ਅੰਮ੍ਰਿਤਸਰ, 21 ਜੂਨ (ਪੰਜਾਬ ਪੋਸਟ ਬਿਊਰੋ) – ਏਅਰਫੋਰਸ ਸਟੇਸ਼ਨ ਰਾਜਾਸਾਂਸੀ ਵਿਖੇ ਅੱਜ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ।ਜਿਸ ਦੌਰਾਨ ਹਵਾਈ ਯੋਧਿਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵਲੋਂ ਯੋਗ ਦਾ ਅਭਿਆਸ ਕੀਤਾ ਗਿਆ।ਯੋਗਾ ਇੰਸਟ੍ਰਕਟਰਾਂ ਵਜੋਂ ਸਿਖਲਾਈ ਪ੍ਰਾਪਤ ਹਵਾਈ ਯੋਧਿਆਂ ਨੇ ਆਪਣੀ ਮੁਹਾਰਤ ਨਾਲ ਆਮ ਯੋਗਾ ਪ੍ਰੋਟੋਕੋਲਕ੍ਰਮ ਦੇ ਬਾਅਦ ਸਮੂਹਿਕ ਯੋਗਾ ਪ੍ਰੋਗਰਾਮ ਦਾ ਸੰਚਾਲਨ ਕੀਤਾ। ਰਾਮ ਲਾਲ ਸੈਣੀ ਯੋਗਾ ਇੰਸਟ੍ਰਕਟਰ ਨੇ ਯੋਗ ਅਭਿਆਸ …
Read More »ਪੰਜਾਬੀ
ਡੀ.ਏ.ਵੀ ਪਬਲਿਕ ਸਕੂਲ ਵੱਲੋਂ ਅੰਤਰਰਾਸ਼਼ਟਰੀ ਯੋਗ ਦਿਵਸ ਦਾ ਆਯੋਜਨ
ਅੰਮ੍ਰਿਤਸਰ, 21 ਜੂਨ (ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵਿਖੇ 10ਵੇਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ, ਜਿਸ ਦਾ ਉਦੇਸ਼ `ਆਪਣੇ ਆਪ ਅਤੇ ਸਮਾਜ ਨੂੰ ਯੋਗ ਸਿਖਾਉਣਾ` ਸੀ।ਸਕੂਲ ਦੇ ਵਿਹੜੇ ਵਿੱਚ ਆਨਲਾਈਨ ਇਕ ਵਿਸ਼ੇਸ਼ ਯੋਗ ਸੈਸ਼ਨ ਦਾ ਆਯੋਜਨ ਕੀਤਾ ਗਿਆ।ਸੈਸ਼ਨ ਵਿੱਚ 1500 ਤੋਂ ਵੱਧ ਵਿਦਿਆਰਥੀਆਂ ਅਤੇ ਸਟਾਫ਼ ਨੇ ਭਾਗ ਲਿਆ।ਖ਼ਾਸ ਕਿਰਿਆਵਾਂ ਤੋਂ ਪਹਿਲਾਂ ਪ੍ਰਭੂ ਪ੍ਰਮਾਤਮਾ ਦੀਆਂ ਅਸੀਸਾਂ ਲਈਆਂ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਨੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ
ਅੰਮ੍ਰਿਤਸਰ, 21 ਜੂਨ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਦੀ ਐਨ.ਐਸ.ਐਸ ਯੂਨਿਟ, ਐਨ.ਸੀ.ਸੀ ਅਤੇ ਸਪੋਰਟਸ ਵਿੰਗ ਨੇ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਦੀ ਅਗਵਾਈ ਹੇਠ, “ਸਵੈ ਅਤੇ ਸਮਾਜ ਲਈ ਯੋਗ” ਥੀਮ ਨੂੰ ਦਰਸਾਉਂਦੇ ਹੋਏ ਅੱਜ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ। ਸਮਾਗਮ ਦੀ ਸ਼ੁਰੂਆਤ ਭਾਰਤੀ ਯੋਗ ਸੰਸਥਾਨ ਦੇ ਮੈਂਬਰ ਰਾਜੇਸ਼ ਭਾਟੀਆ, ਸ਼੍ਰੀਮਤੀ ਸ਼ਸ਼ੀ ਕੱਕੜ ਅਤੇ ਸ਼੍ਰੀਮਤੀ ਨੇਹਾ ਕੱਕੜ ਦੇ ਉਪਦੇਸ਼ਕ ਸੈਸ਼ਨ …
Read More »ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ 21 ਜੂਨ ਨੂੰ ਪਾਕਿਸਤਾਨ ਰਵਾਨਾ ਹੋਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ
