ਜਸ਼ਨਪ੍ਰੀਤ ਸਿੰਘ ਬਡਰੁੱਖਾਂ ਨੇ ਹਾਸਲ ਕੀਤਾ ਪਹਿਲਾ ਸਥਾਨ ਸੰਗਰੂਰ/ ਲੌਂਗੋਵਾਲ, 14 ਅਕਤੂਬਰ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਭਾਸ਼ਾ ਵਿਭਾਗ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਾਲ ਸਾਹਿਤ ਕੁਇਜ਼ ਮੁਕਾਬਲੇ ਕਰਵਾਏ ਗਏ।ਜ਼ਿਲ੍ਹਾ ਭਾਸ਼ਾ ਅਫ਼ਸਰ ਅਲੋਕ ਚਾਵਲਾ ਨੇ ਦੱਸਿਆ ਕਿ ਮੁਕਾਬਲਿਆਂ `ਚ ਵਰਗ (ੳ) ਵਿੱਚੋਂ ਜਸ਼ਨਪ੍ਰੀਤ ਸਿੰਘ, ਮਾਤਾ ਰਾਜ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਰੁੱਖਾਂ …
Read More »ਪੰਜਾਬੀ
65ਵੀਆਂ ਪੰਜਾਬ ਰਾਜ ਮਾਰਸ਼ਲ ਆਰਟ ਖੇਡਾਂ `ਚ ਸੰਗਰੂਰ ਰਿਹਾ ਓਵਰਆਲ ਚੈਂਪੀਅਨ
ਸੰਗਰੂਰ/ ਲੌਂਗੋਵਾਲ, 14 ਅਕਤੂਬਰ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੌਂਗੋਵਾਲ ਵਿਖੇ 65ਵੀਆਂ ਪੰਜਾਬ ਰਾਜ ਥਾਂਗ-ਟਾ ਮਾਰਸ਼ਲ ਆਰਟ ਖੇਡਾਂ 2019-20 ਦਾ ਆਯੋਜਨ ਜਿਲ਼੍ਹਾ ਸਿਖਿਆ ਅਫ਼ਸਰ ਸੁਭਾਸ਼ ਚੰਦਰ ਅਤੇ ਸਹਾਇਕ ਸਿੱਖਿਆ ਅਫ਼ਸਰ (ਖੇਡਾਂ) ਸੰਗਰੂਰ ਦੇ ਦਿਸ਼ਾ ਨਿਰਦੇਸ਼ ਤੇ ਸਕੂਲ ਪ੍ਰਿੰਸੀਪਲ ਹਰਜੀਤ ਸਿੰਘ ਦੀ ਅਗਵਾਈ ਹੇਠ ਡੀ.ਪੀ.ਈ ਹਰਕੇਸ਼ ਕੁਮਾਰ ਦੀ ਦੇਖ-ਰੇਖ ਵਿਚ ਕਰਵਾਇਆ ਗਿਆ।ਇਹਨਾਂ ਖੇਡਾਂ ਵਿੱਚ ਫਰੀਦਕੋਟ, ਮੋਗਾ, ਜਲੰਧਰ, …
Read More »ਮੰਦਰ ਕਮੇਟੀਆਂ ਵਲੋਂ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਦਾ ਸਨਮਾਨ
ਅੰਮ੍ਰਿਤਸਰ, 14 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਵੱਖ-ਵੱਖ ਮੰਦਰਾਂ `ਚ ਹਾਜ਼ਰੀਆਂ ਲਵਾਈਆਂ।ਉਨਾਂ ਨੂੰ ਟੈਲੀਫੋਨ ਐਕਸਚੇਂਜ, ਲਾਹੌਰੀ ਗੇਟ, ਖਜ਼ਾਨਾ ਗੇਟ, ਨਿਆ ਵਾਲਾ ਮੋਰ, ਭਗਤਾਂ ਵਾਲਾ ਗੇਟ, ਹੁਸੈਨਪੁਰਾ ਵਿਖੇ ਮੰਦਰ ਕਮੇਟੀਆਂ ਵਲੋਂ ਸਨਮਾਨਿਤ ਵੀ ਕੀਤਾ ਗਿਆ।ਇਸ ਮੌਕੇ ਡਿਪਟੀ ਮੇਅਰ ਯੂਨਸ ਕੁਮਾਰ, ਕੌਂਸਲਰ ਵਿਕਾਸ …
Read More »ਵਿਸ਼ਵ ਹਿੰਦੂ ਪਰਿਸ਼ਦ ਬਜ਼ਰੰਗ ਦਲ ਦੇ ਅਧਿਕਾਰੀਆਂ ਦੀ ਹੋਈ ਬੈਠਕ
