Wednesday, November 25, 2026

ਪੰਜਾਬੀ

ਅੰਤਰਰਾਸ਼ਟਰੀ ਨਗਰ ਕੀਰਤਨ ਜੀਂਦ ਤੋਂ ਕਰਨਾਲ ਰਵਾਨਾ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) –    ਅੰਤਰਰਾਸ਼ਟਰੀ ਨਗਰ ਕੀਰਤਨ ਹਰਿਆਣਾ ਦੇ ਜੀਂਦ ਤੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਪਹਿਲੀ ਕਰਨਾਲ ਲਈ ਖ਼ਾਲਸਈ ਜਾਹੋ-ਜਲਾਲ ਨਾਲ ਰਵਾਨਾ ਹੋਇਆ।ਨਗਰ ਕੀਰਤਨ ਦਾ ਦਿੱਲੀ ਤੋਂ ਹਰਿਆਣਾ ਵਿਖੇ ਬੀਤੇ ਕੱਲ੍ਹ ਪ੍ਰਵੇਸ਼ ਕਰਨ ’ਤੇ ਸੰਗਤ ਨੇ ਭਰਵਾਂ ਸਵਾਗਤ ਕੀਤਾ।ਥਾਂ-ਥਾਂ ਲੰਗਰ ਆਦਿ ਦੁਆਰਾ ਸੰਗਤਾਂ ਨੇ ਸ਼ਰਧਾ ਪ੍ਰਗਟਾਈ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁੰਦਰ ਰੁਮਾਲਾ ਸਾਹਿਬ ਭੇਟ …

Read More »

ਉੜੀਸਾ ’ਚ ਗੁਰੂ ਸਾਹਿਬ ਦੀਆਂ ਯਾਦਗਾਰਾਂ ਦੀ ਸੁਰੱਖਿਆ ਲਈ ਸ਼੍ਰੋਮਣੀ ਕਮੇਟੀ ਵਚਨਬੱਧ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) –    ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਉੜੀਸਾ ਦੇ ਜਗਨਨਾਥ ਪੁਰੀ ਵਿਖੇ ਸਥਿਤ ਇਤਿਹਾਸਕ ਅਸਥਾਨਾਂ ਦੀ ਸੁਰੱਖਿਆ ਅਤੇ ਸਾਂਭ-ਸੰਭਾਲ ਲਈ ਨਿਰੰਤਰ ਯਤਨ ਕੀਤੇ ਹਨ।ਇਹ ਵਿਰਾਸਤਾਂ ਸਿੱਖ ਸੰਗਤਾਂ ਲਈ ਅਤਿ ਅਹਿਮ ਹਨ, ਜਿਨ੍ਹਾਂ ਦੀ ਪ੍ਰਮਾਣਿਕਤਾ ’ਤੇ ਕਿੰਤੂ ਨਹੀਂ ਕੀਤਾ ਜਾ ਸਕਦਾ।                 ਇਹ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ …

Read More »

ਲਾਇਸੈਂਸ ਤੋਂ ਬਿਨਾਂ ਪਟਾਕੇ ਨਹੀਂ ਵੇਚ ਸਕਣਗੇ ਦੁਕਾਨਦਾਰ

ਜਿਲ੍ਹਾ ਪ੍ਰਸ਼ਾਸਨ ਡਰਾਅ ਰਾਹੀਂ ਦੇਵੇਗਾ ਪਟਾਕੇ ਵੇਚਣ ਦੇ ਲਾਇਸੈਂਸ ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਇਸ ਵਾਰ ਵੀ ਦੁਕਾਨਦਾਰ ਦੁਸਿਹਰੇ ਤੇ ਦਿਵਾਲੀ ਮੌਕੇ ਬਿਨਾਂ ਲਾਇਸੈਂਸ ਤੋਂ ਪਟਾਕੇ ਨਹੀਂ ਵੇਚ ਸਕਣਗੇ। ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਵਲੋਂ ਸਬੰਧਤ ਐਸ.ਡੀ.ਐਮਾਂ ਨੂੰ ਵਿਸ਼ੇਸ਼ ਹਦਾਇਤ ਜਾਰੀ ਕਰ ਦਿੱਤੀਆਂ ਗਈਆਂ ਹਨ ਅਤੇ ਉਹ ਇੰਨਾਂ ਹੁਕਮਾਂ ਦੇ ਸੰਦਰਭ ਵਿਚ ਆਪਣੇ-ਆਪਣੇ ਇਲਾਕੇ ਵਿਚ ਨਾਜ਼ਾਇਜ ਤੌਰ …

Read More »

