Wednesday, November 25, 2026

ਪੰਜਾਬੀ

ਸੂਟ ਦੇ ਲੇਖੇ ਇੱਕ-ਦਿਨ (ਹੱਡ-ਬੀਤੀ)

          ਹਰ ਮਹੀਨੇ ਤਿੰਨ-ਚਾਰ ਸੂਟ ਲੈਣ ਦੇ ਬਾਵਜ਼ੂਦ ਵੀ ਪਤਨੀ ਦੀ ਹਮੇਸ਼ਾਂ ਇਹ ਹੀ ਸ਼ਿਕਾਇਤ ਰਹਿੰਦੀ ਸੀ ਕਿ ਮੇਰੇ ਕੋਲ ਤਾਂ ਚੱਜ ਦਾ ਕੋਈ ਵੀ ਸੂਟ ਨਹੀਂ ਐ ਕਿਤੇ ਆਉਣ ਜਾਣ ਨੂੰ !! ਛੁੱਟੀ ਦਾ ਲਾਹਾ ਲੈ ਕੇ ਆਪਾਂ ਤੁਰੰਤ ਫੈਸਲਾ ਲੈ ਲਿਆ ਕਿ ਅੱਜ ਈ ਨਵਾਂ ਸੂਟ ਲੈ ਕੇ ਆਉਂਦੇ ਆਂ…. ਬਜਾਰ `ਚੋਂ।ਚੰਗੀ ਜੀ ਦੁਕਾਨ ਦੇਖ ਕੇ ਪਹੁੰਚ ਗਏ …

Read More »

ਫਸਲਾਂ ਦੀ ਖਰੀਦ ਆੜ੍ਹਤੀਆਂ ਦੀ ਥਾਂ ਪੰਚਾਇਤਾਂ ਰਾਹੀਂ ਹੋਵੇ – ਕਾਮਰੇਡ ਗੋਬਿੰਦ ਛਾਜਲੀ

ਲੌਂਗੋਵਾਲ, 6 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੀ.ਪੀ.ਆਈ (ਐਮ.ਐਲ) ਲਿਬਰੇਸ਼ਨ ਦੇ ਆਗੂ ਕਾਮਰੇਡ ਗੋਬਿੰਦ ਸਿੰਘ ਛਾਜਲੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੰਜਾਬ ਵਿਚ ਕਿਸਾਨਾਂ ਦੀਆਂ ਫਸਲਾਂ ਦੀ ਖਰੀਦ ਆੜ੍ਹਤੀਆਂ ਦੀ ਥਾਂ ਤੇ ਪੰਚਾਇਤਾਂ ਰਾਹੀਂ ਕੀਤੀ ਜਾਣੀ ਚਾਹੀਦੀ ਹੈ।ਆੜਤੀ ਵਰਗ ਨੂੰ ਫਸਲਾਂ ਦੇ ਖਰੀਦ ਪ੍ਰਬੰਧ ਵਿਚੋਂ ਬਾਹਰ ਕੱਢ ਦੇਣਾ ਚਾਹੀਦਾ ਹੈ ਅਤੇ ਆੜ੍ਹਤੀ ਵਰਗ ਨੂੰ ਦਿੱਤਾ …

Read More »

ਪਿੰਗਲਵਾੜਾ ਚੈਰੀਟੇਬਲ ਟਰੱਸਟ ਵਿਖੇ ਲਗਾਇਆ ਜਾਵੇਗਾ ਮੁਫਤ ਮੈਡੀਕਲ ਚੈਕਅਪ ਕੈਂਪ

ਲੌਂਗੋਵਾਲ, 6 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਲਵਿੰਦਰ ਸਿੰਘ ਸੰਧੂ ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਵਲੋਂ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਟਰੱਸਟ ਵਿਖੇ 10 ਅਕਤੂਬਰ ਨੂੰ ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ ਮੁਫਤ ਮੈਡੀਕਲ ਚੈੱਕ ਅੱਪ ਕੈਂਪ ਲਗਾਇਆ ਜਾ …

Read More »

ਹਰਿਆਣਾ `ਚ ਭਾਜਪਾ 75 ਦਾ ਅੰਕੜਾ ਪਾਰ ਕਰਕੇ ਦੁਬਾਰਾ ਸਰਕਾਰ ਬਣਾਏਗੀ – ਰਾਂਝਾ ਬਖਸ਼ੀ

ਲੌਂਗੋਵਾਲ, 6 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਭਾਰਤੀ ਜਨਤਾ ਪਾਰਟੀ ਦੇ ਯੁਵਾ ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਰਾਂਝਾ ਬਖ਼ਸ਼ੀ, ਭਾਜਪਾ ਜ਼ਿਲ੍ਹਾ ਸੰਗਰੂਰ-2 ਦੇ ਜ਼ਿਲ੍ਹਾ ਮੀਤ ਪ੍ਰਧਾਨ ਡਾ. ਸ਼ੀਸਪਾਲ ਮਲਿਕ ਅਤੇ ਐਸ.ਸੀ ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਗੁਰਸੇਵਕ ਸਿੰਘ ਕਮਾਲਪੁਰ ਨੇ ਦਾਅਵਾ ਕੀਤਾ ਕਿ ਹਰਿਆਣਾ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਇਤਿਹਾਸਕ ਜਿੱਤ ਦਰਜ ਕਰੇਗੀ ਅਤੇ ਹਰਿਆਣਾ ਵਿੱਚ ਦੁਬਾਰਾ ਸਰਕਾਰ ਬਣਾਏਗੀ। …

