ਰੁਪਿੰਦਰ ਕੌਰ ਨੇ ਯੂਨੀਵਰਸਿਟੀ ’ਚੋਂ ਹਾਸਲ ਕੀਤਾ ਪਹਿਲਾਂ ਸਥਾਨ – ਪ੍ਰਿੰ: ਜਸਪਾਲ ਸਿੰਘ ਅੰਮ੍ਰਿਤਸਰ, 11 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਬੀ.ਕਾਮ, ਐਲ.ਐਲ.ਬੀ (5 ਸਾਲਾ ਕੋਰਸ) ਸਮੈਸਟਰ ਚੌਥਾ ਅਤੇ ਬੀ.ਏ.ਐਲ.ਐਲ.ਬੀ (5 ਸਾਲਾ ਕੋਰਸ) ਦੇ ਚੌਥਾ ਸਮੈਸਟਰ ਦੀ ਪ੍ਰੀਖਿਆਵਾਂ ’ਚ ਸ਼ਾਨਦਾਰ ਨਤੀਜ਼ੇ ਹਾਸਲ ਕਰਕੇ ਕਾਲਜ ਅਤੇ ਮਾਤਾ …
Read More »ਪੰਜਾਬੀ
ਪੀ.ਆਰ.ਟੀ.ਸੀ ਨੂੰ ਦੇਣ ਦੀ ਥਾਂ ਸ਼ਹਿਰ `ਚ ਹੀ ਚਲਾਈਆਂ ਜਾਣ ਸਿਟੀ ਬੱਸਾਂ – ਗੁਮਟਾਲਾ
ਅੰਮ੍ਰਿਤਸਰ, 11 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸਮਾਜਸੇਵੀ ਸੰਸਥਾ ਅੰਮ੍ਰਿਤਸਰ ਵਿਕਾਸ ਮੰਚ ਨੇ ਸਿਟੀ ਬੱਸਾਂ ਪੀ.ਆਰ.ਟੀ.ਸੀ ਨੂੰ ਦੇਣ ਦੀ ਥਾਂ ‘ਤੇ ਇਨ੍ਹਾਂ ਨੂੰ ਅੰਮ੍ਰਿਤਸਰ ਵਿਚ ਹੀ ਚਲਾਉਣ ਦੀ ਮੰਗ ਕੀਤੀ ਹੈ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਥਾਨਕ ਸਰਕਾਰ ਮੰਤਰੀ ਬ੍ਰਹਮ ਮਹਿੰਦਰਾ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਮੇਅਰ ਕਰਮਜੀਤ ਸਿੰਘ ਰਿੰਟੂ ਤੇ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੂੰ ਭੇਜੀ ਇੱਕ …
Read More »ਪੰਜਾਬ ਸਟੇਟ ਜੂਨੀਅਰ ਵੁਸ਼ੂ ਚੈਂਪਿਅਨਸ਼ਿਪ ਲਈ ਸਕੂਲੀ ਬੱਚੇ ਰਵਾਨਾ
ਸੁਨਾਮ/ਲੌਂਗੋਵਾਲ, 11 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਬਠਿੰਡਾ ਵਿਖੇ ਹੋਣ ਵਾਲੀ ਪੰਜਾਬ ਸਟੇਟ ਜੂਨੀਅਰ ਵੁਸ਼ੁ ਚੈਂਪਿਅਨਸ਼ਿਪ ਲਈ ਜਿਲਾ ਸੰਗਰੂਰ ਵੁਸ਼ੁ ਐਸੋਸੀਏਸ਼ਨ ਵਲੋਂ ਅੰਡਰ-14 ਦੇ 16 ਬੱਚਿਆਂ ਨੂੰ ਇੰਦਰਜੀਤ ਕੂਪਰ ਦੀ ਅਗਵਾਈ `ਚ ਸਥਾਨਕ ਇੰਟਰਨੈਸ਼ਨਲ ਆਕਸਫੋਰਡ ਸਕੂਲ ਕਮੇਟੀ ਮੈਂਬਰ ਰਾਕੇਸ਼ ਗਰਗ, ਪ੍ਰਿੰਸੀਪਲ ਜੋਤੀ ਸ਼ਰਮਾ ਅਤੇ ਨਗਰ ਕੌਂਸਲਰ ਮਨਪ੍ਰੀਤ ਸਿੰਘ ਵੜੈਚ ਨੇ ਝੰਡੀ ਦੇ ਕੇ ਰਵਾਨਾ ਕੀਤਾ।ਸਕੂਲ ਪ੍ਰਿੰਸੀਪਲ ਜੋਤੀ ਸ਼ਰਮਾ …
Read More »ਪੰਘੂੜੇ ਵਿੱਚ ਆਇਆ ਇੱਕ ਨੰਨਾ ਬੱਚਾ ਤੇ ਇੱਕ ਨੰਨੀ ਬੱਚੀ