ਪੰਜਾਬ ਵਿਚੋਂ ਠੇਕੇਦਾਰੀ ਸਿਸਟਮ ਖਤਮ ਕਰਵਾਉਣ ਦਾ ਕਰਾਂਗੇ ਉਪਰਾਲਾ – ਗੇਜਾ ਰਾਮ

ਧੂਰੀ, 6 ਅਕਤੂਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਪੰਜਾਬ ਦੇ ਰੈਗੁਲਰ ਅਤੇ ਠੇਕੇਦਾਰੀ ਸਿਸਟਮ ਅਧੀਨ ਕੰਮ ਕਰ ਰਹੇ ਸਫਾਈ ਮਜਦੂਰਾਂ ਦੀਆਂ ਮੰਗਾਂ ਅਤੇ ਮੁਸ਼ਕਿਲਾਂ ਨੂੰ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੱਕ ਪਹੁੰਚਾ ਕੇ ਹੱਲ ਕਰਵਾਉਣ ਅਤੇ ਪੰਜਾਬ ਵਿੱਚੋਂ ਠੇਕੇਦਾਰੀ ਸਿਸਟਮ ਦਾ ਪੂਰੀ ਤਰ੍ਹਾਂ ਖਾਤਮਾ ਕਰਵਾਉਣ ਅਤੇ ਸਫਾਈ ਮਜਦੂਰਾਂ ਦੀ ਸਿੱਧੇ ਤੌਰ `ਤੇ ਸਰਕਾਰੀ ਭਰਤੀ ਕਰਾਉਣ ਦਾ ਹਰ …

Read More »

ਕਵੀ ਦਰਬਾਰ `ਚ ਸਾਹਿਤਕਾਰਾਂ ਨੇ ਸੁਣਾਈਆਂ ਰਚਨਾਵਾਂ

ਡਾ. ਖੇਮ ਸਿੰਘ ਗਿੱਲ ਤੇ ਫਿਲਮੀ ਕਲਾਕਾਰ ਬੀਜੂ ਖੋਟੇ ਦੇ ਚਲਾਣੇ `ਤੇ ਪ੍ਰਗਟਾਇਆ ਦੁੱਖ ਧੂਰੀ, 6 ਅਕਤੂਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਪੰਜਾਬੀ ਸਾਹਿਤ ਸਭਾ ਧੂਰੀ ਦੀ ਮਾਸਿਕ ਇਕਤੱਰਤਾ ਮੂਲ ਚੰਦ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ।ਸਭ ਤੋਂ ਪਹਿਲਾਂ ਸ਼ੋਕ ਮਤੇ ਦੌਰਾਨ ਡਾ. ਖੇਮ ਸਿੰਘ ਗਿੱਲ ਅਤੇ ਫਿਲਮੀ ਕਲਾਕਾਰ ਬੀਜੂ ਖੋਟੇ (ਕਾਲੀਆ) ਦੇ ਅਕਾਲ ਚਲਾਣੇ `ਤੇ ਡੂੰਘੇ ਦੁੱਖ ਦਾ ਪ੍ਰਗਟਾਵਾ …

Read More »

ਸਵਾਮੀ ਵਿਰਜਾਨੰਦ ਨੂੰ ਭਾਵਪੂਰਨ ਸ਼ਰਧਾਂਜਲੀ ਭੇਟ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸਵਾਮੀ ਵਿਰਜਾਨੰਦ ਦੇ ਜਨਮ ਦਿਵਸ ਮੌਕੇ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਦੇ ਵਿਦਿਆਰਥੀਆਂ ਵਲੋਂ ਖਾਸ ਪ੍ਰਾਰਥਨਾ ਸਭਾ ਦੌਰਾਨ ਭਜਨ ਅਤੇ ਸਲੋਕਾਂ ਦਾ ਗਾਇਣ ਕਰਕੇ ਮਹਾਨ ਦਾਰਸ਼ਨਿਕ ਅਤੇ ਵਿਦਵਾਨ ਵਿਰਜਾਨੰਦ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਉਨ੍ਹਾਂ ਦੇ ਪ੍ਰੇਰਨਾਦਾਇਕ ਜੀਵਨ ਬਾਰੇ ਜਾਣਕਾਰੀ ਦਿੱਤੀ।ਇਸ ਮਹਾਨ ਸੰਤ ਦੇ ਉਪਰ ਸਵਾਮੀ ਦਯਾਨੰਦ ਜੀ ਦੇ ਜੀਵਨ ਦਾ …

Read More »

ਆਰਟ ਗੈਲਰੀ ਵਿਖੇ ਲੱਗੀ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਪੇਟਿੰਗ ਵਰਕਸ਼ਾਪ

ਅੰਮ੍ਰਿਤਸਰ, 5 ਅਕਤੂਬਰ (ਪੰਜਾਬ ਪੋਸਟ – ਦੀਪ ਦਵਿੰਦਰ) – ਸਥਾਨਕ ਆਰਟ ਗੈਲਰੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਪੇਟਿੰਗ ਵਰਕਸ਼ਾਪ ਲਗਾਈ ਗਈ ।ਜਿਸ ਦਾ ਉਦਘਾਟਨ ਆਰਟ ਗੈਲਰੀ ਦੇ ਸਾਬਕਾ ਚੇਅਰਮੈਨ ਮਹਿੰਦਰਜੀਤ ਸਿੰਘ ਆਰਕੀਟੈਕਟ ਨੇ ਕੀਤਾ।ਇਸ ਤੋਂ ਪਹਿਲਾਂ ਸੰਸਥਾ ਦੇ ਪ੍ਰਧਾਨ ਸ਼ਿਵਦੇਵ ਸਿੰਘ ਤੇ ਹੋਰ ਮੈਂਬਰਾਂ ਨੇ ਮਹਿਮਾਨਾਂ ਦਾ ਸਵਾਗਤ ਕੀਤਾ।ਇਹ ਵਰਕਸ਼ਾਪ …