Read More »

ਮੇਅਰ ਖੁੱਦ ਸੜਕਾਂ `ਤੇ ਉਤਰ ਕੇ ਚੈਕ ਕਰਨਗੇ ਸ਼ਹਿਰ ਦੀ ਸਫਾਈ ਵਿਵਸਥਾ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਨਗਰ ਨਿਗਮ ਦਫਤਰ ਰਣਜੀਤ ਐਵਨਿਊ ਵਿਖੇ ਸਿਹਤ ਅਧਿਕਾਰੀਆਂ ਨਾਲ ਸਫਾਈ ਵਿਵਸਥਾ ਸਬੰਧੀ ਮੀਟਿੰਗ ਕੀਤੀ ਗਈ। ਉਨਾਂ ਨੇ ਇਸ ਸਮੇਂ ਹਾਜ਼ਰ ਸਿਹਤ ਅਫਸਰ ਡਾ. ਅਜੇ ਕੰਵਰ, ਡਾ. ਯੋਗੇਸ਼ ਅਰੋੜਾ ਅਤੇ ਚੀਫ ਸੈਨੇਟਰੀ ਇੰਸਪੈਕਟਰ ਮਲਕੀਅਤ ਸਿੰਘ ਨੂੰ …

Read More »

ਸਮਾਜ ਸੇਵੀ ਸੰਸਥਾ ‘ਮਾਣ ਧੀਆਂ ਤੇ’ ਵਲੋਂ ਭਾਸ਼ਣ ਪ੍ਰਤੀਯੋਗਿਤਾ ਦਾ ਆਯੋਜਨ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ – ਸੰਧੂ) – ਸਮਾਜ ਸੇਵੀ ਸੰਸਥਾ ‘ਮਾਣ ਧੀਆਂ ਤੇ’ ਵੱਲੋਂ ਨਰਾਤਿਆਂ ਦੇ ਸ਼ੁੱਭ ਅਵਸਰ `ਤੇ ਸਥਾਨਕ ਪ੍ਰਭਾਕਰ ਸੀਨੀ: ਸੈਕੰ; ਸਕੁਲ ਜੀ.ਟੀ ਰੋਡ ਵਿਖੇ ਇਕ ਭਾਸ਼ਣ ਪ੍ਰਤੀਯੋਗਿਤਾ ਦਾ ਆਯੋਜਨ ਕੀਤਾ ਗਿਆ।ਸੰਸਥਾ ਦੇ ਮੁੱਖੀ ਗੁਰਿੰਦਰ ਸਿੰਘ ਮੱਟੂ ਦੀ ਅਗਵਾਈ ਤੇ ਪ੍ਰਿੰ: ਰਜੇਸ਼ ਪ੍ਰਭਾਕਰ ਦੇ ਸਹਿਯੋਗ  ਤੇ ਕਰਨਲ ਸ਼ਿਵ ਪਟਿਆਲ ਦੀ ਦੇਖ-ਰੇਖ `ਚ ਹੋਏ ਇਸ ਜਿਲਾ ਪੱਧਰੀ ਪ੍ਰਤੀਯੋਗਿਤਾ …

Read More »

ਜਿਲ੍ਹਾ ਪੱਧਰੀ ਐਥਲੈਟਿਕਸ ਮੁਕਾਬਲਿਆਂ ਵਿਚ ਲੜਕੀਆਂ ਨੇ ਵਹਾਇਆ ਖੂਨ ਤੇ ਪਸੀਨਾ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ – ਸੰਧੂ) – ਉਘੀ ਵਿਦਿਅਕ ਸੰਸਥਾ ਖਾਲਸਾ ਕਾਲਜੀਏਟ ਸੀਨੀ: ਸੈਕੰ: ਸਕੂਲ ਵਿਖੇ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਦੇ ਵਲੋਂ ਆਯੋਜਿਤ ਤਿੰਨ ਦਿਨਾਂ ਅੰਡਰ-14, 17 ਤੇ 19 ਸਾਲ ਉਮਰ ਵਰਗ ਦੇ ਐਥਲੈਟਿਕਸ ਖੇਡ ਮੁਕਾਬਲਿਆਂ ਵਿੱਚ ਲੜਕੀਆਂ ਨੇ ਦਮਖਮ ਦਿਖਾਇਆ।ਅੰਡਰ 14 ਸਾਲ ਉਮਰ ਵਰਗ ਦੀ 100 ਮੀਟਰ ਰੇਸ ਵਿਚ ਮਹਿਕਪ੍ਰੀਤ ਕੋਰ, ਪਲਕਪ੍ਰੀਤ ਕੋਰ ਤੇ ਨਵਜੋਤ ਕੋਰ ਨੇ …