ਅੰਮ੍ਰਿਤਸਰ, 11 ਅਕਤੂਬਰ (ਪੰਜਾਬ ਪੋਸਟ -ਜਗਦੀਪ ਸਿੰਘ) – ਜਿਲ੍ਹਾ ਪ੍ਰਸਾਸ਼ਨ ਵੱਲੋਂ ਸਾਲ 2008 ਵਿੱਚ ਲਾਵਾਰਿਸ ਬੱਚਿਆਂ ਦੀ ਜਾਨ ਬਚਾਉਣ ਲਈ ਰੈਡ ਕਰਾਸ ਦੀ ਸਹਾਇਤਾ ਨਾਲ ਸ਼ੁਰੂ ਕੀਤੀ ਗਈ ਪੰਘੂੜਾ ਸਕੀਮ ਹੁਣ ਤੱਕ 170 ਬੱਚਿਆਂ ਦੀ ਜਾਨ ਬਚਾਉਣ ਵਿਚ ਕਾਮਯਾਬ ਹੋਈ ਹੈ। 29 ਸਤੰਬਰ ਨੂੰ ਕਰੀਬ ਰਾਤ 10 ਵਜੇ ਇਕ ਅਨਜਾਨ ਵਿਅਕਤੀ ਇਕ ਨਵੇਂ ਜਨਮੇ ਲੜਕੇ ਨੂੰ ਅਤੇ ਇਸੇ ਤਰ੍ਹਾਂ 8 …
Read More »ਸ੍ਰੀ ਗੁਰੂ ਰਾਮਦਾਸ ਲੰਗਰ ਸੇਵਾ ਹੁਸ਼ਿਆਰਪੁਰ ਵੱਲੋਂ ਗੁਰੂ ਨਾਨਕ ਹਸਪਤਾਲ `ਚ ਲੰਗਰ ਆਰੰਭ
ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਨੇ ਲੰਗਰ ਵਰਤਾ ਕੇ ਕੀਤੀ ਸ਼ੁਰੂਆਤ ਅੰਮ੍ਰਿਤਸਰ, 11 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ) – ਸ੍ਰੀ ਗੁਰੂ ਰਾਮਦਾਸ ਲੰਗਰ ਸੇਵਾ (ਪੁਰ ਹੀਰਾ) ਹੁਸ਼ਿਆਰਪੁਰ ਵੱਲੋਂ ਅੱਜ ਪੰਜਾਬ ਦੇ ਸਭ ਤੋਂ ਵੱਡੇ ਸਰਕਾਰੀ ਹਸਪਤਾਲ ਸ੍ਰੀ ਗੁਰੂ ਨਾਨਕ ਹਸਪਤਾਲ ਤੇ ਮੈਡੀਕਲ ਕਾਲਜ ਅੰਮਿ੍ਰਤਸਰ ਵਿਚ ਲੰਗਰ ਦੀ ਸ਼ੁਰੂਆਤ ਕੀਤੀ ਗਈ।ਸੰਸਥਾ ਦੇ ਅਹੁਦੇਦਾਰਾਂ ਨੂੰ ਹੱਲਾਸ਼ੇਰੀ ਦੇਣ ਲਈ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ …
Read More »ਰੋਪੜ ਪੁਲਿਸ ਨੇ ਮੁਕਾਬਲੇ ਤੋਂ ਬਾਅਦ ਦਿੱਲੀ ਅਤੇ ਯੂ.ਪੀ ਦਾ ਖ਼ਤਰਨਾਕ ਗੈਂਗਸਟਰ ਦਬੋਚਿਆ
1 ਲੱਖ ਰੁਪਏ ਦਾ ਇਨਾਮੀ ਮਾਹਰ ਨਿਸ਼ਾਨਚੀ ਝੁੰਨਾ ਪੰਡਿਤ ਕਤਲ ਦੇ 10 ਕੇਸਾਂ `ਚ ਸੀ ਲੋੜੀਂਦਾ, ਰੱਖਿਆ ਗਿਆ ਸੀ ਇਨਾਮ ਰੋਪੜ, 11 ਅਕਤੂਬਰ (ਪੰਜਾਬ ਪੋਸਟ ਬਿਊਰੋ) – ਰੋਪੜ ਪੁਲੀਸ ਨੇ ਸ਼ੁਕਰਵਾਰ ਨੂੰ ਭਾਰੀ ਜੱਦੋ-ਜਹਿਦ ਅਤੇ ਦੋਵੇਂ ਪਾਸੇ ਦੀ ਗੋਲੀਬਾਰੀ ਤੋਂ ਬਾਅਦ ਦਿੱਲੀ ਅਤੇ ਉਤਰ ਪ੍ਰਦੇਸ਼ ਦੇ ਅਤਿ ਲੋੜੀਂਦੇ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ ਹੈ।ਝੁੰਨਾ ਪੰਡਿਤ ਪਿਛਲੇ ਇੱਕ ਸਾਲ ਦੌਰਾਨ ਰੋਪੜ ਪੁਲਿਸ …
Read More »ਹਲਕਾ ਦੱਖਣੀ ਦੀ ਬਦਲੀ ਜਾਵੇਗੀ ਨੁਹਾਰ-ਬੁਲਾਰੀਆ
