ਅੰਮ੍ਰਿਤਸਰ, 13 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰੀ ਜਗਮੋਹਨ ਸਿੰਘ ਪੀ.ਪੀ.ਐਸ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਆਪਣੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਇਲਾਕਿਆਂ `ਚ ਜੁਰਮਾਂ ਦੀ ਰੋਕਥਾਮ ਲਈ ਹੋਟਲ/ਸਰਾਵਾਂ/ਧਰਮਸ਼ਾਲਾਵਾਂ/ਗੈਸਟ ਹਾਊਸ ਦੇ ਮਾਲਕਾਂ ਨੂੰ ਹੁਕਮ ਜਾਰੀ ਕੀਤੇ ਹਨ ਕਿਸੇ ਵਿਅਕਤੀ ਨੂੰ ਰਿਹਾਇਸ਼ ਦੇਣ ਸਮੇਂ ਉਹ ਉਸ …
Read More »ਪੰਜਾਬੀ
ਸ਼ੋਰ ਪ੍ਰਦੂਸ਼ਣ ਰੋਕਣ ਲਈ ਪਾਬੰਦੀਆਂ ਲਾਗੂ
ਅੰਮ੍ਰਿਤਸਰ, 13 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰੀ ਜਗਮੋਹਨ ਸਿੰਘ ਪੀ.ਪੀ.ਐਸ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਆਪਣੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਵਿਆਹਾਂ ਦੇ ਮੌਕੇ ਨਿਰਧਾਰਤ ਅਵਾਜ਼ ਤੋਂ ਵੱਧ ਡੀ.ਜੇ ਚਲਾਉਣ, ਵਿਆਹ ਅਤੇ ਤਿਉਹਾਰਾਂ ਦੇ ਮੌਕੇ ਆਤਿਸ਼ਬਾਜ਼ੀ/ਪਟਾਕਿਆਂ ਦੀ ਵਰਤੋਂ ਕਰਨ ਤੇ ਰਾਤ 10.00 ਵਜੇ …
Read More »ਸੂਚਨਾ ਲੈਣਾ ਹਰ ਨਾਗਰਿਕ ਦਾ ਅਧਿਕਾਰ – ਡਿਪਟੀ ਕਮਿਸ਼ਨਰ
ਮੈਗਸਿਪਾ ਵੱਲੋਂ ਇਕ ਦਿਨਾਂ ਆਰ.ਟੀ.ਆਈ ਟ੍ਰੇਨਿੰਗ ਸੈਮੀਨਾਰ ਅੰਮ੍ਰਿਤਸਰ, 13 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਮਹਾਤਮਾ ਗਾਂਧੀ ਰਾਜ ਲੋਕ ਪ੍ਰਸਾਸ਼ਨ ਸੰਸਥਾਨ ਵਲੋਂ ਬੱਚਤ ਭਵਨ ਵਿਖੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਨੂੰ ਸਰਵੋਤਮ (ਉਤਮ ਸੇਵਾ) ਜਨ ਹਿੱਤ ਲਈ ਪ੍ਰਦਾਨ ਅਤੇ ਸੂਚਨਾ ਦਾ ਅਧਿਕਾਰ ਐਕਟ 2005 ਤੋਂ ਜਾਣੂ ਕਰਵਾਉਣ ਲਈ ਸਰਕਾਰੀ ਕਰਮਚਾਰੀਆਂ ਅਤੇ ਅਧਿਕਾਰੀਆਂ ਦਾ ਇਕ ਦਿਨਾਂ ਸੈਮੀਨਾਰ ਲਗਾਇਆ ਗਿਆ। ਸੈਮੀਨਾਰ ਨੂੰ …
Read More »ਨੈਸ਼ਨਲ ਗਰੀਨ ਟ੍ਰਿਬਿਊਨਲ ਦੀ ਉਚ ਤਾਕਤੀ ਕਮੇਟੀ ਵੱਲੋਂ ਵਾਤਾਵਰਣ ਬਾਰੇ ਅਧਿਕਾਰੀਆਂ ਨਾਲ ਮੀਟਿੰਗ
ਹਵਾ-ਪਾਣੀ `ਚ ਮਿਲਾਵਟ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ-ਜਸਟਿਸ ਪ੍ਰੀਤਮ ਪਾਲ ਅੰਮ੍ਰਿਤਸਰ, 13 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸ਼ਹਿਰ ਦੇ ਕੂੜਾ ਪ੍ਰਬੰਧਨ ਅਤੇ ਵਾਤਵਰਣ ਦੇ ਹੋਰ ਮੁੱਦਿਆਂ `ਤੇ ਰਾਸ਼ਟਰੀ ਗਰੀਨ ਟ੍ਰਿਬਿਊਨਲ ਵੱਲੋਂ ਜਸਟਿਸ ਪ੍ਰੀਤਮ ਪਾਲ ਸਾਬਕਾ ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਅਗਵਾਈ ਹੇਠ ਬਣਾਈ ਗਈ ਉਚ ਤਾਕਤੀ ਕਮੇਟੀ ਵੱਲੋਂ ਬੀਤੇ ਦਿਨ ਸ਼ਹਿਰ ਦਾ ਦੌਰਾ ਕਰਨ ਮਗਰੋਂ …
