ਅੰਮ੍ਰਿਤਸਰ, 11 ਅਕਤੂਬਰ (ਪੰਜਾਬ ਪੋਸਟ – ਦੀਪ ਦਵਿੰਦਰ) – ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਪਿਛਲੇ ਮਹੀਨੇ ਕਰਵਾਈ ਗਈ ਤੀਜੀ ਵਿਗਿਆਨਕ ਚੇਤਨਾ ਪਰਖ ਪ੍ਰੀਖਿਆ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਅਪੈਕਸ ਇੰਟਰਨੈਸ਼ਨਲ ਸਕੂਲ ਮੋਹਨੀ ਪਾਰਕ ਦੇ ਵਿਦਿਆਰਥੀਆਂ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਕਾਈ ਦੇ ਜਥੇਬੰਦਕ ਮੁਖੀ ਸੁਮੀਤ ਸਿੰਘ, ਜਸਪਾਲ ਬਾਸਰਕਾ, ਮਨਜੀਤ ਬਾਸਰਕੇ ਅਤੇ ਅਸ਼ਵਨੀ ਕੁਮਾਰ ਨੇ ਵਿਦਿਆਰਥੀਆਂ ਨੂੰ ਤਰਕਸ਼ੀਲ …
Read More »ਪੰਜਾਬੀ
ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਵਲੋਂ ਪੁਨੀਆ ਕਲੋਨੀ `ਚ ਪਾਰਕ ਦਾ ਉਦਘਾਟਨ
ਕੈਬਨਿਟ ਮੰਤਰੀ ਵਲੋ ਕਾਂਗਰਸ ਪਾਰਟੀ `ਚ ਸ਼ਾਮਿਲ ਹੋਣ ਵਾਲਿਆਂ ਦਾ ਸਨਮਾਨ ਸੰਗਰੂਰ/ ਲੌਂਗੋਵਾਲ, 11 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਵਾਤਾਵਰਣ ਨੂੰ ਸਾਫ-ਸੁਥਰਾ ਅਤੇ ਹਰਿਆ-ਭਰਿਆ ਰਖਣ ਲਈ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਪੂਨੀਆ ਕਲੋਨੀ ਵਿਖੇ ਲੋਕ ਨਿਰਮਾਣ ਵਿਭਾਗ ਵਲੋਂ ਤਿਆਰ ਕੀਤੇ ਗਏ ਪਾਰਕ ਦਾ ਉਦਘਾਟਨ ਕਰਦਿਆਂ …
Read More »ਹਜੂਰ ਸਾਹਿਬ ਵਿਖੇ ਨੇਜ਼ਾਬਾਜੀ ਦੇ ਕਰਤਬ ਵੇਖ ਕੇ ਦਰਸ਼ਕ ਹੋਏ ਮੰਤਰਮੁਗਧ
ਨਾਂਦੇੜ/ ਹਜ਼ੂਰ ਸਾਹਿਬ, 11 ਅਕਤੂਬਰ (ਪੰਜਾਬ ਪੋਸਟ – ਰਵਿੰਦਰ ਸਿੰਘ ਮੋਦੀ) – ਸ਼੍ਰੀ ਹਜ਼ੂਰ ਸਾਹਿਬ ਦੀ ਧਰਤੀ `ਤੇ ਦਸ਼ਹਿਰਾ ਹੱਲਾ ਮਹੱਲਾ ਤਿਉਹਾਰ ਮਨਾਉਣ ਪੰਜਾਬ ਤੋਂ ਇੱਥੇ ਪੰਹੁਚੇ ਨਿਹੰਗ ਸਿੰਘਾਂ ਦਲਾਂ ਵਲੋਂ ਨੇਜਾਬਾਜ਼ੀ ਦੇ ਕਰਤਬ ਦਿਖਾਏ ਗਏ ।ਪੰਜ ਦਲਾਂ ਦੇ 60 ਤੋਂ ਜਿਆਦਾ ਘੋੜਸਵਾਰਾਂ ਨੇ ਜਦੋਂ ਤੇਜ਼ ਰਫਤਾਰ ਘੋੜਿਆਂ `ਤੇ ਸਵਾਰੀ ਕਰਦੇ ਹੋਏ ਘਾਹ ਦੀਆਂ ਗੁਛੀਆਂ ਨੂੰ ਆਪਣੇ ਬਰਛੇ ਨਾਲ ਚੁੱਕਿਆ …
Read More »ਸੜਕੀ ਦੁਰਘਟਨਾਵਾਂ ਦੇ ਜਖਮੀਆਂ ਦੀ ਸਹਾਇਤਾ ਲਈ ਹੈਲਪਲਾਈਨ ਨੰਬਰ 1073 ਜਾਰੀ -ਏ.ਡੀ.ਸੀ
