ਲੌਂਗੋਵਾਲ, 11 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਹੈਪੀ ਕੜਬਲ ਤੇ ਪ੍ਰੀਤੀ ਕੜਬਲ ਨੂੰ ਵਿਆਹ ਦੀ 6ਵੀਂ ਵਰੇਗੰਢ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਪੰਜਾਬੀ
ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿੱਤਿਆ ਸਕੇਟਿੰਗ ਟੂਰਨਾਮੈਂਟ
ਅੰਮ੍ਰਿਤਸਰ, 11 ਅਕਤੂਬਰ (ਪੰਜਾਬ ਪੋਸਟ -ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਨੇ ਜਿਲਾ ਰੋਲਰ ਸਕੇਟਿੰਗ ਐਸੋਸੀਏਸ਼ਨ “ਐਟ ਦ ਵੀਲ੍ਹ ਸਕੇਟਿੰਗ ਟਰੈਕ“ ਵਲੋਂ ਆਯੋਜਿਤ 23ਵੀਂ ਓਪਨ ਜਿਲ੍ਹਾ ਰੋਲਰ ਸਕੇਟਿੰਗ ਚੈਂਪੀਅਨਸ਼ਿਪ ਦਾ ਅਯੋਜਨ ਲੋਹਾਰਕਾ ਰੋਡ `ਤੇ ਆਪਣੀ ਬਿਹਤਰੀਨ ਕਲਾਾ ਦਾ ਪ੍ਰਦਰਸ਼ਨ ਕੀਤਾ। ਇਸ ਵਿੱਚ ਭਾਗ ਲੈਣ ਵਾਲੇ ਜੈਵਿਕ ਮਹਾਜਨ ਜਮਾਤ ਯੂ.ਕੇ.ਜੀ ਨੇ ਇੱਕ ਚਾਂਦੀ ਅਤੇ ਇੱਕ ਕਾਂਸੀ, …
Read More »ਨਗਰ ਕੀਰਤਨ ਅਤੇ ਸੋਨੇ ਦੀ ਪਾਲਕੀ `ਤੇ ਇਲਜ਼ਾਮਤਰਾਸ਼ੀ ਬੰਦ ਕੀਤੀ ਜਾਵੇ – ਜਥੇਦਾਰ
ਅੰਮ੍ਰਿਤਸਰ, 11 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਗਿਆਨੀ ਜਥੇਦਾਰ ਹਰਪ੍ਰੀਤ ਸਿੰਘ ਨੇ ਮੀਡੀਆ ਨੂੰ ਜਾਰੀ ਬਿਆਨ ਵਿੱਚ ਦਿੱਲੀ ਦੀਆਂ ਸਿੱਖ ਸੰਗਤਾਂ ਅਤੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਹਦਾਇਤ ਕੀਤੀ ਹੈ ਕਿ ਨਗਰ ਕੀਰਤਨ ਅਤੇ ਸੋਨੇ ਦੀਆਂ ਪਾਲਕੀਆਂ ਬਾਰੇ ਬਿਆਨਬਾਜ਼ੀ ਕਰਕੇ ਮਾਹੋਲ ਨੂੰ ਗੰਧਲਾ ਨਾ ਕਰਨ।ਸਗੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ …
Read More »550 ਸਾਲਾ ਪ੍ਰਕਾਸ਼ ਪੁਰਬ `ਤੇ ਅੰਮ੍ਰਿਤਸਰ ਲਈ ਉਪਲੱਬਧ ਹੋਏ ਕਈ ਹਵਾਈ ਰੂਟ -ਸਮੀਪ ਗੁਮਟਾਲਾ
ਅਕਤੂਬਰ, 11 (ਪੰਜਾਬ ਪੋਸਟ ਬਿਊਰੋ) – ਇਸ ਸਰਦ ਰੁੱਤ ਵਿਚ ਆਸਟਰੇਲੀਆ ਅਤੇ ਹੋਰਨਾਂ ਦੱਖਣੀ ਏਸ਼ੀਆਈ ਮੁਲਕਾਂ ਕੁਆਲਾਲੰਪੁਰ, ਸਿੰਗਾਪੁਰ, ਜਪਾਨ, ਫਿਲਪੀਨਜ਼, ਥਾਈਲੈਂਡ ਆਦਿ ਦੇ ਸ਼ਹਿਰਾਂ ਤੋਂ ਅੰਮ੍ਰਿਤਸਰ ਅਤੇ ਪੰਜਾਬ ਪਹੁੰਚਣ ਵਾਲੇ ਸਮੂਹ ਪ੍ਰਵਾਸੀ ਪੰਜਾਬੀਆਂ ਲਈ ਖੁਸ਼ਖਬਰੀ ਦੀ ਖਬਰ ਆਈ ਹੈ। ਫਲਾਈ ਅੰਮ੍ਰਿਤਸਰ ਮੁਹਿੰਮ ਦੇ ਗਲੋਬਲ ਕਨਵੀਨਰ, ਹਵਾਬਾਜ਼ੀ ਵਿਸ਼ਲੇਸ਼ਕ ਅਤੇ ਅੰਮ੍ਰਿਤਸਰ ਵਿਕਾਸ ਮੰਚ ਦੇ ਓਵਰਸੀਜ ਸਕੱਤਰ ਸਮੀਪ ਸਿੰਘ ਗੁਮਟਾਲਾ ਨੇ ਇਸ …