Read More »

ਭਾਈ ਗੁਰਇਕਬਾਲ ਸਿੰਘ ਨੇ ਹਰ ਸਾਲ ਵਾਂਗ ਬਾਪ ਬਣ ਕੇ ਤੋਰੀਆਂ ਬੱਚੀਆਂ ਦੀਆਂ ਡੋਲੀਆਂ

ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵਲੋਂ ਲੋੜਵੰਦ ਪਰਿਵਾਰਾਂ ਦੀਆਂ ਬੱਚੀਆਂ ਦੇ ਆਨੰਦ ਕਾਰਜ ਅੰਮ੍ਰਿਤਸਰ, 5 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬੀਬੀ ਕੌਲਾਂ ਜੀ ਭਲਾਈ ਕੇਂਦਰ ਵਿਖੇ ਬੰਦੀ ਛੋੜ੍ਹ ਦਿਵਸ ਅਤੇ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਦੇ 36ਵੇਂ ਸਲਾਨਾ ਸਮਾਗਮ ਨੂੰ ਸਮਰਪਿਤ ਲੋੜਵੰਦ ਪਰਿਵਾਰਾਂ ਦੀਆਂ ਬੱਚੀਆਂ ਦੇ ਆਨੰਦ ਕਾਰਜ ਕਰਵਾਏ ਗਏ।ਟਰੱਸਟ ਮੁੱਖੀ ਭਾਈ ਗੁਰਇਕਬਾਲ ਸਿੰਘ ਨੇ ਦੱਸਿਆ …

Read More »

ਰਿਸ਼ਵਤਖੋਰ ਤੇ ਨਸ਼ੇੜੀ ਕਰਮਚਾਰੀਆਂ ਵਿਰੁੱਧ ਹੋਵੇਗੀ ਸਖਤ ਕਾਰਵਾਈ- ਕਮਾਂਡੈਟ ਧਾਲੀਵਾਲ

ਲੋਕਾਂ ਦੀ ਜਾਨ ਮਾਲ ਦੀ ਸੁਰੱਖਿਆ ਲਈ ਵਚਨਬੱਧ ਹਾਂ ਧੂਰੀ, 5 ਅਕਤੂਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਕਮਾਂਡੈਟ ਰਾਏ ਸਿੰਘ ਧਾਲੀਵਾਲ ਵਲੋਂ ਥਾਣਾ ਸਿਟੀ ਧੂਰੀ ਵਿਖੇ ਹੋਮ ਗਾਰਡ ਜਵਾਨਾਂ ਅਤੇ ਪੁਲਿਸ ਕਰਮਚਾਰੀਆਂ ਨਾਲ ਅਮਨ ਕਾਨੂੰਨ ਅਤੇ ਵੈਲਫੇਅਰ ਸਬੰਧੀ ਸਾਂਝੀ ਮੀਟਿੰਗ ਕੀਤੀ ਗਈ।ਜਿਸ ਦੋਰਾਨ ਊਹਨਾਂ ਵੱਲੋ ਜਵਾਨਾਂ ਨੂੰ ਡਿਉਟੀ ਪੂਰੀ ਇਮਾਨਦਾਰੀ ਅਤੇ ਅਨੁਸਾਸ਼ਨ ਵਿੱਚ ਰਹਿ ਕੇ ਕੰਮ ਕਰਨ ਦੀ ਸਖਤ …

Read More »

“ਸਰਬੱਤ ਦਾ ਭਲਾ” ਰੇਲ ਗੱਡੀ ਦਾ ਧੂਰੀ ਪਹੁੰਚਣ `ਤੇ ਭਰ੍ਹਵਾਂ ਸਵਾਗਤ

ਧੂਰੀ, 5 ਅਕਤੂਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਧੂਰੀ ਦੇ ਇੰਚਾਰਜ਼  ਹਰੀ ਸਿੰਘ ਸਮੇਤ ਅਨੇਕਾਂ ਅਕਾਲੀ-ਭਾਜਪਾ ਵਰਕਰਾਂ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਕੇਂਦਰ ਸਰਕਾਰ ਵੱਲੋਂ ਦਿੱਲੀ ਤੋਂ ਸੁਲਤਾਨਪੁਰ ਲੋਧੀ ਨੂੰ ਚਲਾਈ ਗਈ “ਸਰਬੱਤ ਦਾ ਭਲਾ” ਨਾਮੀ ਸਪੈਸ਼ਲ ਰੇਲ ਗੱਡੀ ਦਾ ਅੱਜ ਧੂਰੀ ਰੇਲਵੇ ਸਟੇਸ਼ਨ ਵਿਖੇ ਪਹੁੰਚਣ …

Read More »