ਧੂਰੀ, 14 ਅਕਤੂਬਰ (ਪੰਜਾਬ ਪੋਸਟ – ਪਰਵੀਨ ਗਰਗ) – ਵਿਸ਼ਵ ਹਿੰਦੂ ਪਰਿਸ਼ਦ ਬਜ਼ਰੰਗ ਦਲ ਜਿਲ੍ਹਾ ਸੰਗਰੂਰ ਦੇ ਪ੍ਰਮੁੱਖ ਅਧਿਕਾਰੀਆਂ ਦੀ ਬੈਠਕ ਵਿਸ਼ਵ ਹਿੰਦੂ ਪਰਿਸ਼ਦ ਦੇ ਪੰਜਾਬ ਦੇ ਸਹਿ-ਮੰਤਰੀ ਸ਼੍ਰੀ ਵਿਜੈ ਛਾਬੜਾ ਦੀ ਪ੍ਰਧਾਨਗੀ ਵਿੱਚ ਹੋਈ ਜਿਸ ਵਿੱਚ ਵਿਸ਼ਵ ਹਿੰਦੂ ਪਰਿਸ਼ਦ ਦੇ ਵਿਭਾਗ ਮੀਤ ਸਕੱਤਰ ਵਿਮਲ ਕੁਮਾਰ ਮਿੱਤਲ, ਵਿਭਾਗ ਸੰਜੋਜਕ ਵਿਜੈ ਢੋਲੇਵਾਲ, ਪ੍ਰਾਂਤ ਮੀਡੀਆ ਪ੍ਰਮੁੱਖ ਮੋਹਿਤ ਗਰਗ, ਜ਼ਿਲਾ ਅਧਿਕਾਰੀ ਕਰਨ ਤਾਇਲ, …
Read More »ਡੀ.ਏ.ਵੀ ਵਿਦਿਆਰਥੀਆਂ ਵੱਲੋਂ ਮਹਾਂਰਿਸ਼ੀ ਵਾਲਮੀਕ ਜੀ ਨੂੰ ਸ਼ਰਧਾਂਜਲੀ ਭੇਟ
ਅੰਮ੍ਰਿਤਸਰ, 14 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸਥਾਨਕ ਲਾਰੈਂਸ ਰੋਡ ਸਥਿਤ ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਮਹਾਂਰਿਸ਼ੀ ਵਾਲਮੀਕ ਜੀ ਨੂੰ ਉਹਨਾਂ ਦੇ ਪ੍ਰਗਟ ਦਿਵਸ `ਤੇ ਸ਼ਰਧਾਂਜਲੀ ਭੇਟ ਕੀਤੀ।ਵਿਦਿਆਰਥੀਆਂ ਵਲੋਂ ਉਹਨਾਂ ਦੁਆਰਾ ਰਚੇ ਸਲੋਕ ਤੇ ਉਹਨਾਂ ਦੀਆਂ ਕੁੱਝ ਕਵਿਤਾਵਾਂ ਦਾ ਉਚਾਰਨ ਕਰਕੇ ਮਹਾਂਕਾਵਿ ਰਮਾਇਣ ਦੇ ਸਿਰਜਨਹਾਰ ਨੂੰ ਬੜੀ ਸ਼ਰਧਾ ਨਾਲ ਯਾਦ ਕੀਤਾ ਗਿਆ।ਮਹਾਂਕਾਵਿ ਰਮਾਇਣ ਦੀ ਰਚਨਾ ਕਰਕੇ ਮਾਨਵਤਾ …
Read More »ਜਨਮ ਦਿਨ ਮੁਬਾਰਕ – ਗੁਰਆਂਸ਼ ਸ਼ਰਮਾ
ਲੌਂਗੋਵਾਲ, 13 ਅਕਤੂਬਰ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਪਿੰਡ ਕਣਕਵਾਲ ਭੰਗੂਆਂ (ਸੰਗਰੂਰ) ਵਾਸੀ ਕੁਲਦੀਪ ਸ਼ਰਮਾ ਅਤੇ ਚਰਨਜੀਤ ਸ਼ਰਮਾ ਦੇ ਹੋਣਹਾਰ ਬੇਟੇ ਗੁਰਆਂਸ਼ ਸ਼ਰਮਾ ਨੂੰ ਬਹੁਤ-ਬਹੁਤ ਮੁਬਾਰਕਾਂ।
Read More »ਵਿਆਹ ਦੀ 24ਵੀਂ ਵਰੇਗੰਢ੍ਹ ਮੁਬਾਰਕ – ਜਤਿੰਦਰ ਕੁਮਾਰ ਹੈਪੀ ਤੇ ਸੀਮਾ ਜਿੰਦਲ
ਲੌਂਗੋਵਾਲ, 13 ਅਕਤੂਬਰ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਚੀਮਾਂ ਮੰਡੀ ਦੇ ਜਤਿੰਦਰ ਕੁਮਾਰ ਹੈਪੀ (ਜੇ.ਕੇ ਜ਼ਿੰਦਲ) ਤੇ ਸੀਮਾ ਜਿੰਦਲ ਨੂੰ ਵਿਆਹ ਦੀ 24ਵੀਂ ਵਰੇਗੰਢ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਡਾ. ਐਸ.ਪੀ ਸਿੰਘ ਓਬਰਾਏ ਸੁਲਤਾਨਪੁਰ ਲੋਧੀ `ਚ ਬਣਾਉਣਗੇ ਨਿਵੇਕਲਾ ਜੋੜਾ ਘਰ