Read More »ਕੈਬਨਿਟ ਮੰਤਰੀ ਸੋਨੀ ਨੇ ਸ਼ਹਿਰ ਵਾਸੀਆਂ ਨੂੰ ਦਿੱਤੀ ਭਗਵਾਨ ਵਾਲਮੀਕਿ ਪ੍ਰਗਟ ਦਿਵਸ ਦੀ ਵਧਾਈ
ਅੰਮ੍ਰਿਤਸਰ, 13 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਪਾਵਨ ਗ੍ਰੰਥ ਰਮਾਇਣ ਦੇ ਰਚੇਤਾ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਪੈਂਦੇ ਗੁਦਾਮ ਮੁਹੱਲੇ ਤੋਂ ਇਕ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ।ਇਸ ਸ਼ੋਭਾ ਯਾਤਰਾ ਦੀ ਸ਼ੁਰੂਆਤ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਨੇ ਰਿਬਨ ਕੱਟ ਕੇ ਕੀਤੀ ਅਤੇ ਭਗਵਾਨ ਵਾਲਮੀਕਿ ਜੀ ਦਾ ਆਸ਼ੀਰਵਾਦ …
Read More »ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੀ ਪ੍ਰੀਖਿਆ ‘ਚ ਅਕਾਲ ਅਕੈਡਮੀ ਖੂਹੀਆਂ ਸਰਵਰ ਮੋਹਰੀ
ਲੌਂਗੋਵਾਲ, 13 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਲੁਧਿਆਣਾ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਪੁਰਬ ਦੇ ਮੌਕੇ ਜ਼ੋਨਲ ਪੱਧਰ `ਤੇ “ਨੈਤਿਕ ਸਿੱਖਿਆ” ਵਿਸ਼ੇ `ਤੇ ਵਿਦਿਆਰਥੀਆਂ ਦੀ ਪ੍ਰੀਖਿਆ ਕਰਵਾਈ ਗਈ। ਜਿਸ ਵਿੱਚ ਜਿਲਾ ਫਾਜ਼ਿਲਕਾ, ਬਠਿੰਡਾ ਅਤੇ ਫਿਰੋਜ਼ਪੁਰ ਦੇ ਲਗਭਗ 180 ਸਕੂਲ ਦੇ ਵਿਦਿਆਰਥੀਆਂ ਨੇ ਜ਼ੋਨਲ ਪੱਧਰ ‘ਤੇ ਹਿੱਸਾ ਲਿਆ।ਇਸ ਪ੍ਰੀਖਿਆ ਵਿਚ …
Read More »ਡਿਪਟੀ ਕਮਿਸ਼ਨਰ ਵਲੋਂ ਕਿਸਾਨਾਂ ਨੂੰ ਸਬਸਿਡੀ ਦਾ ਲਾਹਾ ਲੈਣ ਦਾ ਸੱਦਾ
ਲੌਂਗੋਵਾਲ, 13 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਸੰਗਰੂਰ ਘਨਸ਼ਿਆਮ ਥੋਰੀ ਨੇ ਆਖਿਆ ਕਿ ਪੰਜਾਬ ਸਰਕਾਰ ਪਰਾਲੀ ਦੇ ਢੁਕਵੇਂ ਪ੍ਰਬੰਧਨ ਲਈ ਵੱਡੇ ਕਦਮ ਚੁੱਕ ਰਹੀ ਹੈ।ਪਰਾਲੀ ਦੇ ਵਾਤਾਵਰਨ ਪੱਖੀ ਨਿਬੇੜੇ ਲਈ ਵਿਅਕਤੀਗਤ ਤੌਰ ’ਤੇ ਕਿਸਾਨਾਂ ਨੂੰ 50 ਫੀਸਦੀ ਅਤੇ ਸਹਿਕਾਰੀ ਸਭਾਵਾਂ ਤੇ ਕਿਸਾਨ ਗਰੁੱਪਾਂ ਨੂੰ 80 ਫੀਸਦੀ ਸਬਸਿਡੀ ’ਤੇ ਮਸ਼ੀਨਰੀ ਦੇਣ ਦਾ ਪ੍ਰਬੰਧ ਹੈ।ਉਨਾਂ ਕਿਹਾ ਕਿ ਕਿਸਾਨ …