ਅੰਮ੍ਰਿਤਸਰ, 20 ਜੂਨ (ਜਗਦੀਪ ਸਿੰਘ) – ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂਆਂ ਨੂੰ ਭਲਕੇ 21 ਜੂਨ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਸਵੇਰੇ 8 ਵਜੇ ਰਵਾਨਾ ਕੀਤਾ ਜਾਵੇਗਾ।ਇਹ ਜਥਾ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਨ ਉਪਰੰਤ 30 ਜੂਨ ਨੂੰ ਵਾਪਸ ਆਵੇਗਾ।ਸ਼੍ਰੋਮਣੀ ਕਮੇਟੀ ਵੱਲੋਂ ਜਥੇ ਦੀ ਅਗਵਾਈ ਅੰਤ੍ਰਿੰਗ ਕਮੇਟੀ ਮੈਂਬਰ …
Read More »ਮਾਨਸੂਨ ਤੋਂ ਪਹਿਲਾਂ ਹੀ ਨਗਰ ਨਿਗਮ ਨੇ ਸੀਵਰੇਜ ਲਾਈਨਾਂ ਦੀ ਸ਼ੂਰੂ ਕੀਤੀ ਸਫਾਈ- ਕਮਿਸ਼ਨਰ ਨਿਗਮ
ਅੰਮ੍ਰਿਤਸਰ, 20 ਜੂਨ (ਸੁਖਬੀਰ ਸਿੰਘ)- ਅੰਮ੍ਰਿਤਸਰ ਨਗਰ ਨਿਗਮ ਨੇ ਮਾਨਸੂਨ ਦੀ ਬਰਸਾਤ ਤੋਂ ਪਹਿਲਾਂ ਹੀ ਸੀਵਰੇਜ ਦੀਆਂ ਲਾਈਨਾਂ ਦੀ ਸਫਾਈ ਸ਼ੂਰੂ ਕਰ ਦਿੱਤੀ ਹੈ।ਦਫਤਰ ਨਗਰ ਨਿਗਮ ਅੰਮ੍ਰਿਤਸਰ ਵਿਖੇ ਬੀਤੇ ਦਿਨ ਕਮਿਸ਼ਨਰ ਹਰਪ੍ਰੀਤ ਸਿੰਘ ਵਲੋਂ ਮੀਟਿੰਗ ਦੌਰਾਨ ਸ਼ਹਿਰ ਦੀਆਂ ਸੀਵਰੇਜ ਲਾਈਨਾਂ ਦੇ ਨਿਕਾਸ ਸਬੰਧੀ ਵੱਖ-ਵੱਖ ਮੁੱਦਿਆਂ `ਤੇ ਚਰਚਾ ਕੀਤੀ ਗਈ।ਮੀਟਿੰਗ ਵਿੱਚ ਐਡੀ. ਕਮਿਸ਼ਨਰ ਸੁਰਿੰਦਰ ਸਿੰਘ, ਐਸ.ਈ.ਓ ਐਂਡ ਐਮ. ਸੁਰਜੀਤ ਸਿੰਘ, ਐਸ.ਈ …
Read More »ਹਲਕੀ ਬਾਰਿਸ਼ ‘ਚ ਬੱਚਿਆਂ ਨੇ ਕੀਤੀ ਮੌਜ ਮਸਤੀ
ਅੰਮ੍ਰਿਤਸਰ, 20 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਕੱਲ ਪਈ ਹਲਕੀ ਬਾਰਿਸ਼ ਨਾਲ ਠੰਢੀ ਹਵਾ ਚੱਲਣ ਕਰਕੇ ਅੱਤ ਦੀ ਗਰਮੀ ਤੋਂ ਕੁੱਝ ਰਾਹਤ ਮਿਲਣ ‘ਤੇ ਮੀਂਹ ਵਿੱਚ ਮੌਜ ਮਸਤੀ ਕਰਦਾ ਹੋਇਆ ਇੱਕ ਬੱਚਾ।
Read More »ਯਾਦਗਾਰੀ ਹੋ ਨਿਬੜਿਆ ਸਟੱਡੀ ਸਰਕਲ ਵਲੋਂ ਲਗਾਇਆ ਗਿਆਨ ਅੰਜ਼ਨ ਸਮਰ ਕੈਂਪ
ਸੰਗਰੂਰ, 20 ਜੂਨ (ਜਗਸੀਰ ਲੌਂਗੋਵਾਲ) – ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸੰਗਰੂਰ ਬਰਨਾਲਾ ਮਾਲੇਰਕੋਟਲਾ ਜ਼ੋਨ ਵਲੋਂ ਗੁਰਦੁਆਰਾ ਸਾਹਿਬਾਨ ਪ੍ਰਬੰਧਕ ਤਾਲਮੇਲ ਕਮੇਟੀ ਅਤੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਸੱਤ ਰੋਜ਼ਾ ਗਿਆਨ ਅੰਜ਼ਨ ਗੁਰਮਤਿ ਸਮਰ ਕੈਂਪ ਸਥਾਨਕ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ ਵਿਖੇ ਸੁਰਿੰਦਰ ਪਾਲ ਸਿੰਘ ਸਿਦਕੀ, ਜਸਵਿੰਦਰ …
