Wednesday, November 25, 2026

ਪੰਜਾਬੀ

ਅੰਮ੍ਰਿਤਸਰ ਜ਼ਿਲ੍ਹੇ ਵਿੱਚ ਅੱਜ ਸਰਕਾਰੀ ਛੁੱਟੀ

ਅੰਮ੍ਰਿਤਸਰ, 15 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਅਵਸਰ ’ਤੇ ਪੰਜਾਬ ਸਰਕਾਰ ਵਲੋਂ ਅੱਜ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਸਥਾਨਕ ਛੁੱਟੀ ਐਲਾਨੀ ਗਈ ਹੈ।ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਦੱਸਿਆ ਕਿ 15 ਅਕਤੂਬਰ 2019 ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾ ਅਤੇ ਵਿੱਦਿਅਕ ਅਦਾਰਿਆਂ ਵਿੱਚ ਛੁੱਟੀ ਰਹੇਗੀ।     ਡਿਪਟੀ ਕਮਿਸ਼ਨਰ ਢਿਲੋਂ ਅਤੇ …

Read More »

550ਵਾਂ ਪ੍ਰਕਾਸ਼ ਪੁਰਬ – ਲਾਈਟ ਐਂਡ ਸਾਊਂਡ ਸ਼ੋਅ ਦਾ ਲੁਧਿਆਣਾ `ਚ ਦਰਸ਼ਕਾਂ ਨੇ ਮਾਣਿਆ ਅਨੰਦ

ਲੁਧਿਆਣਾ, 15 ਅਕਤੂਬਰ (ਪੰਜਾਬ ਪੋਸਟ – ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੇਲਾ ਗਰਾਊਂਡ `ਚ ਡਿਜੀਟਲ ਮੋਬਾਈਲ ਮਿਊਜ਼ੀਅਮ ਅਤੇ ਲਾਈਟ ਐਂਡ ਸਾਊਂਡ ਸ਼ੋਅ ਦਾ 8800 ਤੋਂ ਵੱਧ ਦਰਸ਼ਕਾਂ ਨੇ ਆਨੰਦ ਮਾਣਿਆ। ਪਹਿਲੇ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ, ਪੁਲਿਸ ਕਮਿਸ਼ਨਰ ਰਾਕੇਸ਼ ਕੁਮਾਰ ਅਗਰਵਾਲ, ਚੇਅਰਮੈਨ …

Read More »

ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ `ਚ ਇਕ ਨਵੰਬਰ ਤੋਂ 3 ਫੀਸਦੀ ਵਾਧੇ ਦਾ ਐਲਾਨ

ਚੰਡੀਗੜ, 15 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸੂਬੇ ਦੀਆਂ ਵਿੱਤੀ ਔਕੜਾਂ ਦੇ ਬਾਵਜ਼ੂਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਦੀਵਾਲੀ ਦੇ ਤੋਹਫੇ ਦਾ ਐਲਾਨ ਕੀਤਾ ਹੈ।ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਖੁਲਾਸਾ ਕੀਤਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀ.ਏ) ਵਿੱਚ ਇਕ ਨਵੰਬਰ ਤੋਂ 3 ਫੀਸਦੀ ਦਾ ਵਾਧਾ ਹੋਵੇਗਾ।ਉਨਾਂ …

Read More »

