Wednesday, November 25, 2026

ਪੰਜਾਬੀ

ਸ਼੍ਰੀ ਰਾਮ ਨਾਟਕ ਕਲੱਬ ਨੇ ਮਨਾਇਆ ਦੁਸਹਿਰੇ ਦਾ ਤਿਉਹਾਰ

ਭੀਖੀ, 10 ਅਕਤੂਬਰ (ਪੰਜਾਬ ਪੋਸਟ- ਕਮਲ ਕਾਂਤ) – ਸਥਾਨਕ ਕਸਬੇ ਦੇ ਸ਼੍ਰੀ ਰਾਮ ਨਾਟਕ ਕਲੱਬ ਵਲੋਂ ਦੁਸਹਿਰੇ ਦਾ ਤਿਉਹਾਰ ਸਥਾਨਕ ਖੇਡ ਮੈਦਾਨ `ਚ ਧੂਮਧਾਮ ਨਾਲ ਮਨਾਇਆ ਗਿਆ।ਮੁੱਖ ਮਹਿਮਾਨ ਵਜੋਂ ਸ਼਼ੋ੍ਰਮਣੀ ਅਕਾਲੀ ਦਲ ਦੇ ਜਿਲ੍ਹਾ ਸ਼ਹਿਰੀ ਪ੍ਰਧਾਨ ਪ੍ਰੇਮ ਕੁਮਾਰ ਅਰੋੜਾ ਪੁੱਜੇ।ਲੋਕ ਗਾਇਕਾ ਰਿੰਪੀ ਗਰੇਵਾਲ ਨੇ ਸਭਿਆਚਾਰਕ ਗੀਤ ਪੇਸ਼ ਕਰ ਕੇ ਦਰਸ਼ਕਾਂ ਤੋਂ ਵਾਹ ਵਾਹ ਖੱਟੀ।ਕਲੱਬ ਵੱਲੋਂ ਰਾਵਣ ਦਾ ਪੁਤਲਾ ਨਵਂ ਤਰੀਕੇ …

Read More »

ਅਗਰਵਾਲ ਕਲੋਨੀ ਬਾਲ ਕਲੱਬ ਵਲੋਂ ਦੁਸ਼ਿਹਰੇ ਦਾ ਤਿਉਹਾਰ ਮਨਾਇਆ ਗਿਆ

ਭੀਖੀ, 10 ਅਕਤੂਬਰ (ਪੰਜਾਬ ਪੋਸਟ- ਕਮਲ ਕਾਂਤ) – ਸਥਾਨਕ ਅਗਰਵਾਲ ਕਲੋਨੀ ਬਾਲ ਕਲੱਬ ਵਲੋਂ ਦੁਸ਼ਿਹਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ।ਛੋਟੇ ਛੋਟੇ ਬੱਚਿਆਂ ਵਲੋਂ ਤਿਆਰ ਰਾਵਣ ਦੇ ਪੁਤਲੇ ਨੂੰ ਅਗਨੀ ਭੇਂਟ ਕਰਨ ਦੀ ਰਸਮ ਬਾਬਾ ਸੁਖਰਾਜ ਦਾਸ ਨੇ ਅਦਾ ਕੀਤੀ।ਪ੍ਰਸਿੱਧ ਗਾਇਕ ਵੀਰਮ ਬਾਵਾ ਨੇ ਆਪਣੀ ਮਧੁਰ ਅਵਾਜ ਰਾਹੀਂ ਗੀਤ ਪੇਸ਼ ਕਰਕੇ ਦਰਸ਼ਕਾਂ ਨੂੰ ਝੂਮਣ ਲਾ ਦਿੱਤਾ।ਬਾਬਾ ਸੁਖਰਾਜ ਦਾਸ ਨੇ ਕਿਹਾ …

Read More »

ਜਥੇਦਾਰ ਵਲੋਂ ਦਿੱਲੀ ਕਮੇਟੀ ਦਾ 13 ਅਕਤੂਬਰ ਨੂੰ ਪਾਕਿ ਦਾ ਨਗਰ ਕੀਰਤਨ ਮੁਲਤਵੀ ਅਤੇ ਸੋਨੇ ਦੀ ਪਾਲਕੀ `ਤੇ ਰੋਕ

ਅੰਮ੍ਰਿਤਸਰ, 9 ਅਕਤੂਬਰ (ਪੰਜਾਬ ਪੋਸਟ ਬਿਊਰੋ) – ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀ ਇੱਕ ਮਾਨਮੱਤੀ ਸੰਸਥਾ ਹੈ।ਕੁੱਝ ਸਮਾਂ ਪਹਿਲਾਂ ਦਿੱਲੀ ਦੀ ਇਕ ਸਿਆਸੀ ਪਾਰਟੀ ਵੱਲੋਂ ਦਿੱਲੀ ਦੇ ਇੱਕ ਗੁਰਦੁਆਰਾ ਸਾਹਿਬ ਤੋਂ ਨਗਰ ਕੀਰਤਨ ਸ੍ਰੀ ਨਨਕਾਣਾ ਸਾਹਿਬ ਲੈ ਜਾਣ ਦਾ ਐਲਾਨ ਕੀਤਾ ਗਿਆ …

