ਅੰਮ੍ਰਿਤਸਰ, 8 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਨਗਰ ਕੀਰਤਨ ਅੱਜ ਗੁਰਦੁਆਰਾ ਨਿੰਮ ਸਾਹਿਬ ਕੈਥਲ ਤੋਂ ਗੁਰਦੁਆਰਾ ਸੀਸ ਗੰਜ ਸਾਹਿਬ ਪਾਤਸ਼ਾਹੀ ਨੌਵੀਂ ਤਰਾਵੜੀ (ਹਰਿਆਣਾ) ਲਈ ਰਵਾਨਾ ਹੋ ਗਿਆ। ਇਥੇ ਸੰਗਤਾਂ ਦਾ ਉਤਸ਼ਾਹ ਦੇਖਣਯੋਗ ਸੀ।ਇਥੋਂ ਰਵਾਨਗੀ ਸਮੇਂ ਪਾਲਕੀ ਸਾਹਿਬ ’ਚ ਸ੍ਰੀ …
Read More »ਪੰਜਾਬੀ
ਵਿਦਿਆਰਥੀਆਂ ਦਾ ਗਿਆਨ ਵਧਾਉਂਦੇ ਹਨ ਈ ਕਨਟੈਂਟ ਪ੍ਰੋਗਰਾਮ – ਪ੍ਰਿੰ: ਪਰਮਿੰਦਰਜੀਤ ਕੌਰ
ਅੰਮ੍ਰਿਤਸਰ, 8 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੇ ਸਿੱਖਣ ਸਿਖਾਉਣ ਦੀ ਕਿਰਿਆ ਨੂੰ ਹੋਰ ਸਚਾਰੂ ਢੰਗ ਨਾਲ ਚਲਾਉਣ ਲਈ ਸਿਖਿਆ ਵਿਭਾਗ ਪੰਜਾਬ ਵਲੋਂ ਆਨਲਾਈਨ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ।ਜਿਸ ਵਿੱਚ ਸਾਰੇ ਵਿਸ਼ਿਆਂ ਦੇ ਪਾਠਕ੍ਰਮ ਦੀਆਂ ਕਿਤਾਬਾਂ ਦਾ ਕਨਟੈਂਟ ਤਿਆਰ ਕੀਤਾ ਗਿਆ ਹੈ।ਸਰਕਾਰੀ ਕੰਨਿਆ ਸੀਨੀ ਸੈਕੰਡਰੀ ਸਕੂਲ ਟਪਿਆਲਾ ਦੀ ਪ੍ਰਿੰਸੀਪਲ ਸ੍ਰੀਮਤੀ ਪਰਮਿੰਦਰਜੀਤ …
Read More »ਔਜਲਾ ਨੇ 550ਵੇਂ ਪ੍ਰਕਾਸ਼ ਪੁਰਬ ਸਮਾਗਮ ਲਈ ਸ਼ਹਿਰ ਵਾਸੀਆਂ ਤੋਂ ਮੰਗਿਆ ਸਹਿਯੋਗ
ਸ਼ਰਧਾਲੂਆਂ ਦੀ ਮੇਜਬਾਨੀ ਲਈ ਸ਼ਹਿਰ ਵਾਸੀ ਆਉਣ ਅੱਗੇ- ਡਿਪਟੀ ਕਮਿਸ਼ਨਰ ਅੰਮ੍ਰਿਤਸਰ, 8 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਸਬੰਧੀ ਗੁਰਜੀਤ ਸਿੰਘ ਔਜਲਾ ਮੈਂਬਰ ਪਾਰਲੀਮੈਂਟ ਵੱਲੋਂ ਸਥਾਨਕ ਬੱਚਤ ਭਵਨ ਵਿਖੇ ਸ਼ਹਿਰ ਦੀਆਂ ਵੱਖ-ਵੱਖ ਸਮਾਜ ਭਲਾਈ ਸੰਸਥਾਵਾਂ ਅਤੇ ਧਾਰਮਿਕ ਸਥਾਨਾਂ ਦੇ ਮੁਖੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ। ਜਿਸ ਵਿੱਚ ਕਰਮਜੀਤ ਸਿੰਘ ਰਿੰਟੂ …
Read More »ਔਜਲਾ ਨੇ 550ਵੇਂ ਪ੍ਰਕਾਸ਼ ਪੁਰਬ ਸਮਾਗਮ ਲਈ ਸ਼ਹਿਰ ਵਾਸੀਆਂ ਤੋਂ ਮੰਗਿਆ ਸਹਿਯੋਗ