ਸਾਂਝਾ ਸਮਾਜ ਕਲਿਆਣ ਮੋਰਚਾ ਵਲੋਂ ਬੇਸਹਾਰਾ ਪਸ਼ੂਆਂ ਦੇ ਹੱਲ ਲਈ ਰੋਸ ਧਰਨਾ 18 ਨੂੰ

ਧੂਰੀ, 15 ਅਕਤੂਬਰ (ਪੰਜਾਬ ਪੋਸਟ- ਪਰਵੀਨ ਗਰਗ) – ਵੱਖ-ਵੱਖ ਜੱਥੇਬੰਦੀਆਂ `ਤੇ ਅਧਾਰਿਤ ਸਾਂਝਾ ਸਮਾਜ ਕਲਿਆਣ ਮੋਰਚਾ ਦੀ ਮੀਟਿੰਗ ਪੈਨਸ਼ਨਰ ਦਫਤਰ ਧੂਰੀ ਵਿਖੇ ਕਨਵੀਨਰ ਡਾ. ਅਨਵਰ ਭਸੌੜ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਬੁਲਾਰਿਆਂ ਨੇ ਗ਼ਿਲਾ ਜ਼ਾਹਿਰ ਕਰਦਿਆਂ ਕਿਹਾ ਕਿ ਪ੍ਰਸ਼ਾਸ਼ਨ ਨੂੰ ਵਾਰ-ਵਾਰ ਜਾਣੂ ਕਰਵਾਉਣ ਦੇ ਬਾਵਜ਼ੂਦ ਵੀ ਬੇਸਹਾਰਾ ਪਸ਼ੂਆਂ ਦਾ ਹੱਲ ਨਹੀਂ ਕੀਤਾ ਗਿਆ।ਹਰ ਰੋਜ਼ ਸੜਕੀ ਹਾਦਸੇ ਵਾਪਰ ਰਹੇ ਹਨ ਅਤੇ …

Read More »

ਡੀ.ਏ.ਵੀ ਪਬਲਿਕ ਸਕੂਲ `ਚ ਸ਼੍ਰੀ ਗੁਰੂ ਰਾਮਦਾਸ ਜੀ ਜਨਮ ਦਿਹਾੜਾ ਮਨਾਇਆ ਗਿਆ

ਏ.ਪੀ.ਜੇ ਅਬਦੁਲ ਕਲਾਮ ਨੂੰ ਦਿੱਤੀ ਸ਼ਰਧਾਂਜਲੀ ਅੰਮ੍ਰਿਤਸਰ, 15 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ, ਲਾਰੰਸ ਰੋਡ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਜਨਮ ਦਿਹਾੜੇ `ਤੇ ਖਾਸ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ।ਵਿਦਿਆਰਥੀ ਨੇ ਕਿਹਾ ਕਿ ਗੁਰੂ ਜੀ ਵਲੋਂ ਕੀਤੇ ਮਾਨਵਤਾ ਅਤੇ ਸਮਾਜ ਭਲਾਈ ਦੇ ਕੰਮਾਂ ਨੂੰ ਅੱਜ ਵੀ ਯਾਦ ਕੀਤਾ ਜਾਂਦਾ ਹੈ।ਉਹ ਰਾਮਦਾਸਪੁਰ ਦੇ ਰਚੇਤਾ ਸਨ …

Read More »

ਧੰਨੁ ਧੰਨੁ ਰਾਮਦਾਸ ਗੁਰੁ …

            ਸ੍ਰੀ ਅੰਮ੍ਰਿਤਸਰ ਸ਼ਹਿਰ ਦੇ ਬਾਨੀ, ਸਿੱਖ ਧਰਮ ਦੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪਵਿੱਤਰ ਤੇ ਗੰਭੀਰ ਜੀਵਨ ਸੇਵਾ, ਪ੍ਰੇਮਾ-ਭਗਤੀ ਤੇ ਸਦਗੁਣਾਂ ਨਾਲ ਭਰਪੂਰ ਹੈ।ਆਪ ਜੀ ਨੇ ਲੋਕਾਈ ਨੂੰ ਆਤਮਿਕ, ਧਾਰਮਿਕ, ਸਮਾਜਿਕ ਤੌਰ ’ਤੇ ਰੋਸ਼ਨ ਕੀਤਾ ਭਾਵ ਜੀਵਨ ਦੇ ਹਰ ਪੱਖ ਨੂੰ ਸਾਰਥਿਕ ਬਣਾਉਣ ਲਈ ਜੁਗਤਿ ਸਮਝਾਈ। ਗੁਰੂ ਸਾਹਿਬ ਜੀ ਦੀ ਵਡਿਆਈ ਨੂੰ ਭਾਈ ਸੱਤਾ ਜੀ ਅਤੇ ਭਾਈ …

Read More »