ਟ੍ਰੈਫਿਕ ਪੁਲਿਸ ਨੇ ਸਤੰਬਰ 2019 ਤੱਕ 21044 ਚਲਾਨ ਕਰ ਕੇ ਵਸੂਲਿਆ 10725800 ਜੁਰਮਾਨਾ ਅੰਮ੍ਰਿਤਸਰ, 11 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਜਿਲ੍ਹਾ ਪ੍ਰੀਸ਼ਦ ਹਾਲ ਵਿਖੇ ਸੜਕ ਸੁਰੱਖਿਆ ਨੂੰ ਲੈ ਕੇ ਵਧੀਕ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਸਹਾਇਕ ਕਮਿਸ਼ਨਰ ਜਨਰਲ ਮੈਡਮ ਅਨਮਜੋਤ ਕੋਰ, ਸਹਾਇਕ ਕਮਿਸ਼ਨਰ ਸ਼ਿਕਾਇਤਾ ਮੈਡਮ ਅਲਕਾ ਕਾਲੀਆ, ਐਸ.ਡੀ.ਐਮ ਸ਼ਿਵਰਾਜ ਸਿੰਘ ਬੱਲ, ਐਸ.ਡੀ.ਐਮ ਵਿਕਾਸ …
Read More »ਫੂਡ ਸੇਫਟੀ ਟੀਮਾਂ ਵਲੋਂ ਜਾਂਚ ਮੁਹਿੰਮ ਜ਼ੋਰਾਂ `ਤੇ – ਪੰਨੂੰ
4 ਮਹੀਨਿਆਂ `ਚ ਲਏ 3548 ਨਮੂਨੇ, 5 ਦੋਸ਼ੀ 1.48 ਕਰੋੜ ਦੇ ਕੀਤੇ ਜੁਰਮਾਨੇ ਚੰਡੀਗੜ, 10 ਅਕਤੂਬਰ (ਪੰਜਾਬ ਪੋਸਟ ਬਿਊਰੋ) – ਤੰਦਰੁਸਤ ਪੰਜਾਬ ਮਿਸ਼ਨ ਨੂੰ ਸਹੀ ਅਰਥਾਂ ਵਿੱਚ ਲਾਗੂ ਕਰਨ ਲਈ ਫੂਡ ਸੇਫਟੀ ਟੀਮਾਂ ਵੱਲੋਂ ਭੋਜਨ ਪਦਾਰਥਾਂ ਦੀ ਜਾਂਚ ਲਗਾਤਾਰ ਜਾਰੀ ਹੈ।ਜਾਂਚ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਪੰਨੂੰ ਨੇ ਦੱਸਿਆ ਕਿ ਜੂਨ ਤੋਂ ਸਤੰਬਰ, 2019 ਦੇ ਚਾਰ ਮਹੀਨਿਆਂ ਦੇ ਵਕਫ਼ੇ ਦਰਮਿਆਨ ਭੋਜਨ …
Read More »ਬਾਬਾ ਬਲਬੀਰ ਸਿੰਘ ਬਾਬਾ ਵਲੋਂ ਸੰਘ ਮੁਖੀ ਵਲੋਂ ਕੀਤੀ ਜਾ ਰਹੀ ਬਿਆਨਬਾਜ਼ੀ `ਤੇ ਪਾਬੰਦੀ ਦੀ ਮੰਗ
ਅੰਮ੍ਰਿਤਸਰ, 10 ਅਕਤੂਬਰ (ਪੰਜਾਬ ਪੋਸਟ ਬਿਊਰੋ) – ਰਾਸ਼ਟਰੀ ਸੋਇਮ ਸੇਵਕ ਸੰਘ ਦੇ ਹੈਡਕੁਆਟਰ ਨਾਗਪੁਰ ਵਿਖੇ ਇੱਕ ਸਮਾਗਮ ਦੌਰਾਨ ਸੰਘ ਦੇ ਮੁਖੀ ਮੋਹਨ ਭਾਗਵਤ ਵੱਲੋ ਕਹਿਣਾ ਕੇ ਭਾਰਤ ਇੱਕ ਹਿੰਦੂ ਰਾਸ਼ਟਰ ਹੈ।ਉਸ ਵਿਚ ਰਹਿਣ ਵਾਲੇ ਸਾਰੇ ਲੋਕ ਹਿੰਦੂ ਹਨ ਦੇ ਸੰਬੰਧੀ ਸਖਤ ਪ੍ਰਤੀਕਰਮ ਦੇਦਿਆਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਮੁਖੀ ਬਾਬਾ ਬਲਬੀਰ ਸਿੰਘ ਨੇ ਕਿਹਾ ਹੈ ਕਿ ਸੰਘ …
Read More »ਵਿਆਹ ਦੀ ਵਰੇਗੰਢ੍ਹ ਮੁਬਾਰਕ – ਅਮਰਜੀਤ ਸਿੰਘ ਤੇ ਹਰਵਿੰਦਰ ਕੌਰ
