ।ਸਿਵਲ ਸਰਜਨ ਡਾ. ਜਸਮੀਤ ਕੌਰ ਬਾਵਾ ਨੇ ਹਰੀ ਝੰਡੀ ਦੇ ਕੇ ਰੈਲੀ ਨੂੰ ਰਵਾਨਾ ਕੀਤਾ। ਉਨਾਂ ਇਸ ਸਮੇਂ ਕਿਹਾ ਕਿ ਕਿਸੇ ਵੀ ਬੀਮਾਰੀ ਤੋਂ …
Read More »ਸੀ.ਜੇ.ਐਮ ਅਜੀਤਪਾਲ ਸਿੰਘ ਤੇ ਸਹਾਇਕ ਕਮਿਸ਼ਨਰ ਡਾ. ਸ਼ਿਖਾ ਭਗਤ ਨੇ ਬਜ਼ੁਰਗਾਂ ਦੇ ਸਨਮਾਨ ਦਾ ਦਿੱਤਾ ਸੱਦਾ
ਸੀਨੀਅਰ ਸਿਟੀਜ਼ਨ ਦਿਵਸ ‘ਤੇ ਕਰਵਾਇਆ ਜ਼ਿਲ੍ਹਾ ਪੱਧਰੀ ਸਮਾਗਮ ਕਪੂਰਥਲਾ, 16 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਅੱਜ ਸਥਾਨਕ ਬੀ.ਆਰ ਅੰਬੇਡਕਰ ਭਵਨ ਵਿਖੇ ਸੀਨੀਅਰ ਸਿਟੀਜ਼ਨ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ।ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਕਾਰਟੀ ਕਪੂਰਥਲਾ ਅਜੀਤਪਾਲ ਸਿੰਘ ਅਤੇ ਸਹਾਇਕ ਕਮਿਸ਼ਨਰ ਡਾ. ਸ਼ਿਖਾ ਭਗਤ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਬਜ਼ੁਰਗਾਂ ਦੇ …
Read More »ਸੰਗਤ ਨੂੰ ਗੁਰੂ ਨਾਨਕ ਦੇਵ ਜੀ ਦੇ ਫਲਸਫੇ ਨਾਲ ਜੋੜਨ ਲਈ ਸੁਲਤਾਨਪੁਰ ਲੋਧੀ ‘ਚ ਹੋਵੇਗੀ ‘ਹੈਰੀਟਜ਼ ਵਾਕ’
2.5 ਕਿਲੋਮੀਟਰ ਦੀ ਵਾਕ ਦੌਰਾਨ ਗੁਰਧਾਮਾਂ ਦੇ ਇਤਿਹਾਸ ਬਾਰੇ ਵਿਦਵਾਨ ਦੇਣਗੇ ਜਾਣਕਾਰੀ ਸੁਲਤਾਨਪੁਰ ਲੋਧੀ, 16 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਪਹਿਲੇ ਪਾਤਸ਼ਾਹ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੰਗਤ ਨੂੰ ਗੁਰੂ ਸਾਹਿਬ ਜੀ ਦੇ ਫਲਸਫੇ ਤੋਂ ਜਾਣੂ ਕਰਵਾਉਣ ਤੇ ਵਿਸ਼ੇਸ਼ ਕਰਕੇ ਵਾਤਾਵਰਣ ਦੀ ਸੰਭਾਲ ਦਾ ਸੱਦਾ ਦੇਣ ਦੇ ਮੰਤਵ ਨਾਲ ‘ਹੈਰੀਟੇਜ ਵਾਕ’ ਕਰਵਾਈ …
Read More »ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਫ਼ਲਸਫੇ `ਤੇ ਅਧਾਰਿਤ ਲਾਈਟ ਐਂਡ ਸਾਊਂਡ ਸ਼ੋਅ 16 ਤੇ 17 ਨੂੰ ਖਾਲਸਾ ਕਾਲਜ `ਚ
ਜਲੰਧਰ, 16 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਨਾਂ ਦੇ ਜੀਵਨ ਅਤੇ ਫਲਸਫੇ `ਤੇ ਅਧਾਰਿਤ 16 ਤੇ 17 ਅਕਤੂਬਰ ਨੂੰ ਲਾਇਲਪੁਰ ਖਾਲਸਾ ਕਾਲਜ ਜਲੰਧਰ ਵਿਖੇ ਕਰਵਾਏ ਜਾ ਰਹੇ ਲਾਈਟ ਐਂਡ ਸਾਊਂਡ ਸ਼ੋਆਂ ਦੀਆਂ ਤਿਆਰੀਆਂ ਦਾ ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਸ੍ਰੀਮਤੀ ਅਨਿੰਦਿਤਾ ਮਿੱਤਰਾ ਵਲੋਂ ਜਾਇਜ਼ਾ ਲਿਆ ਗਿਆ।ਉਨਾਂ ਨਾਲ …
Read More »ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਦੇ ਬੱਚਿਆਂ ਨੂੰ ਕਰਵਾਈ ਗੁਰਧਾਮ ਯਾਤਰਾ
ਅੰਮ੍ਰਿਤਸਰ, 16 ਅਕਤੂਬਰ (ਪੰਜਾਬ ਪੋਸਟ -ਜਗਦੀਪ ਸਿੰਘ) – ਸਥਾਨਕ ਸੁਤਾਨਵਿੰਡ ਰੋਡ ਇਲਾਕੇ `ਚ ਸਥਿਤ ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਦੇ ਬੱਚਿਆਂ ਨੂੰ 550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਦੀ ਗੁਰਧਾਮ ਯਾਤਰਾ ਕਰਵਾਈ ਗਈ।ਸਕੂਲ ਕਮੇਟੀ ਪ੍ਰਧਾਨ ਤੇ ਸ਼੍ਰੋਮਣੀ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ ਦੀ ਅਗਵਾਈ ਹੇਠ ਬੱਸਾਂ ਰਾਹੀ ਬੱਚਿਆਂ ਦਾ ਕਾਫਲਾ ਅੰਮ੍ਰਿਤਸਰ ਤੋਂ ਰਵਾਨਾ ਹੋਇਆ।ਸੁਲਤਾਨਪੁਰ ਲੋਧੀ ਪਹੁੰਚ ਕੇ ਸਕੂਲ ਦੇ …
Read More »ਚੌਥੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਪੜਤਾਲ ਗਾਇਨ ਕੀਰਤਨ ਦਰਬਾਰ
ਅੰਮ੍ਰਿਤਸਰ, 16 ਅਕਤੂਬਰ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਬੀਤੀ ਰਾਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪੜਤਾਲ ਗਾਇਨ ਕੀਰਤਨ ਦਰਬਾਰ ਕਰਵਾਇਆ ਗਿਆ, ਜਿਸ ਵਿਚ ਪੰਥ ਪ੍ਰਸਿੱਧ ਕੀਰਤਨੀ ਜਥਿਆਂ ਨੇ ਸ੍ਰੀ ਗੁਰੂ ਰਾਮਦਾਸ ਜੀ ਰਚਿਤ ਪਾਵਨ ਗੁਰਬਾਣੀ ਵਿੱਚੋਂ ਪੜਤਾਲਾਂ ਦਾ ਰਾਗ ਅਧਾਰਿਤ ਕੀਰਤਨ ਕੀਤਾ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ …
Read More »
Punjab Post Daily Online Newspaper & Print Media