ਤਖ਼ਤਾਂ ਦੇ ਜਥੇਦਾਰਾਂ ਤੇ ਲੌਂਗੋਵਾਲ ਨੇ ਪ੍ਰਕਾਸ਼ ਪੁਰਬ ਦੀ ਦਿੱਤੀ ਵਧਾਈ

ਅੰਮ੍ਰਿਤਸਰ, 14 ਅਕਤੂਬਰ (ਪੰਜਾਬ ਪੋਸਟ  ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ  ਗੋਬਿੰਦ ਸਿੰਘ ਲੌਂਗੋਵਾਲ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਦੀ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਵਧਾਈ ਦਿੱਤੀ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦਾ ਜੀਵਨ ਮਨੁੱਖਤਾ …

Read More »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਵਿਸ਼ਾਲ ਨਗਰ ਕੀਰਤਨ

ਲੌਂਗੋਵਾਲ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਦਿੱਤੀ ਵਧਾਈ ਅੰਮ੍ਰਿਤਸਰ, 14 ਅਕਤੂਬਰ (ਪੰਜਾਬ ਪੋਸਟ  ਗੁਰਪ੍ਰੀਤ ਸਿੰਘ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਅੱਜ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।ਨਗਾਰਿਆਂ, ਜੈਕਾਰਿਆਂ ਅਤੇ ਨਰਸਿੰਙਿਆਂ ਦੀ ਗੂੰਜ ਵਿਚ ਨਗਰ ਕੀਰਤਨ ਦੀ ਆਰੰਭਤਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ …

Read More »

ਨਗਰ ਕੀਰਤਨ ਦਾ ਸੰਗਤਾਂ ਨੇ ਕੀਤਾ ਭਰਵਾਂ ਸਵਾਗਤ

ਅੰਮ੍ਰਿਤਸਰ, 14 ਅਕਤੂਬਰ (ਪੰਜਾਬ ਪੋਸਟ  ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖਤ ਸਾਹਿਬ ਤੋਂ ਅੱਜ ਸਜਾਏ ਨਗਰ ਨਗਰ ਕੀਰਤਨ ਦਾ ਸਾਰੇ ਰਸਤੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।ਵੱਖ-ਵੱਖ ਥਾਵਾਂ ’ਤੇ ਬਣੇ ਸਵਾਗਤੀ ਗੇਟ ਖੂਬਸੂਰਤ ਦ੍ਰਿਸ਼ ਪੇਸ਼ ਕਰ ਰਹੇ ਸਨ।ਇਤਿਹਾਸਕ 12 ਦਰਵਾਜ਼ਿਆਂ ਨੂੰ ਵੀ ਸਜਾਇਆ ਗਿਆ।ਵੱਖ-ਵੱਖ ਸਭਾ-ਸੁਸਾਇਟੀਆਂ ਦੇ ਨੁਮਾਇੰਦਿਆਂ ਅਤੇ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤੇ …

Read More »

ਅੰਤਰਰਾਸ਼ਟਰੀ ਨਗਰ ਕੀਰਤਨ ਹਨੂੰਮਾਨਗੜ੍ਹ ਤੋਂ ਜੈਕਾਰਿਆਂ ਦੀ ਗੂੰਜ ’ਚ ਅੱਗੇ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਪੰਜਾਬ ਪੋਸਟ  ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਆਰੰਭ ਕੀਤੇ ਗਏ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਰਾਜਸਥਾਨ ’ਚ ਵੱਖ-ਵੱਖ ਥਾਵਾਂ ’ਤੇ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ।ਇਥੇ ਨਗਰ ਕੀਰਤਨ ਦੇ ਸਵਾਗਤ ’ਚ ਆਤਿਸ਼ਬਾਜ਼ੀ ਕੀਤੀ ਗਈ ਅਤੇ ਦੀਪਮਾਲਾ ਵੀ ਖਿੱਚ ਦਾ ਕੇਂਦਰ ਬਣੀ।ਨਗਰ ਕੀਰਤਨ ਅੱਜ ਹਨੂਮਾਨਗੜ੍ਹ ਤੋਂ ਸ੍ਰੀ ਗੰਗਾਨਗਰ ਲਈ ਰਵਾਨਾ ਹੋਇਆ।ਇਸ …

Read More »