Read More »

ਅੰਤਰਰਾਸ਼ਟਰੀ ਨਗਰ ਕੀਰਤਨ ਖ਼ਾਲਸਾਈ ਜਾਹੋ ਜਲਾਲ ਨਾਲ ਕੁਰੂਕੇਸ਼ਤਰ ਤੋਂ ਅੱਗੇ ਰਵਾਨਾ

ਅੰਮ੍ਰਿਤਸਰ, 9 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਪਹਿਲੀ ਤੇ ਛੇਵੀਂ ਕੁਰੂਕਸ਼ੇਤਰ ਤੋਂ ਗੁਰਦੁਆਰਾ ਕਰਾਹ ਸਾਹਿਬ ਪਾਤਸ਼ਾਹੀ ਪਹਿਲੀ ਲਈ ਰਵਾਨਾ ਹੋ ਗਿਆ।ਅੱਜ ਕੁਰੂਕਸ਼ੇਤਰ ਤੋਂ ਅਗਲੇ ਪੜਾਅ ਲਈ ਰਵਾਨਗੀ ਸਮੇਂ ਵੀ ਸੰਗਤ ਨੇ ਭਰਵੀਂ ਹਾਜ਼ਰੀ …

Read More »

ਪੰਜ ਤਖ਼ਤ ਸਾਹਿਬਾਨ ਦੀ ਯਾਤਰਾ ’ਤੇ ਨਿਕਲੇ ਸਿੱਖ ਨੌਜੁਆਨਾਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ

ਅੰਮ੍ਰਿਤਸਰ, 9 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜ ਤਖ਼ਤ ਸਾਹਿਬਾਨ ਦੀ ਯਾਤਰਾ ’ਤੇ ਨਿਕਲੇ ਤਿੰਨ ਨੌਜੁਆਨਾਂ ਨੂੰ ਸ੍ਰੀ ਅੰਮ੍ਰਿਤਸਰ ਪੁੱਜਣ ’ਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਤੇ ਸਕੱਤਰ ਮਨਜੀਤ ਸਿੰਘ ਬਾਠ ਨੇ ਸਨਮਾਨਿਤ ਕੀਤਾ।ਇਹ ਨੌਜੁਆਨ ਪੰਜ ਤਖ਼ਤਾਂ ਦੀ ਯਾਤਰਾ ਮੋਟਰਸਾਈਕਲਾਂ ’ਤੇ ਕਰ ਰਹੇ ਹਨ।ਇਹ …

Read More »

ਸ਼੍ਰੋਮਣੀ ਕਮੇਟੀ ਨੇ ਚੌਥੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਸਬੰਧੀ ਦੁਕਾਨਦਾਰਾਂ ਨੂੰ ਦਿੱਤੇ ਸੱਦਾ ਪੱਤਰ

ਕਾਰਸੇਵਾ ਵਾਲੇ ਮਹਾਂਪੁਰਖਾਂ ਅਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੁਲਾਜ਼ਮਾਂ ਨਾਲ ਕੀਤੀ ਮੀਟਿੰਗ ਅੰਮ੍ਰਿਤਸਰ, 9 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਅੰਮ੍ਰਿਤਸਰ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਯਾਦਗਾਰੀ ਢੰਗ ਨਾਲ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਅੱਜ ਕਾਰਸੇਵਾ ਵਾਲੇ ਮਹਾਂਪੁਰਖਾਂ ਅਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ …

Read More »

ਮਹਾਤਮਾ ਗਾਂਧੀ ਦੇ 150ਵੇਂ ਜਨਮ ਦਿਵਸ `ਤੇ ਅਧਿਆਪਕਾ ਅਤੇ ਬੱਚਿਆਂ ਦਾ ਸਨਮਾਨ

ਮਲੋਟ, 9 ਅਕਤੂਬਰ (ਪੰਜਾਬ ਪੋਸਟ- ਗਰਗ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਵਿਖੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ 150ਵੇ ਜਨਮ ਦਿਵਸ ਨੂੰ ਸਮਰਪਿਤ ਇਕ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਜਿਸ ਵਿੱਚ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ ਡਾ. ਸੁਨੀਲ ਅਰੋੜਾ ਮੈਡੀਕਲ ਅਫ਼ਸਰ ਮਲੋਟ ਨੇ ਸਕੂਲ ਦੀਆਂ ਵਿਦਿਆਰਥਣਾਂ ਅਤੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ।ਪੰਜਾਬੀ ਅਧਿਆਪਕਾਂ ਮੈਡਮ ਸੰਤੋਸ਼ ਕੁਮਾਰੀ ਦੀ ਅਗਵਾਈ …