ਸੰਗਤਾਂ ਲਈ 2.5 ਲੱਖ ਜੋੜਾ ਹਵਾਈ ਚੱਪਲਾਂ ਦਾ ਹੋਵੇਗਾ ਪ੍ਰਬੰਧ ਅੰਮ੍ਰਿਤਸਰ, 13 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਤੇ ਆਪਣੀ ਵਿਲੱਖਣ ਸੇਵਾ ਕਾਰਜ ਸ਼ੈਲੀ ਤੇ ਖੁੱਲਦਿਲੀ ਕਾਰਨ ਅੰਤਰਰਾਸ਼ਟਰੀ ਪੱਧਰ ਤੇ ਇੱਕ ਵੱਖਰੀ ਪਛਾਣ ਬਣਾਉਣ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਡਾ. ਐਸ.ਪੀ. ਸਿੰਘ ਉਬਰਾਏ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ …
Read More »ਡੀ.ਏ.ਵੀ ਪਬਲਿਕ ਸਕੂਲ ਵਲੋਂ ਅੰਤਰਰਾਸ਼ਟਰੀ ਬੇਟੀ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 13 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਵੱਲੋਂ `ਅੰਤਰਰਾਸ਼ਟਰੀ ਬੇਟੀ ਦਿਵਸ` ਮਨਾਇਆ ਗਿਆ।ਪਹਿਲੀ ਵਾਰ 11 ਅਕਤੂਬਰ 2012 ਨੂੰ ਸੰਯੁਕਤ ਰਾਸ਼ਟਰ ਵਲੋਂ ਬੇਟੀ ਦਿਵਸ ਮਨਾਉਣਾ ਨਿਰਧਾਰਿਤ ਕੀਤਾ ਗਿਆ ਸੀ।71 ਹੋਰ ਸਮਰਥਕਾਂ ਨੇ ਲੜਕੀਆਂ ਨੂੰ ਅੱਗੇ ਵੱਧਣ ਦੇ ਮੌਕੇ ਅਤੇ ਦੁਨੀਆਂ ਭਰ ਵਿੱਚ ਲੜਕੇ/ਲੜਕੀ ਦੇ ਹੁੰਦੇ ਭੇਦ-ਭਾਵ ਨੂੰ ਦੂਰ ਕਰਨ ਲਈ ਜਾਗਰੂਕ ਕੀਤਾ।ਵਿਦਿਆਰਥੀਆਂ …
Read More »ਸੋਨੀ ਵਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗਤਕਾ ਖੇਡਾਂ ਦਾ ਉਦਘਾਟਨ
ਗਤਕਾ ਫੈਡਰੇਸ਼ਨ ਨੂੰ 3 ਲੱਖ ਦੇਣ ਦਾ ਕੀਤਾ ਐਲਾਨ ਅੰਮ੍ਰਿਤਸਰ, 13 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਦਿਨਾਂ ਚੌਥੀ ਰਾਸ਼ਟਰੀ ਜੂਨੀਅਰ ਤੇ ਸੀਨੀਅਰ ਗਤਕਾ ਚੈਂਪੀਅਨਸ਼ਿਪ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ ਹੋ ਰਹੀ ਹੈ।ਇਸ ਦਾ ਉਦਘਾਟਨ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਵੱਲੋਂ ਕੀਤਾ …
Read More »
Punjab Post Daily Online Newspaper & Print Media