ਲੋਕਾਂ ਦੀ ਸੇਵਾ ਲਈ 24 ਘੰਟੇ ਖੁੱਲੇ ਨੇ ਦਰਵਾਜੇ ਅੰਮ੍ਰਿਤਸਰ, 11 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਹਲਕਾ ਦੱਖਣੀ ਵਿੱਚ ਪੈਂਦੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਦੇ ਰਸਤੇ ਨੂੰ ਸੁਲਤਾਨਵਿੰਡ ਚੌਂਕ ਤੱਕ ਪੈਂਦੇ ਰਸਤੇ ਦੇ ਸੁੰਦਰੀਕਰਨ ਦਾ ਕੰਮ ਬੜੀ ਤੇਜੀ ਨਾਲ ਕੀਤਾ ਜਾ ਰਿਹਾ ਹੈ ਅਤੇ ਏਸ਼ੀਅਨ ਡਿਵੈਲਪਮੈਂਟ ਦੇ ਸਹਿਯੋਗ ਨਾਲ 34 ਕਰੋੜ ਰੁਪਏ ਦੀ ਲਾਗਤ ਨਾਲ ਇਸ ਰਸਤੇ …
Read More »ਐਮ.ਪੀ ਔਜਲਾ ਬਣੇ ਭਾਈ ਵੀਰ ਸਿੰਘ ਨਿਵਾਸ ਅਸਥਾਨ ਪ੍ਰਬੰਧਕੀ ਕਮੇਟੀ ਦੇ ਮੀਤ ਪ੍ਰਧਾਨ
ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨੂੰ ਮਿਲ ਕੇ ਔਜਲਾ ਨੇ ਕੀਤਾ ਧੰਨਵਾਦ ਅੰਮ੍ਰਿਤਸਰ/ ਨਵੀਂ ਦਿੱਲੀ, 11 ਅਕਤੂਬਰ (ਪੰਜਾਬ ਪੋਸਟ ਬਿਊਰੋ) – ਡਾ: ਮਨਮੋਹਨ ਸਿੰਘ ਸਾਬਕਾ ਪ੍ਰਧਾਨ ਮੰਤਰੀ ਦੀ ਅਗਵਾਈ ਹੇਠਲੀ ਭਾਈ ਵੀਰ ਸਿੰਘ ਨਿਵਾਸ ਅਸਥਾਨ ਨਵੀਂ ਦਿੱਲੀ ਦੀ ਪ੍ਰਬੰਧਕੀ ਕਮੇਟੀ ਚ’ ਅੰਮ੍ਰਿਤਸਰ ਤੋਂ ਮੈਂਬਰ ਲੋਕ ਸਭਾ ਗੁਰਜੀਤ ਸਿੰਘ ਔਜਲਾ ਨੂੰ ਮੀਤ ਪ੍ਰਧਾਨ ਨਿਯੁੱਕਤ ਕੀਤਾ ਗਿਆ ਹੈ। ਸਿੱਖ ਧਰਮ …
Read More »ਜਨਮ ਦਿਨ ਮੁਬਾਰਕ – ਸੁਮੀਤ ਸਿੰਗਲਾ
ਲੌਂਗੋਵਾਲ, 11 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਚੀਮਾਂ ਮੰਡੀ ਵਾਸੀ ਪਿਤਾ ਰਜੇਸ਼ ਸਿੰਗਲਾ ਅਤੇ ਮਾਤਾ ਆਸ਼ਾ ਸਿੰਗਲਾ ਵਲੋਂ ਆਪਣੇ ਹੋਣਹਾਰ ਬੇਟੇ ਸੁਮੀਤ ਸਿੰਗਲਾ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਜਨਮ ਦਿਨ ਮੁਬਾਰਕ – ਕਬੀਰ ਮਾਨ
ਬਠਿੰਡਾ, 11 ਅਕਤੂਬਰ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਬਠਿੰਡਾ ਵਾਸੀ ਪਿਤਾ ਮਨਦੀਪ ਮਾਨ ਅਤੇ ਮਾਤਾ ਅਮਰਜੋਤ ਕੌਰ ਮਾਨ ਵਲੋਂ ਆਪਣੀ ਹੋਣਹਾਰ ਬੇਟੀ ਕਬੀਰ ਮਾਨ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »
Punjab Post Daily Online Newspaper & Print Media