Read More »

550 ਸਾਲਾ ਪ੍ਰਕਾਸ਼ ਪੁਰਬ’- ਸਰਕਾਰੀ ਕਾਲਜ ਮਲੇਰਕੋਟਲਾ ’ਚ ਗੁਰੂ ਨਾਨਕ ਬਗੀਚੀ ਸਥਾਪਿਤ

ਮਾਲੇਰਕੋਟਲਾ,/ ਲੌਂਗੋਵਾਲ, 9 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਕੁਦਰਤ ਨਾਲ ਸਾਂਝ ਦਾ ਪ੍ਰਗਟਾਵਾ ਕਰਦੇ ਹੋਏ ਸਰਕਾਰੀ ਕਾਲਜ ਮਲੇਰਕੋਟਲਾ ਦੇ ਵਿਦਿਆਰਥੀਆਂ ਵੱਲੋਂ ਕਾਲਜ ਕੈਂਪਸ ਵਿੱਚ ‘ਗੁਰੂ ਨਾਨਕ ਬਗੀਚੀ’ ਸਥਾਪਤ ਕੀਤੀ ਗਈ ਹੈ। ਸਰਕਾਰੀ ਕਾਲਜ ਦੇ ਪ੍ਰਿੰਸੀਪਲ ਡਾ. ਪ੍ਰਵੀਨ ਸ਼ਰਮਾ ਅਤੇ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਅਰਵਿੰਦ ਸੋਹੀ ਦੀ …

Read More »

ਖੇਤਰੀ ਖੇਡ ਮੁਕਾਬਲਿਆਂ `ਚ ਰੱਤੋਕੇ ਸਕੂਲ ਦਾ ਪ੍ਰਦਰਸ਼ਨ ਸ਼ਾਨਦਾਰ

ਲੌਂਗੋਵਾਲ, 9 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਟਿਆਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਿਵਲ ਲਾਈਨਜ ਵਿਚ ਹੋਏ ਖੇਤਰੀ ਪੰਜਾਬ ਸਕੂਲ ਸਿਖਿਆ ਬੋਰਡ ਦੇ ਵਿਦਿਅਕ ਮੁਕਾਬਲਿਆਂ ਦੌਰਾਨ ਰਤੋਕੇ ਸਕੂਲ ਦਾ ਪ੍ਰਦਰਸ਼ਨ ਬਹੁਤ ਹੀ ਸ਼ਾਨਦਾਰ ਰਿਹਾ। ਇਸ ਮੌਕੇ ਪ੍ਰਾਇਮਰੀ ਵਰਗ ਵਿਚ ਰੱਤੋਕੇ ਦੇ ਵਿਦਿਆਰਥੀਆਂ ਨੇ 2 ਚਾਂਦੀ ਦੇ ਅਤੇ 1 ਤਾਂਬੇ ਦਾ ਮੈਡਲ ਜਿੱਤਿਆ।ਉਥੇ ਹੀ ਅੱਪਰ ਪ੍ਰਾਇਮਰੀ ਵਰਗ ਵਿਚ …

Read More »

ਪੈਰਾਮਾਊਂਟ ਪਬਲਿਕ ਸਕੂਲ `ਚ ਮਨਾਇਆ ਦੁਸਿਹਰੇ ਦਾ ਤਿਉਹਾਰ

ਲੌਂਗੋਵਾਲ, 9 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ ਦੁਸ਼ਿਹਰੇ ਦਾ ਤਿਉਹਾਰ ਬਹੁਤ ਹੀ ਧੂਮ-ਧਾਮ ਨਾਲ ਮਨਾਇਆ ਗਿਆ, ਜਿਸ ਬੱਚਿਆਂ ਵਿੱਚ ਬਹੁਤ ਉਤਸ਼ਾਹ ਦੇਖਣ ਨੂੰ ਮਿਲਿਆ।ਸਕੂਲ ਦੇ ਐਮ.ਡੀ ਜਸਵੀਰ ਸਿੰਘ ਚੀਮਾਂ ਨੇ ਬੱਚਿਆਂ ਨੂੰ ਦੱਸਿਆ ਕਿ ਦੁਸਿਹਰੇ ਦਾ ਤਿਉਹਾਰ ਇੱਕ ਪਵਿੱਤਰ ਤਿਉਹਾਰ ਹੈ।ਇਸ ਦਿਨ ਸ੍ਰੀ ਰਾਮ ਚੰਦਰ ਜੀ ਨੇ ਰਾਵਣ (ਬੁਰਾਈ) ਨੂੰ ਹਰਾ ਕੇ `ਜਿੱਤ …

Read More »