Read More »

ਔਰਤਾਂ ਦੀ ਦੋ ਦਿਨਾ ਇੰਟਰ ਕਾਲਜ ਹੈਂਡਬਾਲ ਪ੍ਰਤੀਯੋਗਿਤਾ ਸੰਪਨ

ਜਲੰਧਰ ਦਾ ਕੇ.ਐਮ.ਵੀ ਤੇ ਅੰਮ੍ਰਿਤਸਰ ਦਾ ਹਿੰਦੂ ਸਭਾ ਕਾਲਜ ਬਣੇ ਚੈਂਪੀਅਨ ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ – ਸੰਧੂ) – ਗੁਰੂ ਨਾਨਕ ਦੇਵ ਯੂਨਿਵਰਸਿਟੀ ਦੇ ਬਹੁਮੰਤਵੀ ਇੰਡੋਰ ਸਟੇਡੀਅਮ ਵਿਖੇ ਸੰਪੰਨ ਹੋਈ ਮਹਿਲਾਵਾਂ ਦੀ ਦੋ ਦਿਨਾਂ ਰਾਜ ਪੱਧਰੀ ਇੰਟਰਕਾਲਜ ਹੈਂਡਬਾਲ ਪ੍ਰਤੀਯੋਗਿਤਾ ਦੇ ਏ-ਡਵੀਜ਼ਨ ਦਾ ਚੈਂਪੀਅਨ ਤਾਜ਼ ਕੇ.ਐਮ.ਵੀ ਜਲੰਧਰ ਤੇ ਬੀ-ਡਵੀਜ਼ਨ ਦਾ ਚੈਂਪੀਅਨ ਤਾਜ ਹਿੰਦੂ ਸਭਾ ਕਾਲਜ ਅੰਮ੍ਰਿਤਸਰ ਦੇ ਸਿਰ ਸੱਜਿਆ।ਏ-ਡਵੀਜ਼ਨ ਹੈਂਡਬਾਲ ਖੇਡ …

Read More »

ਪੈਨਸ਼ਨਰਾਂ ਵਲੋਂ ਦਾਖਾ ਅਸੈਂਬਲੀ ਹਲਕੇ ਵਿਚ ਤਿੱਖੇ ਸੰਘਰਸ਼ ਦਾ ਐਲਾਨ

ਵਿਧਾਇਕਾਂ ਦੀਆਂ ਪੈਨਸ਼ਨਾਂ ਤੇ ਹੋਰ ਵਾਧੂ ਭੱਤੇ ਬੰਦ ਕੀਤੇ ਜਾਣ – ਪ੍ਰੇਮ ਸਾਗਰ ਸ਼ਰਮਾ ਸਮਰਾਲਾ, 6 ਅਕਤੂਬਰ (ਪੰਜਾਬ ਪੋਸਟ – ਇੰਦਰਜੀਤ ਕੰਗ) – ਪੰਜਾਬ ਰਾਜ ਪੈਨਸ਼ਨਰਜ਼ ਮਹਾਂ ਸੰਘ ਦੀ ਇੱਕ ਹੰਗਾਮੀ ਮੀਟਿੰਗ ਪੈਨਸ਼ਨਰਜ਼ ਭਵਨ ਵਿਖੇ ਕਨਵੀਨਰ ਪ੍ਰੇਮ ਸਾਗਰ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਪੰਜਾਬ ਭਰ ਦੀਆਂ 25 ਯੂਨਿਟਾਂ ਵਿੱਚੋਂ 22 ਯੂਨਿਟਾਂ ਨੇ ਸ਼ਮੂਲੀਅਤ ਕੀਤੀ।ਮੀਟਿੰਗ ਵਿੱਚ ਪੈਨਸ਼ਨਰਾਂ ਦੇ ਪ੍ਰਮੁੱਖ ਆਗੂਆਂ …

Read More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਰਜ਼ ’ਤੇ ਕਲਕੱਤਾ ’ਚ ਪੰਡਾਲ ਬਣਾਉਣ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਕਲਕੱਤਾ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਨਕਲ ਕਰਕੇ ਇਕ ਪੰਡਾਲ ਬਣਾਉਣ ਦਾ ਮਾਮਲਾ ਸਾਹਮਣੇ ਆਉਣ ’ਤੇ ਸਿੱਖ ਸੰਗਤਾਂ ਅੰਦਰ ਰੋਸ ਦੀ ਲਹਿਰ ਹੈ।ਜਾਣਕਾਰੀ ਅਨੁਸਾਰ ਕਲਕੱਤਾ ਦੇ ਭਵਾਨੀਪੁਰ ਇਲਾਕੇ ’ਚ ਨਾਰਦਰਨ ਪਾਰਕ ’ਚ ਦੁਰਗਾ ਪੂਜਾ ਮੌਕੇ ਇਹ ਪੰਡਾਲ ਬਣਾਇਆ ਗਿਆ ਹੈ, ਜੋ ਬਿਲਕੁਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਰਜ਼ ਦਾ ਹੈ।ਸੰਗਤਾਂ ਦੀਆਂ …

Read More »