Read More »ਖ਼ਾਲਸਾ ਕਾਲਜ ਵਿਖੇ ਮਨਾਇਆ ਗਿਆ ਰੈਡ ਰਿਬਨ ਕਲੱਬਾਂ ਦਾ ਜ਼ਿਲ੍ਹਾ ਪੱਧਰੀ ਸਮਾਗਮ
ਅੰਮ੍ਰਿਤਸਰ, 11 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਸੈਮੀਨਾਰ ਹਾਲ ’ਚ ਏਡਜ਼ ਵਰਗੀ ਭਿਆਨਕ ਮਹਾਂਮਾਰੀ ਤੋਂ ਜਾਗਰੂਕ ਕਰਵਾਉਣ ਦੇ ਮਕਸਦ ਤਹਿਤ ਡਾਇਰੈਕਟੋਰੇਟ ਆਫ਼ ਯੁਵਕ ਸੇਵਾਵਾਂ ਪੰਜਾਬ ਵਲੋਂ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਚੰਡੀਗੜ੍ਹ ਦੇ ਸਹਿਯੋਗ ਨਾਲ ਵਰਕਸ਼ਾਪ ਅਤੇ ਐਡਵੋਕੇਸੀ ਮੀਟਿੰਗ ਦਾ ਆਯੋਜਨ ਕੀਤਾ ਗਿਆ।ਕਾਲਜ ਦੇ ਪਿ੍ਰੰਸੀਪਲ ਡਾ. ਮਹਿਲ ਸਿੰਘ ਦੀ ਰਹਿਨੁਮਾਈ ਹੇਠ ਇਸ ਸਮਾਗਮ ’ਚ …
Read More »ਖ਼ਾਲਸਾ ਕਾਲਜ ਵੂਮੈਨ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਲਾਈਟ ਐਂਡ ਸਾਊਂਡ’ ਪ੍ਰੋਗਰਾਮ ਆਯੋਜਿਤ
ਅੰਮ੍ਰਿਤਸਰ, 10 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ ਅਤੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਵਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮੂਹ ਵਿੱਦਿਅਕ ਅਦਾਰਿਆਂ ਲਈ ਉਲੀਕੇ ਪ੍ਰੋਗਰਾਮ ਤਹਿਤ ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਲਾਈਟ ਐਂਡ ਸਾਊਂਡ ਪ੍ਰੋਗਰਾਮ ਤਹਿਤ ‘ਨੂਰ ਦੀਆਂ ਪੈੜਾਂ’ …
Read More »ਲੋਕ ਸਾਹਿਤ ਸੰਗਮ ਵਿਚ `ਤੁੰਮ ਕੌਣ ਹੋ `ਦੀ ਹੋਈ ਘੁੰਡ ਚੁੱਕਾਈ
ਰਾਜਪੁਰਾ, 11 ਅਕਤੂਬਰ (ਪੰਜਾਬ ਪੋਸਟ ਬਿਊਰੋ) – ਲੋਕ ਸਾਹਿਤ ਸੰਗਮ ਰਾਜਪੁਰਾ ਦੀ ਮਹਿਵਾਰ ਸਾਹਿਤਕ ਬੈਠਕ ਡਾ. ਗੁਰਵਿੰਦਰ ਅਮਨ ਦੀ ਪ੍ਰਧਾਨਗੀ ਹੇਠ ਰੋਟਰੀ ਭਵਨ ਵਿਖੇ ਹੋਈ।ਜਿਸ ਵਿਚ ਪ੍ਰੋ. ਸ਼ਤਰੂਘਨ ਗੁਪਤਾ ਦੀ ਕਿਤਾਬ `ਤੁੰਮ ਕੌਣ ਹੋ `ਦੀ ਘੁੰਡ ਚੁਕਾਈ ਦੀ ਰਸਮ ਕੀਤੀ।ਡਾ. ਅਮਨ ਨੇ ਕਿਹਾ ਕਿ ਇਸ ਕਿਤਾਬ ਵਿਚ ਸਾਰੀਆਂ ਰਚਨਾਵਾਂ ਨਿੱਜ ਤੋਂ ਉਠ ਕੇ ਖ਼ੁਦ ਨੂੰ ਹਲੂਣਾ ਦਿੰਦੀ ਕਵਿਤਾ ਦੀ ਬਾਤ …