ਸ਼ਰਧਾਲੂਆਂ ਦੀ ਮੇਜਬਾਨੀ ਲਈ ਸ਼ਹਿਰ ਵਾਸੀ ਆਉਣ ਅੱਗੇ- ਡਿਪਟੀ ਕਮਿਸ਼ਨਰ ਅੰਮ੍ਰਿਤਸਰ, 8 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਸਬੰਧੀ ਗੁਰਜੀਤ ਸਿੰਘ ਔਜਲਾ ਮੈਂਬਰ ਪਾਰਲੀਮੈਂਟ ਵੱਲੋਂ ਸਥਾਨਕ ਬੱਚਤ ਭਵਨ ਵਿਖੇ ਸ਼ਹਿਰ ਦੀਆਂ ਵੱਖ-ਵੱਖ ਸਮਾਜ ਭਲਾਈ ਸੰਸਥਾਵਾਂ ਅਤੇ ਧਾਰਮਿਕ ਸਥਾਨਾਂ ਦੇ ਮੁਖੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ। ਜਿਸ ਵਿੱਚ ਕਰਮਜੀਤ ਸਿੰਘ ਰਿੰਟੂ …
Read More »ਧਾਰਮਿਕ ਸਮਾਗਮ ਸਾਨੂੰ ਰਲ ਮਿਲ ਕੇ ਮਨਾਉਣੇ ਚਾਹੀਦੇ ਹਨ – ਓਮ ਪ੍ਰਕਾਸ਼ ਸੋਨੀ
ਅੰਮ੍ਰਿਤਸਰ, 8 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਮੈਡੀਕਲ ਸਿੱਖਿਆ ਤੇ ਖੋਜ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਨਵਰਾਤਿਆਂ ਦੇ ਸਬੰਧ ’ਚ ਮੰਦਰ ਸ਼ਕਤੀ ਪੀਠ, ਬਾਜਾਰ ਸਿਰਕੀ ਬੰਦਾ, ਗੰਗਾ ਰਾਮ ਸ਼ਿਵਾਲਾ ਮੰਦਰ, ਡੇਰਾ ਮਹੰਤ ਚਮਨ ਲਾਲ, ਬਾਜਾਰ ਖਿਡੌਣਿਆਂ ਵਾਲਾ ਵਿੱਚ ਹਾਜ਼ਰੀ ਲਵਾਈ।ਸੋਨੀ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਧਾਰਮਿਕ ਸਮਾਗਮ ਰਲ ਮਿਲ ਕੇ ਮਨਾਉਣੇ ਚਾਹੀਦੇ ਹਨ।ਸਮਾਗਮ ਦੌਰਾਨ ਗਾਇਕ ਵਿਜੈ …
Read More »ਵੋਟਰ ਲਿਸਟ ਵਿਚੋਂ ਹਰ ਮਹੀਨੇ ਕਟਵਾਏ ਜਾਣ ਮ੍ਰਿਤਕ ਵੋਟਰਾਂ ਦੇ ਨਾਂ – ਵਧੀਕ ਡਿਪਟੀ ਕਮਿਸ਼ਨਰ
ਅੰਮ੍ਰਿਤਸਰ, ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਭਾਰਤ ਚੋਣ ਕਮਿਸ਼ਨ ਵਲੋਂ ਫਰਜ਼ੀ ਵੋਟਾਂ ਰੋਕਣ ਲਈ ਸਹੀ ਵੋਟ ਅੰਕੜਾ ਪ੍ਰਾਪਤ ਕਰਨ ਦੇ ਉਦੇਸ਼ ਨਾਲ ਅੰਮ੍ਰਿਤਸਰ ਜਿਲ੍ਹੇ ਦੇ ਮ੍ਰਿਤਕ ਵੋਟਰਾਂ ਦੇ ਨਾਮ ਹਰ ਮਹੀਨੇ ਵੋਟਰ ਲਿਸਟ ਵਿਚੋਂ ਕਟਵਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਚੋਣ ਕਮਿਸ਼ਨ ਦੇ ਆਦੇਸ਼ਾਂ ਅਨੁਸਾਰ ਦਰੁੱਸਤ ਵੋਟਰ ਸੂਚੀ ਤਿਆਰ ਕੀਤੀ ਜਾਣੀ ਹੈ।ਇਸ ਤਹਿਤ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) …
Read More »ਮਨੁੱਖੀ ਸਰੋਤ ਵਿਕਾਸ ਮੰਤਰੀ ਨੇ ਨੀਂਹ ਰੱਖ ਕੇ ਕੀਤੀ ਆਈ.ਆਈ.ਐਮ ਦੀ ਸ਼ੁਰੂਆਤ