Read More »ਮੁੱਖ ਮੰਤਰੀ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਮਾਲੀ ਮਦਦ ਵਜੋਂ ਇੱਕ-ਇੱਕ ਕਰੋੜ ਦੇ ਚੈਕ ਸੌਂਪੇ
ਸੰਗਰੂਰ, 20 ਜੂਨ (ਜਗਸੀਰ ਲੌਂਗੋਵਾਲ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਫੌਜ ਵਿੱਚ ਸੇਵਾ ਕਰਦਿਆਂ ਡਿਊਟੀ ਦੌਰਾਨ ਸ਼ਹਾਦਤ ਪ੍ਰਾਪਤ ਕਰਨ ਵਾਲੇ ਦੋ ਸ਼ਹੀਦਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਵਜੋਂ ਇੱਕ-ਇੱਕ ਕਰੋੜ ਰੁਪਏ ਦੇ ਚੈਕ ਸੌਂਪੇ।ਸ਼ਹੀਦ ਤਰਲੋਚਨ ਸਿੰਘ ਪੁੱਤਰ ਰਾਜਾ ਸਿੰਘ ਵਾਸੀ ਜਖੇਪਲ (ਸੁਨਾਮ) ਅਤੇ ਹਰਸਿਮਰਨ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਭਸੌੜ (ਧੂਰੀ) ਦੇ ਪਰਿਵਾਰਕ ਮੈਂਬਰਾਂ ਨੂੰ …
Read More »ਮਾਪਿਆਂ ਦੇ ਵਿਆਹ ਦੀ 50ਵੀਂ ਵਰ੍ਹੇਗੰਢ ਮੌਕੇ ਪਾਰਕ ‘ਚ ਬੂਟੇ ਲਾਏ
ਸੰਗਰੂਰ, 20 ਜੂਨ (ਜਗਸੀਰ ਲੌਂਗੋਵਾਲ) – ਅਫ਼ਸਰ ਕਲੋਨੀ ਪਾਰਕ ਵੈਲਫੇਅਰ ਸੁਸਾਇਟੀ ਦੇ ਸਰਪ੍ਰਸਤ ਸਰਪੰਚ ਸੁਰਿੰਦਰ ਸਿੰਘ ਭਿੰਡਰ ਨੇ ਆਪਣੇ ਮਾਪਿਆਂ ਡਾਕਟਰ ਜੀਤ ਸਿੰਘ ਭਿੰਡਰ ਤੇ ਮਨਜੀਤ ਕੌਰ ਭਿੰਡਰ ਦੀ ਵਿਆਹ ਦੀ 50ਵੀਂ ਵਰ੍ਹੇਗੰਢ ਮੌਕੇ ਅਫ਼ਸਰ ਕਲੋਨੀ ਦੇ ਪਾਰਕ ਵਿੱਚ ਬੂਟੇ ਲਾਏ।ਸੁਰਿੰਦਰ ਸਿੰਘ ਭਿੰਡਰ ਨੇ ਕਿਹਾ ਕਿ ਵਾਤਾਵਰਣ ਸ਼ੁੱਧਤਾ ਲਈ ਬੂਟੇ ਲਗਾਉਣਾ ਵਕਤ ਦੀ ਪ੍ਰਮੁੱਖ ਲੋੜ ਹੈ।ਇਸ ਮੌਕੇ ਹਾਜ਼ਰ ਮਾਸਟਰ ਪਰਮਵੇਦ …
Read More »ਅਗਰੋਹਾ ਧਾਮ ਵਿਖੇੇ ਲੜਕੀ ਦੀ ਸ਼ਾਦੀ ਕਰਨ ਵਾਲੇ ਨੂੰ ਮਿਲੇਗਾ 1.5 ਲੱਖ ਦਾ ਸਮਾਨ – ਬਜ਼ਰੰਗ ਦਾਸ
ਸੰਗਰੂਰ, 20 ਜੂਨ (ਜਗਸੀਰ ਲੌਂਗੋਵਾਲ) – ਬੀਤੇ ਦਿਨੀਂ ਅਗਰੋਹਾ ਵਿਖੇ ਅਗਰਵਾਲ ਸਮਾਜ ਨਾਲ ਸਬੰਧਿਤ ਪ੍ਰਤੀਨਿਧੀਆਂ ਦੀ ਇੱਕ ਵਿਸ਼ੇਸ਼ ਬੈਠਕ ਅਗਰੋਹਾ ਵਿਕਾਸ ਟਰੱਸਟ ਦੇ ਪ੍ਰਧਾਨ ਬਜਰੰਗ ਦਾਸ ਗਰਗ ਦੀ ਪ੍ਰਧਾਨਗੀ ਹੇਠ ਹੋਈ।ਗਰਗ ਨੇ ਇਸ ਸਮੇਂ ਕਿਹਾ ਕਿ ਅਗਰਵਾਲ ਸਮਾਜ ਆਮ ਲੋਕਾਂ ਦੇ ਹਿੱਤ ਦੇ ਕੰਮਾਂ ਵਿੱਚ ਆਪਣੀ ਅਹਿਮ ਭੂਮਿਕਾ ਨਿਭਾਅ ਰਿਹਾ ਹੈ।ਉਹਨਾਂ ਕਿਹਾ ਕਿ ਅਗਰੋਹਾ ਵਿਖੇ 27 ਅਕਤੂਬਰ ਨੂੰ ਲੱਗਣ ਜਾ …
Read More »
Punjab Post Daily Online Newspaper & Print Media