Read More »ਭਗਵਾਨ ਵਾਲਮੀਕ ਦਾ ਪ੍ਰਗਟ ਦਿਵਸ ਧੂਮ ਧਾਮ ਨਾਲ ਮਨਾਇਆ ਜਾਵੇਗਾ – ਸ਼ੰਕਰ ਕਲਿਆਣ
ਸਮਰਾਲਾ ’ਚ ਅੱਜ ਕੱਢੀ ਜਾਵੇਗੀ ਵਿਸ਼ਾਲ ਸ਼ੋਭਾ ਯਾਤਰਾ ਸਮਰਾਲਾ, 11 ਅਕਤੂਬਰ (ਪੰਜਾਬ ਪੋਸਟ – ਇੰਦਰਜੀਤ ਕੰਗ) – ਹਰ ਸਾਲ ਦੀ ਤਰ੍ਹਾਂ ਭਗਵਾਨ ਵਾਲਮੀਕ ਮਹਾਰਾਜ ਜੀ ਦਾ ਪ੍ਰਗਟ ਦਿਵਸ ਬੜੀ ਸ਼ਰਧਾ ਨਾਲ ਵਾਲਮੀਕ ਮੰਦਿਰ ਸਮਰਾਲਾ ਵਿਖੇ ਮਨਾਇਆ ਜਾਵੇਗਾ। ਭਾਵਾਧਸ ਤਹਿਸਸੀਲ ਸਰਮਾਲਾ ਦੇ ਪ੍ਰਧਾਨ ਸ਼ੰਕਰ ਕਲਿਆਣ ਨੇ ਦੱਸਿਆ ਕਿ ਭਗਵਾਨ ਵਾਲਮੀਕ ਜੀ ਦੇ ਪ੍ਰਗਟ ਦਿਵਸ ਸਬੰਧੀ ਸ਼ੋਭਾ ਯਾਤਰਾ 11 ਅਕਤੂਬਰ ਦਿਨ ਸ਼ੁਕਰਵਾਰ …
Read More »ਮੋਹਨ ਭਾਗਵਤ ਵਲੋਂ ਭਾਰਤ ਨੂੰ ਹਿੰਦੂ ਰਾਸ਼ਟਰ ਕਹਿਣ ’ਤੇ ਭਾਈ ਲੌਂਗੋਵਾਲ ਨੂੰ ਇਤਰਾਜ਼
ਅੰਮ੍ਰਿਤਸਰ, 11 ਅਕਤੂਬਰ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਆਰ.ਐਸ.ਐਸ ਦੇ ਮੁਖੀ ਮੋਹਨ ਭਾਗਵਤ ਵੱਲੋਂ ਨਾਗਪੁਰ ਵਿਚ ਦੁਸਹਿਰੇ ਮੌਕੇ ਇਕ ਸਮਾਗਮ ਦੌਰਾਨ ਭਾਰਤ ਨੂੰ ਹਿੰਦੂ ਰਾਸ਼ਟਰ ਅਤੇ ਇਥੇ ਵੱਸਦੇ ਸਾਰੇ ਲੋਕਾਂ ਨੂੰ ਹਿੰਦੂ ਕਹਿਣ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਤਰਾਜ਼ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਰਤ ਇਕ ਬਹੁ-ਕੌਮੀ ਅਤੇ ਬਹੁ-ਭਾਸ਼ਾਈ ਦੇਸ਼ ਹੈ। ਇਥੇ ਵੱਸਣ ਵਾਲੇ ਵੱਖ-ਵੱਖ …
Read More »ਅੰਤਰਰਾਸ਼ਟਰੀ ਨਗਰ ਕੀਰਤਨ ਗੁਰਦੁਆਰਾ ਧਮਧਾਨ ਸਾਹਿਬ ਲਈ ਰਵਾਨਾ
ਅੰਮ੍ਰਿਤਸਰ, 11 ਅਕਤੂਬਰ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਗੁਰਦੁਆਰਾ ਕਰਾਹ ਸਾਹਿਬ ਪਾਤਸ਼ਾਹੀ ਪਹਿਲੀ ਤੋਂ ਗੁਰਦੁਆਰਾ ਧਮਧਾਨ ਸਾਹਿਬ (ਹਰਿਆਣਾ) ਰਵਾਨਾ ਹੋ ਗਿਆ।ਸੰਗਤ ਵੱਲੋਂ ਨਗਰ ਕੀਰਤਨ ਲਈ ਦਿਖਾਏ ਜਾ ਰਹੇ ਭਰਵੇਂ ਉਤਸ਼ਾਹ ਦੇ ਮੱਦੇਨਜ਼ਰ ਬੀਤੀ ਰਾਤ ਗੁਰਦੁਆਰਾ ਕਰਾਹ ਸਾਹਿਬ ਪਾਤਸ਼ਾਹੀ ਪਹਿਲੇ ਵਿਖੇ ਪਹੁੰਚਣ ’ਤੇ ਸਥਾਨਕ ਸੰਗਤਾਂ ਨੇ …
Read More »
Punjab Post Daily Online Newspaper & Print Media