ਪੰਜਾਬ ਕੇਂਦਰ ਸਰਕਾਰ ਦੇ ਹਰ ਚੰਗੇ ਫੈਸਲੇ ਨਾਲ ਡਟ ਕੇ ਖੜਦਾ ਹੈ-ਬਾਜਵਾ ਅੰਮ੍ਰਿਤਸਰ, 8 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਅੰਮ੍ਰਿਤਸਰ ਆਈ.ਆਈ.ਐਮ ਦੀ ਆਪਣੀ ਇਮਾਰਤ ਦੀ ਉਡੀਕ ਅੱਜ ਉਸ ਵੇਲੇ ਪੂਰੀ ਹੋ ਗਈ, ਜਦ ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰੀ ਰਮੇਸ਼ ਪਖਰਿਯਾਲ ਨਿਸ਼ੰਕ ਨੇ ਮਾਨਾਵਾਲਾਂ ਸਥਿਤ ਕੈਂਪਸ ਵਿੱਚ ਭੂਮੀ ਪੂਜ਼ਨ ਮਗਰੋਂ ਨੀਂਹ ਦੀਆਂ ਇੱਟਾਂ ਰੱਖ ਕੇ ਇਸ ਦੇ ਭਵਨ ਨਿਰਮਾਣ …
Read More »ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਫਲਸਫੇ ਬਾਰੇ ਚਾਰ ਮਹੀਨੇ ਚੱਲਣਗੇ ਸਮਾਗਮ
ਐਸ.ਏ.ਐਸ ਨਗਰ, 8 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਫਲਸਫੇ ਬਾਰੇ ਚਾਰ ਮਹੀਨੇ ਚੱਲਣ ਵਾਲੇ ਸਮਾਗਮਾਂ ਦੇ ਅਗਲੇ ਪ੍ਰੋਗਰਾਮ 11 ਤੋਂ 13 ਅਕਤੂਬਰ ਨੂੰ ਪੀ.ਏ.ਯੂ. ਗਰਾਊਂਡ ਲੁਧਿਆਣਾ, 15 ਤੋਂ 17 …
Read More »ਲਾਈਟ ਐਂਡ ਸਾਊਂਡ ਸ਼ੋਅ-ਕਮ-ਡਿਜੀਟਲ ਮਿਊਜ਼ੀਅਮ ਰਾਹੀਂ ਰੂਹਾਨੀ ਰੰਗ `ਚ ਰੰਗਿਆ ਗਿਆ ਮੋਹਾਲੀ
ਕੈਬਨਿਟ ਮੰਤਰੀਆਂ ਚਰਨਜੀਤ ਸਿੰਘ ਚੰਨੀ ਤੇ ਬਲਬੀਰ ਸਿੰਘ ਸਿੱਧੂ ਨੇ ਕੀਤੀ ਸ਼ੁਰੂਆਤ ਐਸ.ਏ.ਐਸ ਨਗਰ, 8 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਜਸ਼ਨਾਂ ਲਈ ਪਿੜ ਬੰਨਦਿਆਂ ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਵਿਸ਼ੇਸ਼ ਤੌਰ `ਤੇ ਡਿਜ਼ਾਈਨ …
Read More »ਡੀ.ਏ.ਵੀ ਪਬਲਿਕ ਸਕੂਲ `ਚ ਧੂਮ-ਧਾਮ ਨਾਲ ਮਨਾਇਆ ਦੁਸਹਿਰੇ ਦਾ ਤਿਉਹਾਰ
ਅੰਮ੍ਰਿਤਸਰ, 8 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਤਿਉਹਾਰਾਂ ਪ੍ਰਤੀ ਆਪਣੀਆਂ ਭਾਵਨਾਵਾਂ ਨੂੰ ਜਾਗਰੂਕ ਰੱਖਦੇ ਹੋਏ ਡੀ.ਏ.ਵੀ ਪਬਲਿਕ ਸਕੂਲ ਰੋਡ ਵਿਖੇ ਦੁਸਹਿਰੇ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ।ਸਕੂਲ ਦੇ ਵਿਦਿਆਰਥੀਆਂ ਨੇ ਤਿਉਹਾਰ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦੇ ਹੋਏ ਕਵਿਤਾਵਾਂ ਗਾਈਆਂ ਅਤੇ ਨਾਟਕੀ ਰੂਪਾਂਤਰ ਰਾਹੀਂ ਇਸ ਦੀ ਮਹੱਤਤਾ ਬਾਰੇ ਦੱਸਿਆ।ਉਨ੍ਹਾਂ ਨੇ ਨਿਆਂ ਅਤੇ ਮਨ ਵਿੱਚੋਂ ਨਿਰਾਤਮਕਤਾ ਦੂਰ ਕਰਨ ਅਤੇ ਸਰੀਰ …
Read More »
Punjab Post Daily Online Newspaper & Print Media