ਅੰਮ੍ਰਿਤਸਰ, 10 ਅਕਤੂਬਰ (ਪੰਜਾਬ ਪੋਸਟ – ਅਮਨ) – ਅੰਮ੍ਰਿਤਸਰ ਵਾਸੀ ਅਮਰਜੀਤ ਸਿੰਘ ਤੇ ਹਰਵਿੰਦਰ ਕੌਰ ਨੂੰ ਵਿਆਹ ਦੀ ਵਰੇਗੰਢ੍ਹ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »ਵਿਆਹ ਦੀ ਵਰੇਗੰਢ੍ਹ ਮੁਬਾਰਕ – ਅਮਰਜੀਤ ਸਿੰਘ ਤੇ ਹਰਵਿੰਦਰ ਕੌਰ
ਅੰਮ੍ਰਿਤਸਰ, 10 ਅਕਤੂਬਰ (ਪੰਜਾਬ ਪੋਸਟ – ਅਮਨ) – ਅੰਮ੍ਰਿਤਸਰ ਵਾਸੀ ਅਮਰਜੀਤ ਸਿੰਘ ਤੇ ਹਰਵਿੰਦਰ ਕੌਰ ਨੂੰ ਵਿਆਹ ਦੀ ਵਰੇਗੰਢ੍ਹ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਤਿਉਹਾਰਾਂ ਜਾਂ ਛੁੱਟੀ ਵਾਲੇ ਦਿਨ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਮਿਲੇਗੀ ਵਾਧੂ ਤਨਖਾਹ
ਅੰਮ੍ਰਿਤਸਰ, 10 ਅਕਤੂਬਰ (ਪੰਜਾਬ ਪੋਸਟ – ਜਗਦਪਿ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਅਤੇ ਨਿਗਮ ਕਮਿਸ਼ਨਰ ਕੋਮਲ ਮਿੱਤਲ ਨੇ ਸਫਾਈ ਸੇਵਕ ਯੂਨੀਅਨ ਨਾਲ ਇੱਕ ਮੀਟਿੰਗ ਦੌਰਾਨ ਵਿਨੋਦ ਬਿੱਟਾ ਪ੍ਰਧਾਨ ਵਲੋਂ ਕੀਤੀ ਗਈ ਅਪੀਲ `ਤੇ ਕਿਹਾ ਕਿ ਅੱਗੇ ਤੋਂ ਜਿਹੜਾ ਵੀ ਸਫਾਈ ਕਰਮਚਾਰੀ ਤਿਉਹਾਰਾਂ ਜਾਂ ਛੁੱਟੀ ਵਾਲੇ ਦਿਨ ਆਪਣੀ ਡਿਊਟੀ ਨਿਭਾਏਗਾ, ਉਸ ਨੂੰ ਕਾਨੂੰਨ ਮੁਤਾਬਿਕ ਬਣਦੀ ਤਨਖਾਹ ਦੀ ਅਦਾਇਗੀ ਕੀਤੀ ਜਾਵੇਗੀ।ਉਨਾਂ …
Read More »ਮਾਧਵ ਵਿਦਿਆ ਨਿਕੇਤਨ ਸਕੂਲ ਵਿਖੇ ਜਲ੍ਹਿਆਂਵਾਲਾ ਬਾਗ ਕਤਲੇਆਮ ਦਾ ਸ਼ਤਾਬਦੀ ਸਮਾਰੋਹ
ਅੰਮ੍ਰਿਤਸਰ, 10 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਜਲ੍ਹਿਆਂਵਾਲਾ ਬਾਗ ਕਤਲੇਆਮ ਸ਼ਤਾਬਦੀ ਸਮਾਰੋਹ ਮਾਧਵ ਵਿਦਿਆ ਨਿਕੇਤਨ ਸਕੂਲ ਵਿਖੇ ਮਨਾਇਆ ਗਿਆ।ਇਸ ਸਮੇਂ ਜਲ੍ਹਿਆਂਵਾਲਾ ਬਾਗ ਕਤਲੇਆਮ ਯੂਨੀਵਰਸਿਟੀ ਭਾਸ਼ਣ ਮੁਕਾਬਲਾ ਕਰਵਾਇਆ ਗਿਆ।ਜਿਸ ਵਿੱਚ ਅੰਮ੍ਰਿਤਸਰ ਦੇ ਅਡਵਾਂਸ ਸ਼਼੍ਰੇਣੀ ਦੇ 20 ਸਕੂਲਾਂ ਦੇ ਵਿਦਿਆਰਥੀਸ਼ਾਮਲ ਹੋਏ। ਮੁੱਖ ਮਹਿਮਾਨ ਡਿਪਟੀ ਜਿਲ੍ਹਾ ਸਿੱਖਿਆ ਅਫਸਰ ਹਰਭਗਵੰਤ ਸਿੰਘ ਅਤੇ ਵਿਸ਼ੇਸ਼ ਮਹਿਮਾਨ ਸੀਨੀਅਰ ਪੱਤਰਕਾਰ ਵਿਪਨ ਰਾਣਾ ਸਨ।ਸਰੂਪ ਰਾਣੀ ਸਰਕਾਰੀ …
Read More »
Punjab Post Daily Online Newspaper & Print Media