Read More »ਪਿੰਡ ਕਨੋਈ ਦੇ ਕਿਸਾਨ ਜੋਗਾ ਸਿੰਘ ਤੂਰ ਨੇ ਪਿਛਲੇ 5 ਸਾਲਾਂ ਤੋਂ ਪਰਾਲੀ ਨੂੰ ਨਹੀਂ ਲਾਈ ਅੱਗ
ਹੈਪੀ ਸੀਡਰ ਨਾਲ ਕਣਕ ਦੀ ਬਿਜ਼ਾਈ ਕਰਕੇ ਪ੍ਰਾਪਤ ਕਰ ਰਿਹੈ ਚੋਖਾ ਝਾੜ ਲੌਂਗੋਵਾਲ, 13 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਅਤੇ ਜ਼ਿਲਾ ਪ੍ਰਸ਼ਾਸਨ ਵਲੋਂ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਕਿਸਾਨਾਂ ਨੂੰ ਪ੍ਰਦੂਸ਼ਣ ਮੁਕਤ ਵਾਤਾਵਰਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਤੇ ਜ਼ਿਲੇ ਦੇ ਅਗਾਂਹਵਧੂ ਕਿਸਾਨ ਇਸ ਉਦੇਸ਼ ਦੀ ਪੂਰਤੀ ’ਚ ਪੂਰਾ ਸਹਿਯੋਗ ਦੇ ਰਹੇ ਹਨ।ਇਨਾਂ ਅਗਾਂਹਵਧੂ ਕਿਸਾਨਾਂ ਵਿਚੋਂ …
Read More »ਫੀਲਡ ਪੱਤਰਕਾਰਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਪੰਜਾਬ ਪ੍ਰੈਸ ਵੈਲਫੇਅਰ ਕਲੱਬ ਦਾ ਗਠਨ
ਪ੍ਰੈਸ ਵਲੋਂ ਲੋਕਾਂ ਦੀਆਂ ਉਮੀਦਾਂ `ਤੇ ਖਰਾ ਉਤਰਿਆ ਜਾਵੇ – ਸਿਵਲ ਸਰਜਨ ਡਾ. ਮੁਲਤਾਨੀ ਸੰਗਰੂਰ/ਲੌਂਗੋਵਾਲ, 13 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਹੋਟਲ ਕੌਲਾ ਪਾਰਕ ਵਿਖੇ ਪੱਤਰਕਾਰ ਭਾਈਚਾਰੇ ਦੀ ਇੱਕ ਅਹਿਮ ਮੀਟਿੰਗ ਸੀਨੀਅਰ ਪੱਤਰਕਾਰ ਬਲਦੇਵ ਸਿੰਘ ਜਨੂਹਾ ਦੀ ਅਗਵਾਈ ਹੇਠ ਹੋਈ।ਜਿਸ ਵਿੱਚ ਫੀਲਡ `ਚ ਕੰਮ ਕਰ ਰਹੇ ਪੱਤਰਕਾਰ ਭਾਈਚਾਰੇ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ਗੰਭੀਰਤਾ ਨਾਲ ਵਿਚਾਰ ਵਟਾਂਦਰਾ …
Read More »ਦੀ ਇੰਟਰਨੈਸ਼ਨਲ ਆਕਸਫ਼ੋਰਡ ਸਕੂਲ ਵਿਖੇ ਨੈਸ਼ਨਲ ਪੋਸਟਲ ਡੇਅ ਮਨਾਇਆ
ਸੁਨਾਮ/ਲੌਂਗੋਵਾਲ, 13 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਦੀ ਇੰਟਰਨੈਸ਼ਨਲ ਆਕਸਫੋਰਡ ਸਕੂਲ ਵਿਖੇ ਬੱਚਿਆਂ ਨੂੰ ਡਾਕ ਸੇਵਾਵਾਂ ਦਾ ਮਹੱਤਵ ਦੱਸਣ ਲਈ ਵਰਲਡ ਪੋਸਟਲ ਡੇਅ ਮਨਾਇਆ ਗਿਆ।ਜਿਸ ਤਰ੍ਹਾਂ ਟੈਕਨਾਲੋਜੀ ਬਹੁਤ ਤੇਜ਼ੀ ਨਾਲ ਵਧ ਰਹੀ ਹੈ, ਉਸ ਦੇ ਚੱਲਦੇ ਪੱਤਰ ਲਿਖਣ ਦਾ ਰੁਝਾਨ ਬਹੁਤ ਘੱਟ ਹੋ ਗਿਆ ਹੈ।ਪੱਤਰ ਦਾ ਸਥਾਨ ਅਜਕਲ ਈ-ਮੇਲ, ਫੇਸਬੁਕ, ਵਾਟਸ ਐਪ ਆਦਿ ਨੇ ਲੈ ਲਿਆ ਹੈ।ਭਾਵੀ ਪੀੜ੍ਹੀ …
Read More »
Punjab Post Daily Online Newspaper & Print Media